ਤਾਜਾ ਖ਼ਬਰਾਂ


ਵੈਟਰਨਰੀ ਇੰਸਪੈਕਟਰਾਂ ਵਲੋਂ ਰੋਹ ਭਰਪੂਰ ਰੈਲੀ ਅਤੇ ਵਿਧਾਨ ਸਭਾ ਵੱਲ ਮਾਰਚ
. . .  6 minutes ago
ਪਾਕਿਸਤਾਨ ਜ਼ਿੰਦਾਬਾਦ ਦਾ ਨਾਅਰਾ ਲਗਾਉਣ ਵਾਲੀ ਲੜਕੀ ਦਾ ਸਬੰਧ ਨਕਸਲੀਆਂ ਨਾਲ - ਯੇਦੀਰੁੱਪਾ
. . .  9 minutes ago
ਬੈਂਗਲੁਰੂ, 21 ਫਰਵਰੀ - ਕਰਨਾਟਕਾ ਦੇ ਮੁੱਖ ਮੰਤਰੀ ਬੀ.ਐਸ. ਯੇਦੀਯੁਰੱਪਾ ਨੇ ਅੱਜ ਸ਼ੁੱਕਰਵਾਰ ਕਿਹਾ ਕਿ ਸੀ.ਏ.ਏ. ਦੇ ਵਿਰੋਧ ਵਿਚ ਆਯੋਜਿਤ ਇਕ ਪ੍ਰੋਗਰਾਮ ਦੌਰਾਨ ਪਾਕਿਸਤਾਨ ਦੇ ਸਮਰਥਨ ਵਿਚ ਨਾਅਰੇ ਲਗਾਉਣ ਵਾਲੀ ਨੌਜਵਾਨ ਲੜਕੀ ਅਮੁਲਿਆ...
ਵਿਦੇਸ਼ੀ ਨੌਜਵਾਨ ਲੜਕੇ ਲੜਕੀਆਂ ਨੇ ਪੰਜਾਬ ਦੇ ਖੇਤਾਂ ਵਿਚ ਸਟ੍ਰਾਬੇਰੀ ਦੇ ਫਰੂਟ ਦੇਖ ਕੇ ਹੋਏ ਗਦਗਦ
. . .  47 minutes ago
ਨੂਰਪੁਰ ਬੇਦੀ, 21 ਫਰਵਰੀ (ਹਰਦੀਪ ਸਿੰਘ ਢੀਂਡਸਾ) - ਰੂਪਨਗਰ ਜ਼ਿਲ੍ਹੇ ਦੇ ਨੂਰਪੁਰ ਬੇਦੀ ਬਲਾਕ ਦੇ ਪਿੰਡ ਨੰਗਲ ਵਿਖੇ ਸਟ੍ਰਾਬੇਰੀ ਦੇ ਖੇਤਾਂ ਵਿਚ ਅੱਜ ਇੱਕ ਮਨਮੋਹਕ ਨਜ਼ਾਰਾ ਉਦੋਂ ਦੇਖਣ ਨੂੰ ਮਿਲਿਆ ਜਦੋਂ ਵਲੈਤ ਤੋਂ ਆਏ ਪੰਜ ਦੇਸ਼ਾਂ ਦੇ 37 ਨੌਜਵਾਨ ਲੜਕੇ ਲੜਕੀਆਂ ਨੇ...
ਮਹਿਲਾ ਟੀ20 ਵਿਸ਼ਵ ਕੱਪ : ਭਾਰਤ ਨੇ ਆਸਟ੍ਰੇਲੀਆ ਨੂੰ 17 ਦੌੜਾਂ ਨਾਲ ਹਰਾਇਆ
. . .  about 1 hour ago
ਮਹਿਲਾ ਟੀ20 ਵਿਸ਼ਵ ਕੱਪ : ਭਾਰਤ ਨੇ ਆਸਟ੍ਰੇਲੀਆ ਨੂੰ 17 ਦੌੜਾਂ ਨਾਲ...
ਪੰਜਾਬ ਦੇ ਸਾਰੇ ਸਰਕਾਰੀ ਅਦਾਰਿਆਂ ਦੇ ਸਾਈਨ ਬੋਰਡ ਤੇ ਸੜਕਾਂ ਦੇ ਮੀਲ ਪੱਥਰ ਪੰਜਾਬੀ 'ਚ ਲਿਖੇ ਜਾਣਾ ਲਾਜ਼ਮੀ - ਤ੍ਰਿਪਤ ਬਾਜਵਾ
. . .  about 1 hour ago
ਚੰਡੀਗੜ੍ਹ, 21 ਫਰਵਰੀ - ਪੰਜਾਬ ਸਰਕਾਰ ਨੇ ਕੌਮਾਂਤਰੀ ਮਾਤ ਭਾਸ਼ਾ ਦਿਵਸ ਮੌਕੇ ਅਹਿਮ ਫ਼ੈਸਲਾ ਲਾਗੂ ਕਰਦਿਆਂ ਸੂਬੇ ਦੇ ਸਾਰੇ ਸਰਕਾਰੀ ਤੇ ਅਰਧ ਸਰਕਾਰੀ ਅਦਾਰਿਆਂ, ਬੋਰਡਾਂ, ਕਾਰਪੋਰੇਸ਼ਨ ਦੇ ਸਾਈਨ ਬੋਰਡਾਂ ਤੇ ਸੜਕਾਂ ਦੇ ਮੀਲ ਪੱਥਰ ਗੁਰਮੁਖੀ ਲਿਪੀ ਰਾਹੀਂ ਪੰਜਾਬੀ ਭਾਸ਼ਾ...
ਮਹਿਲਾ ਟੀ20 ਵਿਸ਼ਵ ਕੱਪ : ਆਸਟ੍ਰੇਲੀਆ 14 ਓਵਰਾਂ ਮਗਰੋਂ 82/6, ਟੀਚਾ 133
. . .  about 1 hour ago
ਮਹਿਲਾ ਟੀ20 ਵਿਸ਼ਵ ਕੱਪ : ਆਸਟ੍ਰੇਲੀਆ 12 ਓਵਰਾਂ ਮਗਰੋਂ 76/5, ਟੀਚਾ 133
. . .  about 1 hour ago
ਮਹਿਲਾ ਟੀ20 ਵਿਸ਼ਵ ਕੱਪ : ਆਸਟ੍ਰੇਲੀਆ 11 ਓਵਰਾਂ ਮਗਰੋਂ 70/3, ਟੀਚਾ 133
. . .  about 1 hour ago
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਰੇਲ ਮਾਰਗ ਜਾਮ
. . .  about 2 hours ago
ਅੰਮ੍ਰਿਤਸਰ, 21 ਫਰਵਰੀ (ਸੁਰਿੰਦਰਪਾਲ ਸਿੰਘ ਵਰਪਾਲ) - ਗੰਨੇ ਦਾ ਬਕਾਇਆ, ਮਰੀਆਂ ਫ਼ਸਲਾਂ ਦਾ ਮੁਆਵਜ਼ਾ, ਆਬਾਦਕਾਰਾਂ ਦੇ ਮਾਲਕੀ ਹੱਕ, ਫ਼ਸਲਾਂ ਦੇ ਪੂਰੇ ਭਾਅ ਅਤੇ ਕਰਜ਼ਾ ਮੁਆਫ਼ੀ ਲਈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਰੇਲ ਟਰੈਕ...
ਭਾਰਤ ਨੇ ਅਮਰੀਕਾ ਦਾ ਭਾਰੀ ਨੁਕਸਾਨ ਕੀਤਾ - ਟਰੰਪ
. . .  about 2 hours ago
ਵਾਸ਼ਿੰਗਟਨ, 21 ਫਰਵਰੀ - ਭਾਰਤ ਦੌਰੇ 'ਤੇ ਆ ਰਹੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸ਼ਿਕਾਇਤ ਕਰਦੇ ਹੋਏ ਕਿਹਾ ਕਿ ਭਾਰਤ ਨੇ ਕਈ ਸਾਲਾਂ ਤੱਕ ਉੱਚ ਪੱਧਰੀ ਟੈਰਿਫ਼ ਲਗਾ ਕੇ ਵਪਾਰ ਵਿਚ ਅਮਰੀਕਾ ਨੂੰ ਭਾਰੀ ਨੁਕਸਾਨ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 9 ਫੱਗਣ ਸੰਮਤ 551
ਵਿਚਾਰ ਪ੍ਰਵਾਹ: ਅਧਿਕਾਰ ਮਿਲਣਾ ਚੰਗੀ ਗੱਲ ਹੈ ਪਰ ਇਹ ਵੀ ਜ਼ਰੂਰੀ ਹੈ ਕਿ ਅਧਿਕਾਰਾਂ ਦੀ ਦੁਰਵਰਤੋਂ ਨਾ ਕੀਤੀ ਜਾਵੇ। -ਅਗਿਆਤ

ਤਾਜ਼ਾ ਖ਼ਬਰਾਂ

ਸਕਾਰਪੀਓ ਤੇ ਬੱਸ ਦੀ ਸਿੱਧੀ ਟੱਕਰ 'ਚ ਫ਼ੌਜ ਦੇ ਜਵਾਨ ਦੀ ਮੌਤ, 7 ਜ਼ਖ਼ਮੀ

ਗੜ੍ਹਸ਼ੰਕਰ, 21 ਜਨਵਰੀ (ਧਾਲੀਵਾਲ) - ਗੜ੍ਹਸ਼ੰਕਰ-ਹੁਸ਼ਿਆਰਪੁਰ ਰੋਡ 'ਤੇ ਸ਼ਾਮ ਸਮੇਂ ਸਕਾਰਪੀਓ ਗੱਡੀ ਅਤੇ ਬੱਸ ਦਰਮਿਆਨ ਸਿੱਧੀ ਟੱਕਰ ਹੋਣ ਕਾਰਨ ਸਕਾਰਪੀਓ ਸਵਾਰ ਫ਼ੌਜ ਦੇ ਇੱਕ ਜਵਾਨ ਦੀ ਮੌਤ ਤੇ ਇਕ ਫ਼ੌਜੀ ਜਵਾਨ ਸਮੇਤ 7 ਜਣੇ ਜ਼ਖ਼ਮੀ ਹੋ ਗਏ। ਇਹ ਹਾਦਸਾ ਉਸ ਸਮੇਂ ਹੋਇਆ ਜਦੋਂ ਹੁਸ਼ਿਆਰਪੁਰ ਤੋਂ ਚੰਡੀਗੜ੍ਹ ਨੂੰ ਜਾ ਰਹੀ ਸੀ.ਟੀ.ਯੂ. ਦੀ ਬੱਸ ਦੀ ਸਾਹਮਣਿਓ ਆ ਰਹੀ ਸਕਾਰਪੀਓ ਗੱਡੀ ਨਾਲ ਟੱਕਰ ਹੋ ਗਈ। ਹਾਦਸੇ ਵਿਚ ਸਕਾਰਪੀਓ ਸਵਾਰ ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡ ਠਾਣਾ ਦੇ ਫ਼ੌਜ ਦੇ ਜਵਾਨ ਜਸਵਿੰਦਰ ਸਿੰਘ ਦੀ ਮੌਤ ਹੋ ਗਈ ਜਦਕਿ ਸਕਾਰਪੀਓ ਚਲਾ ਰਿਹਾ ਫ਼ੌਜ ਦਾ ਜਵਾਨ ਮੱਖਣ ਸਿੰਘ ਤੇ ਹਰਵਿੰਦਰ ਸਿੰਘ ਨਾਂਅ ਦਾ ਇੱਕ ਹੋਰ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ। ਬੱਸ 'ਚ ਸਵਾਰ ਅੱਧੀ ਦਰਜਨ ਦੇ ਕਰੀਬ ਲੋਕਾਂ ਦੇ ਵੀ ਸੱਟਾਂ ਲੱਗੀਆਂ ਹਨ। 


ਖ਼ਬਰ ਸ਼ੇਅਰ ਕਰੋ





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX