ਤਾਜਾ ਖ਼ਬਰਾਂ


ਹੈਦਰਾਬਾਦ ਮੁਠਭੇੜ : ਜਾਂਚ ਲਈ ਸੁਪਰੀਮ ਕੋਰਟ ਨੇ ਬਣਾਈ ਤਿੰਨ ਮੈਂਬਰੀ ਕਮੇਟੀ
. . .  2 minutes ago
ਨਵੀਂ ਦਿੱਲੀ, 12 ਦਸੰਬਰ- ਹੈਦਰਾਬਾਦ ਮੁਠਭੇੜ ਮਾਮਲੇ 'ਤੇ ਅੱਜ ਫਿਰ ਸੁਪਰੀਮ ਕੋਰਟ 'ਚ ਸੁਣਵਾਈ ਹੋਈ। ਚੀਫ਼ ਜਸਟਿਸ ਬੋਬਡੇ ਨੇ ਕਿਹਾ ਕਿ ਅਸੀਂ ਚਾਹੁੰਦੇ ਹਾਂ ਕਿ ਮਾਮਲੇ ਦੀ ਨਿਰਪੱਖ ਤਰੀਕੇ ਨਾਲ ਜਾਂਚ ਕੀਤੀ ਜਾਵੇ। ਮੁਠਭੇੜ 'ਤੇ...
ਅਕਾਲੀ ਆਗੂਆਂ ਕੀਤੀ ਜੂਠੇ ਬਰਤਨ ਸਾਫ਼ ਕਰਨ ਦੀ ਸੇਵਾ
. . .  13 minutes ago
ਅੰਮ੍ਰਿਤਸਰ, 12 ਦਸੰਬਰ (ਜੱਸ)- ਸ਼੍ਰੋਮਣੀ ਅਕਾਲੀ ਦਲ ਦੇ ਸਥਾਪਨਾ ਦਿਵਸ ਦੇ ਸੰਬੰਧ 'ਚ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ, ਭਾਈ ਗੋਬਿੰਦ ਸਿੰਘ ਲੌਂਗੋਵਾਲ, ਰਜਿੰਦਰ ਸਿੰਘ ਮਹਿਤਾ...
ਨਾਗਰਿਕਤਾ ਸੋਧ ਬਿੱਲ ਨੂੰ ਲੈ ਕੇ ਹੋ ਰਹੇ ਪ੍ਰਦਰਸ਼ਨਾਂ ਕਾਰਨ ਆਸਾਮ ਅਤੇ ਤ੍ਰਿਪੁਰਾ 'ਚ ਰਣਜੀ ਟਰਾਫ਼ੀ ਮੈਚ ਰੱਦ
. . .  39 minutes ago
ਨਵੀਂ ਦਿੱਲੀ, 12 ਦਸੰਬਰ- ਬੀ. ਸੀ. ਸੀ. ਆਈ. ਨੇ ਕਿਹਾ ਹੈ ਕਿ ਨਾਗਰਿਕਤਾ ਸੋਧ ਬਿੱਲ ਨੂੰ ਲੈ ਕੇ ਹੋਰ ਰਹੇ ਪ੍ਰਦਰਸ਼ਨਾਂ ਅਤੇ ਕਰਫ਼ਿਊ ਨੂੰ ਦੇਖਦਿਆਂ ਆਸਾਮ...
ਨਾਗਰਿਕਤਾ ਸੋਧ ਬਿੱਲ ਦੇ ਵਿਰੁੱਧ ਸੁਪਰੀਮ ਕੋਰਟ 'ਚ ਦਾਇਰ ਹੋਈ ਪਹਿਲੀ ਪਟੀਸ਼ਨ
. . .  50 minutes ago
ਨਵੀਂ ਦਿੱਲੀ, 12 ਦਸੰਬਰ- ਨਾਗਰਿਕਤਾ ਸੋਧ ਬਿੱਲ 2019 ਦੇ ਰਾਜ ਸਭਾ 'ਚ ਵੀ ਪਾਸ ਹੋਣ ਤੋਂ ਬਾਅਦ ਹੁਣ ਸੁਪਰੀਮ ਕੋਰਟ 'ਚ ਪਹਿਲੀ ਪਟੀਸ਼ਨ ਦਾਇਰ ਕੀਤੀ ਗਈ ਹੈ। ਇਹ ਪਟੀਸ਼ਨ ਇੰਡੀਅਨ ਯੂਨੀਅਨ ਮੁਸਲਿਮ...
ਅਕਾਲੀ ਦਲ ਵਲੋਂ ਜੋੜੇ ਝਾੜਨ ਦੀ ਸੇਵਾ ਆਰੰਭ
. . .  about 1 hour ago
ਅੰਮ੍ਰਿਤਸਰ, 12 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਅਕਾਲੀ ਦਲ ਦੇ 99ਵੇਂ ਸਥਾਪਨਾ ਦਿਵਸ ਮੌਕੇ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਉਣ ਤੋਂ ਬਾਅਦ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ...
ਝਾਰਖੰਡ ਵਿਧਾਨ ਸਭਾ ਚੋਣਾਂ : ਸਵੇਰੇ 9 ਵਜੇ ਤੱਕ 12.89 ਫ਼ੀਸਦੀ ਵੋਟਿੰਗ
. . .  about 1 hour ago
ਆਸਾਮ : ਤਣਾਅਪੂਰਨ ਹਾਲਾਤ ਦੇ ਚੱਲਦਿਆਂ ਇੰਡੀਗੋ ਨੇ ਦਿਬਰੂਗੜ੍ਹ ਦੀਆਂ ਸਾਰੀਆਂ ਉਡਾਣਾਂ ਕੀਤੀਆਂ ਰੱਦ
. . .  about 1 hour ago
ਨਵੀਂ ਦਿੱਲੀ, 12 ਦਸੰਬਰ- ਆਸਾਮ 'ਚ ਮੌਜੂਦਾ ਹਾਲਾਤ ਨੂੰ ਦੇਖਦਿਆਂ ਇੰਡੀਗੋ ਨੇ ਦਿਬਰੂਗੜ੍ਹ ਤੋਂ ਆਉਣ ਅਤੇ ਜਾਣ ਵਾਲੀ ਸਾਰੀਆਂ ਉਡਾਣਾਂ ਨੂੰ ਅੱਜ (12 ਦਸੰਬਰ) ਲਈ ਰੱਦ ਕਰ ਦਿੱਤਾ ਹੈ। ਇੰਡੀਗੋ ਮੁਤਾਬਕ...
ਆਸਾਮ ਦੇ ਭੈਣ-ਭਰਾਵਾਂ ਨੂੰ ਨਾਗਰਿਕਤਾ ਬਿੱਲ ਨਾਲ ਡਰਨ ਦੀ ਲੋੜ ਨਹੀਂ- ਪ੍ਰਧਾਨ ਮੰਤਰੀ ਮੋਦੀ
. . .  about 1 hour ago
ਨਵੀਂ ਦਿੱਲੀ, 12 ਦਸੰਬਰ- ਨਾਗਰਿਕਤਾ ਸੋਧ ਬਿੱਲ ਦੇ ਪਾਸ ਹੋਣ ਮਗਰੋਂ ਆਸਾਮ 'ਚ ਹੋ ਰਹੇ ਪ੍ਰਦਰਸ਼ਨਾਂ ਵਿਚਾਲੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ...
ਅਕਾਲੀ ਦਲ ਦੇ ਸਥਾਪਨਾ ਦਿਵਸ ਦੇ ਸਬੰਧ 'ਚ ਸ੍ਰੀ ਅਖੰਡ ਪਾਠ ਸਾਹਿਬ ਆਰੰਭ, ਸੁਖਬੀਰ ਬਾਦਲ ਸਮੇਤ ਹੋਰ ਆਗੂ ਹਾਜ਼ਰ
. . .  about 2 hours ago
ਅੰਮ੍ਰਿਤਸਰ, 12 ਦਸੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਪਾਰਟੀ ਦੇ 99ਵੇਂ ਸਥਾਪਨਾ ਦਿਵਸ ਦੇ ਸਬੰਧ 'ਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ...
ਆਈ.ਯੂ.ਐਮ.ਐਲ ਅੱਜ ਸੁਪਰੀਮ ਕੋਰਟ 'ਚ ਨਾਗਰਿਕਤਾ ਸੋਧ ਬਿੱਲ ਦੇ ਖ਼ਿਲਾਫ਼ ਦਾਇਰ ਕਰੇਗੀ ਪਟੀਸ਼ਨ
. . .  about 2 hours ago
ਨਵੀਂ ਦਿੱਲੀ, 12 ਦਸੰਬਰ- ਇੰਡੀਅਨ ਯੂਨੀਅਨ ਮੁਸਲਿਮ ਲੀਗ (ਆਈ.ਯੂ.ਐਮ.ਐਲ) ਅੱਜ ਸੁਪਰੀਮ ਕੋਰਟ 'ਚ ਨਾਗਰਿਕਤਾ ਸੋਧ ਬਿੱਲ ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 27 ਮੱਘਰ ਸੰਮਤ 551
ਵਿਚਾਰ ਪ੍ਰਵਾਹ: ਕਿਸੇ ਵੀ ਲੋਕਤੰਤਰੀ ਰਾਜ ਦੀ ਸਭ ਤੋਂ ਮਹੱਤਵਪੂਰਨ ਪਛਾਣ ਉਸ ਦੀ ਅਰਥ-ਵਿਵਸਥਾ ਤੋਂ ਹੁੰਦੀ ਹੈ। -ਥਾਮਸ ਜੈਫਰਸਨ

ਤਾਜ਼ਾ ਖ਼ਬਰਾਂ

ਸੰਘਣੀ ਧੁੰਦ ਕਾਰਨ ਆਮ ਜਨ-ਜੀਵਨ ਹੋਇਆ ਪ੍ਰਭਾਵਿਤ

ਖਾਸਾ, 21 ਨਵੰਬਰ (ਗੁਰਨੇਕ ਸਿੰਘ ਪੰਨੂ)- ਖਾਸਾ ਵਿਖੇ ਮੌਸਮ ਦੀ ਪਹਿਲੀ ਧੁੰਦ ਕਾਰਨ ਆਮ ਜਨ-ਜੀਵਨ ਕਾਫੀ ਪ੍ਰਭਾਵਿਤ ਹੋਇਆ ਹੈ। ਸਵੇਰ ਤੋਂ ਹੀ ਪਈ ਸੰਘਣੀ ਧੁੰਦ ਕਾਰਨ ਲੋਕਾਂ ਨੂੰ ਆਪਣੇ ਕੰਮਾਂ 'ਤੇ ਜਾਣ ਅਤੇ ਖ਼ਾਸ ਕਰਕੇ ਵਿਦਿਆਰਥੀਆ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ।


ਖ਼ਬਰ ਸ਼ੇਅਰ ਕਰੋ





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX