ਤਾਜਾ ਖ਼ਬਰਾਂ


ਐਫ.ਏ.ਟੀ.ਐਫ. ਨੇ ਪਾਕਿਸਤਾਨ ਨੂੰ ਦਿੱਤੀ ਸਖਤ ਚੇਤਾਵਨੀ
. . .  3 minutes ago
ਪੈਰਿਸ, 21 ਫਰਵਰੀ - ਵਿਸ਼ਵ ਅੱਤਵਾਦ ਵਿੱਤੀ ਨਿਗਰਾਨ ਸੰਸਥਾ ਐਫ.ਏ.ਟੀ.ਐਫ. ਨੇ ਅੱਜ ਪਾਕਿਸਤਾਨ ਨੂੰ ਗ੍ਰੇਅ ਲਿਸਟ ਵਿਚ ਬਣਾਏ ਰੱਖਣ ਦਾ ਪੈਰਿਸ 'ਚ ਫ਼ੈਸਲਾ ਲਿਆ ਹੈ ਤੇ ਇਸ ਦੇ ਨਾਲ ਹੀ ਚੇਤਾਵਨੀ ਦਿੱਤੀ ਹੈ ਕਿ ਜੇਕਰ ਪਾਕਿਸਤਾਨ ਲਸ਼ਕਰੇ ਤੋਇਬਾ ਤੇ ਜੈਸ਼ ਏ ਮੁਹੰਮਦ...
ਵੈਟਰਨਰੀ ਇੰਸਪੈਕਟਰਾਂ ਵਲੋਂ ਰੋਹ ਭਰਪੂਰ ਰੈਲੀ ਅਤੇ ਵਿਧਾਨ ਸਭਾ ਵੱਲ ਮਾਰਚ
. . .  28 minutes ago
ਪਾਕਿਸਤਾਨ ਜ਼ਿੰਦਾਬਾਦ ਦਾ ਨਾਅਰਾ ਲਗਾਉਣ ਵਾਲੀ ਲੜਕੀ ਦਾ ਸਬੰਧ ਨਕਸਲੀਆਂ ਨਾਲ - ਯੇਦੀਰੁੱਪਾ
. . .  31 minutes ago
ਬੈਂਗਲੁਰੂ, 21 ਫਰਵਰੀ - ਕਰਨਾਟਕਾ ਦੇ ਮੁੱਖ ਮੰਤਰੀ ਬੀ.ਐਸ. ਯੇਦੀਯੁਰੱਪਾ ਨੇ ਅੱਜ ਸ਼ੁੱਕਰਵਾਰ ਕਿਹਾ ਕਿ ਸੀ.ਏ.ਏ. ਦੇ ਵਿਰੋਧ ਵਿਚ ਆਯੋਜਿਤ ਇਕ ਪ੍ਰੋਗਰਾਮ ਦੌਰਾਨ ਪਾਕਿਸਤਾਨ ਦੇ ਸਮਰਥਨ ਵਿਚ ਨਾਅਰੇ ਲਗਾਉਣ ਵਾਲੀ ਨੌਜਵਾਨ ਲੜਕੀ ਅਮੁਲਿਆ...
ਵਿਦੇਸ਼ੀ ਨੌਜਵਾਨ ਲੜਕੇ ਲੜਕੀਆਂ ਨੇ ਪੰਜਾਬ ਦੇ ਖੇਤਾਂ ਵਿਚ ਸਟ੍ਰਾਬੇਰੀ ਦੇ ਫਰੂਟ ਦੇਖ ਕੇ ਹੋਏ ਗਦਗਦ
. . .  about 1 hour ago
ਨੂਰਪੁਰ ਬੇਦੀ, 21 ਫਰਵਰੀ (ਹਰਦੀਪ ਸਿੰਘ ਢੀਂਡਸਾ) - ਰੂਪਨਗਰ ਜ਼ਿਲ੍ਹੇ ਦੇ ਨੂਰਪੁਰ ਬੇਦੀ ਬਲਾਕ ਦੇ ਪਿੰਡ ਨੰਗਲ ਵਿਖੇ ਸਟ੍ਰਾਬੇਰੀ ਦੇ ਖੇਤਾਂ ਵਿਚ ਅੱਜ ਇੱਕ ਮਨਮੋਹਕ ਨਜ਼ਾਰਾ ਉਦੋਂ ਦੇਖਣ ਨੂੰ ਮਿਲਿਆ ਜਦੋਂ ਵਲੈਤ ਤੋਂ ਆਏ ਪੰਜ ਦੇਸ਼ਾਂ ਦੇ 37 ਨੌਜਵਾਨ ਲੜਕੇ ਲੜਕੀਆਂ ਨੇ...
ਮਹਿਲਾ ਟੀ20 ਵਿਸ਼ਵ ਕੱਪ : ਭਾਰਤ ਨੇ ਆਸਟ੍ਰੇਲੀਆ ਨੂੰ 17 ਦੌੜਾਂ ਨਾਲ ਹਰਾਇਆ
. . .  about 1 hour ago
ਮਹਿਲਾ ਟੀ20 ਵਿਸ਼ਵ ਕੱਪ : ਭਾਰਤ ਨੇ ਆਸਟ੍ਰੇਲੀਆ ਨੂੰ 17 ਦੌੜਾਂ ਨਾਲ...
ਪੰਜਾਬ ਦੇ ਸਾਰੇ ਸਰਕਾਰੀ ਅਦਾਰਿਆਂ ਦੇ ਸਾਈਨ ਬੋਰਡ ਤੇ ਸੜਕਾਂ ਦੇ ਮੀਲ ਪੱਥਰ ਪੰਜਾਬੀ 'ਚ ਲਿਖੇ ਜਾਣਾ ਲਾਜ਼ਮੀ - ਤ੍ਰਿਪਤ ਬਾਜਵਾ
. . .  about 1 hour ago
ਚੰਡੀਗੜ੍ਹ, 21 ਫਰਵਰੀ - ਪੰਜਾਬ ਸਰਕਾਰ ਨੇ ਕੌਮਾਂਤਰੀ ਮਾਤ ਭਾਸ਼ਾ ਦਿਵਸ ਮੌਕੇ ਅਹਿਮ ਫ਼ੈਸਲਾ ਲਾਗੂ ਕਰਦਿਆਂ ਸੂਬੇ ਦੇ ਸਾਰੇ ਸਰਕਾਰੀ ਤੇ ਅਰਧ ਸਰਕਾਰੀ ਅਦਾਰਿਆਂ, ਬੋਰਡਾਂ, ਕਾਰਪੋਰੇਸ਼ਨ ਦੇ ਸਾਈਨ ਬੋਰਡਾਂ ਤੇ ਸੜਕਾਂ ਦੇ ਮੀਲ ਪੱਥਰ ਗੁਰਮੁਖੀ ਲਿਪੀ ਰਾਹੀਂ ਪੰਜਾਬੀ ਭਾਸ਼ਾ...
ਮਹਿਲਾ ਟੀ20 ਵਿਸ਼ਵ ਕੱਪ : ਆਸਟ੍ਰੇਲੀਆ 14 ਓਵਰਾਂ ਮਗਰੋਂ 82/6, ਟੀਚਾ 133
. . .  about 1 hour ago
ਮਹਿਲਾ ਟੀ20 ਵਿਸ਼ਵ ਕੱਪ : ਆਸਟ੍ਰੇਲੀਆ 12 ਓਵਰਾਂ ਮਗਰੋਂ 76/5, ਟੀਚਾ 133
. . .  about 2 hours ago
ਮਹਿਲਾ ਟੀ20 ਵਿਸ਼ਵ ਕੱਪ : ਆਸਟ੍ਰੇਲੀਆ 11 ਓਵਰਾਂ ਮਗਰੋਂ 70/3, ਟੀਚਾ 133
. . .  about 2 hours ago
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਰੇਲ ਮਾਰਗ ਜਾਮ
. . .  about 2 hours ago
ਅੰਮ੍ਰਿਤਸਰ, 21 ਫਰਵਰੀ (ਸੁਰਿੰਦਰਪਾਲ ਸਿੰਘ ਵਰਪਾਲ) - ਗੰਨੇ ਦਾ ਬਕਾਇਆ, ਮਰੀਆਂ ਫ਼ਸਲਾਂ ਦਾ ਮੁਆਵਜ਼ਾ, ਆਬਾਦਕਾਰਾਂ ਦੇ ਮਾਲਕੀ ਹੱਕ, ਫ਼ਸਲਾਂ ਦੇ ਪੂਰੇ ਭਾਅ ਅਤੇ ਕਰਜ਼ਾ ਮੁਆਫ਼ੀ ਲਈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਰੇਲ ਟਰੈਕ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 9 ਫੱਗਣ ਸੰਮਤ 551
ਵਿਚਾਰ ਪ੍ਰਵਾਹ: ਅਧਿਕਾਰ ਮਿਲਣਾ ਚੰਗੀ ਗੱਲ ਹੈ ਪਰ ਇਹ ਵੀ ਜ਼ਰੂਰੀ ਹੈ ਕਿ ਅਧਿਕਾਰਾਂ ਦੀ ਦੁਰਵਰਤੋਂ ਨਾ ਕੀਤੀ ਜਾਵੇ। -ਅਗਿਆਤ

ਤਾਜ਼ਾ ਖ਼ਬਰਾਂ

ਦਿੱਲੀ ਆ ਸਕਣਗੇ ਭੀਮ ਆਰਮੀ ਚੀਫ਼ ਚੰਦਰਸ਼ੇਖਰ ਆਜ਼ਾਦ, ਅਦਾਲਤ ਨੇ ਸ਼ਰਤਾਂ 'ਤੇ ਦਿੱਤੀ ਇਜਾਜ਼ਤ

ਨਵੀਂ ਦਿੱਲੀ, 21 ਜਨਵਰੀ- ਭੀਮ ਆਰਮੀ ਚੀਫ਼ ਚੰਦਰਸ਼ੇਖਰ ਆਜ਼ਾਦ ਨੂੰ ਤੀਸ ਹਜ਼ਾਰੀ ਕੋਰਟ ਨੇ ਰਾਜਧਾਨੀ ਦਿੱਲੀ ਆਉਣ ਦੀ ਇਜਾਜ਼ਤ ਦੇ ਦਿੱਤੀ ਹੈ। ਹਾਲਾਂਕਿ ਇਹ ਇਜਾਜ਼ਤ ਸ਼ਰਤਾਂ 'ਤੇ ਦਿੱਤੀ ਗਈ ਹੈ। ਅੱਜ ਸੁਣਵਾਈ ਕਰਦਿਆਂ ਤੀਸ ਹਜ਼ਾਰੀ ਅਦਾਲਤ ਨੇ ਇਹ ਹੁਕਮ ਦਿੱਤਾ ਕਿ ਜੇਕਰ ਆਜ਼ਾਦ ਦਿੱਲੀ ਆਉਣਾ ਚਾਹੁੰਦੇ ਹਨ ਤਾਂ ਇਸ ਸੰਬੰਧੀ ਉਨ੍ਹਾਂ ਨੂੰ ਡੀ. ਸੀ. ਪੀ. (ਕ੍ਰਾਈਮ) ਨੂੰ ਦੱਸਣਾ ਪਏਗਾ।


ਖ਼ਬਰ ਸ਼ੇਅਰ ਕਰੋ





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX