ਤਾਜਾ ਖ਼ਬਰਾਂ


ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਵੈਸਟਇੰਡੀਜ਼ ਨੂੰ ਮਿਲੀ ਪਹਿਲੀ ਸਫਲਤਾ, ਕੇ. ਐੱਲ. ਰਾਹੁਲ 6 ਦੌੜਾਂ ਬਣਾ ਕੇ ਆਊਟ
. . .  2 minutes ago
ਪੁਲਿਸ ਨੇ ਹਿਰਾਸਤ ਲਏ ਊਧਵ ਠਾਕਰੇ ਦੀ ਰਿਹਾਇਸ਼ ਦੇ ਬਾਹਰ ਪ੍ਰਦਰਸ਼ਨ ਕਰ ਰਹੇ ਪੀ. ਐੱਮ. ਸੀ. ਬੈਂਕ ਦੇ ਖਾਤਾਧਾਰਕ
. . .  3 minutes ago
ਮੁੰਬਈ, 15 ਦਸੰਬਰ- ਪੀ. ਐੱਮ. ਸੀ. ਬੈਂਕ ਦੇ ਖਾਤਾਧਾਰਕਾਂ ਵਲੋਂ ਅੱਜ ਮੁੰਬਈ 'ਚ ਭਾਰਤੀ ਰਿਜ਼ਰਵ ਬੈਂਕ ਦੇ ਦਫ਼ਤਰ ਦੇ ਬਾਹਰ ਪ੍ਰਦਰਸ਼ਨ ਕਰਨ ਦੇ ਨਾਲ ਹੀ ਮੁੱਖ ਮੰਤਰੀ ਊਧਵ ਠਾਕਰੇ ਦੀ ਰਿਹਾਇਸ਼ 'ਮਾਤੇਸ਼੍ਰੀ' ਦੇ...
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : 5 ਓਵਰਾਂ ਤੋਂ ਬਾਅਦ ਭਾਰਤ 17/0
. . .  12 minutes ago
ਨੇਪਾਲ ਬੱਸ ਹਾਦਸਾ : ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 14
. . .  22 minutes ago
ਕਾਠਮੰਡੂ, 15 ਦਸੰਬਰ- ਨੇਪਾਲ ਦੇ ਸਿੰਧੂਪਾਲਚੋਕ ਜ਼ਿਲ੍ਹੇ 'ਚ ਅੱਜ ਇੱਕ ਬੱਸ ਦੇ ਹਾਦਸਾਗ੍ਰਸਤ ਹੋਣ ਕਾਰਨ ਘੱਟੋ-ਘੱਟ 14 ਲੋਕਾਂ ਦੀ ਮੌਤ ਹੋ ਗਈ, ਜਦਕਿ 16 ਹੋਰ ਜ਼ਖ਼ਮੀ ਹੋ ਗਏ। ਜ਼ਿਲ੍ਹਾ ਪੁਲਿਸ ਦਫ਼ਤਰ ਦੇ...
ਪੀ. ਐੱਮ. ਸੀ. ਬੈਂਕ ਦੇ ਖਾਤਾਧਾਰਕਾਂ ਵਲੋਂ ਆਰ. ਬੀ. ਆਈ. ਦੇ ਬਾਹਰ ਪ੍ਰਦਰਸ਼ਨ
. . .  41 minutes ago
ਮੁੰਬਈ, 15 ਦਸੰਬਰ- ਮੁੰਬਈ 'ਚ ਭਾਰਤੀ ਰਿਜ਼ਰਵ ਬੈਂਕ (ਆਰ. ਬੀ. ਆਈ.) ਦੇ ਦਫ਼ਤਰ ਦੇ ਬਾਹਰ ਪੰਜਾਬ ਐਂਡ ਮਹਾਰਾਸ਼ਟਰ ਕੋਆਪ੍ਰੇਟਿਵ (ਪੀ. ਐੱਮ. ਸੀ.) ਬੈਂਕ ਦੇ...
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਵੈਸਟਇੰਡੀਜ਼ ਨੇ ਜਿੱਤੀ ਟਾਸ, ਭਾਰਤ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ
. . .  53 minutes ago
ਰਾਜਸਥਾਨ ਪੁਲਿਸ ਨੇ ਹਿਰਾਸਤ 'ਚ ਲਈ ਅਦਾਕਾਰਾ ਪਾਇਲ ਰੋਹਤਗੀ
. . .  58 minutes ago
ਜੈਪੁਰ, 15 ਦਸੰਬਰ- ਮਾਡਲ ਅਤੇ ਅਦਾਕਾਰਾ ਪਾਇਲ ਰੋਹਤਗੀ ਨੂੰ ਰਾਜਸਥਾਨ ਦੀ ਬੂੰਦੀ ਪੁਲਿਸ ਨੇ ਹਿਰਾਸਤ 'ਚ ਲਿਆ ਹੈ। ਪਾਇਲ ਰੋਹਤਗੀ 'ਤੇ ਸਾਬਕਾ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ...
ਫਿਲੀਪੀਨਜ਼ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  about 1 hour ago
ਮਨੀਲਾ, 15 ਦਸੰਬਰ- ਫਿਲੀਪੀਨਜ਼ ਦੇ ਮਿੰਡਾਨਾਓ 'ਚ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ ਹਨ। ਅਮਰੀਕੀ ਭੂ ਵਿਗਿਆਨ ਸਰਵੇਖਣ ਮੁਤਾਬਕ ਰਿਕਟਰ ਸਕੇਲ 'ਤੇ ਭੂਚਾਲ ਦੀ...
ਸਾਵਰਕਰ ਵਿਵਾਦ ਨੂੰ ਲੈ ਕੇ ਕਾਂਗਰਸ 'ਤੇ ਭੜਕੀ ਮਾਇਆਵਤੀ, ਦੋਹਰਾ ਚਰਿੱਤਰ ਅਪਣਾਉਣ ਦਾ ਲਾਇਆ ਦੋਸ਼
. . .  about 1 hour ago
ਨਵੀਂ ਦਿੱਲੀ, 15 ਦਸੰਬਰ- ਕਾਂਗਰਸ ਨੇਤਾ ਰਾਹੁਲ ਗਾਂਧੀ ਦੇ ''ਮੈਂ ਸਾਵਰਕਰ ਨਹੀਂ ਹਾਂ'' ਵਾਲੇ ਬਿਆਨ 'ਤੇ ਸਿਆਸਤ ਰੁਕਣ ਦਾ ਨਾਂ ਨਹੀਂ ਲੈ ਰਹੀ ਹੈ। ਸ਼ਿਵ ਸੈਨਾ ਤੋਂ ਬਾਅਦ ਹੁਣ ਬਸਪਾ ਪ੍ਰਧਾਨ ਮਾਇਆਵਤੀ ਨੇ ਵੀ...
ਸੀ. ਬੀ. ਆਈ. ਕਰੇਗੀ ਆਈ. ਆਈ. ਟੀ. ਵਿਦਿਆਰਥਣ ਫਾਤਿਮਾ ਲਤੀਫ਼ ਦੇ ਖ਼ੁਦਕੁਸ਼ੀ ਮਾਮਲੇ ਦੀ ਜਾਂਚ
. . .  about 1 hour ago
ਚੇਨਈ, 15 ਦਸੰਬਰ- ਤਾਮਿਲਨਾਡੂ 'ਚ ਇੰਡੀਅਨ ਇੰਸਟੀਚਿਊਟ ਆਫ਼ ਤਕਨਾਲੋਜੀ (ਆਈ. ਆਈ. ਟੀ.) ਦੀ ਵਿਦਿਆਰਥਣ ਫਾਤਿਮਾ ਲਤੀਫ਼ ਵਲੋਂ ਖ਼ੁਦਕੁਸ਼ੀ ਕਰਨ ਦੇ ਮਾਮਲੇ ਦੀ ਜਾਂਚ ਸੀ. ਬੀ. ਆਈ. ਵਲੋਂ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 30 ਮੱਘਰ ਸੰਮਤ 551
ਵਿਚਾਰ ਪ੍ਰਵਾਹ: ਜੇਕਰ ਰਾਜਨੀਤਕ ਢਾਂਚੇ ਵਿਚੋਂ ਨੈਤਿਕਤਾ ਮਨਫ਼ੀ ਹੋ ਗਈ ਤਾਂ ਇਹ ਅਰਥਹੀਣ ਹੋ ਜਾਵੇਗਾ। -ਡਾ: ਇਕਬਾਲ

ਤਾਜ਼ਾ ਖ਼ਬਰਾਂ

ਨਾਭਾ ਜੇਲ੍ਹ 'ਚ ਇਕ ਕੈਦੀ ਦਾ ਹੋ ਰਿਹੈ ਨਿਕਾਹ

ਨਾਭਾ, 15 ਨਵੰਬਰ (ਕਰਮਜੀਤ ਸਿੰਘ) - ਮੈਕਸਿਮਮ ਸਿਕਿਓਰਟੀ ਜੇਲ੍ਹ 'ਚ ਅੱਜ ਇਕ ਹੋਰ ਕੈਦੀ ਦਾ ਨਿਕਾਹ ਹੋ ਰਿਹਾ ਹੈ। ਇਸ ਤੋਂ ਕੁੱਝ ਦਿਨ ਪਹਿਲਾ ਮਨਦੀਪ ਸਿੰਘ ਨਾਂ ਦੇ ਗੈਂਗਸਟਰ ਦਾ ਮੈਕਸਿਮਮ ਸਿਕਿਓਰਟੀ ਜੇਲ੍ਹ ਵਿਚ ਵਿਆਹ ਹੋਇਆ ਸੀ। ਹਾਈਕੋਰਟ ਦੇ ਆਦੇਸ਼ਾਂ 'ਤੇ ਨਾਭਾ ਜੇਲ੍ਹ ਵਿਚ ਬੰਦ ਮੁਹੰਮਦ ਵਸੀਮ ਜੋ ਕਿ 2010 ਕਤਲ ਮਾਮਲੇ ਵਿਚ ਜੇਲ੍ਹ 'ਚ ਸਜ਼ਾ ਕੱਟ ਰਿਹਾ ਹੈ।


ਖ਼ਬਰ ਸ਼ੇਅਰ ਕਰੋ





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX