ਤਾਜਾ ਖ਼ਬਰਾਂ


ਡਾ. ਅੰਬੇਡਕਰ ਦੀ ਬਰਸੀ ਮੌਕੇ ਪ੍ਰਧਾਨ ਮੰਤਰੀ ਮੋਦੀ ਅਤੇ ਰਾਸ਼ਟਰਪਤੀ ਕੋਵਿੰਦ ਨੇ ਦਿੱਤੀ ਸ਼ਰਧਾਂਜਲੀ
. . .  55 minutes ago
ਨਵੀਂ ਦਿੱਲੀ, 6 ਦਸੰਬਰ- ਡਾ. ਭੀਮ ਰਾਓ ਅੰਬੇਡਕਰ ਦੀ ਬਰਸੀ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਰਾਸ਼ਟਰਪਤੀ ਰਾਮਨਾਥ ...
ਭਾਰਤੀ ਕਰਤਾਰਪੁਰ ਯਾਤਰੀ ਟਰਮੀਨਲ ਦੀ ਬਿਜਲੀ ਗੁੱਲ, ਯਾਤਰੀ ਹੋਏ ਪ੍ਰੇਸ਼ਾਨ
. . .  about 1 hour ago
ਬਟਾਲਾ, 6 ਨਵੰਬਰ (ਡਾ. ਕਾਹਲੋਂ)- ਪਾਕਿ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਦਰਸ਼ਨਾਂ ਲਈ ਜਾਣ ਲਈ ਭਾਰਤ ਦੇ ਡੇਰਾ ਬਾਬਾ ਨਾਨਕ...
ਪੁਲਿਸ ਮੁੱਠਭੇੜ 'ਚ ਮਾਰੇ ਗਏ 4 ਦੋਸ਼ੀਆਂ 'ਤੇ ਮਹਿਲਾ ਡਾਕਟਰ ਦੇ ਮਾਪਿਆਂ ਨੇ ਕਿਹਾ- ਹੁਣ ਉਨ੍ਹਾਂ ਦੀ ਬੇਟੀ ਦੀ ਆਤਮਾ ਨੂੰ ਮਿਲੇਗੀ ਸ਼ਾਂਤੀ
. . .  about 1 hour ago
ਹੈਦਰਾਬਾਦ, 6 ਦਸੰਬਰ- ਪੁਲਿਸ ਮੁੱਠਭੇੜ 'ਚ 4 ਦੋਸ਼ੀਆਂ ਜੇ ਮਾਰੇ ਜਾਣ 'ਤੇ ਜਬਰ ਜਨਾਹ ਪੀੜਤ ਮਹਿਲਾ ਡਾਕਟਰ ਦੇ ਮਾਪਿਆਂ ਨੇ ਕਿ ਖ਼ੁਸ਼ੀ ਦਾ ਇਜ਼ਹਾਰ ਕੀਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਉਹ ਇਸ ਸਜ਼ਾ ਤੋਂ ਉਹ...
ਅਸੀ ਪਾਕਿਸਤਾਨ ਦੇ ਅੱਤਵਾਦੀ ਸਮੂਹਾਂ ਨੂੰ ਕੀਤਾ ਖ਼ਤਮ : ਕੈਪਟਨ
. . .  about 1 hour ago
ਚੰਡੀਗੜ੍ਹ, 6 ਦਸੰਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਕਹਿਣਾ ਹੈ ਕਿ ਅਸੀ ਪਾਕਿਸਤਾਨ ਦੇ ਉਨ੍ਹਾਂ ਅੱਤਵਾਦੀ ਸਮੂਹਾਂ ਨੂੰ ਖ਼ਤਮ ਕਰ ਦਿੱਤਾ ...
ਹੈਦਰਾਬਾਦ : ਮਹਿਲਾ ਡਾਕਟਰ ਜਬਰ ਜਨਾਹ ਮਾਮਲੇ ਦੇ ਚਾਰ ਦੋਸ਼ੀ ਪੁਲਿਸ ਮੁੱਠਭੇੜ 'ਚ ਢੇਰ
. . .  about 2 hours ago
ਹੈਦਰਾਬਾਦ, 6 ਦਸੰਬਰ- ਹੈਦਰਾਬਾਦ ਦੇ ਸ਼ਾਦਨਗਰ 'ਚ ਇੱਕ ਮਹਿਲਾ ਡਾਕਟਰ (ਪਸ਼ੂਆਂ) ਨਾਲ ਜਬਰ ਜਨਾਹ ਅਤੇ ਹੱਤਿਆ ਕਰਨ ਦੇ ਮਾਮਲੇ 'ਚ ਚਾਰ ਦੋਸ਼ੀਆਂ ਨੂੰ ਪੁਲਿਸ ਨੇ ਮੁੱਠਭੇੜ...
ਅੱਜ ਦਾ ਵਿਚਾਰ
. . .  about 2 hours ago
ਖ਼ਾਲਸਾ ਏਡ' ਸੰਸਥਾਪਕ ਰਵੀ ਸਿੰਘ ਨੇ ਪਿੰਗਲਵਾੜਾ ਸੰਸਥਾ ਦੇ ਮਾਨਾਂ ਵਾਲਾ ਕੈਂਪਸ ਦਾ ਕੀਤਾ ਦੌਰਾ
. . .  1 day ago
ਮਾਨਾਂ ਵਾਲਾ, 05 ਦਸੰਬਰ (ਗੁਰਦੀਪ ਸਿੰਘ ਨਾਗੀ)-ਅੰਤਰਰਾਸ਼ਟਰੀ ਪੱਧਰ ਦੀ ਸਿੱਖ ਸੰਸਥਾ, ਜਿਸ ਨੇ ਦੇਸ਼ ਵਿਦੇਸ਼ ਵਿਚ ਹਰ ਆਫ਼ਤ ਦੌਰਾਨ ਮਾਨਵਤਾ ਦੀ ਹਿੱਕ ਡਾਹ ਕੇ ਸੇਵਾ ਕੀਤੀ, ਦੇ ਸੰਸਥਾਪਕ ਰਵੀ ਸਿੰਘ ਅੱਜ ਅਚਨਚੇਤ ...
ਨਵੀਂ ਦਿੱਲੀ : ਅਮਰੀਕੀ ਪ੍ਰਤੀਨਿਧੀ ਸਭਾ ਦੇ ਪ੍ਰਧਾਨ ਨੈਂਸੀ ਪੇਲੋਸੀ ਦਾ ਐਲਾਨ - ਟਰੰਪ 'ਤੇ ਚੱਲੇਗਾ ਮਹਾਂਦੋਸ਼
. . .  1 day ago
ਮੰਗੇਤਰ ਨਾਲ ਘੁੰਮਣ ਗਈ ਲੜਕੀ ਦੀ ਭੇਦਭਰੇ ਹਾਲਾਤ 'ਚ ਮੌਤ, ਪੀੜਤ ਪਰਿਵਾਰ ਨੇ ਹਵਾਈ ਅੱਡਾ ਮਾਰਗ ਕੀਤਾ ਜਾਮ
. . .  1 day ago
ਰਾਜਾਸਾਂਸੀ, 5 ਦਸੰਬਰ (ਹਰਦੀਪ ਸਿੰਘ ਖੀਵਾ ,ਹੇਰ) - ਪੁਲਿਸ ਥਾਣਾ ਕੰਬੋ ਅਧੀਨ ਆਉਂਦੇ ਪਿੰਡ ਨੌਸ਼ਹਿਰਾ ਖ਼ੁਰਦ ਦੀ ਇਕ ਨੌਜਵਾਨ ਲੜਕੀ ਆਪਣੇ ਮੰਗੇਤਰ ਨਾਲ ਘੁੰਮਣ ਲਈ ਗਈ ਤਾਂ ਉਸ ਦੀ ਭੇਦ ਭਰੇ ਹਾਲਾਤ 'ਚ ਮੌਤ ਹੋ ਗਈ। ਜਿਸ 'ਤੇ ਪੁਲਿਸ ਵੱਲੋਂ ਧਾਰਾ 174 ਦੀ ਕਾਰਵਾਈ...
ਬਾਪ ਨੇ ਆਪਣੀ ਨਾਬਾਲਗ ਲੜਕੀ ਨੂੰ ਬਣਾਇਆ ਆਪਣੀ ਹਵਸ ਦਾ ਸ਼ਿਕਾਰ
. . .  1 day ago
ਜ਼ੀਰਕਪੁਰ, 5 ਦਸੰਬਰ (ਹੈਪੀ ਪੰਡਵਾਲਾ) - ਚੰਡੀਗੜ੍ਹ ਅੰਬਾਲਾ ਸੜਕ 'ਤੇ ਪਿੰਡ ਸਿੰਘਪੁਰਾ ਨੇੜੇ ਝੁੱਗੀਆਂ 'ਚ ਇਕ ਕਲਯੁਗੀ ਪਿਉ ਵੱਲੋਂ ਆਪਣੀ ਨਾਬਾਲਗ ਧੀ ਨਾਲ ਜਬਰ ਜਨਾਹ ਕਰਨ ਦਾ ਗੈਰ ਸਮਾਜੀ ਮਾਮਲਾ ਸਾਹਮਣੇ ਆਇਆ। ਪੁਲਿਸ ਵੱਲੋਂ ਦੋਸ਼ੀ ਕਾਬੂ ਕਰ ਲਿਆ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 21 ਮੱਘਰ ਸੰਮਤ 551
ਵਿਚਾਰ ਪ੍ਰਵਾਹ: ਨਵੇਂ-ਨਵੇਂ ਅਰਥਾਂ ਵਿਚ ਫ਼ਿਰਕੂਪੁਣੇ ਦੀ ਵਿਆਖਿਆ ਕਰਨੀ ਹੀ ਵੱਡੀਆਂ ਸਮੱਸਿਆਵਾਂ ਦੀ ਜੜ੍ਹ ਹੈ। -ਬੁਲੇਟ ਏਰਿਕ

ਤਾਜ਼ਾ ਖ਼ਬਰਾਂ

ਪਾਕਿਸਤਾਨ : ਸਤਲੁਜ ਦਰਿਆ 'ਚ ਕਿਸ਼ਤੀ ਪਲਟਣ ਕਾਰਨ ਅੱਠ ਲੋਕਾਂ ਦੀ ਮੌਤ

ਇਸਲਾਮਾਬਾਦ, 18 ਨਵੰਬਰ- ਪਾਕਿਸਤਾਨ ਦੇ ਪੂਰਬੀ ਜ਼ਿਲ੍ਹੇ ਓਕਾਰਾ 'ਚ ਸਤਲੁਜ ਦਰਿਆ 'ਚ ਅੱਜ ਕਿਸ਼ਤੀ ਦੇ ਪਲਟਣ ਕਾਰਨ ਘੱਟੋ-ਘੱਟ ਅੱਠ ਲੋਕਾਂ ਦੀ ਮੌਤ ਹੋ ਗਈ। ਪੁਲਿਸ ਮੁਤਾਬਕ ਮਾਲਹੁ ਸ਼ੇਖ਼ਾ ਇਲਾਕੇ 'ਚ ਜਦੋਂ ਇਹ ਲੋਕ ਨਦੀ ਦੇ ਪਾਰ ਜਾ ਰਹੇ ਸਨ ਤਾਂ ਇਹ ਹਾਦਸਾ ਵਾਪਰ ਗਿਆ। ਹਾਦਸੇ ਵੇਲੇ ਕਿਸ਼ਤੀ 'ਚ ਕੁੱਲ 40 ਲੋਕ ਸਵਾਰ ਸਨ ਅਤੇ 8 ਲੋਕਾਂ ਦੀ ਲਾਸ਼ਾਂ ਨੂੰ ਦਰਿਆ 'ਚੋਂ ਬਾਹਰ ਕੱਢਿਆ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਮੌਤਾਂ ਦਾ ਅੰਕੜਾ ਵੱਧ ਸਕਦਾ ਹੈ, ਕਿਉਂਕਿ ਬਚਾਅ ਅਧਿਕਾਰੀ ਲਾਪਤਾ ਲੋਕਾਂ ਦੀ ਭਾਲ 'ਚ ਜੁਟੇ ਹੋਏ ਹਨ। ਹਾਦਸੇ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ।


ਖ਼ਬਰ ਸ਼ੇਅਰ ਕਰੋ





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX