ਤਾਜਾ ਖ਼ਬਰਾਂ


ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਬੱਡੀ ਕੱਪ ਦੇ ਸੈਮੀ ਫਾਈਨਲ ਮੁਕਾਬਲੇ ਸ਼ੁਰੂ
. . .  2 minutes ago
ਸ੍ਰੀ ਅਨੰਦਪੁਰ ਸਾਹਿਬ, 8 ਦਸੰਬਰ (ਨਿੱਕੂਵਾਲ, ਕਰਨੈਲ ਸਿੰਘ)- ਖ਼ਾਲਸਾ ਪੰਥ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਦੇ ਇਤਿਹਾਸਕ ਚਰਨ ਗੰਗਾ ਸਟੇਡੀਅਮ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ...
ਨਾਭਾ 'ਚ ਪੁਲਿਸ ਨੇ ਬਰਾਮਦ ਕੀਤੇ ਸਹਿਕਾਰੀ ਬੈਂਕ 'ਚ ਲਾਏ ਪੋਸਤ ਦੇ ਬੂਟੇ
. . .  13 minutes ago
ਨਾਭਾ, 8 ਦਸੰਬਰ (ਕਰਮਜੀਤ ਸਿੰਘ)- ਕੈਪਟਨ ਸਰਕਾਰ ਨੇ ਨਸ਼ਿਆਂ ਵਿਰੁੱਧ ਸਖ਼ਤ ਮੁਹਿੰਮ ਵਿੱਢੀ ਹੋਈ ਹੈ ਪਰ ਇਸ ਸਭ ਤੋਂ ਬੇਖ਼ੌਫ਼ ਕਰਮਚਾਰੀ ਪੰਜਾਬ ਸਰਕਾਰ ਦੇ ਅਦਾਰਿਆਂ 'ਚ...
ਦਿੱਲੀ ਅਗਨੀਕਾਂਡ ਦੇ ਪੀੜਤਾਂ ਲਈ ਪੀ. ਐੱਮ. ਓ. ਵਲੋਂ ਮੁਆਵਜ਼ੇ ਦਾ ਐਲਾਨ
. . .  27 minutes ago
ਨਵੀਂ ਦਿੱਲੀ, 8 ਦਸੰਬਰ- ਪ੍ਰਧਾਨ ਮੰਤਰੀ ਦਫ਼ਤਰ (ਪੀ. ਐੱਮ. ਓ.) ਵਲੋਂ ਦਿੱਲੀ ਅਗਨੀਕਾਂਡ ਦੇ ਮ੍ਰਿਤਕਾਂ ਦੇ ਪਰਿਵਾਰਾਂ ਅਤੇ ਜ਼ਖ਼ਮੀਆਂ ਲਈ ਮੁਆਵਜ਼ੇ ਦਾ ਐਲਾਨ ਕੀਤਾ ਗਿਆ ਹੈ। ਪੀ. ਐੱਮ. ਓ. ਵਲੋਂ ਜਾਰੀ ਬਿਆਨ...
ਅੱਗ ਹਾਦਸੇ 'ਚ ਜ਼ਖ਼ਮੀ ਹੋਏ ਲੋਕਾਂ ਦਾ ਹਾਲ ਜਾਣਨ ਲਈ ਹਸਪਤਾਲ 'ਚ ਪਹੁੰਚੇ ਕੇਜਰੀਵਾਲ
. . .  57 minutes ago
ਨਵੀਂ ਦਿੱਲੀ, 8 ਦਸੰਬਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਨਾਜ ਮੰਡੀ ਇਲਾਕੇ 'ਚ ਫੈਕਟਰੀ 'ਚ ਅੱਗ ਲੱਗਣ ਕਾਰਨ ਜ਼ਖ਼ਮੀ ਹੋਏ ਲੋਕਾਂ ਦਾ ਹਾਲ ਜਾਣਨ ਲਈ ਲੋਕ ਨਾਇਕ ਹਸਪਤਾਲ...
ਅਕਾਲੀ ਆਗੂਆਂ ਨੇ ਗੁ. ਹਾਜੀਰਤਨ ਸਾਹਿਬ ਵਿਖੇ ਅਰਦਾਸ ਕਰਕੇ ਮਨਾਇਆ ਸ. ਪ੍ਰਕਾਸ਼ ਸਿੰਘ ਬਾਦਲ ਦਾ ਜਨਮ ਦਿਨ
. . .  about 1 hour ago
ਬਠਿੰਡਾ, 8 ਦਸੰਬਰ (ਨਾਇਬ ਸਿੱਧੂ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸਰਪ੍ਰਸਤ ਸ. ਪ੍ਰਕਾਸ਼ ਸਿੰਘ ਬਾਦਲ ਦਾ ਅੱਜ 93ਵਾਂ ਜਨਮ ਦਿਨ ਪਾਰਟੀ ਦੀ ਬਠਿੰਡਾ ਲੀਡਰਸ਼ਿਪ ਵਲੋਂ ਗੁਰਦੁਆਰਾ ਸਾਹਿਬ ਹਾਜੀਰਤਨ...
ਦਿੱਲੀ ਅੱਗ ਹਾਦਸਾ : ਕੇਜਰੀਵਾਲ ਵਲੋਂ ਮੈਜਿਸਟ੍ਰੇਟ ਜਾਂਚ ਦੇ ਨਿਰਦੇਸ਼, ਮ੍ਰਿਤਕਾਂ ਦੇ ਪਰਿਵਾਰਾਂ ਲਈ ਮੁਆਵਜ਼ੇ ਦਾ ਐਲਾਨ
. . .  about 1 hour ago
ਨਵੀਂ ਦਿੱਲੀ, 8 ਦਸੰਬਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਨੇ ਅਨਾਜ ਮੰਡੀ 'ਚ ਫੈਕਟਰੀ 'ਚ ਅੱਗ ਲੱਗਣ ਵਾਲੀ ਥਾਂ ਦਾ ਦੌਰਾ ਕੀਤਾ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ...
ਦਿੱਲੀ ਅਗਨੀਕਾਂਡ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਲਈ ਭਾਜਪਾ ਵਲੋਂ ਮੁਆਵਜ਼ੇ ਦਾ ਐਲਾਨ
. . .  about 2 hours ago
ਨਵੀਂ ਦਿੱਲੀ, 8 ਦਸੰਬਰ- ਉੱਤਰੀ-ਪੂਰਬੀ ਦਿੱਲੀ ਤੋਂ ਭਾਜਪਾ ਦੇ ਸੰਸਦ ਮੈਂਬਰ ਮਨੋਜ ਤਿਵਾੜੀ ਨੇ ਅਨਾਜ ਮੰਡੀ 'ਚ ਅੱਗ ਲੱਗਣ ਵਾਲੀ ਥਾਂ ਦਾ ਦੌਰਾ ਕੀਤਾ। ਇਸ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ...
ਦਿੱਲੀ ਅਗਨੀਕਾਂਡ : ਦਮ ਘੁੱਟਣ ਕਾਰਨ ਹੋਈ ਵਧੇਰੇ ਲੋਕਾਂ ਦੀ ਮੌਤ
. . .  about 2 hours ago
ਨਵੀਂ ਦਿੱਲੀ, 8 ਦਸੰਬਰ- ਰਾਜਧਾਨੀ ਦਿੱਲੀ ਦੀ ਅਨਾਜ ਮੰਡੀ 'ਚ ਫੈਕਟਰੀ 'ਚ ਲੱਗੀ ਅੱਗ ਕਾਰਨ ਜ਼ਖ਼ਮੀ ਹੋਏ ਕਈ ਲੋਕਾਂ ਨੂੰ ਲੋਕ ਨਾਇਕ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ ਹੈ। ਇਸ ਸੰਬੰਧੀ...
ਦਿੱਲੀ 'ਚ ਹਾਦਸੇ ਵਾਲੀ ਥਾਂ 'ਤੇ ਪਹੁੰਚੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ
. . .  about 2 hours ago
ਨਵੀਂ ਦਿੱਲੀ, 8 ਦਸੰਬਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਨਾਜ ਮੰਡੀ 'ਚ ਫੈਕਟਰੀ 'ਚ ਅੱਗ ਲੱਗਣ ਵਾਲੀ ਥਾਂ 'ਤੇ ਪਹੁੰਚ ਚੁੱਕੇ...
ਦਿੱਲੀ ਅਗਨੀਕਾਂਡ 'ਤੇ ਰਾਹੁਲ ਗਾਂਧੀ ਨੇ ਜਤਾਇਆ ਦੁੱਖ
. . .  about 2 hours ago
ਨਵੀਂ ਦਿੱਲੀ, 8 ਦਸੰਬਰ- ਦਿੱਲੀ ਦੀ ਅਨਾਜ ਮੰਡੀ 'ਚ ਇੱਕ ਫੈਕਟਰੀ 'ਚ ਅੱਗ ਲੱਗਣ ਕਾਰਨ ਹੋਈ 43 ਲੋਕਾਂ ਦੀ ਮੌਤ 'ਤੇ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਦੁੱਖ ਦਾ ਪ੍ਰਗਟਾਵਾ ਕੀਤਾ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 23 ਮੱਘਰ ਸੰਮਤ 551
ਵਿਚਾਰ ਪ੍ਰਵਾਹ: ਨੇਕ ਨੀਤੀ \'ਤੇ ਚਲਦੇ ਹੋਏ ਆਪਣਾ ਪੱਥ ਜਾਰੀ ਰੱਖੋ, ਤੁਹਾਡੀ ਜਿੱਤ ਯਕੀਨੀ ਹੋਵੇਗੀ। -ਮੀਮਸਾ

ਤਾਜ਼ਾ ਖ਼ਬਰਾਂ

ਉੱਘੇ ਅਦਾਕਾਰ ਨਰਿੰਦਰ ਜੱਟੂ ਦਾ ਹੋਇਆ ਦਿਹਾਂਤ

ਅੰਮ੍ਰਿਤਸਰ 15 ਨਵੰਬਰ (ਜਸਵੰਤ ਸਿੰਘ ਜੱਸ ) - ਟੀਵੀ, ਰੰਗਮੰਚ ਅਤੇ ਫ਼ਿਲਮਾਂ ਦੇ ਉੱਘੇ ਅਦਾਕਾਰ ਨਰਿੰਦਰ ਜੱਟੂ ਹੁਣ ਇਸ ਦੁਨੀਆਂ ਵਿਚ ਨਹੀਂ ਰਹੇ। ਬੀਤੀ ਦੇਰ ਰਾਤ ਉਨ੍ਹਾਂ ਦਾ ਦਿਹਾਂਤ ਹੋ ਗਿਆ। ਉਹ ਪਿਛਲੇ ਪੰਜ ਛੇ ਵਰ੍ਹਿਆਂ ਤੋਂ ਯਾਦਦਾਸ਼ਤ ਭੁੱਲ ਜਾਣ ਕਾਰਨ ਬਿਮਾਰ ਸਨ ਅਤੇ ਉਨ੍ਹਾਂ ਦਾ ਅੰਤਿਮ ਸਸਕਾਰ ਅੱਜ ਕੀਤਾ ਜਾਵੇਗਾ। ਪੰਜਾਬ ਸੰਗੀਤ ਨਾਟਕ ਅਕੈਡਮੀ ਦੇ ਪ੍ਰਧਾਨ ਕੇਵਲ ਧਾਲੀਵਾਲ ਸ਼੍ਰੋਮਣੀ ਅਦਾਕਾਰਾ ਜਤਿੰਦਰ ਕੌਰ, ਸ਼੍ਰੋਮਣੀ ਗਾਇਕਾ ਗੁਰਮੀਤ ਬਾਵਾ ਤੇ ਨਾਟਕਕਾਰ ਜਤਿੰਦਰ ਬਰਾੜ ਸਮੇਤ ਵੱਖ ਵੱਖ ਸ਼ਖ਼ਸੀਅਤਾਂ ਵੱਲੋਂ ਨਰਿੰਦਰ ਜੱਟੂ ਦੀ ਮੌਤ ਤੇ ਡੂੰਘਾ ਦੁੱਖ ਪ੍ਰਗਟ ਕੀਤਾ ਗਿਆ ਹੈ।


ਖ਼ਬਰ ਸ਼ੇਅਰ ਕਰੋ





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX