ਤਾਜਾ ਖ਼ਬਰਾਂ


ਘਨੌਰ ਪੁਲਿਸ ਨੇ ਫੜੀ 410 ਪੇਟੀਆਂ ਸ਼ਰਾਬ
. . .  about 1 hour ago
ਘਨੌਰ,19 ਅਕਤੂਬਰ(ਬਲਜਿੰਦਰ ਸਿੰਘ ਗਿੱਲ)- ਤਿਉਹਾਰਾਂ ਦੇ ਦਿਨਾਂ 'ਚ ਸ਼ਰਾਬ ਦੀ ਬਲੈਕ ਵਿਕਰੀ 'ਤੇ ਨੱਥ ਪਾਉਣ ਲਈ ਵਿੱਡੀ ਮੁਹਿੰਮ ਤਹਿਤ ਘਨੌਰ ਪੁਲਿਸ ਨੂੰ ਵੱਡੀ ਸਫਲਤਾ ਹਾਸਲ ਹੋਈ ਹੈ। ਇੰਸਪੈਕਟਰ ਗੁਰਮੀਤ ਸਿੰਘ...
ਜਲਾਲਾਬਾਦ ਜ਼ਿਮਨੀ ਚੋਣਾਂ ਵਿਚ 239 ਬੂਥ ਵਿਚੋਂ 104 ਬੂਥ ਸੰਵੇਦਨਸ਼ੀਲ ਘੋਸ਼ਿਤ
. . .  about 2 hours ago
ਫ਼ਾਜ਼ਿਲਕਾ, 19 ਅਕਤੂਬਰ (ਪ੍ਰਦੀਪ ਕੁਮਾਰ) - ਹਲਕਾ-79 ਜਲਾਲਾਬਾਦ ਦੀ ਜ਼ਿਮਨੀ ਚੋਣ ਲਈ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਪ੍ਰਬੰਧ ਮੁਕੰਮਲ ਕਰਨ ਅਤੇ ਨਿਰਪੱਖ ਅਤੇ ਸੁਖਾਵੇਂ ਮਾਹੌਲ 'ਚ ਜ਼ਿਮਨੀ ਚੋਣ ਦੇ ਕੰਮ ਨੂੰ ਨੇਪਰੇ...
ਵਿਆਹੁਤਾ ਨੇ ਸਹੁਰਿਆਂ ਤੋਂ ਤੰਗ ਆ ਕੇ ਕੀਤੀ ਖ਼ੁਦਕੁਸ਼ੀ
. . .  about 2 hours ago
ਤਲਵੰਡੀ ਸਾਬੋ/ਸੀਂਗੋ ਮੰਡੀ, 19 ਅਕਤੂਬਰ (ਲਕਵਿੰਦਰ ਸ਼ਰਮਾ/ਰਣਜੀਤ ਸਿੰਘ ਰਾਜੂ) - ਉਪ ਮੰਡਲ ਤਲਵੰਡੀ ਸਾਬੋ ਦੇ ਪਿੰਡ ਲੇਲੇਵਾਲਾ ਦੀ ਵਿਆਹੁਤਾ ਕਿਰਨਪ੍ਰੀਤ ਕੌਰ ਉਰਫ਼ ਰਾਣੀ (26) ਨੇ ਆਪਣੇ...
550 ਸਾਲਾਂ ਪ੍ਰਕਾਸ਼ ਪੁਰਬ ਦੇ ਪ੍ਰਬੰਧਾਂ ਲਈ ਸਥਾਨਕ ਸਰਕਾਰਾਂ ਵਿਭਾਗ ਦੀਆਂ ਲੱਗੀਆਂ ਡਿਊਟੀਆਂ
. . .  about 2 hours ago
ਮਲੌਦ, 19 ਅਕਤੂਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਸੁਲਤਾਨਪੁਰ ਲੋਧੀ ਵਿਖੇ...
ਕੇਂਦਰ ਸਰਕਾਰ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਭਾਰਤ ਰਤਨ ਦਾ ਦੇਵੇ ਦਰਜਾ -ਮੁਨੀਸ਼ ਤਿਵਾੜੀ
. . .  about 2 hours ago
ਬੰਗਾ, 19 ਅਕਤੂਬਰ (ਜਸਬੀਰ ਸਿੰਘ ਨੂਰਪੁਰ)- ਸ਼੍ਰੀ ਅਨੰਦਪੁਰ ਸਾਹਿਬ ਹਲਕੇ ਤੋਂ ਸੰਸਦ ਮੈਂਬਰ ਮੁਨੀਸ਼ ਤਿਵਾੜੀ ਨੇ ਬੰਗਾ ਵਿਖੇ ਹੋਈ ਇਕ ਮੀਟਿੰਗ ਦੌਰਾਨ ਕਿਹਾ ਕਿ ਕੇਂਦਰ ਸਰਕਾਰ ...
ਅੱਧਾ ਕਿੱਲੋ ਹੈਰੋਇਨ ਸਮੇਤ ਇਕ ਔਰਤ ਗ੍ਰਿਫ਼ਤਾਰ
. . .  about 2 hours ago
ਜਲੰਧਰ, 19 ਅਕਤੂਬਰ- ਜਲੰਧਰ ਦੇ ਥਾਣਾ ਮਕਸੂਦਾਂ ਦੀ ਪੁਲਿਸ ਨੇ ਇਕ ਔਰਤ ਨੂੰ ਅੱਧਾ ਕਿੱਲੋ ਹੈਰੋਇਨ ਸਮੇਤ ਗ੍ਰਿਫ਼ਤਾਰ...
ਨੈਸ਼ਨਲ ਹਾਈਵੇ ਦੀ ਰਕਮ ਹੜੱਪਣ ਦੇ ਦੋਸ਼ 'ਚ 6 ਖ਼ਿਲਾਫ਼ ਮਾਮਲਾ ਦਰਜ
. . .  about 3 hours ago
ਖਮਾਣੋਂ, 19 ਅਕਤੂਬਰ (ਮਨਮੋਹਨ ਸਿੰਘ ਕਲੇਰ) - ਚੰਡੀਗੜ੍ਹ-ਲੁਧਿਆਣਾ ਨੈਸ਼ਨਲ ਹਾਈਵੇ ਦੀ 67 ਲੱਖ ਰੁਪਏ ਦੀ ਰਕਮ ਹੜੱਪਣ ਦੇ ਦੋਸ਼...
ਕਰਤਾਰਪੁਰ ਲਾਂਘੇ ਦੇ ਉਦਘਾਟਨ ਮੌਕੇ ਆਮ ਸ਼ਰਧਾਲੂ ਵਜੋਂ ਆਉਣਗੇ ਮਨਮੋਹਨ ਸਿੰਘ : ਮਹਿਮੂਦ ਕੁਰੈਸ਼ੀ
. . .  about 2 hours ago
ਨਵੀਂ ਦਿੱਲੀ, 19 ਅਕਤੂਬਰ- ਕਰਤਾਰਪੁਰ ਲਾਂਘੇ ਨੂੰ ਲੈ ਕੇ ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਦਾ ਇਕ ਵੱਡਾ ਬਿਆਨ ਸਾਹਮਣੇ ਆਇਆ ਹੈ। ਕੁਰੈਸ਼ੀ ਨੇ ਦੱਸਿਆ ਕਿ ਪਾਕਿਸਤਾਨ...
ਬਾਰਾਮੁਲਾ 'ਚ ਅੱਤਵਾਦੀਆਂ ਨੇ ਇਕ ਜੂਲਰੀ ਸਟੋਰ ਨੂੰ ਬਣਾਇਆ ਨਿਸ਼ਾਨਾ
. . .  about 3 hours ago
ਸ੍ਰੀਨਗਰ, 19 ਅਕਤੂਬਰ- ਜੰਮੂ-ਕਸ਼ਮੀਰ ਦੇ ਬਾਰਾਮੁਲਾ 'ਚ ਅੱਤਵਾਦੀਆਂ ਨੇ ਇਤ ਜੂਲਰੀ ਸਟੋਰ ਨੂੰ ਨਿਸ਼ਾਨਾ ਬਣਾਇਆ। ਅਜੇ ਤੱਕ ਇਸ ਘਟਨਾ 'ਚ ਕਿਸੇ ਕਿਸਮ ਦੇ ਨੁਕਸਾਨ ...
ਗੁਰਦੁਆਰਾ ਮਾਤਾ ਸਾਹਿਬ ਦੇਵਾਂ ਦੇ ਮੁਖੀ ਨਿਹੰਗ ਪ੍ਰੇਮ ਸਿੰਘ ਇਕ ਦੁਰਘਟਨਾ 'ਚ ਅਕਾਲ ਚਲਾਣਾ ਕਰ ਗਏ
. . .  about 3 hours ago
ਲੁਧਿਆਣਾ, 19 ਅਕਤੂਬਰ (ਹਰਿੰਦਰ ਸਿੰਘ ਕਾਕਾ)- ਸ੍ਰੀ ਹਜ਼ੂਰ ਸਾਹਿਬ ਸਥਿਤ ਗੁਰਦੁਆਰਾ ਮਾਤਾ ਸਾਹਿਬ ਦੇਵਾਂ ਦੇ ਮੁਖੀ ਨਿਹੰਗ ਪ੍ਰੇਮ ਸਿੰਘ ਅੱਜ ਇਕ ਦੁਰਘਟਨਾ 'ਚ ਅਕਾਲ ਚਲਾਣਾ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 3 ਕੱਤਕ ਸੰਮਤ 551
ਵਿਚਾਰ ਪ੍ਰਵਾਹ: ਜਿਥੇ ਕਾਨੂੰਨ ਦੀ ਨਜ਼ਰ ਵਿਚ ਸਾਰੇ ਬਰਾਬਰ ਹੋਣ, ਉਥੇ ਹੀ ਸਭ ਤੋਂ ਮਜ਼ਬੂਤ ਰਾਜ ਹੁੰਦਾ ਹੈ। -ਅਰਸਤੂ

ਤਾਜ਼ਾ ਖ਼ਬਰਾਂ

ਛੋਟੇ ਹਾਥੀ ਦਾ ਟਾਇਰ ਫਟਣ ਕਾਰਨ, 10 ਜ਼ਖਮੀ

ਇਕ ਪਰਿਵਾਰ ਦੇ 6 ਜਣੇ ਹੋਏ ਜ਼ਖਮੀ
ਤਪਾ ਮੰਡੀ, 10 ਅਕਤੂਬਰ (ਵਿਜੇ ਸ਼ਰਮਾ) - ਕੌਮੀ ਮਾਰਗ ਚੰਡੀਗੜ੍ਹ-ਬਠਿੰਡਾ 'ਤੇ ਜਾ ਰਹੇ ਛੋਟੇ ਹਾਥੀ ਦਾ ਟਾਇਰ ਫਟਣ ਕਾਰਨ 10 ਲੋਕਾਂ ਦੇ ਗੰਭੀਰ ਰੂਪ 'ਚ ਜ਼ਖਮੀ ਹੋਣ ਦਾ ਸਮਾਚਾਰ ਹੈ , ਪ੍ਰਾਪਤ ਜਾਣਕਾਰੀ ਮੁਤਾਬਿਕ ਤਪਾ ਦੇ ਸਰਕਾਰੀ ਹਸਪਤਾਲ 'ਚ ਜੇਰੇ ਇਲਾਜ ਵਿਅਕਤੀਆਂ ਨੇ ਦੱਸਿਆ ਕਿ ਬਲੱਆਣਾ ਬਠਿੰਡਾ ਤੋਂ 20 ਦੇ ਕਰੀਬ ਵਿਅਕਤੀ ਛੋਟੇ ਹਾਥੀ ਰਾਹੀਂ ਮਲੇਰਕੋਟਲਾ ਵਿਖੇ ਪੀਰ ਬਾਬਾ ਦੀ ਦਰਗਾਹ 'ਤੇ ਮੱਥਾ ਟੇਕਣ ਲਈ ਜਾ ਰਹੇ ਸਨ , ਜਿਸ ਵਿਚ ਔਰਤਾਂ , ਬੱਚੇ ਅਤੇ ਬਜ਼ੁਰਗ ਮੌਜੂਦ ਸਨ , ਜਦ ਉਹ ਰਾਸ਼ਟਰੀ ਮਾਰਗ 'ਤੇ ਪਿੰਡ ਘੰਨਸ ਤੋਂ ਅੱਗੇ ਪਹੁੰਚੇ ਤਾਂ ਅਚਾਨਕ ਛੋਟੇ ਹਾਥੀ ਦਾ ਟਾਇਰ ਫੱਟ ਗਿਆ , ਜਿਸ ਕਰਕੇ ਗੱਡੀ ਦਾ ਸੰਤੁਲਨ ਵਿਗੜ ਗਿਆ ਜਿਸ ਕਾਰਨ ਬੱਚਿਆਂ ਸਮੇਤ 10 ਲੋਕ ਜ਼ਖਮੀ ਹੋ ਗਏ।


ਖ਼ਬਰ ਸ਼ੇਅਰ ਕਰੋ





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX