ਤਾਜਾ ਖ਼ਬਰਾਂ


ਤਰਾਲ 'ਚ ਅੱਤਵਾਦੀਆਂ ਨੇ ਆਮ ਨਾਗਰਿਕ ਨੂੰ ਮਾਰੀ ਗੋਲੀ
. . .  8 minutes ago
ਸ੍ਰੀਨਗਰ, 13 ਨਵੰਬਰ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਪੈਂਦੇ ਤਰਾਲ ਇਲਾਕੇ 'ਚ ਅੱਤਵਾਦੀਆਂ ਵਲੋਂ ਇੱਕ ਆਮ ਨਾਗਰਿਕ ਨੂੰ ਗੋਲੀ ਮਾਰਨ ਦੀ ਖ਼ਬਰ ਮਿਲੀ ਹੈ। ਕਸ਼ਮੀਰ ਜ਼ੋਨ ਪੁਲਿਸ...
ਆਈ. ਐੱਨ. ਐਕਸ. ਮੀਡੀਆ ਮਾਮਲਾ : ਵੀਡੀਓ ਕਾਨਫਰੰਸਿੰਗ ਰਾਹੀਂ ਹੋਵੇਗੀ ਚਿਦੰਬਰਮ ਦੀ ਪੇਸ਼ੀ
. . .  28 minutes ago
ਨਵੀਂ ਦਿੱਲੀ, 13 ਨਵੰਬਰ- ਆਈ. ਐੱਨ. ਐਕਸ. ਮੀਡੀਆ ਮਾਮਲੇ 'ਚ ਕਾਂਗਰਸ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਦੀ ਕੁਝ ਦੇਰ 'ਚ ਦਿੱਲੀ ਦੀ ਇੱਕ ਅਦਾਲਤ 'ਚ...
ਜੇਕਰ ਲੋੜ ਪਈ ਤਾਂ ਦਿੱਲੀ 'ਚ ਵਧਾਇਆ ਜਾ ਸਕਦਾ ਹੈ ਔਡ-ਈਵਨ
. . .  37 minutes ago
ਨਵੀਂ ਦਿੱਲੀ, 13 ਨਵੰਬਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਹੈ ਕਿ ਦਿੱਲੀ 'ਚ 15 ਨਵੰਬਰ ਤੱਕ ਚੱਲਣ ਵਾਲੇ ਔਡ-ਈਵਨ ਨਿਯਮ ਨੂੰ ਵਧਾਇਆ ਜਾ ਸਕਦਾ...
ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਨਤਮਸਤਕ ਹੋਏ ਪ੍ਰਿੰਸ ਚਾਰਲਸ
. . .  52 minutes ago
ਨਵੀਂ ਦਿੱਲੀ, 13 ਨਵੰਬਰ- ਪ੍ਰਿੰਸ ਆਫ਼ ਵੇਲਜ਼-ਪ੍ਰਿੰਸ ਚਾਰਲਸ ਅੱਜ ਦਿੱਲੀ ਸਥਿਤ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਨਤਮਸਤਕ...
ਹੁਣ ਆਰ. ਟੀ. ਆਈ. ਦੇ ਘੇਰੇ 'ਚ ਆਏਗਾ ਚੀਫ਼ ਜਸਟਿਸ ਦਾ ਦਫ਼ਤਰ
. . .  57 minutes ago
ਨਵੀਂ ਦਿੱਲੀ, 13 ਨਵੰਬਰ- ਸੁਪਰੀਮ ਕੋਰਟ ਦੇ ਪੰਜ ਜੱਜਾਂ ਦੇ ਬੈਂਚ ਨੇ ਅੱਜ ਵੱਡਾ ਫ਼ੈਸਲਾ ਸੁਣਾਇਆ ਹੈ। ਹੁਣ ਭਾਰਤ ਦੇ ਚੀਫ਼ ਜਸਟਿਸ ਦਾ ਦਫ਼ਤਰ ਵੀ ਸੂਚਨਾ ਦੇ ਅਧਿਕਾਰ ਭਾਵ ਕਿ ਆਰ. ਟੀ. ਆਈ. ਦੇ ਤਹਿਤ...
ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਹੁਣ ਆਰ. ਟੀ. ਆਈ. ਦੇ ਦਾਇਰੇ 'ਚ ਆਏਗਾ ਚੀਫ਼ ਜਸਟਿਸ ਦਾ ਦਫ਼ਤਰ
. . .  about 1 hour ago
ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਹੁਣ ਆਰ. ਟੀ. ਆਈ. ਦੇ ਦਾਇਰੇ 'ਚ ਆਏਗਾ ਚੀਫ਼ ਜਸਟਿਸ ਦਾ ਦਫ਼ਤਰ........
ਲਤਾ ਦੀਦੀ ਦੀ ਸਿਹਤ 'ਚ ਹੋ ਰਿਹਾ ਹੈ ਸੁਧਾਰ- ਪਰਿਵਾਰ
. . .  about 1 hour ago
ਮੁੰਬਈ, 13 ਨਵੰਬਰ- ਬਾਲੀਵੁੱਡ ਗਾਇਕਾ ਲਤਾ ਮੰਗੇਸ਼ਕਰ ਖ਼ਰਾਬ ਸਿਹਤ ਦੇ ਚੱਲਦਿਆਂ ਪਿਛਲੇ ਦੋ ਦਿਨਾਂ ਤੋਂ ਮੁੰਬਈ ਦੇ ਬਰੀਚ ਕੈਂਡੀ ਹਸਪਤਾਲ 'ਚ ਦਾਖ਼ਲ ਹਨ। ਲਤਾ ਦੀਦੀ ਦੀ ਸਿਹਤ ਨੂੰ ਲੈ ਕੇ ਉਨ੍ਹਾਂ ਦੇ ਪਰਿਵਾਰ...
ਬ੍ਰਾਜ਼ੀਲ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  about 2 hours ago
ਬ੍ਰਾਸੀਲੀਆ, 13 ਨਵੰਬਰ- 11ਵੇਂ ਬ੍ਰਿਕਸ ਸੰਮੇਲਨ 'ਚ ਭਾਗ ਲੈਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ...
ਸ਼ਰਦ ਪਵਾਰ ਨੂੰ ਥੱਪੜ ਮਾਰਨ ਵਾਲੇ ਅਰਵਿੰਦਰ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ
. . .  about 2 hours ago
ਨਵੀਂ ਦਿੱਲੀ, 13 ਨਵੰਬਰ- ਸਾਲ 2011 'ਚ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨ. ਸੀ. ਪੀ.) ਦੇ ਮੁਖੀ ਸ਼ਰਦ ਪਵਾਰ ਨੂੰ ਥੱਪੜ ਮਾਰਨ ਵਾਲੇ ਅਰਵਿੰਦਰ ਸਿੰਘ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ, ਜੋ ਕਿ...
ਕੁਲਭੂਸ਼ਨ ਜਾਧਵ ਲਈ ਆਪਣੇ ਆਰਮੀ ਐਕਟ 'ਚ ਸੋਧ ਕਰੇਗਾ ਪਾਕਿਸਤਾਨ
. . .  about 2 hours ago
ਇਸਲਾਮਾਬਾਦ, 13 ਨਵੰਬਰ- ਪਾਕਿਸਤਾਨ ਦੀ ਜੇਲ੍ਹ 'ਚ ਜਾਸੂਸੀ ਦੇ ਦੋਸ਼ 'ਚ ਬੰਦ ਭਾਰਤੀ ਨਾਗਰਿਕ ਕੁਲਭੂਸ਼ਨ ਜਾਧਵ ਮਾਮਲੇ 'ਚ ਪਾਕਿਸਤਾਨ ਵੱਡਾ ਫ਼ੈਸਲਾ ਲੈਣ ਜਾ ਰਿਹਾ ਹੈ। ਪਾਕਿਸਤਾਨ ਦੀਆਂ ਮੀਡੀਆ ਰਿਪੋਰਟਾਂ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 28 ਕੱਤਕ ਸੰਮਤ 551
ਵਿਚਾਰ ਪ੍ਰਵਾਹ: ਸਫਲਤਾ ਨੂੰ ਚਾਹੁਣ ਵਾਲਾ ਹਰ ਮਨੁੱਖ ਆਪਣੇ ਹਉਮੈ ਨੂੰ ਤਿਆਗ ਕੇ ਹੀ ਸਫ਼ਲ ਹੋ ਸਕਦਾ ਹੈ। -ਗੁਰੂ ਨਾਨਕ ਦੇਵ ਜੀ

ਤਾਜ਼ਾ ਖ਼ਬਰਾਂ

ਜਲਾਲਾਬਾਦ ਜ਼ਿਮਨੀ ਚੋਣਾਂ ਵਿਚ 239 ਬੂਥ ਵਿਚੋਂ 104 ਬੂਥ ਸੰਵੇਦਨਸ਼ੀਲ ਘੋਸ਼ਿਤ

ਫ਼ਾਜ਼ਿਲਕਾ, 19 ਅਕਤੂਬਰ (ਪ੍ਰਦੀਪ ਕੁਮਾਰ) - ਹਲਕਾ-79 ਜਲਾਲਾਬਾਦ ਦੀ ਜ਼ਿਮਨੀ ਚੋਣ ਲਈ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਪ੍ਰਬੰਧ ਮੁਕੰਮਲ ਕਰਨ ਅਤੇ ਨਿਰਪੱਖ ਅਤੇ ਸੁਖਾਵੇਂ ਮਾਹੌਲ 'ਚ ਜ਼ਿਮਨੀ ਚੋਣ ਦੇ ਕੰਮ ਨੂੰ ਨੇਪਰੇ ਚੜ੍ਹਾਉਣ ਦਾ ਦਾਵਾ ਕੀਤਾ ਗਿਆ ਹੈ ।ਜ਼ਿਲ੍ਹਾ ਚੋਣ ਅਫ਼ਸਰ ਮਨਪੀ੍ਰਤ ਸਿੰਘ ਛਤਵਾਲ ਨੇ ਦੱਸਿਆ ਕਿ ਜਲਾਲਾਬਾਦ ਹਲਕੇ ਅੰਦਰ 9 ਉੱਡਣ ਦਸਤੇ, 9 ਸਟੈਟਿਕ ਸਰਵੀਲੈਂਸ ਟੀਮਾਂ, 3 ਵੀਡੀਉ ਸਰਵੀਲੈਂਸ ਟੀਮਾਂ, 1 ਵੀਡੀਉ ਵਿਊਇੰਗ ਟੀਮ ਅਤੇ 1 ਅਕਾਊਂਟਿੰਗ ਟੀਮ ਸਮੁੱਚੀ ਚੋਣ ਪ੍ਰਕਿਰਿਆ 'ਤੇ ਨਿਗਰਾਨੀ ਰੱਖ ਰਹੀਆਂ ਹਨ।


ਖ਼ਬਰ ਸ਼ੇਅਰ ਕਰੋ





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX