ਤਾਜਾ ਖ਼ਬਰਾਂ


ਕਾਰ ਮੋਟਰਸਾਈਕਲ ਦੀ ਟੱਕਰ ਚ ਪਤੀ-ਪਤਨੀ ਦੀ ਮੌਤ
. . .  14 minutes ago
ਰਾਏਕੋਟ, 14 ਨਵੰਬਰ (ਸੁਸ਼ੀਲ) ਸਥਾਨਕ ਸ਼ਹਿਰ ਚੋਂ ਲੰਘਦੇ ਲੁਧਿਆਣਾ-ਬਠਿੰਡਾ ਰਾਜ ਮਾਰਗ 'ਤੇ ਇੱਕ ਮੋਟਰਸਾਈਕਲ ਅਤੇ ਇੱਕ ਸਵਿਫ਼ਟ ਕਾਰ ਦਰਮਿਆਨ ਹੋਈ ਜ਼ਬਰਦਸਤ ਟੱਕਰ...
ਪੱਤਰਕਾਰਾਂ ਨਾਲ ਉਲਝੇ ਸਿੱਧੂ ਮੂਸੇਵਾਲਾ ਦੇ ਬਾਊਂਸਰ
. . .  17 minutes ago
ਅੰਮ੍ਰਿਤਸਰ, 14 ਨਵੰਬਰ (ਰਾਜੇਸ਼ ਕੁਮਾਰ) - ਵਿਵਾਦਾਂ 'ਚ ਘਿਰੇ ਗਾਇਕ ਸਿੱਧੂ ਮੂਸੇਵਾਲਾ ਦੀ ਅੰਮ੍ਰਿਤਸਰ ਫੇਰੀ ਦੌਰਾਨ ਪੱਤਰਕਾਰਾਂ ਵੱਲੋਂ ਸਵਾਲ ਪੁੱਛੇ ਜਾਣ 'ਤੇ ਸਿੱਧੂ ਮੂਸੇਵਾਲਾ ਦੇ...
ਐੱਸ.ਪੀ ਸਿੰਘ ਓਬਰਾਏ 1100 ਸ਼ਰਧਾਲੂਆਂ ਨੂੰ ਹਰ ਸਾਲ ਕਰਵਾਉਣਗੇ ਕਰਤਾਰਪੁਰ ਸਾਹਿਬ ਦੇ ਮੁਫ਼ਤ ਦਰਸ਼ਨ
. . .  33 minutes ago
ਅੰਮ੍ਰਿਤਸਰ, 14 ਨਵੰਬਰ (ਜਸਵੰਤ ਸਿੰਘ ਜੱਸ) - ਉੱਘੇ ਸਮਾਜ ਸੇਵੀ ਤੇ ਸਰਬੱਤ ਦਾ ਭਲਾ ਟਰੱਸਟ ਦੇ ਮੁਖੀ ਡਾ: ਐੱਸ ਪੀ ਸਿੰਘ ਓਬਰਾਏ 1100 ਲੋੜਵੰਦ ਸ਼ਰਧਾਲੂਆਂ ਨੂੰ ਇੱਕ ਸਾਲ ਦੌਰਾਨ ਆਪਣੇ ਖਰਚੇ 'ਤੇ ਪਾਕਿਸਤਾਨ ਸਥਿਤ ਗੁ: ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ...
ਬੰਗਲਾਦੇਸ਼ ਖ਼ਿਲਾਫ਼ ਪਹਿਲੇ ਟੈਸਟ ਦੇ ਪਹਿਲੇ ਦਿਨ ਭਾਰਤ ਦੀ ਸਥਿਤੀ ਮਜ਼ਬੂਤ
. . .  32 minutes ago
ਇੰਦੌਰ, 14 ਨਵੰਬਰ - ਭਾਰਤ ਬੰਗਲਾਦੇਸ਼ ਵਿਚਕਾਰ ਪਹਿਲੇ ਟੈਸਟ ਮੈਚ ਦੇ ਪਹਿਲੇ ਦਿਨ ਟਾਸ ਜਿੱਤ ਕੇ ਬੰਗਲਾਦੇਸ਼ ਨੇ ਪਹਿਲਾ ਬੱਲੇਬਾਜ਼ੀ ਦਾ ਫ਼ੈਸਲਾ ਕੀਤਾ ਤੇ ਬੰਗਲਾਦੇਸ਼ ਦੀ ਪੂਰੀ ਟੀਮ...
ਰਣਬੀਰ ਸਿੰਘ ਤੇ ਦੀਪਿਕਾ ਪਾਦੂਕੋਣ ਪਹੁੰਚੇ ਰਾਜਾਸਾਂਸੀ
. . .  54 minutes ago
ਰਾਜਾਸਾਂਸੀ, 14 ਨਵੰਬਰ (ਹਰਦੀਪ ਸਿੰਘ ਖੀਵਾ) - ਮਸ਼ਹੂਰ ਫ਼ਿਲਮੀ ਅਦਾਕਾਰ ਰਣਬੀਰ ਸਿੰਘ ਆਪਣੀ ਪਤਨੀ ਅਤੇ ਪ੍ਰਸਿੱਧ ਅਦਾਕਾਰਾ ਦੀਪਿਕਾ ਪਾਦੂਕੋਣ ਨਾਲ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਪਹੁੰਚੇ...
ਭਾਰਤ-ਬੰਗਲਾਦੇਸ਼ ਪਹਿਲਾ ਟੈਸਟ : ਪਹਿਲੇ ਦਿਨ ਦੀ ਖੇਡ ਖ਼ਤਮ ਹੋਣ 'ਤੇ ਭਾਰਤ 86/1
. . .  59 minutes ago
ਜੇ.ਐਨ.ਯੂ 'ਚ ਸਵਾਮੀ ਵਿਵੇਕਾਨੰਦ ਦੀ ਮੂਰਤੀ ਤੋੜੀ
. . .  about 1 hour ago
ਨਵੀਂ ਦਿੱਲੀ, 14 ਨਵੰਬਰ - ਜਵਾਹਰ ਲਾਲ ਨਹਿਰੂ ਯੂਨੀਵਰਸਿਟੀ 'ਚ ਸ਼ਰਾਰਤੀ ਅਨਸਰਾਂ ਵੱਲੋਂ ਸਵਾਮੀ ਵਿਵੇਕਾਨੰਦ ਦੀ ਮੂਰਤੀ ਦੀ ਭੰਨਤੋੜ ਕੀਤੀ ਗਈ...
ਸੁਪਰੀਮ ਕੋਰਟ ਦੇ ਫ਼ੈਸਲੇ ਉੱਪਰ ਬੋਲੇ ਅਮਿਤ ਸ਼ਾਹ
. . .  about 1 hour ago
ਨਵੀਂ ਦਿੱਲੀ, 14 ਨਵੰਬਰ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੁਪਰੀਮ ਕੋਰਟ ਵੱਲੋਂ ਰਾਫੇਲ ਸਮਝੌਤੇ ਦੀ ਸਮੀਖਿਆ ਪਟੀਸ਼ਨ ਰੱਦ ਕਰਨ ਦੇ ਦਿੱਤੇ ਗਏ ਫ਼ੈਸਲੇ ਉੱਪਰ ਬੋਲਦਿਆਂ ਕਿਹਾ...
ਰੇਲਵੇਂ ਨੇ ਡੇਰਾ ਬਾਬਾ ਨਾਨਕ ਰੇਲਵੇ ਸਟੇਸ਼ਨ 'ਚ ਸਥਾਪਿਤ ਕੀਤਾ ਵਾਈ ਫਾਈ
. . .  about 1 hour ago
ਡੇਰਾ ਬਾਬਾ ਨਾਨਕ, 14 ਨਵੰਬਰ - ਕਰਤਾਰਪੁਰ ਲਾਂਘਾ ਖੁੱਲਣ ਤੋਂ ਬਾਅਦ ਭਾਰਤੀ ਰੇਲਵੇ ਨੇ ਸ਼ਰਧਾਲੂਆਂ ਦੀ ਸਹੂਲਤ ਨੂੰ ਮੁੱਖ ਰੱਖਦੇ ਹੋਏ ਰੇਲਵੇ ਸਟੇਸ਼ਨ ਡੇਰਾ ਬਾਬਾ ਨਾਨਕ ਵਿਖੇ ਰੇਲ ਵਾਇਰ...
ਪਾਕਿਸਤਾਨ ਤੋਂ ਮੁੜੇ ਸ਼ਰਧਾਲੂਆਂ ਪਾਸੋਂ ਸ਼ੱਕੀ ਪਦਾਰਥ ਬਰਾਮਦ, ਜਾਂਚ ਜਾਰੀ
. . .  about 2 hours ago
ਅਟਾਰੀ, 14 ਨਵੰਬਰ (ਰੁਪਿੰਦਰਜੀਤ ਸਿੰਘ ਭਕਨਾ) - ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਦਿਹਾੜੇ ਦੇ ਸਮਾਗਮਾਂ ਵਿਚ ਸ਼ਿਰਕਤ ਕਰਨ ਲਈ ਜਥੇ ਦੇ ਰੂਪ ਵਿਚ ਪਾਕਿਸਤਾਨ ਗਏ ਅਬੋਹਰ ਵਾਸੀ ਦੋ ਸ਼ਰਧਾਲੂਆਂ ਪਾਸੋਂ ਵਤਨ ਮੁੜਨ ਸਮੇਂ ਅਟਾਰੀ ਸੰਗਠਿਤ ਜਾਂਚ ਚੌਕੀ ਵਿਚ ਕਸਟਮ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 29 ਕੱਤਕ ਸੰਮਤ 551
ਵਿਚਾਰ ਪ੍ਰਵਾਹ: ਕੰਮ ਕਰਨ ਤੋਂ ਪਹਿਲਾਂ ਸੋਚਣਾ ਬੁੱਧੀਮਾਨੀ ਹੈ, ਕੰਮ ਕਰਦੇ ਸਮੇਂ ਸੋਚਣਾ ਚਤੁਰਾਈ ਹੈ, ਕੰਮ ਤੋਂ ਬਾਅਦ ਸੋਚਣਾ ਮੂਰਖਤਾ ਹੈ। -ਜਾਰਜ ਬਰਨਾਰਡ ਸ਼ਾਅ

ਤਾਜ਼ਾ ਖ਼ਬਰਾਂ

ਕੌਮਾਂਤਰੀ ਨਗਰ ਕੀਰਤਨ ਦਾ ਗੁਰਦੁਆਰਾ ਵਿਖੇ ਪਹੁੰਚ 'ਚੇ ਹੋਇਆ ਭਰਵਾਂ ਸਵਾਗਤ

ਸੰਗਰੂਰ, 21 ਅਕਤੂਬਰ (ਸੁਖਵਿੰਦਰ ਸਿੰਘ ਫੁੱਲ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸੰਬੰਧੀ ਸਜਾਏ ਗਏ ਕੌਮਾਂਤਰੀ ਨਗਰ ਕੀਰਤਨ ਦਾ ਅੱਜ ਗੁਰਦੁਆਰਾ ਗੁਰਪ੍ਰਕਾਸ਼ ਖੇੜੀ ਵਿਖੇ ਬਾਬਾ ਦਲੇਰ ਸਿੰਘ ਖ਼ਾਲਸਾ ਵਾਲਿਆਂ ਦੀ ਅਗਵਾਈ ਹੇਠ ਭਰਵਾਂ ਸਵਾਗਤ ਕੀਤਾ ਗਿਆ।


ਖ਼ਬਰ ਸ਼ੇਅਰ ਕਰੋ





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX