ਤਾਜਾ ਖ਼ਬਰਾਂ


ਮੁਲਾਜ਼ਮਾਂ ਅੱਗੇ ਝੁਕਦਿਆਂ ਚੰਡੀਗੜ੍ਹ ਪੁਲਿਸ ਵਲੋਂ ਆਗੂ ਸੁਖਚੈਨ ਖਹਿਰਾ ਰਿਹਾਅ
. . .  10 minutes ago
ਚੰਡੀਗੜ੍ਹ, 11 ਦਸੰਬਰ (ਅਜਾਇਬ ਸਿੰਘ ਔਜਲਾ)- ਮੁਲਾਜ਼ਮਾਂ ਅੱਗੇ ਝੁਕਦਿਆਂ ਚੰਡੀਗੜ੍ਹ ਪੁਲਿਸ ਵਲੋਂ ਸੀਨੀਅਰ ਮੁਲਾਜ਼ਮ ਆਗੂ ਸੁਖਚੈਨ ਖਹਿਰਾ ਨੂੰ ਰਿਹਾਅ ਕਰ ਦਿੱਤਾ ਗਿਆ ਹੈ। ਦੱਸਣਯੋਗ ਹੈ ਕਿ...
ਹੈਦਰਾਬਾਦ ਮੁਠਭੇੜ : ਮਾਮਲੇ ਦੀ ਜਾਂਚ ਲਈ ਸੁਪਰੀਮ ਕੋਰਟ ਸਾਬਕਾ ਜੱਜ ਦੀ ਨਿਯੁਕਤੀ ਕਰੇਗਾ
. . .  17 minutes ago
ਨਵੀਂ ਦਿੱਲੀ, 11 ਦਸੰਬਰ- ਹੈਦਰਾਬਾਦ ਮੁਠਭੇੜ ਮਾਮਲੇ 'ਤੇ ਸੁਣਵਾਈ ਕਰਦਿਆਂ ਅੱਜ ਸੁਪਰੀਮ ਕੋਰਟ ਨੇ ਕਿਹਾ ਹੈ ਕਿ ਇਸ ਮਾਮਲੇ ਦੀ ਜਾਂਚ ਲਈ ਸੁਪਰੀਮ ਕੋਰਟ ਦੇ ਸਾਬਕਾ ਜੱਜ ਦੀ...
ਵੰਡ ਲਈ ਕਾਂਗਰਸ ਨਹੀਂ, ਬਲਕਿ ਹਿੰਦੂ ਮਹਾਂਸਭਾ ਅਤੇ ਮੁਸਲਿਮ ਲੀਗ ਜ਼ਿੰਮੇਵਾਰ- ਆਨੰਦ ਸ਼ਰਮਾ
. . .  29 minutes ago
ਨਵੀਂ ਦਿੱਲੀ, 11 ਦਸੰਬਰ- ਰਾਜ ਸਭਾ 'ਚ ਕਾਂਗਰਸ ਨੇਤਾ ਆਨੰਦ ਸ਼ਰਮਾ ਨੇ ਅੱਜ ਨਾਗਰਿਕਤਾ ਸੋਧ ਬਿੱਲ ਦਾ ਪੁਰਜ਼ੋਰ ਵਿਰੋਧ ਕਰਦਿਆਂ ਭਾਜਪਾ ਦੇ ਇਸ ਦੋਸ਼ ਨੂੰ ਬੇਬੁਨਿਆਦ ਦੱਸਿਆ ਕਿ ਦੇਸ਼ ਦੀ ਵੰਡ ਲਈ ਕਾਂਗਰਸ ਜ਼ਿੰਮੇਵਾਰ...
ਚੰਡੀਗੜ੍ਹ : ਵਿੱਤ ਮਹਿਕਮਾ ਅਤੇ ਪੰਜਾਬ ਸਿਵਲ ਸਕੱਤਰੇਤ ਦੀਆਂ ਬਰਾਂਚਾਂ ਤੋੜਨ ਖ਼ਿਲਾਫ਼ ਸਕੱਤਰੇਤ 'ਚ ਮੁਲਾਜ਼ਮ ਰੈਲੀ
. . .  33 minutes ago
ਚੰਡੀਗੜ੍ਹ, 11 ਦਸੰਬਰ (ਅਜਾਇਬ ਸਿੰਘ ਔਜਲਾ)- ਪੰਜਾਬ ਸਰਕਾਰ ਵਲੋਂ ਵਿੱਤ ਮਹਿਕਮੇ (ਐੱਫ. ਡੀ.) ਦੀਆਂ ਬਰਾਂਚਾਂ ਤੋੜ ਕੇ ਡਾਇਰੈਕਟੋਰੇਟ 'ਚ ਤਬਦੀਲ ਕਰਨ ਅਤੇ ਸਿਵਲ ਸਕੱਤਰੇਤ ਦੀਆਂ ਬਰਾਂਚਾਂ ਤੋੜਨ ਦੀਆਂ...
ਕਾਂਗਰਸੀਆਂ ਨੇ ਥਾਣਾ ਜੈਤੋ ਦੇ ਐੱਸ. ਐੱਚ. ਓ. ਦੇ ਵਿਰੁੱਧ ਲਾਇਆ ਧਰਨਾ
. . .  about 1 hour ago
ਜੈਤੋ, 11 ਦਸੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਥਾਣਾ ਜੈਤੋ ਦੇ ਐੱਸ. ਐੱਚ. ਓ. ਸੰਜੀਵ ਕੁਮਾਰ ਵਲੋਂ ਟਕਸਾਲੀ ਕਾਂਗਰਸੀ ਆਗੂ ਸਤਪਾਲ ਡੋਡ (ਸਕੱਤਰ ਪੰਜਾਬ ਕਾਂਗਰਸ ਕਮੇਟੀ) ਨੂੰ ਅਪ ਸ਼ਬਦ ਬੋਲਣ 'ਤੇ...
ਕਾਮਰੇਡ ਮਹਾਂ ਸਿੰਘ ਰੌੜੀ ਦੀ ਗ੍ਰਿਫ਼ਤਾਰੀ ਤੋਂ ਕਾਰਕੁਨ ਖ਼ਫ਼ਾ, ਸੂਬਾ ਪੱਧਰੀ ਅੰਦੋਲਨ ਦਾ ਐਲਾਨ
. . .  about 1 hour ago
ਬਲਾਚੌਰ, 11 ਦਸੰਬਰ (ਦੀਦਾਰ ਸਿੰਘ ਬਲਾਚੌਰੀਆ)- ਪੰਜਾਬ ਸੀਟੂ ਦੇ ਪ੍ਰਧਾਨ ਕਾਮਰੇਡ ਮਹਾਂ ਸਿੰਘ ਰੌੜੀ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜਣ ਦੀ ਟਰੇਡ ਯੂਨੀਅਨਾਂ ਅਤੇ ਕਾਂਗਰਸ ਪਾਰਟੀ ਤੋਂ ਇਲਾਵਾ...
ਡੇਰਾਬਸੀ 'ਚ ਹੋ ਰਹੀ ਨਾਜਾਇਜ਼ ਮਾਈਨਿੰਗ ਅਤੇ ਗੁੰਡਾ ਟੈਕਸ ਵਿਰੁੱਧ ਅਕਾਲੀ ਦਲ ਵਲੋਂ ਪ੍ਰਦਰਸ਼ਨ
. . .  52 minutes ago
ਮੋਹਾਲੀ, 11 ਦਸੰਬਰ (ਕੇਵਲ ਸਿੰਘ ਰਾਣਾ)- ਡੇਰਾਬਸੀ 'ਚ ਹੋ ਰਹੀ ਨਾਜਾਇਜ਼ ਅਤੇ ਗੁੰਡਾ ਟੈਕਸ ਵਿਰੁੱਧ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਹੱਲਾ-ਬੋਲ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਨਾਜਾਇਜ਼...
ਸੁਨਾਮ ਨੇੜੇ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਹਵਾਈ ਫੌਜ ਦੇ ਦੋ ਜਵਾਨਾਂ ਦੀ ਮੌਤ
. . .  about 1 hour ago
ਸੁਨਾਮ ਊਧਮ ਸਿੰਘ ਵਾਲਾ, 11 ਦਸੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ, ਰੁਪਿੰਦਰ ਸਿੰਘ ਸੱਗੂ)- ਬੀਤੀ ਰਾਤ ਸੁਨਾਮ-ਪਟਿਆਲਾ ਸੜਕ 'ਤੇ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ 'ਚ ਹਵਾਈ ਫੌਜ ਦੇ ਦੋ ਜਵਾਨਾਂ ਦੀ...
ਸੰਗਰੂਰ 'ਚ ਕਿਸਾਨਾਂ ਨੇ ਘੇਰਿਆ ਖੇਤੀਬਾੜੀ ਵਿਭਾਗ ਦਾ ਦਫ਼ਤਰ
. . .  about 2 hours ago
ਸੰਗਰੂਰ, 11 ਦਸੰਬਰ (ਧੀਰਜ ਪਸ਼ੋਰੀਆ)- ਕਣਕ ਦੀ ਫ਼ਸਲ ਨੂੰ ਪਈ ਸੁੰਡੀ ਨਾਲ ਹੋਏ ਨੁਕਸਾਨ ਦੀ ਪੂਰਤੀ ਲਈ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਸੰਗਰੂਰ ਪੁੱਜੇ ਹਜ਼ਾਰਾਂ ਕਿਸਾਨਾਂ ਨੇ ਬੀ. ਕੇ. ਯੂ. ਏਕਤਾ...
ਰਾਜ ਸਭਾ 'ਚ ਅਮਿਤ ਸ਼ਾਹ ਨੇ ਕਿਹਾ- ਨਾਗਰਿਕਤਾ ਸੋਧ ਬਿੱਲ ਨਾਲ ਕਰੋੜਾਂ ਲੋਕਾਂ ਨੂੰ ਹੋਵੇਗਾ ਫ਼ਾਇਦਾ
. . .  about 2 hours ago
ਨਵੀਂ ਦਿੱਲੀ, 11 ਦਸੰਬਰ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਰਾਜ ਸਭਾ 'ਚ ਨਾਗਰਿਕਤਾ ਸੋਧ ਬਿੱਲ ਪੇਸ਼ ਕੀਤਾ। ਇਸ ਬਿੱਲ 'ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਉਹ ਇਸ ਸਦਨ ਦੇ ਸਾਹਮਣੇ ਇੱਕ ਇਤਿਹਾਸਕ ਬਿੱਲ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 26 ਮੱਘਰ ਸੰਮਤ 551
ਵਿਚਾਰ ਪ੍ਰਵਾਹ: ਸੱਚੀ ਮਿੱਤਰਤਾ ਸਵਰਗ ਦੇ ਬੂਹੇ ਦੀ ਕੁੰਜੀ ਹੁੰਦੀ ਹੈ। -ਸ਼ੇਖ ਸ਼ਾਅਦੀ

ਤਾਜ਼ਾ ਖ਼ਬਰਾਂ

ਕੇਂਦਰੀ ਹਵਾਬਾਜ਼ੀ ਮੰਤਰੀ ਹਰਦੀਪ ਸਿੰਘ ਪੁਰੀ ਪੁੱਜੇ ਅੰਮ੍ਰਿਤਸਰ

ਰਾਜਾਸਾਂਸੀ, 8 ਨਵੰਬਰ (ਹਰਦੀਪ ਸਿੰਘ ਖੀਵਾ) 550 ਸਾਲਾ ਸ਼ਤਾਬਦੀ ਪਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਕਰਤਾਰਪੁਰ ਲਾਂਘੇ ਦੇ ਉਦਘਾਟਨ ਸਮਾਰੋਹ ਵਿਚ ਸ਼ਿਰਕਤ ਕਰਨ ਲਈ ਕੇਂਦਰੀ ਹਵਾਬਾਜ਼ੀ ਮੰਤਰੀ ਹਰਦੀਪ ਸਿੰਘ ਪੁਰੀ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਪੁੱਜੇ ਹਨ।


ਖ਼ਬਰ ਸ਼ੇਅਰ ਕਰੋ





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX