ਤਾਜਾ ਖ਼ਬਰਾਂ


ਲਤਾ ਦੀਦੀ ਦੀ ਸਿਹਤ 'ਚ ਹੋ ਰਿਹਾ ਹੈ ਸੁਧਾਰ- ਪਰਿਵਾਰ
. . .  1 minute ago
ਮੁੰਬਈ, 13 ਨਵੰਬਰ- ਬਾਲੀਵੁੱਡ ਗਾਇਕਾ ਲਤਾ ਮੰਗੇਸ਼ਕਰ ਖ਼ਰਾਬ ਸਿਹਤ ਦੇ ਚੱਲਦਿਆਂ ਪਿਛਲੇ ਦੋ ਦਿਨਾਂ ਤੋਂ ਮੁੰਬਈ ਦੇ ਬਰੀਚ ਕੈਂਡੀ ਹਸਪਤਾਲ 'ਚ ਦਾਖ਼ਲ ਹਨ। ਲਤਾ ਦੀਦੀ ਦੀ ਸਿਹਤ ਨੂੰ ਲੈ ਕੇ ਉਨ੍ਹਾਂ ਦੇ ਪਰਿਵਾਰ...
ਬ੍ਰਾਜ਼ੀਲ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  12 minutes ago
ਬ੍ਰਾਸੀਲੀਆ, 13 ਨਵੰਬਰ- 11ਵੇਂ ਬ੍ਰਿਕਸ ਸੰਮੇਲਨ 'ਚ ਭਾਗ ਲੈਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ...
ਸ਼ਰਦ ਪਵਾਰ ਨੂੰ ਥੱਪੜ ਮਾਰਨ ਵਾਲੇ ਅਰਵਿੰਦਰ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ
. . .  18 minutes ago
ਨਵੀਂ ਦਿੱਲੀ, 13 ਨਵੰਬਰ- ਸਾਲ 2011 'ਚ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨ. ਸੀ. ਪੀ.) ਦੇ ਮੁਖੀ ਸ਼ਰਦ ਪਵਾਰ ਨੂੰ ਥੱਪੜ ਮਾਰਨ ਵਾਲੇ ਅਰਵਿੰਦਰ ਸਿੰਘ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ, ਜੋ ਕਿ...
ਕੁਲਭੂਸ਼ਨ ਜਾਧਵ ਲਈ ਆਪਣੇ ਆਰਮੀ ਐਕਟ 'ਚ ਸੋਧ ਕਰੇਗਾ ਪਾਕਿਸਤਾਨ
. . .  34 minutes ago
ਇਸਲਾਮਾਬਾਦ, 13 ਨਵੰਬਰ- ਪਾਕਿਸਤਾਨ ਦੀ ਜੇਲ੍ਹ 'ਚ ਜਾਸੂਸੀ ਦੇ ਦੋਸ਼ 'ਚ ਬੰਦ ਭਾਰਤੀ ਨਾਗਰਿਕ ਕੁਲਭੂਸ਼ਨ ਜਾਧਵ ਮਾਮਲੇ 'ਚ ਪਾਕਿਸਤਾਨ ਵੱਡਾ ਫ਼ੈਸਲਾ ਲੈਣ ਜਾ ਰਿਹਾ ਹੈ। ਪਾਕਿਸਤਾਨ ਦੀਆਂ ਮੀਡੀਆ ਰਿਪੋਰਟਾਂ...
ਨਿਹੰਗ ਜਥੇਬੰਦੀਆਂ ਵਲੋਂ ਸੁਲਤਾਨਪੁਰ ਲੋਧੀ ਵਿਖੇ ਸਜਾਇਆ ਜਾ ਰਿਹਾ ਹੈ ਵਿਸ਼ਾਲ ਮਹੱਲਾ
. . .  50 minutes ago
ਸੁਲਤਾਨਪੁਰ ਲੋਧੀ, 13 ਨਵੰਬਰ (ਅਮਰਜੀਤ ਕੋਮਲ, ਜਗਮੋਹਣ ਸਿੰਘ ਥਿੰਦ, ਨਰੇਸ਼ ਹੈਪੀ, ਲਾਡੀ)- ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ...
ਪ੍ਰਿੰਸ ਚਾਰਲਸ ਵਲੋਂ ਭਾਰਤੀ ਮੌਸਮ ਵਿਭਾਗ ਦਾ ਦੌਰਾ
. . .  about 1 hour ago
ਨਵੀਂ ਦਿੱਲੀ, 13 ਨਵੰਬਰ- ਪ੍ਰਿੰਸ ਆਫ਼ ਵੇਲਜ਼- ਪ੍ਰਿੰਸ ਚਾਰਲਸ ਵਲੋਂ ਅੱਜ ਭਾਰਤੀ ਮੌਸਮ ਵਿਭਾਗ ਦਾ ਦੌਰਾ ਕੀਤਾ ਗਿਆ। ਦੱਸਣਯੋਗ ਹੈ...
ਹਸਪਤਾਲ ਤੋਂ ਛੁੱਟੀ ਮਿਲਣ ਮਗਰੋਂ ਬੋਲੇ ਰਾਓਤ, ਕਿਹਾ- ਮਹਾਰਾਸ਼ਟਰ ਦਾ ਅਗਲਾ ਮੁੱਖ ਮੰਤਰੀ ਸ਼ਿਵ ਸੈਨਾ ਦਾ ਹੀ ਹੋਵੇਗਾ
. . .  about 1 hour ago
ਮੁੰਬਈ, 13 ਨਵੰਬਰ- ਸ਼ਿਵ ਸੈਨਾ ਨੇਤਾ ਸੰਜੇ ਰਾਓਤ ਨੂੰ ਅੱਜ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਸੀਨੇ 'ਚ ਦਰਦ ਦੀ ਸ਼ਿਕਾਇਤ ਮਗਰੋਂ ਉਨ੍ਹਾਂ ਨੂੰ 11 ਨਵੰਬਰ ਨੂੰ ਮੁੰਬਈ ਦੇ ਲੀਲਾਵਤੀ ਹਸਪਤਾਲ 'ਚ ਦਾਖ਼ਲ...
ਕਾਂਗਰਸ ਨੇਤਾਵਾਂ ਨੇ ਹਸਪਤਾਲ 'ਚ ਰਾਓਤ ਨਾਲ ਕੀਤੀ ਮੁਲਾਕਾਤ
. . .  about 1 hour ago
ਮੁੰਬਈ, 13 ਨਵੰਬਰ- ਮਹਾਰਾਸ਼ਟਰ ਕਾਂਗਰਸ ਦੇ ਨੇਤਾਵਾਂ ਨੇ ਅੱਜ ਮੁੰਬਈ ਦੇ ਲੀਲਾਵਤੀ ਹਸਪਤਾਲ 'ਚ ਦਾਖ਼ਲ ਸ਼ਿਵ ਸੈਨਾ ਨੇਤਾ ਸੰਜੇ ਰਾਓਤ ਨਾਲ ਮੁਲਾਕਾਤ ਕੀਤੀ। ਦੱਸ ਦਈਏ...
ਖੰਨਾ 'ਚ ਰੋਟਰੀ ਕਲੱਬ ਦੀ ਇਮਾਰਤ ਢਾਉਣ 'ਤੇ ਹੋਇਆ ਹੰਗਾਮਾ
. . .  about 1 hour ago
ਖੰਨਾ, 13 ਨਵੰਬਰ (ਹਰਜਿੰਦਰ ਸਿੰਘ ਲਾਲ)- ਅੱਜ ਸਵੇਰੇ ਖੰਨਾ ਦੇ ਰੋਟਰੀ ਭਵਨ ਨੂੰ ਤੋੜ ਦਿੱਤਾ ਗਿਆ, ਜਿਸ ਕਰਕੇ ਕਾਫੀ ਹੰਗਾਮਾ ਹੋਇਆ। ਇਹ ਰੋਟਰੀ ਭਵਨ ਵਕਫ਼ ਬੋਰਡ ਦੀ ਜ਼ਮੀਨ 'ਤੇ ਬਣਿਆ...
ਰਾਫੇਲ ਮਾਮਲੇ 'ਤੇ ਸੁਪਰੀਮ ਕੋਰਟ ਕੱਲ੍ਹ ਸੁਣਾਏਗਾ ਫ਼ੈਸਲਾ
. . .  about 2 hours ago
ਨਵੀਂ ਦਿੱਲੀ, 13 ਨਵੰਬਰ- 36 ਰਾਫੇਲ ਲੜਾਕੂ ਜਹਾਜ਼ਾਂ ਦੇ ਸੌਦੇ ਨੂੰ ਬਰਕਰਾਰ ਰੱਖਣ ਦੇ 14 ਦਸੰਬਰ, 2018 ਨੂੰ ਦਿੱਤੇ ਗਏ ਆਪਣੇ ਫ਼ੈਸਲੇ ਵਿਰੁੱਧ ਦਾਇਰ ਪੁਨਰ ਵਿਚਾਰ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 28 ਕੱਤਕ ਸੰਮਤ 551
ਵਿਚਾਰ ਪ੍ਰਵਾਹ: ਸਫਲਤਾ ਨੂੰ ਚਾਹੁਣ ਵਾਲਾ ਹਰ ਮਨੁੱਖ ਆਪਣੇ ਹਉਮੈ ਨੂੰ ਤਿਆਗ ਕੇ ਹੀ ਸਫ਼ਲ ਹੋ ਸਕਦਾ ਹੈ। -ਗੁਰੂ ਨਾਨਕ ਦੇਵ ਜੀ

ਤਾਜ਼ਾ ਖ਼ਬਰਾਂ

ਸੁਖਪਾਲ ਸਿੰਘ ਖਹਿਰਾ ਨੇ ਆਪਣਾ ਅਸਤੀਫ਼ਾ ਲਿਆ ਵਾਪਸ

ਸੁਭਾਨਪੁਰ, 22 ਅਕਤੂਬਰ (ਕੰਵਰ ਬਰਜਿੰਦਰ ਸਿੰਘ ਜੱਜ) - ਹਲਕਾ ਭੁਲੱਥ ਦੇ ਵਿਧਾਇਕ ਅਤੇ ਵਿਰੋਧੀ ਧਿਰ ਦੇ ਸਾਬਕਾ ਆਗੂ ਸੁਖਪਾਲ ਸਿੰਘ ਖਹਿਰਾ ਜਿਨ੍ਹਾਂ ਨੇ ਹਲਕਾ ਭੁਲੱਥ ਦੀ ਵਿਧਾਇਕੀ ਤੋ ਆਪਣਾ ਅਸਤੀਫ਼ਾ ਦੇ ਦਿੱਤਾ ਸੀ ਨੇ ਅੱਜ ਅਚਾਨਕ ਆਪਣਾ ਅਸਤੀਫ਼ਾ ਵਾਪਸ ਲੈ ਲਿਆ ਹੈ । ਇਸ ਸਬੰਧੀ ਜੱਦੋ ਸੁਖਪਾਲ ਸਿੰਘ ਖਹਿਰਾ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਦੇ ਪੀ.ਏ. ਮਨੀਸ਼ ਕੁਮਾਰ ਨੇ ਅਸਤੀਫ਼ਾ ਵਾਪਸ ਲੈਣ ਦੀ ਪੁਸ਼ਟੀ ਕੀਤੀ । ਪਰ ਅਸਤੀਫ਼ਾ ਵਾਪਸ ਲੈਣ ਦੇ ਕਾਰਨਾਂ ਬਾਰੇ ਕੋਈ ਜਾਣਕਾਰੀ ਨਹੀਂ ਮਿਲੀ ਹੈ।


ਖ਼ਬਰ ਸ਼ੇਅਰ ਕਰੋ





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX