ਤਾਜਾ ਖ਼ਬਰਾਂ


8 ਦਿਨਾਂ ਦੀ ਨਿਆਇਕ ਹਿਰਾਸਤ 'ਚ ਭੇਜੀ ਗਈ ਪਾਇਲ ਰੋਹਤਗੀ
. . .  13 minutes ago
ਜੈਪੁਰ, 16 ਦਸੰਬਰ- ਰਾਜਸਥਾਨ ਦੇ ਬੂੰਦੀ ਦੀ ਇੱਕ ਅਦਾਲਤ ਨੇ ਅਦਾਕਾਰਾ ਅਤੇ ਮਾਡਲ ਪਾਇਲ ਰੋਹਤਗੀ ਨੂੰ 8 ਦਿਨਾਂ ਦੀ ਨਿਆਇਕ ਹਿਰਾਸਤ 'ਚ ਭੇਜ ਦਿੱਤਾ ਹੈ। ਦੱਸਣਯੋਗ ਹੈ ਕਿ ਸਾਬਕਾ ਪ੍ਰਧਾਨ ਮੰਤਰੀ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  25 minutes ago
ਸ੍ਰੀਨਗਰ, 16 ਦਸੰਬਰ- ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ ਦੇ ਕ੍ਰਿਸ਼ਨਾ ਘਾਟੀ ਸੈਕਟਰ 'ਚ ਅੱਜ ਪਾਕਿਸਤਾਨ ਨੇ ਇੱਕ ਵਾਰ ਫਿਰ ਜੰਗਬੰਦੀ ਦੀ ਉਲੰਘਣਾ ਕੀਤੀ ਹੈ। ਪਾਕਿਸਤਾਨੀ ਫੌਜ ਨੇ ਸਵੇਰੇ 9.45 ਵਜੇ...
ਅੰਮ੍ਰਿਤਸਰ 'ਚ ਨੇਪਾਲੀ ਜੋੜੇ ਨੇ ਕਰਾਈ ਕਰੋੜਾਂ ਰੁਪਏ ਦੀ ਲੁੱਟ
. . .  43 minutes ago
ਅੰਮ੍ਰਿਤਸਰ, 16 ਦਸੰਬਰ (ਰੇਸ਼ਮ ਸਿੰਘ)- ਬੀਤੀ ਰਾਤ ਅੰਮ੍ਰਿਤਸਰ ਦੇ ਪੋਸ਼ ਇਲਾਕੇ ਵ੍ਹਾਈਟ ਐਵੇਨਿਊ 'ਚ ਸਥਿਤ ਇੱਕ ਘਰ 'ਚ ਇੱਕ ਨੇਪਾਲੀ ਜੋੜੇ ਵਲੋਂ ਕਰੋੜਾਂ ਰੁਪਏ ਦੀ ਲੁੱਟ ਕਰਾਏ ਜਾਣ ਦੀ ਖ਼ਬਰ ਹੈ। ਜਾਣਕਾਰੀ ਮੁਤਾਬਕ...
ਜਾਮੀਆ ਤੋਂ ਬਾਅਦ ਲਖਨਊ ਦੇ ਨਦਵਾ ਕਾਲਜ 'ਚ ਬਵਾਲ, ਪੁਲਿਸ ਅਤੇ ਵਿਦਿਆਰਥੀਆਂ ਵਿਚਾਲੇ ਝੜਪ
. . .  1 minute ago
ਲਖਨਊ, 16 ਦਸੰਬਰ- ਦਿੱਲੀ ਦੀ ਜਾਮੀਆ ਯੂਨੀਵਰਸਿਟੀ 'ਚ ਬਵਾਲ ਤੋਂ ਬਾਅਦ ਹੁਣ ਲਖਨਊ 'ਚ ਪੁਲਿਸ ਅਤੇ ਵਿਦਿਆਰਥੀਆਂ ਵਿਚਾਲੇ ਝੜਪ ਦੀ ਖ਼ਬਰ ਹੈ। ਲਖਨਊ ਦੇ ਨਦਵਾ ਕਾਲਜ 'ਚ...
ਅਧਿਆਪਕ ਕੋਲੋਂ ਖੋਹੀ ਕਾਰ ਲਾਵਾਰਸ ਹਾਲਤ 'ਚ ਮਿਲੀ
. . .  about 1 hour ago
ਹਰੀਕੇ ਪੱਤਣ, 16 ਦਸੰਬਰ (ਸੰਜੀਵ ਕੁੰਦਰਾ)- ਬੀਤੀ 14 ਦਸੰਬਰ ਨੂੰ ਹਰੀਕੇ ਨਜ਼ਦੀਕ ਬੂਹ ਪੁਲ 'ਤੇ ਲੁਟੇਰਿਆਂ ਨੇ ਅਧਿਆਪਕ ਨੂੰ ਗੋਲੀ ਮਾਰ ਕੇ ਕਾਰ ਖੋਹ ਲਈ ਸੀ। ਘਟਨਾ ਤੋਂ ਬਾਅਦ ਜਾਂਚ 'ਚ ਜੁਟੀ ਪੁਲਿਸ...
ਜਾਮੀਆ ਹਿੰਸਾ 'ਤੇ ਸੁਪਰੀਮ ਕੋਰਟ ਸਖ਼ਤ, ਕਿਹਾ- ਹਿੰਸਾ ਰੁਕੇਗੀ ਤਾਂ ਹੋਵੇਗੀ ਸੁਣਵਾਈ
. . .  about 1 hour ago
ਨਵੀਂ ਦਿੱਲੀ, 16 ਦਸੰਬਰ- ਜਾਮੀਆ ਅਤੇ ਅਲੀਗੜ੍ਹ ਮੁਸਲਿਮ ਯੂਨੀਵਰਸਿਟੀ 'ਚ ਹੋਈ ਹਿੰਸਾ ਦਾ ਮਾਮਲਾ ਅੱਜ ਸੁਪਰੀਮ ਕੋਰਟ 'ਚ ਪਹੁੰਚਿਆ। ਸੁਪਰੀਮ ਕੋਰਟ ਦੀ ਸੀਨੀਅਰ ਵਕੀਲ ਇੰਦਰਾ ਜੈਅਸਿੰਘ ਨੇ ਵਿਦਿਆਰਥੀਆਂ...
ਬਿਆਸ : ਦੂਜੀ ਜਮਾਤ ਦੀ ਵਿਦਿਆਰਥਣ ਨਾਲ ਹੋਏ ਜਬਰ ਜਨਾਹ ਦੇ ਰੋਸ ਵਜੋਂ ਲੋਕਾਂ ਨੇ ਨੈਸ਼ਨਲ ਹਾਈਵੇਅ ਕੀਤਾ ਜਾਮ
. . .  about 1 hour ago
ਬਿਆਸ, 16 ਦਸੰਬਰ (ਪਰਮਜੀਤ ਸਿੰਘ ਰੱਖੜਾ)- ਬੀਤੇ ਦਿਨੀਂ ਬਿਆਸ ਦੇ ਇੱਕ ਨਿੱਜੀ ਸਕੂਲ 'ਚ ਦੂਜੀ ਜਮਾਤ ਦੀ ਵਿਦਿਆਰਥਣ ਨਾਲ ਹੋਏ ਜਬਰ ਜਨਾਹ ਦੇ ਰੋਸ ਵਜੋਂ ਅੱਜ ਵੱਡੀ ਗਿਣਤੀ 'ਚ ਇਲਾਕਾ ਵਾਸੀ ਸਕੂਲ ਦੇ ਮੂਹਰੇ...
ਜਾਮੀਆ ਹਿੰਸਾ : ਪੁਲਿਸ ਨੇ ਦਰਜ ਕੀਤੇ ਦੋ ਕੇਸ
. . .  about 2 hours ago
ਨਵੀਂ ਦਿੱਲੀ, 16 ਦਸੰਬਰ- ਜਾਮੀਆ ਨਗਰ 'ਚ ਨਾਗਰਿਕਤਾ ਕਾਨੂੰਨ ਨੂੰ ਲੈ ਕੇ ਲੰਘੇ ਹੋਏ ਹਿੰਸਕ ਪ੍ਰਦਰਸ਼ਨ ਦੇ ਮਾਮਲੇ 'ਚ ਦਿੱਲੀ ਪੁਲਿਸ ਨੇ ਦੋ ਐੱਫ. ਆਈ. ਆਰ. ਦਰਜ ਕੀਤੀਆਂ ਹਨ। ਦਿੱਲੀ ਪੁਲਿਸ ਨੇ...
ਬਿਆਸ : ਦੂਜੀ ਜਮਾਤ ਦੀ ਵਿਦਿਆਰਥਣ ਨਾਲ ਹੋਏ ਜਬਰ ਜਨਾਹ ਦੇ ਰੋਸ 'ਚ ਸਕੂਲ ਮੂਹਰੇ ਇਕੱਤਰ ਹੋਏ ਇਲਾਕਾ ਵਾਸੀ
. . .  about 2 hours ago
ਬਿਆਸ, 16 ਦਸੰਬਰ (ਪਰਮਜੀਤ ਸਿੰਘ ਰੱਖੜਾ)- ਬੀਤੇ ਦਿਨੀਂ ਬਿਆਸ ਦੇ ਇੱਕ ਨਿੱਜੀ ਸਕੂਲ 'ਚ ਦੂਜੀ ਜਮਾਤ ਦੀ ਵਿਦਿਆਰਥਣ ਨਾਲ ਕਥਿਤ ਜਬਰ ਜਨਾਹ ਦੇ ਮਾਮਲੇ 'ਚ ਇਲਾਕੇ ਦੇ ਲੋਕਾਂ 'ਚ ਭਾਰੀ ਰੋਸ...
ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਹੋਈ ਪੋਹ ਮਹੀਨੇ ਦੀ ਅਰਦਾਸ
. . .  about 2 hours ago
ਬਟਾਲਾ, 16 ਦਸੰਬਰ (ਕਮਲ ਕਾਹਲੋਂ)- ਪੋਹ ਮਹੀਨੇ ਦੀ ਸੰਗਰਾਂਦ ਦੀ ਦਿਹਾੜਾ ਅੱਜ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਸ਼ਰਧਾ ਨਾਲ ਮਨਾਇਆ ਗਿਆ। ਇਸ ਦੌਰਾਨ ਭਾਰਤ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 1 ਪੋਹ ਸੰਮਤ 551
ਵਿਚਾਰ ਪ੍ਰਵਾਹ: ਸਹਿਣਸ਼ੀਲ ਹੋਣਾ ਚੰਗੀ ਗੱਲ ਹੈ ਪਰ ਅਨਿਆਂ ਦਾ ਵਿਰੋਧ ਕਰਨਾ ਉਸ ਤੋਂ ਵਧੀਆ ਗੱਲ ਹੈ। -ਜੈ ਸ਼ੰਕਰ ਪ੍ਰਸਾਦ

ਤਾਜ਼ਾ ਖ਼ਬਰਾਂ

ਕੇਂਦਰ ਸਰਕਾਰ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਭਾਰਤ ਰਤਨ ਦਾ ਦੇਵੇ ਦਰਜਾ -ਮੁਨੀਸ਼ ਤਿਵਾੜੀ

ਬੰਗਾ, 19 ਅਕਤੂਬਰ (ਜਸਬੀਰ ਸਿੰਘ ਨੂਰਪੁਰ)- ਸ਼੍ਰੀ ਅਨੰਦਪੁਰ ਸਾਹਿਬ ਹਲਕੇ ਤੋਂ ਸੰਸਦ ਮੈਂਬਰ ਮੁਨੀਸ਼ ਤਿਵਾੜੀ ਨੇ ਬੰਗਾ ਵਿਖੇ ਹੋਈ ਇਕ ਮੀਟਿੰਗ ਦੌਰਾਨ ਕਿਹਾ ਕਿ ਕੇਂਦਰ ਸਰਕਾਰ ਭਾਰਤ ਰਤਨ ਐਵਾਰਡ ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ ਨੂੰ ਦੇ ਕੇ ਸ਼ਹੀਦਾਂ ਦਾ ਮਾਣ ਵਧਾਵੇ। ਉਨ੍ਹਾਂ ਕਿਹਾ ਜੋ ਵੀਰ ਸਾਵਰਕਰ ਨੂੰ ਭਾਰਤ ਰਤਨ ਅਵਾਰਡ ਦੇਣ ਦੀਆਂ ਗੱਲਾਂ ਹੋ ਰਹੀਆਂ ਹਨ ਇਸ 'ਤੇ ਉਸ ਦੇ ਪਿਛੋਕੜ ਵੱਲ ਝਾਤ ਮਾਰਨੀ ਚਾਹੀਦੀ ਹੈ । ਜੇਕਰ ਸਰਕਾਰ ਨੇ ਭਾਰਤ ਰਤਨ ਅਵਾਰਡ ਦੇਣਾ ਹੈ ਤਾਂ ਉਹ ਮਹਾਨ ਸ਼ਹੀਦਾਂ ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ ਵਰਗੇ ਯੋਧਿਆਂ ਨੂੰ ਸਮਰਪਿਤ ਕਰੇ। ਉਨ੍ਹਾਂ ਕਿਹਾ ਮੁਹਾਲੀ ਏਅਰਪੋਰਟ ਦਾ ਨਾਂ ਵੀ ਸ਼ਹੀਦ ਭਗਤ ਸਿੰਘ ਦੇ ਨਾਂ ਤੇ ਰੱਖਿਆ ਜਾਵੇ। ਉਨ੍ਹਾਂ ਇਸ ਸਬੰਧੀ ਪ੍ਰਧਾਨ ਮੰਤਰੀ ਨੂੰ ਪੱਤਰ ਵੀ ਲਿਖਿਆ ਹੈ ।


ਖ਼ਬਰ ਸ਼ੇਅਰ ਕਰੋ





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX