ਤਾਜਾ ਖ਼ਬਰਾਂ


ਨਿਰਭੈਆ ਦੇ ਦੋਸ਼ੀ ਮੁਕੇਸ਼ ਦਾ ਤਿਹਾੜ ਜੇਲ੍ਹ 'ਚ ਹੋਇਆ ਜਿਨਸੀ ਸ਼ੋਸ਼ਣ- ਵਕੀਲ
. . .  6 minutes ago
ਨਵੀਂ ਦਿੱਲੀ, 28 ਜਨਵਰੀ- ਸੁਪਰੀਮ ਕੋਰਟ 'ਚ ਸੁਣਵਾਈ ਦੌਰਾਨ ਨਿਰਭੈਆ ਜਬਰ ਜਨਾਹ ਅਤੇ ਹੱਤਿਆ ਦੇ ਦੋਸ਼ੀ ਮੁਕੇਸ਼ ਦੀ ਵਕੀਲ ਅੰਜਨਾ ਪ੍ਰਕਾਸ਼...
ਰੁਜ਼ਗਾਰ ਦੀ ਸਮੱਸਿਆ 'ਤੇ ਇੱਕ ਲਫ਼ਜ਼ ਵੀ ਨਹੀਂ ਬੋਲਦੇ ਪ੍ਰਧਾਨ ਮੰਤਰੀ ਮੋਦੀ- ਰਾਹੁਲ ਗਾਂਧੀ
. . .  14 minutes ago
ਜੈਪੁਰ, 28 ਜਨਵਰੀ- ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਜੈਪੁਰ 'ਚ ਅੱਜ 'ਜਨ ਆਕਰੋਸ਼ ਰੈਲੀ' ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 2 ਕਰੋੜ ਨੌਕਰੀਆਂ ਦਾ ਵਾਅਦਾ ਕੀਤਾ...
ਪੰਜਾਬ 'ਚ ਟਿੱਡੀ ਦਲ ਦੀ ਘੁਸਪੈਠ 'ਤੇ ਕੈਪਟਨ ਨੇ ਸਰਕਾਰ ਕੋਲ ਪਾਕਿਸਤਾਨ ਅੱਗੇ ਮਸਲਾ ਚੁੱਕਣ ਦੀ ਕੀਤੀ ਅਪੀਲ
. . .  42 minutes ago
ਚੰਡੀਗੜ੍ਹ, 28 ਜਨਵਰੀ- ਰਾਜਸਥਾਨ ਦੇ ਨਾਲ ਲੱਗਦੇ ਦੱਖਣੀ ਪੰਜਾਬ ਦੇ ਕੁਝ ਇਲਾਕਿਆਂ 'ਚ ਫ਼ਸਲਾਂ 'ਤੇ ਟਿੱਡੀ ਦਲ ਦੇ ਹਮਲੇ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ...
ਨਿਰਭੈਆ ਮਾਮਲਾ ਦੇ ਦੋਸ਼ੀ ਮੁਕੇਸ਼ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਸ਼ੁਰੂ
. . .  48 minutes ago
ਨਵੀਂ ਦਿੱਲੀ, 28 ਜਨਵਰੀ- ਨਿਰਭੈਆ ਜਬਰ ਜਾਣਹ ਅਤੇ ਹੱਤਿਆ ਮਾਮਲੇ 'ਚ ਮੌਤ ਦੀ ਸਜ਼ਾ ਪਾਉਣ ਵਾਲੇ ਮੁਕੇਸ਼ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਸ਼ੁਰੂ ਹੋ ਚੁੱਕੀ ਹੈ। ਮੁਕੇਸ਼ ਨੇ ਰਾਸ਼ਟਰਪਤੀ...
ਗੁਜਰਾਤ ਦੰਗਿਆਂ ਦੇ 17 ਦੋਸ਼ੀਆਂ ਨੂੰ ਸੁਪਰੀਮ ਕੋਰਟ ਵਲੋਂ ਜ਼ਮਾਨਤ, ਧਾਰਮਿਕ ਸੇਵਾ ਦਾ ਆਦੇਸ਼
. . .  about 1 hour ago
ਨਵੀਂ ਦਿੱਲੀ, 28 ਜਨਵਰੀ - 2002 ਗੁਜਰਾਤ ਦੰਗਾ ਮਾਮਲੇ ਵਿਚ ਸੁਪਰੀਮ ਕੋਰਟ ਨੇ ਸਰਦਾਰਪੁਰਾ ਤੇ ਔਧ ਦੰਗਿਆਂ ਦੇ 17 ਦੋਸ਼ੀਆਂ ਨੂੰ ਜਮਾਨਤ ਦਿੱਤੀ। ਕੋਰਟ ਨੇ ਦੋਸ਼ੀਆਂ ਨੂੰ ਦੋ ਵੱਖ ਵੱਖ ਬੈਚ ਵਿਚ ਰੱਖਿਆ ਹੈ। ਇਕ ਬੈਚ ਨੂੰ ਇੰਦੌਰ ਤੇ ਇਕ ਬੈਚ ਨੂੰ ਜਬਲਪੁਰ ਭੇਜਿਆ ਗਿਆ...
ਕੋਰੋਨਾ ਵਾਇਰਸ ਦਾ ਇਕ ਸ਼ੱਕੀ ਕੇਸ ਪੀ.ਜੀ.ਆਈ. ਪਾਇਆ ਗਿਆ, ਮਰੀਜ਼ ਕੁੱਝ ਦਿਨ ਪਹਿਲਾ ਹੀ ਚੀਨ ਤੋਂ ਪਰਤਿਆ
. . .  about 1 hour ago
ਚੰਡੀਗੜ੍ਹ, 28 ਜਨਵਰੀ (ਮਨਜੋਤ ਸਿੰਘ) - ਕੋਰੋਨਾ ਵਾਇਰਸ ਦਾ ਇਕ ਸ਼ੱਕੀ ਕੇਸ ਪੀ.ਜੀ.ਆਈ. ਚੰਡੀਗੜ੍ਹ ਵਿਚ ਪਾਇਆ ਗਿਆ ਹੈ। 28 ਸਾਲਾ ਮਰੀਜ਼ ਮੁਹਾਲੀ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਉਹ ਕੁੱਝ ਦਿਨ ਪਹਿਲਾ ਚੀਨ ਤੋਂ ਪਰਤਿਆ...
ਰਾਜ ਪੱਧਰੀ ਨਿੰਬੂ ਜਾਤੀ ਫਲਾਂ ਦੀ ਪ੍ਰਦਰਸ਼ਨੀ ਅਤੇ ਗੋਸ਼ਟੀ ਹੋਈ ਸ਼ੁਰੂ
. . .  about 1 hour ago
ਅਬੋਹਰ, 28 ਜਨਵਰੀ (ਸੁਖਜਿੰਦਰ ਸਿੰਘ ਢਿੱਲੋਂ) - ਬਾਗ਼ਬਾਨੀ ਵਿਭਾਗ ਵੱਲੋਂ ਨਿੰਬੂ ਜਾਤੀ ਫਲਾਂ ਦੀ ਪ੍ਰਦਰਸ਼ਨੀ ਅਤੇ ਗੋਸ਼ਟੀ ਅੱਜ ਅਬੋਹਰ ਦੇ ਸੰਗਮ ਪੈਲੇਸ ਵਿਚ ਸ਼ੁਰੂ ਹੋ ਗਈ ਹੈ। ਜਿਸ ਵਿਚ ਮੁੱਖ ਮਹਿਮਾਨ ਵਜੋਂ ਪੰਜਾਬ ਕਿਸਾਨ ਕਮਿਸ਼ਨ ਦੇ ਚੇਅਰਮੈਨ ਅਜੇ ਵੀਰ ਜਾਖੜ ਪੁੱਜੇ। ਇਸ...
ਸ਼ਹੀਦ ਭਾਈ ਮਨੀ ਸਿੰਘ ਜੀ ਦਾ ਸਾਲਾਨਾ ਸਮਾਗਮ 4 ਫਰਵਰੀ ਤੋਂ ਸ਼ੁਰੂ
. . .  about 1 hour ago
ਲੌਂਗੋਵਾਲ, 28 ਜਨਵਰੀ (ਸ.ਸ.ਖੰਨਾ) - ਬ੍ਰਹਮ ਗਿਆਨੀ ਸਿੰਘ ਸਾਹਿਬ ਸ਼ਹੀਦ ਮਨੀ ਸਿੰਘ ਦੇ ਜਨਮ ਦਿਹਾੜਾ ਗੁਰਦੁਆਰਾ ਕੈਂਬੋਵਾਲ ਸਾਹਿਬ ਵਿਖੇ ਮਨਾਇਆ ਜਾ ਰਿਹਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪੱਤਰਕਾਰਾਂ ਨਾਲ...
ਹਾਦਸੇ 'ਚ ਕਾਰ ਚਾਲਕ ਦੀ ਮੌਤ, ਦੋ ਔਰਤਾਂ ਸਮੇਤ ਚਾਰ ਗੰਭੀਰ ਜ਼ਖਮੀ
. . .  about 2 hours ago
ਸੁਨਾਮ ਊਧਮ ਸਿੰਘ ਵਾਲਾ, 28 ਜਨਵਰੀ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ) - ਬੀਤੀ ਰਾਤ ਸੁਨਾਮ ਪਟਿਆਲਾ ਸੜਕ 'ਤੇ ਪਿੰਡ ਬਿਸ਼ਨਪੁਰਾ ਨੇੜੇ ਪਿਕਅਪ ਤੇ ਕਾਰ ਦੀ ਹੋਈ ਸਿੱਧੀ ਟੱਕਰ 'ਚ ਕਾਰ ਚਾਲਕ ਦੀ ਮੌਤ ਅਤੇ ਦੋ ਔਰਤਾਂ ਸਮੇਤ ਚਾਰ ਜਣੇ ਗੰਭੀਰ ਜ਼ਖਮੀ ਹੋ...
ਬਰਫ਼ਬਾਰੀ ਕਾਰਨ ਹਿਮਾਚਲ ਪ੍ਰਦੇਸ਼ ਦੇ ਕੁਫ਼ਰੀ 'ਚ ਕੌਮੀ ਹਾਈਵੇਅ 5 ਆਵਾਜਾਈ ਲਈ ਬੰਦ
. . .  about 2 hours ago
ਸ਼ਿਮਲਾ, 28 ਜਨਵਰੀ- ਹਿਮਾਚਲ ਪ੍ਰਦੇਸ਼ ਦੇ ਉੱਚਾਈ ਵਾਲੇ ਇਲਾਕਿਆਂ 'ਚ ਅੱਜ ਤਾਜ਼ਾ ਬਰਫ਼ਬਾਰੀ ਹੋਈ ਹੈ। ਸ਼ਿਮਲਾ ਦੇ ਕੁਫ਼ਰੀ ਨੇੜੇ ਬਰਫ਼ਬਾਰੀ ਕਾਰਨ ਸੜਕਾਂ 'ਤੇ ਬਰਫ਼ ਜੰਮ ਗਈ ਹੈ, ਜਿਸ ਕਾਰਨ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 15 ਮਾਘ ਸੰਮਤ 551
ਵਿਚਾਰ ਪ੍ਰਵਾਹ: ਜੇ ਸਮਾਂ ਰਹਿੰਦਿਆਂ ਕਿਸੇ ਸਮੱਸਿਆ ਦਾ ਹੱਲ ਨਾ ਕੱਢਿਆ ਜਾਵੇ ਤਾਂ ਉਹ ਹੋਰ ਵੀ ਭਿਆਨਕ ਹੋ ਜਾਂਦੀ ਹੈ। -ਨੀਤੀ ਵਚਨ

ਤਾਜ਼ਾ ਖ਼ਬਰਾਂ

ਹਸਪਤਾਲ ਦੀ ਬਜਾਏ ਮਹਿੰਗੇ ਰੈਸਟੋਰੈਂਟ 'ਚ ਨਜ਼ਰ ਆਏ ਨਵਾਜ਼ ਸ਼ਰੀਫ਼, ਤਸਵੀਰ ਵਾਇਰਲ

ਲੰਡਨ, 14 ਜਨਵਰੀ- ਇਲਾਜ ਲਈ ਲੰਡਨ ਗਏ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਦੀ ਇੱਕ ਤਸਵੀਰ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋ ਰਹੀ ਹੈ। ਇਸ ਤਸਵੀਰ 'ਚ ਨਵਾਜ਼ ਇੱਕ ਰੈਸਟੋਰੈਂਟ 'ਚ ਕੁਝ ਲੋਕਾਂ ਦੇ ਨਾਲ ਖਾਣਾ ਖਾਂਦੇ ਹੋਏ ਨਜ਼ਰ ਆ ਰਹੇ ਹਨ। ਤਸਵੀਰ 'ਚ ਨਵਾਜ਼ ਦੇ ਭਰਾ ਸ਼ਾਹਬਾਜ਼ ਸ਼ਰੀਫ਼ ਵੀ ਉਨ੍ਹਾਂ ਦੇ ਨਾਲ ਨਜ਼ਰ ਆ ਰਹੇ ਹਨ। ਤਸਵੀਰ ਦੇ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਬਾਅਦ ਇਮਰਾਨ ਸਰਕਾਰ ਦੇ ਕੁਝ ਮੰਤਰੀਆਂ ਨੇ ਨਵਾਜ਼ ਦੀ ਬਿਮਾਰੀ ਨੂੰ ਨਾਟਕ ਦੱਸਿਆ ਹੈ।


ਖ਼ਬਰ ਸ਼ੇਅਰ ਕਰੋ





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX