ਤਾਜਾ ਖ਼ਬਰਾਂ


ਦਿੱਲੀ ਅਤੇ ਉਤਰ ਪ੍ਰਦੇਸ਼ ਸਰਕਾਰ ਨੂੰ ਹੈਦਰਾਬਾਦ ਪੁਲਿਸ ਤੋਂ ਲੈਣੀ ਚਾਹੀਦੀ ਹੈ ਪ੍ਰੇਰਨਾ - ਮਾਇਆਵਤੀ
. . .  3 minutes ago
ਨਵੀਂ ਦਿੱਲੀ, 6 ਦਸੰਬਰ- ਬਹੁਜਨ ਸਮਾਜ ਪਾਰਟੀ ਦੀ ਪ੍ਰਧਾਨ ਮਾਇਆਵਤੀ ਨੇ ਕਿਹਾ ਹੈ ਕਿ ਉਤੱਰਪ੍ਰਦੇਸ਼ 'ਚ ਔਰਤਾਂ ਦੇ ਖ਼ਿਲਾਫ਼ ਅਪਰਾਧ ਵਧਦੇ ਜਾ ਰਹੇ ਹਨ ਪਰ ਸੂਬਾ ਸਰਕਾਰ ਸੁੱਤੀ ਪਈ...
ਉਨਾਓ ਜਬਰ ਜਨਾਹ ਪੀੜਤਾ ਦੀ ਹਾਲਤ ਗੰਭੀਰ
. . .  14 minutes ago
ਸਿੰਜਾਈ ਘੁਟਾਲੇ 'ਚ ਅਜੀਤ ਪਵਾਰ ਨੂੰ ਏ.ਸੀ.ਬੀ ਨੇ ਦਿੱਤੀ ਕਲੀਨ ਚਿੱਟ
. . .  21 minutes ago
ਮੁੰਬਈ, 6 ਦਸੰਬਰ- ਮਹਾਰਾਸ਼ਟਰ 'ਚ ਸਿੰਜਾਈ ਘੁਟਾਲੇ ਦੇ ਮਾਮਲੇ 'ਚ ਦੋਸ਼ੀ ਐਨ.ਸੀ.ਪੀ ਨੇਤਾ ਅਜੀਤ ਪਵਾਰ ਨੂੰ ਐਂਟੀ ਕਰੱਪਸ਼ਨ ਬਿਉਰੋ(ਏ.ਸੀ.ਬੀ) ਨੇ ਕਲੀਨ ਚਿੱਟ ...
ਕਾਂਗਰਸ ਨੇ ਉਤਰ ਪ੍ਰਦੇਸ਼ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਲੋਕ ਸਭਾ 'ਚ ਦਿੱਤਾ ਮੁਲਤਵੀ ਮਤੇ ਦਾ ਨੋਟਿਸ
. . .  31 minutes ago
ਨਵੀਂ ਦਿੱਲੀ, 6 ਦਸੰਬਰ- ਕਾਂਗਰਸ ਦੇ ਸੰਸਦ ਮੈਂਬਰ ਅਧੀਰ ਚੌਧਰੀ ਅਤੇ ਲੋਕ ਸਭਾ 'ਚ ਪਾਰਟੀ ਦੇ ਮੁੱਖ ਵ੍ਹਿਪ ਕੋਡਿਕੁੰਨਿਲ ਸੁਰੇਸ਼ ਨੇ ਉਤਰ ਪ੍ਰਦੇਸ਼ ਦੇ ਅਮਨ-ਕਾਨੂੰਨ ...
ਪਿਆਜ਼ ਦੀਆਂ ਕੀਮਤਾਂ ਨੂੰ ਲੈ ਕੇ ਟੀ.ਐਮ.ਸੀ ਦੇ ਸੰਸਦ ਮੈਂਬਰਾਂ ਵੱਲੋਂ ਪ੍ਰਦਰਸ਼ਨ
. . .  36 minutes ago
ਨਵੀਂ ਦਿੱਲੀ, 6 ਦਸੰਬਰ- ਵੱਧ ਰਹੀਆਂ ਪਿਆਜ਼ ਦੀਆਂ ਕੀਮਤਾਂ ਨੂੰ ਲੈ ਕੇ ਟੀ.ਐਮ.ਸੀ (ਤ੍ਰਿਣਮੂਲ ਕਾਂਗਰਸ) ਦੇ ਸੰਸਦ ਮੈਂਬਰਾਂ ਵੱਲੋਂ...
ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀ ਪਤਨੀ ਦੇ ਅੰਤਿਮ ਸਸਕਾਰ ਮੌਕੇ ਪਹੁੰਚ ਰਹੀਆਂ ਹਨ ਸੰਗਤਾਂ
. . .  59 minutes ago
ਬਿਆਸ, 6 ਦਸੰਬਰ (ਪਰਮਜੀਤ ਸਿੰਘ ਰੱਖੜਾ)- ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀ ਪਤਨੀ ਬੀਬੀ ਸ਼ਬਨਮ ਢਿੱਲੋਂ ਦੇ ਅੰਤਿਮ ਸੰਸਕਾਰ 'ਚ ਵੱਡੀ...
ਡਾ. ਅੰਬੇਡਕਰ ਦੀ ਬਰਸੀ ਮੌਕੇ ਪ੍ਰਧਾਨ ਮੰਤਰੀ ਮੋਦੀ ਅਤੇ ਰਾਸ਼ਟਰਪਤੀ ਕੋਵਿੰਦ ਨੇ ਦਿੱਤੀ ਸ਼ਰਧਾਂਜਲੀ
. . .  1 minute ago
ਨਵੀਂ ਦਿੱਲੀ, 6 ਦਸੰਬਰ- ਡਾ. ਭੀਮ ਰਾਓ ਅੰਬੇਡਕਰ ਦੀ ਬਰਸੀ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਰਾਸ਼ਟਰਪਤੀ ਰਾਮਨਾਥ ...
ਭਾਰਤੀ ਕਰਤਾਰਪੁਰ ਯਾਤਰੀ ਟਰਮੀਨਲ ਦੀ ਬਿਜਲੀ ਗੁੱਲ, ਯਾਤਰੀ ਹੋਏ ਪ੍ਰੇਸ਼ਾਨ
. . .  about 2 hours ago
ਬਟਾਲਾ, 6 ਨਵੰਬਰ (ਡਾ. ਕਾਹਲੋਂ)- ਪਾਕਿ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਦਰਸ਼ਨਾਂ ਲਈ ਜਾਣ ਲਈ ਭਾਰਤ ਦੇ ਡੇਰਾ ਬਾਬਾ ਨਾਨਕ...
ਪੁਲਿਸ ਮੁੱਠਭੇੜ 'ਚ ਮਾਰੇ ਗਏ 4 ਦੋਸ਼ੀਆਂ 'ਤੇ ਮਹਿਲਾ ਡਾਕਟਰ ਦੇ ਮਾਪਿਆਂ ਨੇ ਕਿਹਾ- ਹੁਣ ਉਨ੍ਹਾਂ ਦੀ ਬੇਟੀ ਦੀ ਆਤਮਾ ਨੂੰ ਮਿਲੇਗੀ ਸ਼ਾਂਤੀ
. . .  about 2 hours ago
ਹੈਦਰਾਬਾਦ, 6 ਦਸੰਬਰ- ਪੁਲਿਸ ਮੁੱਠਭੇੜ 'ਚ 4 ਦੋਸ਼ੀਆਂ ਜੇ ਮਾਰੇ ਜਾਣ 'ਤੇ ਜਬਰ ਜਨਾਹ ਪੀੜਤ ਮਹਿਲਾ ਡਾਕਟਰ ਦੇ ਮਾਪਿਆਂ ਨੇ ਕਿ ਖ਼ੁਸ਼ੀ ਦਾ ਇਜ਼ਹਾਰ ਕੀਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਉਹ ਇਸ ਸਜ਼ਾ ਤੋਂ ਉਹ...
ਅਸੀ ਪਾਕਿਸਤਾਨ ਦੇ ਅੱਤਵਾਦੀ ਸਮੂਹਾਂ ਨੂੰ ਕੀਤਾ ਖ਼ਤਮ : ਕੈਪਟਨ
. . .  about 3 hours ago
ਚੰਡੀਗੜ੍ਹ, 6 ਦਸੰਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਕਹਿਣਾ ਹੈ ਕਿ ਅਸੀ ਪਾਕਿਸਤਾਨ ਦੇ ਉਨ੍ਹਾਂ ਅੱਤਵਾਦੀ ਸਮੂਹਾਂ ਨੂੰ ਖ਼ਤਮ ਕਰ ਦਿੱਤਾ ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 21 ਮੱਘਰ ਸੰਮਤ 551
ਵਿਚਾਰ ਪ੍ਰਵਾਹ: ਨਵੇਂ-ਨਵੇਂ ਅਰਥਾਂ ਵਿਚ ਫ਼ਿਰਕੂਪੁਣੇ ਦੀ ਵਿਆਖਿਆ ਕਰਨੀ ਹੀ ਵੱਡੀਆਂ ਸਮੱਸਿਆਵਾਂ ਦੀ ਜੜ੍ਹ ਹੈ। -ਬੁਲੇਟ ਏਰਿਕ

ਤਾਜ਼ਾ ਖ਼ਬਰਾਂ

ਸਿੱਖਿਆ ਮੰਤਰੀ ਤੇ ਸਿੱਖਿਆ ਸਕੱਤਰ ਦੇ ਪੁਤਲਿਆਂ ਨੂੰ ਗਧਿਆ 'ਤੇ ਬਿਠਾ ਕੇ ਲਿਆਏ ਅਧਿਆਪਕਾਂ 'ਤੇ ਲਾਠੀਚਾਰਜ

ਸੰਗਰੂਰ, 17 ਨਵੰਬਰ (ਧੀਰਜ ਪਸ਼ੋਰੀਆ)- ਸੰਗਰੂਰ ਵਿਖੇ ਲੰਮੇ ਸਮੇਂ ਤੋਂ ਪੱਕਾ ਮੋਰਚਾ ਲਾ ਕੇ ਬੈਠੇ ਬੇਰੁਜ਼ਗਾਰ ਬੀ. ਐੱਡ. ਅਧਿਆਪਕਾਂ 'ਤੇ ਅੱਜ ਉਸ ਸਮੇਂ ਪੁਲਿਸ ਵਲੋਂ ਪਾਣੀ ਦੀਆਂ ਬੁਛਾੜਾਂ ਕੀਤੀਆਂ ਗਈਆਂ ਅਤੇ ਲਾਠੀਚਾਰਜ ਕੀਤਾ ਗਿਆ, ਜਦੋਂ ਉਹ ਸਿੱਖਿਆ ਮੰਤਰੀ ਅਤੇ ਸਿੱਖਿਆ ਸਕੱਤਰ ਦੇ ਪੁਤਲਿਆਂ ਨੂੰ ਲੈ ਕੇ ਸਿੱਖਿਆ ਮੰਤਰੀ ਦੀ ਕੋਠੀ ਅੱਗੇ ਪਹੁੰਚੇ ਸਨ। ਕਾਬਲੇ ਗੋਰ ਹੈ ਕਿ ਇਨ੍ਹਾਂ ਦੋਹਾਂ ਪੁਤਲਿਆਂ ਨੂੰ ਗਧਿਆਂ 'ਤੇ ਬਿਠਾ ਕੇ ਲਿਆਏ ਸਨ।


ਖ਼ਬਰ ਸ਼ੇਅਰ ਕਰੋ





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX