ਜਲੰਧਰ : ਮੰਗਲਵਾਰ 13 ਮਾਘ ਸੰਮਤ 552

ਤਾਜ਼ਾ ਖ਼ਬਰਾਂ

ਰਾਜਾਸਾਂਸੀ, 17 ਜਨਵਰੀ (ਹਰਦੀਪ ਸਿੰਘ ਖੀਵਾ)- ਵਿਧਾਨ ਸਭਾ ਹਲਕਾ ਅਟਾਰੀ ਦੇ ਅਧੀਨ ਆਉਂਦੇ ਪਿੰਡ ਧੌਲ਼ ਕਲਾਂ ਦੇ ਅਕਾਲੀ ਵਰਕਰ ਚੈਂਚਲ ਸਿੰਘ ਤੇ ਕਾਂਗਰਸ ਪਾਰਟੀ ਦੇ ਇਸ਼ਾਰੇ 'ਤੇ ਪੁਲਿਸ ਥਾਣਾ ਕੰਬੋਅ ਵੱਲੋਂ ਝੂਠਾ ਮੁਕੱਦਮਾ ਦਰਜ ਕਰਨ ਅਤੇ ਉਕਤ ਅਕਾਲੀ ਵਰਕਰ ਦੇ ਪਰਿਵਾਰ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਵਿਰੋਧ 'ਚ ਰੋਸ ਵਜੋਂ ਸਾਬਕਾ ਕੈਬਨਿਟ ਮੰਤਰੀ ਪੰਜਾਬ ਸ੍ਰ: ਗੁਲਜ਼ਾਰ ਸਿੰਘ ਰਣੀਕੇ ਦੀ ਅਗਵਾਈ ਹੇਠ ਥਾਣਾ ਕੰਬੋਅ ਮੂਹਰੇ ਰੋਸ ਧਰਨਾ ਦਿੱਤਾ ਗਿਆ, ਜਿਸ ਵਿਚ ਵਿਸ਼ੇਸ਼ ਤੌਰ ਤੇ ਸਾਬਕਾ ਕੈਬਨਿਟ ਮੰਤਰੀ ਸ੍ਰ: ਬਿਕਰਮ ਸਿੰਘ ਮਜੀਠੀਆ ਦੀ ਤਰਫ਼ੋਂ ਹਲਕਾ ਦੱਖਣੀ ਅੰਮ੍ਰਿਤਸਰ ਦੇ ਇੰਚਾਰਜ ਸ੍ਰ: ਤਲਬੀਰ ਸਿੰਘ ਗਿੱਲ ਤੇ ਹਲਕਾ ਅਜਨਾਲਾ ਦੇ ਇੰਚਾਰਜ ਯੋਧ ਸਿੰਘ ਸਮਰਾ ਵੱਲੋਂ ਇਸ ਧਰਨੇ ਵਿਚ ਸ਼ਮੂਲੀਅਤ ਕੀਤੀ ਗਈ।

 

ਖ਼ਬਰ ਸ਼ੇਅਰ ਕਰੋ

 

2020-01-17 ਦੀਆਂ ਹੋਰ ਖਬਰਾਂ

 
 


Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX


Warning: mysql_free_result() expects parameter 1 to be resource, null given in /home/ajitjala/public_html/beta/latest.php on line 377