ਤਾਜਾ ਖ਼ਬਰਾਂ


ਭਾਈ ਸ਼ਕੀਨ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਦੇ ਕੀਰਤਨੀ ਜਥੇ ਨੇ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਕੀਤਾ ਕੀਰਤਨ
. . .  12 minutes ago
ਡੇਰਾ ਬਾਬਾ ਨਾਨਕ, 16 ਦਸੰਬਰ (ਕਮਲ ਕਾਹਲੋਂ, ਮਾਂਗਟ)- ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਪਾਕਿਸਤਾਨ ਸਥਿਤ ਇਤਿਹਾਸਿਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ...
ਉਨਾਓ ਜਬਰ ਜਨਾਹ ਮਾਮਲੇ 'ਚ ਕੁਲਦੀਪ ਸੇਂਗਰ ਦੋਸ਼ੀ ਕਰਾਰ
. . .  29 minutes ago
ਨਵੀਂ ਦਿੱਲੀ, 16 ਦਸੰਬਰ- ਉਨਾਓ ਜਬਰ ਜਨਾਹ ਅਤੇ ਅਗਵਾ ਮਾਮਲੇ 'ਚ ਦਿੱਲੀ ਦੀ ਤੀਸ ਹਜ਼ਾਰੀ ਕੋਰਟ ਨੇ ਭਾਜਪਾ 'ਚੋਂ ਬਾਹਰ ਕੱਢੇ ਗਏ ਵਿਧਾਇਕ ਕੁਲਦੀਪ ਸੇਂਗਰ ਨੂੰ ਦੋਸ਼ੀ ਕਰਾਰ ਦਿੱਤਾ ਹੈ। ਅਦਾਲਤ ਨੇ...
ਨਾਗਰਿਕਤਾ ਸੋਧ ਕਾਨੂੰਨ ਅਤੇ ਐੱਨ. ਆਰ. ਸੀ. ਦੇ ਵਿਰੋਧ 'ਚ ਮਮਤਾ ਬੈਨਰਜੀ ਨੇ ਕੋਲਕਾਤਾ 'ਚ ਕੱਢਿਆ ਮਾਰਚ
. . .  54 minutes ago
ਕੋਲਕਾਤਾ, 16 ਦਸੰਬਰ- ਪੱਛਮੀ ਬੰਗਾਲ ਦੀ ਮੰਤਰੀ ਮਮਤਾ ਬੈਨਰਜੀ ਨੇ ਅੱਜ ਕੋਲਕਾਤਾ ਨਾਗਰਿਕਤਾ ਸੋਧ ਕਾਨੂੰਨ ਅਤੇ ਐੱਨ. ਆਰ. ਸੀ. ਦੇ ਖ਼ਿਲਾਫ਼ ਮਾਰਚ ਕੱਢਿਆ ਹੈ। ਦੱਸ ਦਈਏ ਕਿ...
ਫਗਵਾੜਾ ਦੇ ਪਿੰਡ ਰਾਣੀਪੁਰ ਵਿਖੇ ਡਰੱਗ ਇੰਸਪੈਕਟਰ ਵਲੋਂ ਮੈਡੀਕਲ ਸਟੋਰਾਂ 'ਤੇ ਛਾਪੇਮਾਰੀ
. . .  about 1 hour ago
ਫਗਵਾੜਾ, 16 ਦਸੰਬਰ (ਅਸ਼ੋਕ ਕੁਮਾਰ ਵਾਲੀਆ)- ਫਗਵਾੜਾ ਦਾ ਪਿੰਡ ਰਾਣੀਪੁਰ ਵਿਖੇ ਮੈਡੀਕਲ ਸਟੋਰਾਂ 'ਤੇ ਡਰੱਗ ਇੰਸਪੈਕਟਰ ਅਨੁਪਮਾ ਕਾਲੀਆ ਵਲੋਂ ਅੱਜ ਅਚਨਚੇਤ ਚੈਕਿੰਗ ਕੀਤੀ ਜਾ ਰਹੀ ਹੈ। ਇਸ ਸੰਬੰਧੀ ਡਰੱਗ...
ਨਾਭਾ ਪੁਲਿਸ ਵਲੋਂ 50 ਪੇਟੀਆਂ ਅੰਗਰੇਜ਼ੀ ਸ਼ਰਾਬ ਬਰਾਮਦ
. . .  about 1 hour ago
ਨਾਭਾ, 16 ਦਸੰਬਰ (ਕਰਮਜੀਤ ਸਿੰਘ)- ਥਾਣਾ ਕੋਤਵਾਲੀ ਦੇ ਸਹਾਇਕ ਥਾਣੇਦਾਰ ਸੁਖਚੈਨ ਸਿੰਘ ਨੇ ਨਾਕੇਬੰਦੀ ਦੌਰਾਨ 50 ਪੇਟੀਆਂ ਸ਼ਰਾਬ ਨੈਨਾ ਪ੍ਰੀਮੀਅਮ ਵਿਸਕੀ ਚੰਡੀਗੜ੍ਹ ਮਾਰਕਾ, ਜਿਹੜੀਆਂ ਕਿ ਸਮੱਗਲ...
ਬਰਫ਼ ਦੀ ਚਿੱਟੀ ਚਾਦਰ ਨਾਲ ਢਕਿਆ ਲਾਹੌਲ ਸਪਿਤੀ
. . .  about 1 hour ago
ਸ਼ਿਮਲਾ, 16 ਦਸੰਬਰ- ਹਿਮਾਚਲ ਪ੍ਰਦੇਸ਼ ਦੇ ਲਾਹੌਲ ਸਪਿਤੀ ਜ਼ਿਲ੍ਹੇ ਦੇ ਕੋਕਸਰ ਇਲਾਕੇ 'ਚ ਅੱਜ ਤਾਜ਼ਾ ਬਰਫ਼ਬਾਰੀ ਹੋਈ। ਇਸ ਤੋਂ ਬਾਅਦ ਹਰ ਪਾਸੇ ਬਰਫ਼ ਦੀ ਚਿੱਟੀ ਚਾਦਰ...
ਦਿੱਲੀ ਦੇ ਹਾਲਾਤ 'ਤੇ ਕੇਜਰੀਵਾਲ ਨੇ ਅਮਿਤ ਸ਼ਾਹ ਨਾਲ ਮੁਲਾਕਾਤ ਲਈ ਮੰਗਿਆ ਸਮਾਂ
. . .  about 1 hour ago
ਨਵੀਂ ਦਿੱਲੀ, 16 ਦਸੰਬਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵੀਟ ਕਰਕੇ ਲਿਖਿਆ ਹੈ ਕਿ ਉਹ ਦਿੱਲੀ ਦੀ ਵਿਗੜੀ ਕਾਨੂੰਨ ਵਿਵਸਥਾ ਨੂੰ ਲੈ ਕੇ ਚਿੰਤਾ 'ਚ ਹਨ। ਕੇਜਰੀਵਾਲ ਨੇ ਅੱਗੇ ਲਿਖਿਆ ਹੈ...
ਹਿੰਸਾ 'ਤੇ ਬੋਲੀ ਜਾਮੀਆ ਦੀ ਵੀ. ਸੀ.- ਬਿਨਾਂ ਆਗਿਆ ਯੂਨੀਵਰਸਿਟੀ 'ਚ ਵੜੀ ਪੁਲਿਸ, ਦਰਜ ਕਰਾਵਾਂਗੇ ਐੱਫ. ਆਈ. ਆਰ.
. . .  about 2 hours ago
ਨਵੀਂ ਦਿੱਲੀ, 16 ਦਸੰਬਰ- ਜਾਮੀਆ ਮਿਲੀਆ ਇਸਲਾਮੀਆ ਯੂਨੀਵਰਸਿਟੀ ਦੀ ਵਾਇਸ ਚਾਂਸਲਰ ਨਜ਼ਮਾ ਅਖ਼ਤਰ ਨੇ ਯੂਨੀਵਰਸਿਟੀ ਕੈਂਪਸ 'ਚ ਦਿੱਲੀ ਪੁਲਿਸ ਦੇ ਦਾਖ਼ਲੇ ਵਿਰੁੱਧ ਐੱਫ. ਆਈ. ਆਰ. ਦਰਜ ਕਰਾਉਣ ਦੀ ਗੱਲ...
ਸੜਕ ਹਾਦਸੇ 'ਚ ਮੋਟਰਸਾਈਕਲ ਚਾਲਕ ਦੀ ਮੌਤ
. . .  about 2 hours ago
ਕਾਹਨੂੰਵਾਨ, 16 ਦਸੰਬਰ (ਹਰਜਿੰਦਰ ਸਿੰਘ ਜੱਜ)- ਥਾਣਾ ਕਾਹਨੂੰਵਾਨ ਅਧੀਨ ਪੈਂਦੇ ਪਿੰਡ ਮੱਲੀਆਂ ਦੇ ਨਜ਼ਦੀਕ ਕਾਹਨੂੰਵਾਨ-ਬਟਾਲਾ ਰੋਡ 'ਤੇ ਵਾਪਰੇ ਹਾਦਸੇ 'ਚ ਮੋਟਰਸਾਈਕਲ ਸਵਾਰ ਇੱਕ ਨੌਜਵਾਨ ਦੀ ਮੌਤ ਹੋ...
ਕਾਦੀਆਂ ਵਿਖੇ 54ਵੀਂ ਓਪਨ ਪੰਜਾਬ ਚੈਂਪੀਅਨਸ਼ਿਪ ਸ਼ੁਰੂ
. . .  about 2 hours ago
ਬਟਾਲਾ, 16 ਦਸੰਬਰ (ਕਾਹਲੋਂ)- ਜ਼ਿਲ੍ਹਾ ਐਥਲੈਟਿਕਸ ਐਸੋਸੀਏਸ਼ਨ ਗੁਰਦਾਸਪੁਰ ਵਲੋਂ ਕਰਾਈ ਜਾ ਰਹੀ 54ਵੀਂ ਓਪਨ ਪੰਜਾਬ ਕਰਾਸ ਕੰਟਰੀ ਚੈਂਪੀਅਨਸ਼ਿਪ ਅੱਜ ਸ਼ੁਰੂ ਹੋ ਗਈ। ਕੈਬਨਿਟ ਮੰਤਰੀ ਓ. ਪੀ. ਸੋਨੀ ਅਤੇ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 1 ਪੋਹ ਸੰਮਤ 551
ਵਿਚਾਰ ਪ੍ਰਵਾਹ: ਸਹਿਣਸ਼ੀਲ ਹੋਣਾ ਚੰਗੀ ਗੱਲ ਹੈ ਪਰ ਅਨਿਆਂ ਦਾ ਵਿਰੋਧ ਕਰਨਾ ਉਸ ਤੋਂ ਵਧੀਆ ਗੱਲ ਹੈ। -ਜੈ ਸ਼ੰਕਰ ਪ੍ਰਸਾਦ

ਤਾਜ਼ਾ ਖ਼ਬਰਾਂ

ਜੇ ਪਰਾਲੀ ਨੂੰ ਸਾੜਨ ਤੋਂ ਰੋਕਣਾ ਹੈ ਤਾਂ ਕਿਸਾਨਾਂ ਨੂੰ ਪੈਦਾਵਾਰ 'ਤੇ 100 ਰੁਪਏ ਪ੍ਰਤੀ ਕੁਇੰਟਲ ਵਾਧੂ ਦੇਵੇ ਕੇਂਦਰ ਸਰਕਾਰ- ਕੈਪਟਨ

ਨਵੀਂ ਦਿੱਲੀ, 15 ਅਕਤੂਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਹੈ ਕਿ ਸੂਬੇ 'ਚ ਪਰਾਲੀ ਸਾੜਨ ਦੀਆਂ ਕੁਝ ਘਟਨਾਵਾਂ ਸਾਹਮਣੇ ਆਈਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਪਰਾਲੀ ਨੂੰ ਸਾੜਨ ਤੋਂ ਰੋਕਣਾ ਹੈ ਕਿ ਤਾਂ ਕੇਂਦਰ ਸਰਕਾਰ ਨੂੰ ਕਿਸਾਨਾਂ ਨੂੰ ਪੈਦਾਵਾਰ 'ਤੇ 100 ਰੁਪਏ ਪ੍ਰਤੀ ਕੁਇੰਟਲ ਵਾਧੂ ਦੇਣੇ ਚਾਹੀਦੇ ਹਨ।


ਖ਼ਬਰ ਸ਼ੇਅਰ ਕਰੋ





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX