ਤਾਜਾ ਖ਼ਬਰਾਂ


ਨਸ਼ਾ ਤਸਕਰੀ ਦੇ ਮਾਮਲੇ ਵਿਚ ਛਾਪੇਮਾਰੀ ਕਰਨ ਗਈ ਐੱਸ.ਟੀ.ਐਫ. ਦੀ ਟੀਮ 'ਤੇ ਹਮਲਾ-ਪੰਜ ਜ਼ਖ਼ਮੀ
. . .  26 minutes ago
ਕਪੂਰਥਲਾ, 11 ਦਸੰਬਰ (ਅਮਰਜੀਤ ਸਿੰਘ ਸਡਾਨਾ)-ਥਾਣਾ ਸੁਭਾਨਪੁਰ ਜ਼ਿਲ੍ਹਾ ਕਪੂਰਥਲਾ ਅਧੀਨ ਆਉਂਦੇ ਪਿੰਡ ਹਮੀਰਾ ਵਿਖੇ ਅੱਜ ਦੇਰ ਸ਼ਾਮ ਨਸ਼ਾ ਤਸਕਰੀ ਦੇ ਮਾਮਲੇ ਨੂੰ ਲੈ ਕੇ ਛਾਪੇਮਾਰੀ ਕਰਨ ਗਈ ਐੱਸ.ਟੀ.ਐਫ. ਦੀ ਟੀਮ ...
ਭਾਰਤ - ਵੈਸਟ ਇੰਡੀਜ਼ ਟੀ-20 : ਭਾਰਤ ਨੇ ਵੈਸਟ ਇੰਡੀਜ਼ ਨੂੰ ਦਿੱਤਾ 241 ਦੌੜਾਂ ਦਾ ਟੀਚਾ
. . .  52 minutes ago
ਨਵੀਂ ਦਿੱਲੀ : ਰਾਜ ਸਭਾ 'ਚ ਵੀ ਪਾਸ ਹੋਇਆ ਨਾਗਰਿਕਤਾ ਸੋਧ ਬਿੱਲ 2019
. . .  54 minutes ago
ਨਵੀਂ ਦਿੱਲੀ : ਰਾਜ ਸਭਾ 'ਚ ਨਾਗਰਿਕਤਾ ਸੋਧ ਬਿੱਲ ਨੂੰ ਲੈ ਕੇ ਕੁਲ 14 ਸੋਧਾਂ 'ਤੇ ਵੋਟਿੰਗ ਜਾਰੀ
. . .  about 1 hour ago
ਨਵੀਂ ਦਿੱਲੀ : ਨਾਗਰਿਕਤਾ ਬਿੱਲ ਨੂੰ ਸਿਲੈੱਕਟ ਕਮੇਟੀ 'ਚ ਭੇਜਣ ਦਾ ਪ੍ਰਸਤਾਵ ਖ਼ਾਰਜ
. . .  about 1 hour ago
ਬਾਬਾ ਦਲਵਾਰਾ ਸਿੰਘ ਰੋਹੀਸਰ ਵਾਲਿਆ ਨੂੰ ਮਿਲੀ ਜਾਨੋ ਮਾਰਨ ਦੀ ਧਮਕੀ
. . .  about 1 hour ago
ਫ਼ਤਿਹਗੜ੍ਹ ਸਾਹਿਬ, 11 ਦਸੰਬਰ (ਅਰੁਣ ਅਹੂਜਾ)- ਬੀਤੀ ਦੇਰ ਰਾਤ ਸੰਤ ਬਾਬਾ ਦਲਵਾਰਾ ਸਿੰਘ ਰੋਹੀਸਰ ਵਾਲਿਆ ਨੂੰ ਅਣਪਛਾਤੇ ਫ਼ੋਨ ਨੰਬਰ ਤੋਂ ਜਾਨੋ ਮਾਰਨ ਦੀ ਧਮਕੀ ਮਿਲਣ ਦਾ ਸਮਾਚਾਰ ਹੈ। ਅੱਜ ਸਵੇਰੇ ਜਿਉ ਹੀ ਇਸ ਧਮਕੀ ਦੀ ...
ਨਾਗਰਿਕਤਾ ਸੋਧ ਬਿਲ 2019 : ਬਿਲ 'ਤੇ ਰਾਜ ਸਭਾ ਵਿਚ ਹੋ ਰਹੀ ਹੈ ਵੋਟਿੰਗ
. . .  about 1 hour ago
ਨਾਗਰਿਕਤਾ ਸੋਧ ਬਿਲ 2019 : ਅਹਿਮਦੀਆਂ ਜਮਾਤ ਨੂੰ ਬਿਲ ਦੇ ਅੰਦਰ ਲਿਆਂਦਾ ਜਾਵੇ - ਪ੍ਰਤਾਪ ਸਿੰਘ ਬਾਜਵਾ ਨੇ ਰਾਜ ਸਭਾ ਵਿਚ ਕਿਹਾ
. . .  about 1 hour ago
ਨਾਗਰਿਕਤਾ ਸੋਧ ਬਿਲ 2019 : ਭਾਰਤ ਮੁਸਲਿਮ ਮੁਕਤ ਨਹੀਂ ਹੋ ਸਕਦਾ, ਬਿਲ ਕਿਸੇ ਦੀਆਂ ਭਾਵਨਾਵਾਂ ਦੇ ਖਿਲਾਫ ਨਹੀਂ - ਗ੍ਰਹਿ ਮੰਤਰੀ
. . .  about 2 hours ago
ਨਾਗਰਿਕਤਾ ਸੋਧ ਬਿਲ 2019 : ਕਈ ਵਾਰ ਕਾਂਗਰਸ ਤੇ ਪਾਕਿਸਤਾਨੀ ਪ੍ਰਧਾਨ ਮੰਤਰੀ ਦੇ ਬਿਆਨ ਇਕੋ ਜਿਹੇ - ਗ੍ਰਹਿ ਮੰਤਰੀ
. . .  about 2 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 26 ਮੱਘਰ ਸੰਮਤ 551
ਵਿਚਾਰ ਪ੍ਰਵਾਹ: ਸੱਚੀ ਮਿੱਤਰਤਾ ਸਵਰਗ ਦੇ ਬੂਹੇ ਦੀ ਕੁੰਜੀ ਹੁੰਦੀ ਹੈ। -ਸ਼ੇਖ ਸ਼ਾਅਦੀ

ਤਾਜ਼ਾ ਖ਼ਬਰਾਂ

ਮੁਆਵਜ਼ੇ ਦੀ ਮੰਗ ਨੂੰ ਲੈ ਕੇ ਕਿਸਾਨਾਂ ਨੇ ਸਬ ਸਟੇਸ਼ਨ ਦੇ ਬਾਹਰ ਪਏ ਸਮਾਨ ਨੂੰ ਲਾਈ ਅੱਗ

ਲਖਨਊ, 17 ਨਵੰਬਰ- ਉਤੱਰਪ੍ਰਦੇਸ਼ ਰਾਜ ਉਦਯੋਗਿਕ ਵਿਕਾਸ ਕਾਰਪੋਰੇਸ਼ਨ ਦੇ ਟਰਾਂਸ ਗੰਗਾ ਸਿਟੀ ਪ੍ਰਾਜੈਕਟ ਦੇ ਲਈ ਐਕਵਾਇਰ ਕੀਤੀ ਜ਼ਮੀਨ ਦੇ ਸਹੀ ਮੁਆਵਜ਼ਾ ਨਾ ਮਿਲਣ ਤੋਂ ਨਾਰਾਜ਼ ਹਜ਼ਾਰਾਂ ਕਿਸਾਨਾਂ ਨੇ ਅੱਜ ਵੀ ਵਿਰੋਧ ਪ੍ਰਦਰਸ਼ਨ ਕੀਤਾ। ਇਸ ਦੌਰਾਨ ਕਿਸਾਨਾਂ ਨੇ ਟਰਾਂਸ ਗੰਗਾ ਸਿਟੀ ਪ੍ਰਾਜੈਕਟ ਦੇ ਸਬ ਸਟੇਸ਼ਨ ਦੇ ਬਾਹਰ ਪਏ ਸਾਮਾਨ ਨੂੰ ਅੱਗ ਦੇ ਹਵਾਲੇ ਕਰ ਦਿੱਤਾ। ਅੱਗ ਨੂੰ ਵੇਖਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ 'ਚ ਹਲਚਲ ਮੱਚ ਗਈ। ਇਸ ਦੌਰਾਨ ਕਿਸਾਨਾਂ ਦੀ ਪੁਲਿਸ ਨਾਲ ਝੜਪ ਹੋ ਵੀ ਗਈ। ਕਿਸਾਨਾਂ 'ਤੇ ਕਾਬੂ ਪਾਉਣ ਦੇ ਲਈ ਪੁਲਿਸ ਨੂੰ ਲਾਠੀਚਾਰਜ ਕਰਨਾ ਪਿਆ।


ਖ਼ਬਰ ਸ਼ੇਅਰ ਕਰੋ





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX