ਤਾਜਾ ਖ਼ਬਰਾਂ


ਐਫ.ਏ.ਟੀ.ਐਫ. ਨੇ ਪਾਕਿਸਤਾਨ ਨੂੰ ਦਿੱਤੀ ਸਖਤ ਚੇਤਾਵਨੀ
. . .  34 minutes ago
ਪੈਰਿਸ, 21 ਫਰਵਰੀ - ਵਿਸ਼ਵ ਅੱਤਵਾਦ ਵਿੱਤੀ ਨਿਗਰਾਨ ਸੰਸਥਾ ਐਫ.ਏ.ਟੀ.ਐਫ. ਨੇ ਅੱਜ ਪਾਕਿਸਤਾਨ ਨੂੰ ਗ੍ਰੇਅ ਲਿਸਟ ਵਿਚ ਬਣਾਏ ਰੱਖਣ ਦਾ ਪੈਰਿਸ 'ਚ ਫ਼ੈਸਲਾ ਲਿਆ ਹੈ ਤੇ ਇਸ ਦੇ ਨਾਲ ਹੀ ਚੇਤਾਵਨੀ ਦਿੱਤੀ ਹੈ ਕਿ ਜੇਕਰ ਪਾਕਿਸਤਾਨ ਲਸ਼ਕਰੇ ਤੋਇਬਾ ਤੇ ਜੈਸ਼ ਏ ਮੁਹੰਮਦ...
ਵੈਟਰਨਰੀ ਇੰਸਪੈਕਟਰਾਂ ਵਲੋਂ ਰੋਹ ਭਰਪੂਰ ਰੈਲੀ ਅਤੇ ਵਿਧਾਨ ਸਭਾ ਵੱਲ ਮਾਰਚ
. . .  59 minutes ago
ਪਾਕਿਸਤਾਨ ਜ਼ਿੰਦਾਬਾਦ ਦਾ ਨਾਅਰਾ ਲਗਾਉਣ ਵਾਲੀ ਲੜਕੀ ਦਾ ਸਬੰਧ ਨਕਸਲੀਆਂ ਨਾਲ - ਯੇਦੀਰੁੱਪਾ
. . .  about 1 hour ago
ਬੈਂਗਲੁਰੂ, 21 ਫਰਵਰੀ - ਕਰਨਾਟਕਾ ਦੇ ਮੁੱਖ ਮੰਤਰੀ ਬੀ.ਐਸ. ਯੇਦੀਯੁਰੱਪਾ ਨੇ ਅੱਜ ਸ਼ੁੱਕਰਵਾਰ ਕਿਹਾ ਕਿ ਸੀ.ਏ.ਏ. ਦੇ ਵਿਰੋਧ ਵਿਚ ਆਯੋਜਿਤ ਇਕ ਪ੍ਰੋਗਰਾਮ ਦੌਰਾਨ ਪਾਕਿਸਤਾਨ ਦੇ ਸਮਰਥਨ ਵਿਚ ਨਾਅਰੇ ਲਗਾਉਣ ਵਾਲੀ ਨੌਜਵਾਨ ਲੜਕੀ ਅਮੁਲਿਆ...
ਵਿਦੇਸ਼ੀ ਨੌਜਵਾਨ ਲੜਕੇ ਲੜਕੀਆਂ ਨੇ ਪੰਜਾਬ ਦੇ ਖੇਤਾਂ ਵਿਚ ਸਟ੍ਰਾਬੇਰੀ ਦੇ ਫਰੂਟ ਦੇਖ ਕੇ ਹੋਏ ਗਦਗਦ
. . .  about 1 hour ago
ਨੂਰਪੁਰ ਬੇਦੀ, 21 ਫਰਵਰੀ (ਹਰਦੀਪ ਸਿੰਘ ਢੀਂਡਸਾ) - ਰੂਪਨਗਰ ਜ਼ਿਲ੍ਹੇ ਦੇ ਨੂਰਪੁਰ ਬੇਦੀ ਬਲਾਕ ਦੇ ਪਿੰਡ ਨੰਗਲ ਵਿਖੇ ਸਟ੍ਰਾਬੇਰੀ ਦੇ ਖੇਤਾਂ ਵਿਚ ਅੱਜ ਇੱਕ ਮਨਮੋਹਕ ਨਜ਼ਾਰਾ ਉਦੋਂ ਦੇਖਣ ਨੂੰ ਮਿਲਿਆ ਜਦੋਂ ਵਲੈਤ ਤੋਂ ਆਏ ਪੰਜ ਦੇਸ਼ਾਂ ਦੇ 37 ਨੌਜਵਾਨ ਲੜਕੇ ਲੜਕੀਆਂ ਨੇ...
ਮਹਿਲਾ ਟੀ20 ਵਿਸ਼ਵ ਕੱਪ : ਭਾਰਤ ਨੇ ਆਸਟ੍ਰੇਲੀਆ ਨੂੰ 17 ਦੌੜਾਂ ਨਾਲ ਹਰਾਇਆ
. . .  about 1 hour ago
ਮਹਿਲਾ ਟੀ20 ਵਿਸ਼ਵ ਕੱਪ : ਭਾਰਤ ਨੇ ਆਸਟ੍ਰੇਲੀਆ ਨੂੰ 17 ਦੌੜਾਂ ਨਾਲ...
ਪੰਜਾਬ ਦੇ ਸਾਰੇ ਸਰਕਾਰੀ ਅਦਾਰਿਆਂ ਦੇ ਸਾਈਨ ਬੋਰਡ ਤੇ ਸੜਕਾਂ ਦੇ ਮੀਲ ਪੱਥਰ ਪੰਜਾਬੀ 'ਚ ਲਿਖੇ ਜਾਣਾ ਲਾਜ਼ਮੀ - ਤ੍ਰਿਪਤ ਬਾਜਵਾ
. . .  about 2 hours ago
ਚੰਡੀਗੜ੍ਹ, 21 ਫਰਵਰੀ - ਪੰਜਾਬ ਸਰਕਾਰ ਨੇ ਕੌਮਾਂਤਰੀ ਮਾਤ ਭਾਸ਼ਾ ਦਿਵਸ ਮੌਕੇ ਅਹਿਮ ਫ਼ੈਸਲਾ ਲਾਗੂ ਕਰਦਿਆਂ ਸੂਬੇ ਦੇ ਸਾਰੇ ਸਰਕਾਰੀ ਤੇ ਅਰਧ ਸਰਕਾਰੀ ਅਦਾਰਿਆਂ, ਬੋਰਡਾਂ, ਕਾਰਪੋਰੇਸ਼ਨ ਦੇ ਸਾਈਨ ਬੋਰਡਾਂ ਤੇ ਸੜਕਾਂ ਦੇ ਮੀਲ ਪੱਥਰ ਗੁਰਮੁਖੀ ਲਿਪੀ ਰਾਹੀਂ ਪੰਜਾਬੀ ਭਾਸ਼ਾ...
ਮਹਿਲਾ ਟੀ20 ਵਿਸ਼ਵ ਕੱਪ : ਆਸਟ੍ਰੇਲੀਆ 14 ਓਵਰਾਂ ਮਗਰੋਂ 82/6, ਟੀਚਾ 133
. . .  about 2 hours ago
ਮਹਿਲਾ ਟੀ20 ਵਿਸ਼ਵ ਕੱਪ : ਆਸਟ੍ਰੇਲੀਆ 12 ਓਵਰਾਂ ਮਗਰੋਂ 76/5, ਟੀਚਾ 133
. . .  about 2 hours ago
ਮਹਿਲਾ ਟੀ20 ਵਿਸ਼ਵ ਕੱਪ : ਆਸਟ੍ਰੇਲੀਆ 11 ਓਵਰਾਂ ਮਗਰੋਂ 70/3, ਟੀਚਾ 133
. . .  about 2 hours ago
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਰੇਲ ਮਾਰਗ ਜਾਮ
. . .  about 3 hours ago
ਅੰਮ੍ਰਿਤਸਰ, 21 ਫਰਵਰੀ (ਸੁਰਿੰਦਰਪਾਲ ਸਿੰਘ ਵਰਪਾਲ) - ਗੰਨੇ ਦਾ ਬਕਾਇਆ, ਮਰੀਆਂ ਫ਼ਸਲਾਂ ਦਾ ਮੁਆਵਜ਼ਾ, ਆਬਾਦਕਾਰਾਂ ਦੇ ਮਾਲਕੀ ਹੱਕ, ਫ਼ਸਲਾਂ ਦੇ ਪੂਰੇ ਭਾਅ ਅਤੇ ਕਰਜ਼ਾ ਮੁਆਫ਼ੀ ਲਈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਰੇਲ ਟਰੈਕ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 9 ਫੱਗਣ ਸੰਮਤ 551
ਵਿਚਾਰ ਪ੍ਰਵਾਹ: ਅਧਿਕਾਰ ਮਿਲਣਾ ਚੰਗੀ ਗੱਲ ਹੈ ਪਰ ਇਹ ਵੀ ਜ਼ਰੂਰੀ ਹੈ ਕਿ ਅਧਿਕਾਰਾਂ ਦੀ ਦੁਰਵਰਤੋਂ ਨਾ ਕੀਤੀ ਜਾਵੇ। -ਅਗਿਆਤ

ਤਾਜ਼ਾ ਖ਼ਬਰਾਂ

10 ਲੱਖ ਦੀ ਰਿਸ਼ਵਤ ਸਮੇਤ ਕਾਬੂ ਰਾਜਪੁਰਾ ਦਾ ਨਾਇਬ ਤਹਿਸੀਲਦਾਰ 3 ਦਿਨ ਦੇ ਰਿਮਾਂਡ 'ਤੇ

ਐੱਸ. ਏ. ਐੱਸ. ਨਗਰ, 17 ਜਨਵਰੀ (ਜਸਬੀਰ ਸਿੰਘ ਜੱਸੀ)-ਵਿਜੀਲੈਂਸ ਵੱਲੋਂ 10 ਲੱਖ ਦੀ ਰਿਸ਼ਵਤ ਸਮੇਤ ਗ੍ਰਿਫ਼ਤਾਰ ਰਾਜਪੁਰਾ ਦੇ ਨਾਇਬ ਤਹਿਸੀਲਦਾਰ ਹਰਨੇਕ ਸਿੰਘ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਦੀ ਮੰਗ ਕੀਤੀ ਗਈ। ਅਦਾਲਤ ਵੱਲੋਂ ਨਾਇਬ ਤਹਿਸੀਲਦਾਰ ਨੂੰ 3 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ। ਵਿਜੀਲੈਂਸ ਨੇ ਅਦਾਲਤ ਨੂੰ ਦੱਸਿਆ ਕਿ ਇਸ ਮਾਮਲੇ ਵਿਚ ਬਨੂੜ ਦੇ ਮੌਜੂਦਾ ਨਾਇਬ ਤਹਿਸੀਲਦਾਰ ਰੁਪਿੰਦਰ ਕੁਮਾਰ ਖਿਲਾਫ ਵੀ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਉਸ ਦੀ ਇਸ ਮਾਮਲੇ ਵਿਚ ਸ਼ਮੂਲੀਅਤ ਬਾਰੇ ਜਾਂਚ ਕੀਤੀ ਜਾ ਰਹੀ ਹੈ। ਦੱਸਣਯੋਗ ਹੈ ਕਿ ਸ਼ਿਕਾਇਤਕਰਤਾ ਪਰਗਟ ਸਿੰਘ ਵਾਸੀ ਤਰਨਤਾਰਨ ਨੇ ਵਿਜੀਲੈਂਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਸੀ ਕਿ ਉਕਤ ਤਹਿਸੀਲਦਾਰ ਜ਼ਮੀਨ ਦੀ ਤਕਸੀਮ ਅਤੇ ਇੰਤਕਾਲ ਕਰਨ ਬਦਲੇ 10 ਲੱਖ ਦੀ ਰਿਸ਼ਵਤ ਮੰਗ ਰਿਹਾ ਸੀ।


ਖ਼ਬਰ ਸ਼ੇਅਰ ਕਰੋ





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX