ਤਾਜਾ ਖ਼ਬਰਾਂ


ਮੌਸਮ ਵਿਭਾਗ ਵੱਲੋਂ ਮਹਾਰਾਸ਼ਟਰ 'ਚ ਮੀਂਹ ਦਾ ਅਲਰਟ ਕੀਤਾ ਜਾਰੀ
. . .  4 minutes ago
ਮੁੰਬਈ, 20 ਅਕਤੂਬਰ- ਮੌਸਮ ਵਿਭਾਗ ਨੇ ਚਿਤਾਵਨੀ ਜਾਰੀ ਕਰਦਿਆਂ ਕਿਹਾ ਕਿ 21 ਅਤੇ 22 ਅਕਤੂਬਰ ਨੂੰ ਮਹਾਰਾਸ਼ਟਰ ਦੇ ਰਾਏਗੜ੍ਹ ਦੇ ਕਈ ਇਲਾਕਿਆਂ 'ਚ ...
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਤੀਸਰੇ ਦਿਨ ਭਾਰਤ ਨੇ 498/9 'ਤੇ ਪਾਰੀ ਦਾ ਕੀਤਾ ਐਲਾਨ
. . .  26 minutes ago
ਜੰਮੂ-ਕਸ਼ਮੀਰ 'ਚ ਸਰਹੱਦ 'ਤੇ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਰੱਖਿਆ ਮੰਤਰੀ ਨੇ ਫ਼ੌਜ ਮੁਖੀ ਨਾਲ ਕੀਤੀ ਗੱਲਬਾਤ
. . .  36 minutes ago
ਨਵੀਂ ਦਿੱਲੀ, 20 ਅਕਤੂਬਰ- ਜੰਮੂ ਕਸ਼ਮੀਰ ਦੇ ਤੰਗਧਾਰ ਸੈਕਟਰ 'ਚ ਅੱਜ ਪਾਕਿਸਤਾਨ ਫ਼ੌਜ ਵੱਲੋਂ ਕੀਤੀ ਜੰਗਬੰਦੀ ਦੀ ਉਲੰਘਣਾ ਤੋਂ ਬਾਅਦ ਸਰਹੱਦ 'ਤੇ ਮੌਜੂਦਾ ਹਾਲਤਾਂ...
ਦੋ ਯੂਨੀਅਨਾਂ ਵੱਲੋਂ 22 ਅਕਤੂਬਰ ਨੂੰ ਹੜਤਾਲ ਦਾ ਐਲਾਨ
. . .  about 1 hour ago
ਨਵੀਂ ਦਿੱਲੀ, 20 ਅਕਤੂਬਰ- ਮੋਦੀ ਸਰਕਾਰ ਵੱਲੋਂ ਬੈਂਕਾਂ ਦੇ ਕੀਤੇ ਰਲੇਵੇਂ ਦੇ ਖ਼ਿਲਾਫ਼ ਦੋ ਯੂਨੀਅਨਾਂ ਨੇ 22 ਅਕਤੂਬਰ ਨੂੰ 24 ਘੰਟਿਆਂ ਦੀ ਹੜਤਾਲ ਦਾ ਐਲਾਨ ਕੀਤਾ ਹੈ। ਅਜਿਹੀ ਸਥਿਤੀ 'ਚ ਅਗਲੇ ਹਫ਼ਤੇ ਬੈਂਕਾਂ ...
ਰੱਖਿਆ ਮੰਤਰੀ ਵੱਲੋਂ ਉਪ ਰਾਸ਼ਟਰਪਤੀ ਨਾਲ ਮੁਲਾਕਾਤ
. . .  about 1 hour ago
ਨਵੀਂ ਦਿੱਲੀ, 20 ਅਕਤੂਬਰ- ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਜ ਉਪ ਰਾਸ਼ਟਰਪਤੀ ਐਮ.ਵੈਂਕਈਆ ਨਾਇਡੂ ਨਾਲ...
ਭਾਰਤੀ ਫ਼ੌਜ ਨੇ ਪਾਕਿਸਤਾਨੀ ਫ਼ੌਜ 5 ਜਵਾਨਾਂ ਨੂੰ ਕੀਤਾ ਢੇਰ, ਕਈ ਅੱਤਵਾਦੀ ਠਿਕਾਣੇ ਵੀ ਕੀਤੇ ਤਬਾਹ
. . .  about 1 hour ago
ਸ੍ਰੀਨਗਰ, 20 ਅਕਤੂਬਰ- ਭਾਰਤੀ ਫ਼ੌਜ ਨੇ ਮਕਬੂਜ਼ਾ ਕਸ਼ਮੀਰ ਦੇ ਅੰਦਰ ਸਥਿਤ ਅੱਤਵਾਦੀ ਕੈਂਪਾਂ 'ਤੇ ਹਮਲਾ ਕਰਦੇ ਹੋਏ ਪਾਕਿਸਤਾਨ ਫ਼ੌਜ ਦੇ 5...
ਖੰਨਾ 'ਚ ਚੋਰਾਂ ਨੇ 7 ਦੁਕਾਨਾਂ ਨੂੰ ਬਣਾਇਆ ਨਿਸ਼ਾਨਾ
. . .  about 2 hours ago
ਖੰਨਾ 20 ਅਕਤੂਬਰ(ਹਰਜਿੰਦਰ ਸਿੰਘ ਲਾਲ)--ਖੰਨਾ ਸ਼ਹਿਰ ਵਿਚ ਚੋਰੀ ਹੋਣ ਦੀਆ ਘਟਨਾਵਾਂ ਲਗਾਤਾਰ ਜਾਰੀ ਹਨ।ਬੀਤੀ ਰਾਤ ਜੀ. ਟੀ. ਰੋਡ ਅਤੇ ਰੇਲਵੇ ਰੋਡ ਤੇ ਅਣਪਛਾਤੇ ਵਿਅਕਤੀਆਂ ...
ਪਿੰਡ ਸੁਲਤਾਨੀ ਵਾਸੀਆਂ ਤੇ ਕਿਸਾਨ ਜਥੇਬੰਦੀਆਂ ਨੇ ਥਾਣਾ ਦੋਰਾਂਗਲਾ ਸਾਹਮਣੇ ਲਗਾਇਆ ਅਣਮਿਥੇ ਸਮੇਂ ਲਈ ਧਰਨਾ
. . .  about 2 hours ago
ਦੋਰਾਂਗਲਾ, 20 ਅਕਤੂਬਰ (ਲਖਵਿੰਦਰ ਸਿੰਘ ਚੱਕਰਾਜਾ)- ਬਲਾਕ ਦੋਰਾਂਗਲਾ ਅਧੀਨ ਆਉਂਦੇ ਪਿੰਡ ਸੁਲਤਾਨੀ ਦੇ ਸਰਪੰਚ ਵੱਲੋਂ ਲਗਾਏ ਦੋਸ਼ਾਂ
ਜਲਾਲਾਬਾਦ ਜ਼ਿਮਨੀ ਚੋਣਾਂ : ਪੁਲਿਸ ਮੁਲਾਜ਼ਮਾਂ ਸਮੇਤ ਬੀ.ਐੱਸ.ਐਫ ਅਤੇ ਪੀ.ਏ.ਪੀ ਜਵਾਨਾਂ ਦੀਆਂ ਕੰਪਨੀਆਂ ਦੀ ਹੋਈ ਤਾਇਨਾਤੀ
. . .  about 2 hours ago
ਫ਼ਾਜ਼ਿਲਕਾ, 20 ਅਕਤੂਬਰ (ਪ੍ਰਦੀਪ ਕੁਮਾਰ) - ਜਲਾਲਾਬਾਦ ਦੀਆ ਜ਼ਿਮਨੀ ਚੋਣਾ ਨੂੰ ਨਿਰਪੱਖ ਅਤੇ ਸੁਖਾਵੇਂ ਮਾਹੌਲ 'ਚ ਨੇਪਰੇ ਚੜ੍ਹਾਉਣ ਲਈ ਪੁਲਿਸ ਮੁਲਾਜ਼ਮਾਂ ਦੇ ਨਾਲ-ਨਾਲ ਹਲਕੇ....
ਭਾਰਤੀ ਫ਼ੌਜ ਨੇ ਮਕਬੂਜ਼ਾ ਕਸ਼ਮੀਰ 'ਚ ਮੌਜੂਦ ਚਾਰ ਅੱਤਵਾਦੀ ਪੈਡ ਕੀਤੇ ਤਬਾਹ
. . .  about 2 hours ago
ਸ੍ਰੀਨਗਰ, 20 ਅਕਤੂਬਰ- ਭਾਰਤੀ ਫ਼ੌਜ ਨੇ ਪਾਕਿਸਤਾਨ ਦੀਆਂ ਨਾਪਾਕ ਗਤੀਵਿਧੀਆਂ ਦਾ ਜਵਾਬ ਦੇਣ ਲਈ ਕਾਰਵਾਈ ਸ਼ੁਰੂ ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 4 ਕੱਤਕ ਸੰਮਤ 551
ਵਿਚਾਰ ਪ੍ਰਵਾਹ: ਭੁੱਖਮਰੀ ਦੇ ਵਿਰੁੱਧ ਜੰਗ ਸਹੀ ਅਰਥਾਂ ਵਿਚ ਮਨੁੱਖਤਾ ਲਈ ਲੜੀ ਗਈ ਲੜਾਈ ਹੈ। -ਜਾਹਨ ਐਫ. ਕੈਨੇਡੀ

ਤਾਜ਼ਾ ਖ਼ਬਰਾਂ

ਸ੍ਰੀ ਮੁਕਤਸਰ ਸਾਹਿਬ ਵਿਖੇ ਦੁਸਹਿਰਾ ਧੂਮਧਾਮ ਨਾਲ ਮਨਾਇਆ

ਸ੍ਰੀ ਮੁਕਤਸਰ ਸਾਹਿਬ, 8 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਸਰਕਾਰੀ ਕਾਲਜ ਵਿਖੇ ਬਦੀ ਉੱਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਦੁਸਹਿਰੇ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਮਾਗਮ ਵਿਚ ਡਿਪਟੀ ਕਮਿਸ਼ਨਰ ਐੱਮ.ਕੇ. ਅਰਾਵਿੰਦ ਕੁਮਾਰ, ਜ਼ਿਲ੍ਹਾ ਪੁਲਿਸ ਮੁਖੀ ਰਾਜਬਚਨ ਸਿੰਘ ਸੰਧੂ, ਸਾਬਕਾ ਵਿਧਾਇਕਾ ਬੀਬੀ ਕਰਨ ਕੌਰ ਬਰਾੜ, ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਹਰਚਰਨ ਸਿੰਘ ਬਰਾੜ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ। ਇਸ ਸਮੇਂ ਵੱਖ-ਵੱਖ ਝਾਕੀਆਂ ਪੇਸ਼ ਕੀਤੀਆਂ ਗਈਆਂ ਅਤੇ ਦੇਰ ਸ਼ਾਮ ਰਾਵਣ, ਕੁੰਭਕਰਨ ਅਤੇ ਮੇਘਨਾਦ ਦੇ ਆਦਮਕੱਦ ਪੁਤਲਿਆਂ ਨੂੰ ਸਾੜਿਆ ਗਿਆ।  


ਖ਼ਬਰ ਸ਼ੇਅਰ ਕਰੋ





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX