ਤਾਜਾ ਖ਼ਬਰਾਂ


ਕੇਜਰੀਵਾਲ ਦੀ ਰਿਹਾਇਸ਼ ਨੇੜੇ ਭਾਜਪਾ ਵਲੋਂ ਪ੍ਰਦਰਸ਼ਨ
. . .  6 minutes ago
ਨਵੀਂ ਦਿੱਲੀ, 21 ਨਵੰਬਰ- ਭਾਜਪਾ ਵਰਕਰਾਂ ਅਤੇ ਨੇਤਾਵਾਂ ਨੇ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ਨੇੜੇ ਪਾਣੀ ਦੇ ਸੈਂਪਲਾਂ ਨਾਲ ਵਿਰੋਧ ਪ੍ਰਦਰਸ਼ਨ ਕੀਤਾ। ਦੱਸਣਯੋਗ ਹੈ ਕਿ...
ਪੰਜਵੀਂ ਅਤੇ ਅੱਠਵੀਂ ਜਮਾਤ ਦੀਆਂ ਪ੍ਰੀਖਿਆ ਫ਼ੀਸਾਂ 'ਚ ਕੀਤੇ ਵਾਧੇ ਕਾਰਨ ਗਰੀਬ ਮਾਪਿਆਂ 'ਚ ਭਾਰੀ ਰੋਸ
. . .  38 minutes ago
ਨਾਭਾ, 21 ਨਵੰਬਰ (ਕਰਮਜੀਤ ਸਿੰਘ)- ਇੱਕ ਪਾਸੇ ਕੇਂਦਰ ਅਤੇ ਪੰਜਾਬ ਸਰਕਾਰ ਦਾਅਵੇ ਕਰ ਰਹੀ ਹੈ ਕਿ ਵਿੱਦਿਆ ਪ੍ਰਾਪਤੀ ਹਰੇਕ ਬੱਚੇ ਦਾ ਅਧਿਕਾਰ ਹੈ ਅਤੇ ਪੰਜਾਬ ਸਰਕਾਰ ਵਲੋਂ ਸਕੂਲਾਂ 'ਚ ਗਰੀਬ...
ਧੁੰਦ ਕਾਰਨ ਵਾਪਰੇ ਸੜਕ ਹਾਦਸੇ 'ਚ ਚਾਰ ਵਿਅਕਤੀ ਜ਼ਖ਼ਮੀ
. . .  47 minutes ago
ਖਾਸਾ, 21 ਨਵੰਬਰ (ਗੁਰਨੇਕ ਸਿੰਘ ਪੰਨੂੰ)- ਅੱਜ ਸਵੇਰੇ ਖਾਸਾ ਤੋਂ ਭਕਨਾ ਰੋਡ 'ਤੇ ਸਥਿਤ ਪਿੰਡ ਚੱਕ ਮੁਕੰਮ ਵਿਖੇ ਸੰਘਣੀ ਧੁੰਦ ਵਾਪਰੇ ਸੜਕ ਹਾਦਸੇ 'ਚ ਚਾਰ ਵਿਅਕਤੀਆਂ ਦੇ ਜ਼ਖ਼ਮੀ ਹੋਣ ਦੀ ਖ਼ਬਰ...
ਸ਼ਰਦ ਪਵਾਰ ਦੀ ਰਿਹਾਇਸ਼ 'ਤੇ ਪਹੁੰਚੇ ਅਹਿਮਦ ਪਟੇਲ
. . .  about 1 hour ago
ਨਵੀਂ ਦਿੱਲੀ, 21 ਨਵੰਬਰ- ਸੀਨੀਅਰ ਕਾਂਗਰਸ ਨੇਤਾ ਅਹਿਮਦ ਪਟੇਲ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨ. ਸੀ. ਪੀ.) ਦੇ ਮੁਖੀ ਸ਼ਰਦ ਪਵਾਰ ਨਾਲ...
ਦੋਬੁਰਜੀ ਵਿਖੇ ਚੋਰਾਂ ਨੇ ਲੁੱਟਿਆ ਐੱਸ. ਬੀ. ਆਈ. ਦਾ ਏ. ਟੀ. ਐੱਮ.
. . .  about 1 hour ago
ਮਾਨਾਂਵਾਲਾ, 21 ਨਵੰਬਰ (ਗੁਰਦੀਪ ਸਿੰਘ ਨਾਗੀ)- ਅੰਮ੍ਰਿਤਸਰ-ਜਲੰਧਰ ਜੀ. ਟੀ. ਰੋਡ 'ਤੇ ਕਸਬਾ ਦੋਬੁਰਜੀ ਵਿਖੇ ਬੀਤੀ ਰਾਤ ਚੋਰਾਂ ਵਲੋਂ ਭਾਰਤੀ ਸਟੇਟ ਬੈਂਕ (ਐੱਸ. ਬੀ. ਆਈ.) ਦਾ ਏ. ਟੀ. ਐੱਮ. ਲੁੱਟ ਲਏ...
ਮਹਿੰਦਾ ਰਾਜਪਕਸ਼ੇ ਨੇ ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਵਜੋਂ ਲਿਆ ਹਲਫ਼
. . .  about 1 hour ago
ਕੋਲੰਬੋ, 21 ਨਵੰਬਰ- ਮਹਿੰਦਾ ਰਾਜਪਕਸ਼ੇ ਨੇ ਅੱਜ ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਵਜੋਂ ਹਲਫ਼ ਲਿਆ ਹੈ। ਉਹ ਹਾਲ ਹੀ 'ਚ ਸ੍ਰੀਲੰਕਾ ਦੇ ਰਾਸ਼ਟਰਪਤੀ...
ਈ. ਡੀ. ਵਲੋਂ ਕੋਲਕਾਤਾ 'ਚ ਕਈ ਥਾਈਂ ਛਾਪੇਮਾਰੀ
. . .  about 1 hour ago
ਕੋਲਕਾਤਾ, 21 ਨਵੰਬਰ- ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਵਲੋਂ ਰੋਜ਼ ਵੈਲੀ ਘੋਟਾਲੇ ਦੇ ਸੰਬੰਧ 'ਚ ਅੱਜ ਪੱਛਮੀ ਬੰਗਾਲ ਦੀ ਰਾਜਧਾਨੀ ਕੋਲਕਾਤਾ...
ਰਾਜ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਲਈ ਮੁਲਤਵੀ
. . .  about 2 hours ago
ਜੰਮੂ-ਕਸ਼ਮੀਰ ਦੇ ਅਨੰਤਨਾਗ 'ਚ ਕੌਮੀ ਹਾਈਵੇਅ ਤੋਂ ਮਿਲੀ ਸ਼ੱਕੀ ਵਸਤੂ
. . .  about 2 hours ago
ਸ੍ਰੀਨਗਰ, 21 ਨਵੰਬਰ- ਜੰਮੂ-ਕਸ਼ਮੀਰ ਦੇ ਅਨੰਤਨਾਗ ਸ਼ਹਿਰ ਦੇ ਵਾਨਪੋਹ 'ਚ ਕੌਮੀ ਹਾਈਵੇਅ ਤੋਂ ਅੱਜ ਸਵੇਰੇ ਸ਼ੱਕੀ ਵਸਤੂ ਮਿਲੀ ਹੈ। ਮੌਕੇ 'ਤੇ ਫਿਲਹਾਲ ਪੁਲਿਸ ਤੇ ਫੌਜ...
ਸ਼ਾਹਕੋਟ-ਮਲਸੀਆਂ ਕੌਮੀ ਮਾਰਗ 'ਤੇ ਸੰਘਣੀ ਧੁੰਦ ਦੌਰਾਨ ਦਰਜਨ ਤੋਂ ਵੱਧ ਵਾਹਨਾਂ ਦੀ ਹੋਈ ਅੱਗੜ-ਪਿੱਛੜ ਭਿਆਨਕ ਟੱਕਰ
. . .  about 1 hour ago
ਸ਼ਾਹਕੋਟ/ਮਲਸੀਆਂ, 21 ਨਵੰਬਰ (ਸੁਖਦੀਪ ਸਿੰਘ)- ਸ਼ਾਹਕੋਟ-ਮਲਸੀਆਂ ਕੌਮੀ ਮਾਰਗ 'ਤੇ ਅੱਜ ਸਵੇਰ ਸੰਘਣੀ ਧੁੰਦ ਦੌਰਾਨ ਦਰਜਨ ਤੋਂ ਵੱਧ ਵਾਹਨਾਂ ਦੇ ਅੱਗੜ-ਪਿੱਛੜ ਟਕਰਾਉਣ ਕਾਰਨ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ। ਜਾਣਕਾਰੀ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 6 ਮੱਘਰ ਸੰਮਤ 551
ਵਿਚਾਰ ਪ੍ਰਵਾਹ: ਸਰਕਾਰ ਦਾ ਕਰਤੱਵ ਹੁੰਦਾ ਹੈ ਕਿ ਉਹ ਲੋਕਾਂ ਦੇ ਆਤਮ-ਵਿਸ਼ਵਾਸ ਨੂੰ ਮਜ਼ਬੂਤ ਕਰੇ। -ਲਾਰਡ ਬੇਵਰ ਬਰੁਕ

ਤਾਜ਼ਾ ਖ਼ਬਰਾਂ

ਸ੍ਰੀ ਮੁਕਤਸਰ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ ਹੋਇਆ ਕੌਮਾਂਤਰੀ ਨਗਰ ਕੀਰਤਨ

ਸ੍ਰੀ ਮੁਕਤਸਰ ਸਾਹਿਬ, 16 ਅਕਤੂਬਰ (ਰਣਜੀਤ ਸਿੰਘ ਢਿੱਲੋਂ)- 40 ਮੁਕਤਿਆਂ ਦੀ ਪਵਿੱਤਰ ਧਰਤੀ ਸ੍ਰੀ ਮੁਕਤਸਰ ਸਾਹਿਬ ਵਿਖੇ ਵਿਸ਼ਰਾਮ ਕਰਨ ਉਪਰੰਤ ਕੌਮਾਂਤਰੀ ਨਗਰ ਕੀਰਤਨ ਅੱਜ ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਦੇ ਭਾਈ ਮਹਾਂ ਸਿੰਘ ਦੀਵਾਨ ਹਾਲ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ 'ਚ ਜੈਕਾਰਿਆਂ ਦੀ ਗੂੰਜ ਨਾਲ ਅਗਲੇ ਪੜਾਅ ਲਈ ਰਵਾਨਾ ਹੋ ਗਿਆ। ਇਸ ਤੋਂ ਪਹਿਲਾਂ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਵਿਖੇ ਆਰੰਭਤਾ ਦੀ ਅਰਦਾਸ ਕੀਤੀ ਗਈ। ਇਸ ਉਪਰੰਤ ਪੰਜ ਪਿਆਰਿਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਨਗਰ ਕੀਰਤਨ ਦਾ ਸ੍ਰੀ ਮੁਕਤਸਰ ਸਾਹਿਬ ਦੀ ਮਲੋਟ ਰੋਡ ਵਿਖੇ ਥਾਂ-ਥਾਂ ਸੰਗਤ ਵਲੋਂ ਭਰਵਾਂ ਸਵਾਗਤ ਕੀਤਾ ਗਿਆ। ਸੰਗਤ ਵਲੋਂ ਨਗਰ ਕੀਰਤਨ ਉੱਪਰ ਫੁੱਲਾਂ ਦੀ ਵਰਖਾ ਕੀਤੀ ਗਈ। ਇਸ ਮੌਕੇ 'ਅਜੀਤ' ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਬਿੱਕਰ ਸਿੰਘ ਚੰਨੂੰ ਅਤੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਅਵਤਾਰ ਸਿੰਘ ਵਣਵਾਲਾ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਸਾਨੂੰ ਗੁਰੂ ਸਾਹਿਬਾਨ ਦੇ ਦਰਸਾਏ ਮਾਰਗ 'ਤੇ ਚੱਲਣਾ ਚਾਹੀਦਾ ਹੈ।


ਖ਼ਬਰ ਸ਼ੇਅਰ ਕਰੋ





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX