ਤਾਜਾ ਖ਼ਬਰਾਂ


ਹੈਦਰਾਬਾਦ ਐਨਕਾਉਂਟਰ 'ਤੇ ਅੱਜ ਤੇਲੰਗਾਨਾ ਹਾਈਕੋਰਟ 'ਚ ਹੋਵੇਗੀ ਸੁਣਵਾਈ
. . .  2 minutes ago
ਹੈਦਰਾਬਾਦ, 9 ਦਸੰਬਰ- ਤੇਲੰਗਾਨਾ ਹਾਈਕੋਰਟ 'ਚ ਅੱਜ ਹੈਦਰਾਬਾਦ ਐਨਕਾਉਂਟਰ ਮਾਮਲੇ 'ਤੇ ਸੁਣਵਾਈ ਹੋਵੇਗੀ। ਫਿਲਹਾਲ ਜਬਰ ਜਨਾਹ ਮਾਮਲੇ ਦੇ ਸਾਰੇ ਦੋਸ਼ੀਆਂ ਦੀਆਂ...
ਅੱਜ ਦਾ ਵਿਚਾਰ
. . .  10 minutes ago
ਭਾਰਤ ਵੈਸਟ ਇੰਡੀਜ਼ ਦੂਸਰਾ ਟੀ20 ਮੈਚ : ਵੈਸਟ ਇੰਡੀਜ਼ ਨੇ ਦੂਸਰੇ ਟੀ20 ਮੈਚ ਵਿਚ ਭਾਰਤ ਨੂੰ 8 ਵਿਕਟਾਂ ਨਾਲ ਦਿੱਤੀ ਮਾਤ
. . .  1 day ago
ਸੂਫ਼ੀ ਗਾਇਕ ਵਿੱਕੀ ਬਾਦਸ਼ਾਹ ਦਾ ਦਿਲ ਦੀ ਧੜਕਣ ਰੁਕਣ ਕਰਕੇ ਦਿਹਾਂਤ
. . .  1 day ago
ਲੁਧਿਆਣਾ, 8 ਦਸੰਬਰ (ਪੁਨੀਤ ਬਾਵਾ)-ਛੋਟੀ ਉਮਰ ਵਿਚ ਸੂਫ਼ੀ ਗਾਇਕੀ ਵਿਚ ਵਿਸ਼ਵ ਭਰ ਵਿਚ ਆਪਣਾ ਨਾਮ ਬਣਾਉਣ ਵਾਲੇ ਸੂਫ਼ੀ ਪੰਜਾਬੀ ਗਾਇਕ ਵਿੱਕੀ ਬਾਦਸ਼ਾਹ ਦਾ ਅੱਜ ਸ਼ਾਮ ਦਿਲ ਦੀ ਧੜਕਣ ਰੁਕਣ ਕਰਕੇ ਅਚਾਨਕ ਦਿਹਾਂਤ...
ਭਾਰਤ ਵੈਸਟ ਇੰਡੀਜ਼ ਦੂਸਰਾ ਟੀ20 : ਭਾਰਤ ਨੇ ਵੈਸਟ ਇੰਡੀਜ਼ ਨੂੰ ਜਿੱਤ ਲਈ ਦਿੱਤਾ 171 ਦਾ ਟੀਚਾ
. . .  1 day ago
ਉਤਰ ਪ੍ਰਦੇਸ਼ 'ਚ ਹੋਏ ਸੜਕ ਹਾਦਸੇ 'ਚ ਗਤਕਾ ਟੀਮ ਦੇ ਦੋ ਨੌਜਵਾਨਾਂ ਦੀ ਮੌਤ, ਕਈ ਜ਼ਖਮੀ
. . .  1 day ago
ਅੰਮ੍ਰਿਤਸਰ, 8 ਦਸੰਬਰ (ਜਸਵੰਤ ਸਿੰਘ ਜੱਸ) - ਗੁਰਦੁਆਰਾ ਸਾਹਿਬ ਗੁਰੂ ਕਾ ਤਾਲ ਸਾਹਿਬ, ਆਗਰਾ ਦੀ ਗਤਕਾ ਟੀਮ ਦੇ ਦੋ ਸਿੱਖ ਨੌਜਵਾਨਾਂ ਦੀ ਉੱਤਰ ਪ੍ਰਦੇਸ਼ ਦੇ ਆਜ਼ਮਗੜ੍ਹ ਨੇੜੇ ਹੋਏ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਜਦਕਿ 7 ਨੌਜਵਾਨ ਜ਼ਖਮੀ ਹੋਏ ਹਨ। ਜਿਨ੍ਹਾਂ ਨੂੰ ਲਖਨਊ ਨੇੜਲੇ ਹਸਪਤਾਲ ਵਿਚ...
ਵੈਸਟ ਇੰਡੀਜ਼ ਨੂੰ ਮਿਲੀ ਤੀਸਰੀ ਸਫਲਤਾ : ਸ਼ਿਵਮ ਦੂਬੇ 54 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਵੈਸਟ ਇੰਡੀਜ਼ ਦੂਸਰਾ ਟੀ-20 - 10 ਓਵਰਾਂ ਤੋਂ ਬਾਅਦ ਭਾਰਤ 93/2
. . .  1 day ago
ਭਾਰਤ-ਵੈਸਟ ਇੰਡੀਜ਼ ਦੂਸਰਾ ਟੀ-20 - ਨੌਜਵਾਨ ਹਰਫ਼ਨ-ਮੌਲਾ ਖਿਡਾਰੀ ਸ਼ਿਵਮ ਦੂਬੇ ਦੀਆਂ 50 ਦੌੜਾਂ ਪੂਰੀਆਂ
. . .  1 day ago
ਭਾਰਤ-ਵੈਸਟ ਇੰਡੀਜ਼ ਦੂਸਰਾ ਟੀ-20 - ਭਾਰਤ ਦਾ ਦੂਸਰਾ ਖਿਡਾਰੀ (ਰੋਹਿਤ ਸ਼ਰਮਾ) 15 ਦੌੜਾਂ ਬਣਾ ਕੇ ਆਊਟ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 23 ਮੱਘਰ ਸੰਮਤ 551
ਵਿਚਾਰ ਪ੍ਰਵਾਹ: ਨੇਕ ਨੀਤੀ \'ਤੇ ਚਲਦੇ ਹੋਏ ਆਪਣਾ ਪੱਥ ਜਾਰੀ ਰੱਖੋ, ਤੁਹਾਡੀ ਜਿੱਤ ਯਕੀਨੀ ਹੋਵੇਗੀ। -ਮੀਮਸਾ

ਤਾਜ਼ਾ ਖ਼ਬਰਾਂ

ਜਲਿਆਂਵਾਲੇ ਬਾਗ ਦੀ ਮਿੱਟੀ ਵਾਲਾ ਕਲਸ਼ ਲੈ ਕੇ ਸੰਸਦ 'ਚ ਪਹੁੰਚੇ ਪ੍ਰਹਿਲਾਦ ਪਟੇਲ

ਨਵੀਂ ਦਿੱਲੀ, 21 ਨਵੰਬਰ- ਕੇਂਦਰੀ ਮੰਤਰੀ ਪ੍ਰਹਿਲਾਦ ਪਟੇਲ ਅੱਜ ਜਲਿਆਂਵਾਲੇ ਬਾਗ ਦੀ ਮਿੱਟੀ ਵਾਲਾ ਕਲਸ਼ ਲੈ ਕੇ ਸੰਸਦ 'ਚ ਪਹੁੰਚੇ। ਪਟੇਲ ਇਹ ਕਲਸ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸੌਂਪਣਗੇ। ਦੱਸਣਯੋਗ ਹੈ ਕਿ ਲੋਕ ਸਭਾ ਤੋਂ ਬਾਅਦ ਬੀਤੀ 19 ਨਵੰਬਰ ਨੂੰ ਜਲਿਆਂਵਾਲਾ ਬਾਗ ਨੈਸ਼ਨਲ ਮੈਮੋਰੀਅਲ (ਸੋਧ) ਬਿੱਲ ਰਾਜ ਸਭਾ 'ਚ ਵੀ ਪਾਸ ਹੋ ਗਿਆ ਸੀ।


ਖ਼ਬਰ ਸ਼ੇਅਰ ਕਰੋ





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX