ਤਾਜਾ ਖ਼ਬਰਾਂ


ਬੇਅਦਬੀ ਮਾਮਲਾ : ਸੀ. ਬੀ. ਆਈ. ਦੀ ਮੁੜ ਜਾਂਚ ਵਾਲੀ ਅਰਜ਼ੀ 'ਤੇ ਅਦਾਲਤ 'ਚ ਹੋਈ ਸੁਣਵਾਈ
. . .  23 minutes ago
ਐੱਸ. ਏ. ਐੱਸ. ਨਗਰ, 26 ਫਰਵਰੀ (ਜਸਬੀਰ ਸਿੰਘ ਜੱਸੀ)- ਬੇਅਦਬੀ ਮਾਮਲੇ 'ਚ ਸੀ. ਬੀ. ਆਈ. ਦੀ ਮੁੜ ਜਾਂਚ ਵਾਲੀ ਅਰਜ਼ੀ, ਜੋ ਕਿ ਸੁਪਰੀਮ ਕੋਰਟ ਵਲੋਂ ਖ਼ਾਰਜ ਕਰ ਦਿੱਤੀ ਗਈ ਸੀ, 'ਤੇ ਅੱਜ ਸੀ. ਬੀ. ਆਈ. ਦੀ...
ਦਿੱਲੀ ਹਿੰਸਾ : ਮੌਤਾਂ ਦਾ ਅੰਕੜਾ ਵੱਧ ਕੇ ਹੋਇਆ 22
. . .  29 minutes ago
ਨਵੀਂ ਦਿੱਲੀ, 26 ਫਰਵਰੀ- ਉੱਤਰੀ-ਪੂਰਬੀ ਦਿੱਲੀ 'ਚ ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਵਿਰੁੱਧ ਫੈਲੀ ਹਿੰਸਾ 'ਚ ਮੌਤਾਂ ਦਾ ਅੰਕੜਾ ਵੱਧ ਕੇ 22 ਹੋ ਗਿਆ ਹੈ। ਗੁਰੂ ਤੇਗ ਬਹਾਦਰ ਹਸਪਤਾਲ 'ਚ 21 ਲੋਕਾਂ...
ਪਤਨੀ ਅਤੇ ਬੇਟੇ ਸਣੇ ਅਦਾਲਤ ਨੇ ਸਮਾਜਵਾਦੀ ਪਾਰਟੀ ਦੇ ਨੇਤਾ ਆਜ਼ਮ ਖ਼ਾਨ ਨੂੰ ਭੇਜਿਆ ਜੇਲ੍ਹ
. . .  43 minutes ago
ਲਖਨਊ, 26 ਫਰਵਰੀ- ਉੱਤਰ ਪ੍ਰਦੇਸ਼ ਰਾਮਪੁਰ ਤੋਂ ਸਮਾਜਵਾਦੀ ਪਾਰਟੀ ਦੇ ਸੰਸਦ ਮੈਂਬਰ ਆਜ਼ਮ ਖ਼ਾਨ ਨੇ ਆਪਣੀ ਪਤਨੀ ਤੰਜ਼ੀਨ ਫ਼ਾਤਿਮਾ ਅਤੇ ਬੇਟੇ ਅਬਦੁੱਲਾ ਆਜ਼ਮ ਖ਼ਾਨ ਨਾਲ ਅੱਜ ਰਾਮਪੁਰ ਦੀ ਇੱਕ ਵਿਸ਼ੇਸ਼...
ਬਜਟ ਇਜਲਾਸ : ਕੋਰੋਨਾ ਵਾਇਰਸ ਕਰਕੇ ਸਰਕਾਰ ਨੇ ਨਹੀਂ ਦਿੱਤੇ ਸਮਾਰਟ ਫ਼ੋਨ- ਅਮਨ ਅਰੋੜਾ
. . .  1 minute ago
ਬਜਟ ਇਜਲਾਸ : ਸਪੀਕਰ ਨੇ ਪੱਖਪਾਤ ਕੀਤਾ, ਸਾਨੂੰ ਕਿਹਾ ਕਿ ਅਖੀਰ 'ਚ ਬੋਲਣ ਦਿਆਂਗੇ ਪਰ ਬੋਲਣ ਨਹੀਂ ਦਿੱਤਾ- ਮਜੀਠੀਆ
. . .  about 1 hour ago
ਬਜਟ ਇਜਲਾਸ : ਟੀਨੂੰ ਤੇ ਹੋਰ ਅਕਾਲੀ ਵਿਧਾਇਕਾਂ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀਆਂ ਬਾਰੇ ਸਰਕਾਰ ਤੇ ਮੁੱਖ ਮੰਤਰੀ ਕੋਲ ਕੋਈ ਜਵਾਬ ਨਹੀਂ
. . .  about 1 hour ago
ਸੰਦੌੜ ਵਿਖੇ ਕਿਸਾਨ ਆਗੂਆਂ ਨੇ ਨਾਗਰਿਕਤਾ ਕਾਨੂੰਨ ਵਿਰੁੱਧ ਫੂਕਿਆ ਮੋਦੀ ਸਰਕਾਰ ਦਾ ਪੁਤਲਾ
. . .  about 1 hour ago
ਸੰਦੌੜ, 26 ਫਰਵਰੀ (ਜਸਵੀਰ ਸਿੰਘ ਜੱਸੀ)- ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.), ਐੱਨ. ਆਰ. ਸੀ. ਅਤੇ ਐੱਨ. ਪੀ. ਆਰ. ਦੇ ਖ਼ਿਲਾਫ਼ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਬਲਜਿੰਦਰ ਸਿੰਘ ਹਥਨ ਦੀ ਅਗਵਾਈ...
ਉੱਤਰੀ ਪੂਰਬੀ ਦਿੱਲੀ ਦੇ ਚਾਂਦ ਬਾਗ ਇਲਾਕੇ 'ਚ ਖ਼ੁਫ਼ੀਆ ਬਿਊਰੋ ਦੇ ਅਧਿਕਾਰੀ ਦੀ ਮੌਤ 'ਤੇ ਦਿੱਲੀ ਹਾਈਕੋਰਟ ਨੇ ਜਤਾਈ ਚਿੰਤਾ
. . .  about 1 hour ago
ਦਿੱਲੀ ਹਿੰਸਾ 'ਤੇ ਹਾਈਕੋਰਟ ਦੀ ਸਖ਼ਤ ਟਿੱਪਣੀ- ਇੱਕ ਹੋਰ 1984 ਨਹੀਂ ਹੋਣ ਦੇਵਾਂਗੇ
. . .  2 minutes ago
ਨਵੀਂ ਦਿੱਲੀ, 26 (ਜਗਤਾਰ ਸਿੰਘ)- ਦਿੱਲੀ ਹਿੰਸਾ ਮਾਮਲੇ 'ਤੇ ਅੱਜ ਸੁਣਵਾਈ ਕਰਦਿਆਂ ਦਿੱਲੀ ਹਾਈਕੋਰਟ ਨੇ ਸਖ਼ਤ ਟਿੱਪਣੀ ਕਰਦਿਆਂ ਕਿਹਾ...
ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਵੀ ਕਰਨ ਹਿੰਸਾ ਪ੍ਰਭਾਵਿਤ ਇਲਾਕਿਆਂ ਦਾ ਦੌਰਾ - ਹਾਈਕੋਰਟ
. . .  about 1 hour ago
ਨਵੀਂ ਦਿੱਲੀ, 26 ਫਰਵਰੀ - ਦਿੱਲੀ ਹਿੰਸਾ ਮਾਮਲੇ 'ਤੇ ਸੁਣਵਾਈ ਕਰਦਿਆ ਦਿੱਲੀ ਹਾਈਕੋਰਟ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਨੂੰ ਵੀ ਹਿੰਸਾ ਪ੍ਰਭਾਵਿਤ ਇਲਾਕਿਆਂ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 14 ਫੱਗਣ ਸੰਮਤ 551
ਵਿਚਾਰ ਪ੍ਰਵਾਹ: ਸੱਚੀ ਮਿੱਤਰਤਾ ਸਵਰਗ ਦੇ ਬੂਹੇ ਦੀ ਕੁੰਜੀ ਹੁੰਦੀ ਹੈ। -ਸ਼ੇਖ ਸ਼ਾਅਦੀ

ਤਾਜ਼ਾ ਖ਼ਬਰਾਂ

ਸ਼੍ਰੀ ਦੂਖ ਨਿਵਾਰਨ ਸਾਹਿਬ ਪਟਿਆਲਾ ਵਿਖੇ ਸ਼ਾਨੋ ਸ਼ੌਕਤ ਨਾਲ ਮਨਾਇਆ ਜਾਵੇਗਾ ਪੰਚਮੀ ਦਾ ਪਵਿੱਤਰ ਦਿਹਾੜਾ- ਭਾਈ ਲੌਂਗੋਵਾਲ

ਲੌਂਗੋਵਾਲ, 18 ਜਨਵਰੀ (ਸ.ਸ.ਖੰਨਾ ) ਸ਼ਹੀਦ ਭਾਈ ਮਨੀ ਸਿੰਘ ਜੀ ਦੇ ਜਨਮ ਅਸਥਾਨ ਗੁਰਦੁਆਰਾ ਕੈਂਬੋਵਾਲ ਸਾਹਿਬ ਵਿਖੇ ਅੱਜ ਅਜੀਤ ਨਾਲ ਗੱਲਬਾਤ ਦੌਰਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਗੁਰਦੁਆਰਾ ਸ਼੍ਰੀ ਦੂਖ ਨਿਵਾਰਨ ਸਾਹਿਬ ਪਟਿਆਲਾ ਵਿਖੇ 28 ਜਨਵਰੀ ਨੂੰ ਸਵੇਰ ਅਖੰਡ ਪਾਠ ਸਾਹਿਬ ਆਰੰਭ ਹੋਣਗੇ 29 ਜਨਵਰੀ ਨੂੰ ਰਾਤ 9 ਵਜੇ ਤੋਂ ਲੈ ਕੇ 11 ਵਜੇ ਤੱਕ ਕਵੀ ਦਰਬਾਰ ਹੋਵੇਗਾ । ਜਿਸ ਵਿਚ ਉੱਚ ਕੋਟੀ ਦੇ ਕਵੀ ਹਿੱਸਾ ਲੈਣਗੇ। ਇਸ ਵਾਰ ਬਸੰਤ ਪੰਚਮੀ ਦਾ ਦਿਹਾੜਾ ਬੜੀ ਸਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਉਣ ਦੀਆਂ ਤਿਆਰੀਆਂ ਬੜੇ ਜ਼ੋਰਾਂ ਸ਼ੋਰਾਂ ਨਾਲ ਅਰੰਭੀਆਂ ਹੋਈਆਂ ਹਨ ਅਤੇ ਵੱਡੇ ਗੁਰਮਤਿ ਸਮਾਗਮ ਕੀਤੇ ਜਾ ਰਹੇ ਹਨ।ਜਿਸ ਵਿਚ ਕੌਮ ਦੇ ਮਹਾਨ ਰਾਗੀ ਜਥਿਆਂ ਵਲੋਂ 30 ਜਨਵਰੀ ਸ਼ਾਮ ਨੂੰ 5 ਵਜੇ ਤੋਂ ਲੈ ਕੇ ਦੇਰ ਰਾਤ ਤੱਕ ਬਸੰਤ ਰਾਗਾਂ ਵਿਚ ਵਿਸ਼ੇਸ਼ ਕੀਰਤਨ ਸਮਾਗਮ ਹੋਵੇਗਾ।


ਖ਼ਬਰ ਸ਼ੇਅਰ ਕਰੋ





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX