ਤਾਜਾ ਖ਼ਬਰਾਂ


ਕੋਰੋਨਾ ਵਾਇਰਸ ਦੇ ਸ਼ੱਕੀ ਮਰੀਜ਼ ਸਾਹਮਣੇ ਆਉਣ ਮਗਰੋਂ ਮੋਹਾਲੀ ਹਵਾਈ ਅੱਡੇ 'ਤੇ ਮਰੀਜ਼ਾਂ ਹੋ ਰਹੀ ਹੈ ਥਰਮਲ ਸਕਰੀਨਿੰਗ
. . .  8 minutes ago
ਮੋਹਾਲੀ, 28 ਜਨਵਰੀ (ਕੇ. ਐੱਸ. ਰਾਣਾ)- ਕੋਰੋਨਾ ਵਾਇਰਸ ਦੇ ਸ਼ੱਕੀ ਮਰੀਜ਼ ਸਾਹਮਣੇ ਆਉਣ ਤੋਂ ਬਾਅਦ ਸਿਹਤ ਵਿਭਾਗ ਵੀ ਚੌਕਸ ਹੋ ਗਿਆ ਹੈ ਅਤੇ ਅੱਜ ਸਿਹਤ ਵਿਭਾਗ ਦੀ ਟੀਮ ਨੇ ਮੋਹਾਲੀ...
ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਵਲੋਂ ਭਲਕੇ ਸੁਣਾਇਆ ਜਾਵੇਗਾ ਫ਼ੈਸਲਾ
. . .  18 minutes ago
ਨਵੀਂ ਦਿੱਲੀ, 28 ਜਨਵਰੀ- ਸੁਪਰੀਮ ਕੋਰਟ ਨੇ ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਪਟੀਸ਼ਨ 'ਤੇ ਅੱਜ ਫ਼ੈਸਲਾ ਸੁਰੱਖਿਅਤ ਰੱਖ ਲਿਆ। ਜਸਟਿਸ ਆਰ. ਭਾਨੂੰਮਤੀ, ਜਸਟਿਸ ਅਸ਼ੋਕ ਭੂਸ਼ਨ ਅਤੇ ਜਸਟਿਸ ਏ. ਐੱਸ. ਬੋਪੰਨਾ...
ਮੁੜ ਸ਼ੁਰੂ ਹੋਏ ਮੀਂਹ ਨੇ ਜਨ-ਜੀਵਨ ਕੀਤਾ ਪ੍ਰਭਾਵਿਤ
. . .  27 minutes ago
ਬਾਘਾਪੁਰਾਣਾ, 28 ਜਨਵਰੀ (ਬਲਰਾਜ ਸਿੰਗਲਾ)- ਅੱਜ ਸਵੇਰ ਤੋਂ ਹੀ ਮੌਸਮ ਦੇ ਬਦਲੇ ਮਿਜ਼ਾਜ ਨੇ ਬਾਅਦ ਦੁਪਹਿਰ ਮੁੜ ਕਰਵਟ ਲਈ ਅਤੇ ਜ਼ੋਰਦਾਰ ਮੀਂਹ ਮੁੜ ਸ਼ੁਰੂ ਹੋ ਗਿਆ। ਮੀਂਹ ਸ਼ੁਰੂ ਹੋਣ ਨਾਲ ਠੰਢ 'ਚ ਲੋਕਾਂ ਨੂੰ...
ਨਾਗਰਿਕਤਾ ਕਾਨੂੰਨ ਤਹਿਤ ਮੁਸਲਮਾਨਾਂ ਨੂੰ ਵੀ ਨਾਗਰਿਕਤਾ ਦਿੱਤੀ ਜਾਵੇ- ਭਾਈ ਲੌਂਗੋਵਾਲ
. . .  44 minutes ago
ਤਪਾ ਮੰਡੀ , 28 ਜਨਵਰੀ (ਵਿਜੇ ਸ਼ਰਮਾ)- ਲੰਬੇ ਸਮੇਂ ਤੋਂ ਅਫ਼ਗ਼ਾਨਿਸਤਾਨ 'ਚ ਵੱਸਦੇ ਸਿੱਖਾਂ ਦੀ ਮੰਗ ਸੀ ਕਿ ਸਾਨੂੰ ਦੇਸ਼ 'ਚ ਨਾਗਰਿਕਤਾ ਮਿਲਣੀ ਚਾਹੀਦੀ ਹੈ, ਇਸ ਕਰਕੇ ਹੀ ਸ਼੍ਰੋਮਣੀ ਅਕਾਲੀ ਦਲ ਨੇ...
ਜੇ. ਐੱਨ. ਯੂ. ਵਿਦਿਆਰਥੀ ਸ਼ਰਜੀਲ ਇਮਾਮ ਨੂੰ ਦਿੱਲੀ ਪੁਲਿਸ ਨੇ ਕੀਤਾ ਗ੍ਰਿਫ਼ਤਾਰ
. . .  about 1 hour ago
ਪਟਨਾ, 28 ਜਨਵਰੀ- ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇ. ਐੱਨ. ਯੂ.) ਦੇ ਵਿਦਿਆਰਥੀ ਸ਼ਰਜੀਲ ਇਮਾਮ ਨੂੰ ਦਿੱਲੀ ਪੁਲਿਸ ਨੇ ਬਿਹਾਰ ਦੇ ਜਹਾਨਾਬਾਦ ਇਲਾਕੇ ਤੋਂ ਗ੍ਰਿਫ਼ਤਾਰ ਕੀਤਾ...
ਪੰਜਾਬ ਦੇ ਮੌਜੂਦਾ ਹਾਲਾਤ 'ਤੇ ਟਕਸਾਲੀਆਂ ਦੀ ਜਲੰਧਰ 'ਚ ਬੈਠਕ ਸ਼ੁਰੂ
. . .  about 1 hour ago
ਜਲੰਧਰ, 28 ਜਨਵਰੀ (ਚਿਰਾਗ)- ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਕੋਰ ਕਮੇਟੀ ਦੇ ਮੈਂਬਰਾਂ ਦੀ ਸੂਬੇ ਦੇ ਮੌਜੂਦਾ ਹਾਲਾਤ ਨੂੰ ਲੈ ਕੇ ਜਲੰਧਰ ਦੇ ਸਰਕਿਟ ਹਾਊਸ 'ਚ ਬੈਠਕ ਸ਼ੁਰੂ ਹੋ ਗਈ ਹੈ। ਇਸ ਬੈਠਕ...
ਨਿਰਭੈਆ ਦੇ ਦੋਸ਼ੀ ਮੁਕੇਸ਼ ਦਾ ਤਿਹਾੜ ਜੇਲ੍ਹ 'ਚ ਹੋਇਆ ਜਿਨਸੀ ਸ਼ੋਸ਼ਣ- ਵਕੀਲ
. . .  about 1 hour ago
ਨਵੀਂ ਦਿੱਲੀ, 28 ਜਨਵਰੀ- ਸੁਪਰੀਮ ਕੋਰਟ 'ਚ ਸੁਣਵਾਈ ਦੌਰਾਨ ਨਿਰਭੈਆ ਜਬਰ ਜਨਾਹ ਅਤੇ ਹੱਤਿਆ ਦੇ ਦੋਸ਼ੀ ਮੁਕੇਸ਼ ਦੀ ਵਕੀਲ ਅੰਜਨਾ ਪ੍ਰਕਾਸ਼...
ਰੁਜ਼ਗਾਰ ਦੀ ਸਮੱਸਿਆ 'ਤੇ ਇੱਕ ਲਫ਼ਜ਼ ਵੀ ਨਹੀਂ ਬੋਲਦੇ ਪ੍ਰਧਾਨ ਮੰਤਰੀ ਮੋਦੀ- ਰਾਹੁਲ ਗਾਂਧੀ
. . .  about 1 hour ago
ਜੈਪੁਰ, 28 ਜਨਵਰੀ- ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਜੈਪੁਰ 'ਚ ਅੱਜ 'ਜਨ ਆਕਰੋਸ਼ ਰੈਲੀ' ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 2 ਕਰੋੜ ਨੌਕਰੀਆਂ ਦਾ ਵਾਅਦਾ ਕੀਤਾ...
ਪੰਜਾਬ 'ਚ ਟਿੱਡੀ ਦਲ ਦੀ ਘੁਸਪੈਠ 'ਤੇ ਕੈਪਟਨ ਨੇ ਸਰਕਾਰ ਕੋਲ ਪਾਕਿਸਤਾਨ ਅੱਗੇ ਮਸਲਾ ਚੁੱਕਣ ਦੀ ਕੀਤੀ ਅਪੀਲ
. . .  about 2 hours ago
ਚੰਡੀਗੜ੍ਹ, 28 ਜਨਵਰੀ- ਰਾਜਸਥਾਨ ਦੇ ਨਾਲ ਲੱਗਦੇ ਦੱਖਣੀ ਪੰਜਾਬ ਦੇ ਕੁਝ ਇਲਾਕਿਆਂ 'ਚ ਫ਼ਸਲਾਂ 'ਤੇ ਟਿੱਡੀ ਦਲ ਦੇ ਹਮਲੇ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ...
ਨਿਰਭੈਆ ਮਾਮਲਾ ਦੇ ਦੋਸ਼ੀ ਮੁਕੇਸ਼ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਸ਼ੁਰੂ
. . .  about 2 hours ago
ਨਵੀਂ ਦਿੱਲੀ, 28 ਜਨਵਰੀ- ਨਿਰਭੈਆ ਜਬਰ ਜਾਣਹ ਅਤੇ ਹੱਤਿਆ ਮਾਮਲੇ 'ਚ ਮੌਤ ਦੀ ਸਜ਼ਾ ਪਾਉਣ ਵਾਲੇ ਮੁਕੇਸ਼ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਸ਼ੁਰੂ ਹੋ ਚੁੱਕੀ ਹੈ। ਮੁਕੇਸ਼ ਨੇ ਰਾਸ਼ਟਰਪਤੀ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 15 ਮਾਘ ਸੰਮਤ 551
ਵਿਚਾਰ ਪ੍ਰਵਾਹ: ਜੇ ਸਮਾਂ ਰਹਿੰਦਿਆਂ ਕਿਸੇ ਸਮੱਸਿਆ ਦਾ ਹੱਲ ਨਾ ਕੱਢਿਆ ਜਾਵੇ ਤਾਂ ਉਹ ਹੋਰ ਵੀ ਭਿਆਨਕ ਹੋ ਜਾਂਦੀ ਹੈ। -ਨੀਤੀ ਵਚਨ

ਤਾਜ਼ਾ ਖ਼ਬਰਾਂ

ਆਪ ਦੇ ਸਿਰਫ਼ 2 ਸਿੱਖ ਉਮੀਦਵਾਰ

ਨਵੀਂ ਦਿੱਲੀ ,14 ਜਨਵਰੀ { ਜਗਤਾਰ ਸਿੰਘ } -2013 'ਚ ਹੋਈਆਂ ਦਿੱਲੀ ਵਿਧਾਨ ਸਭਾ ਚੋਣਾਂ ਚ ਆਪ ਨੇ 4 ਸਿੱਖਾਂ ਨੂੰ ਉਮੀਦਵਾਰ ਬਣਾਇਆ ਸੀ। 2015 ‘ਚ 4 ਸਿੱਖ ਉਮੀਦਵਾਰ ,ਜਦਕਿ ਹੁਣ 2020 'ਚ ਸਿਰਫ਼ 2 ਸਿੱਖਾਂ ਨੂੰ ਉਮੀਦਵਾਰ ਬਣਾਇਆ ਹੈ । ਮੌਜੂਦਾ ਵਿਧਾਇਕ ਜਰਨੈਲ ਸਿੰਘ ਨੂੰ ਤਿਲਕ ਨਗਰ ਤੋਂ ਟਿਕਟ ਮਿਲੀ ਹੈ। ਪ੍ਰਹਿਲਾਦ ਸਿੰਘ ਸਾਹਨੀ ਨੂੰ ਚਾਂਦਨੀ ਚੌਂਕ ਤੋਂ ਟਿਕਟ ਮਿਲੀ ਹੈ,ਜੋ ਕੁਛ ਦਿਨ ਪਹਿਲਾਂ ਹੀ ਕਾਂਗਰਸ ਛੱਡ ਕੇ ਆਪ 'ਚ ਸ਼ਾਮਿਲ ਹੋਏ ਸੀ।ਸਿੱਖ ਵਿਧਾਇਕ ਅਵਤਾਰ ਸਿੰਘ ਨੂੰ ਕਾਲਕਾ ਜੀ ਤੋਂ ਟਿਕਟ ਨਹੀਂ ਦਿੱਤੀ ਗਈ ।ਇਸੇ ਤਰਾਂ ਹਰੀ ਨਗਰ ਹਲਕੇ ਤੋਂ ਮੌਜੂਦਾ ਸਿੱਖ ਵਿਧਾਇਕ ਜਗਦੀਪ ਸਿੰਘ ਦੀ ਟਿਕਟ ਕੱਟ ਦਿਤੀ ਗਈ ਹੈ।

 


ਖ਼ਬਰ ਸ਼ੇਅਰ ਕਰੋ





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX