ਤਾਜਾ ਖ਼ਬਰਾਂ


ਕੋਟਲੀ ਸੂਰਤ ਮੱਲ੍ਹੀ ਵਿਚ ਬੱਸਾਂ ਦੀ ਚੈਕਿੰਗ
. . .  8 minutes ago
ਕੋਟਲੀ ਸੂਰਤ ਮੱਲ੍ਹੀ, 17 ਫਰਵਰੀ (ਕੁਲਦੀਪ ਸਿੰਘ ਨਾਗਰਾ) - ਲੌਂਗੋਵਾਲ ਦਰਦਨਾਕ ਸਕੂਲੀ ਵੈਨ ਹਾਦਸੇ ਮਗਰੋਂ ਪੰਜਾਬ ਭਰ ਵਿਚ ਪ੍ਰਸ਼ਾਸਨ ਦੀ ਨੀਂਦ ਖੁੱਲ ਗਈ ਹੈ। ਜਿਸ ਤਹਿਤ ਐਸ.ਡੀ.ਐਮ. ਡੇਰਾ ਬਾਬਾ ਨਾਨਕ ਗੁਰਸਿਮਰਨ ਸਿੰਘ ਢਿੱਲੋਂ ਨੇ ਸਬ ਡਵੀਜ਼ਨ ਡੇਰਾ ਬਾਬਾ ਨਾਨਕ ਅਧੀਨ ਆਉਂਦੇ ਸਕੂਲਾਂ ਦੀਆਂ...
ਗੜ੍ਹਸ਼ੰਕਰ ਵਿਖੇ ਸਕੂਲ ਬੱਸਾਂ ਦੀ ਚੈਕਿੰਗ
. . .  29 minutes ago
ਗੜ੍ਹਸ਼ੰਕਰ, 17 ਫਰਵਰੀ (ਧਾਲੀਵਾਲ) - ਗੜ੍ਹਸ਼ੰਕਰ ਵਿਖੇ ਐਸ.ਡੀ.ਐਮ. ਹਰਬੰਸ ਸਿੰਘ ਵੱਲੋਂ ਸਵੇਰ ਤੋਂ ਹੀ ਸਕੂਲੀ ਬੱਸਾਂ ਦੀ ਚੈਕਿੰਗ ਕਰਦਿਆਂ 20 ਦੇ ਕਰੀਬ ਬੱਸਾਂ ਦੇ ਚਲਾਨ ਕੱਟੇ ਗਏ ਹਨ। ਇਸ ਦੌਰਾਨ ਹੀ ਆਰ.ਟੀ.ਓ. ਵੱਲੋਂ ਬੱਸਾਂ ਦੀ ਚੈਕਿੰਗ ਕਰਦਿਆਂ ਦੋ ਬੱਸਾਂ ਬੰਦ ਕੀਤੀਆਂ ਗਈਆਂ। ਚੈਕਿੰਗ ਦੌਰਾਨ ਬੱਸਾਂ ਵਿਚ...
ਨਾਭਾ ਵਿਚ ਸਕੂਲ ਕਾਲਜ ਵੈਨਾਂ ਦੀ ਹੋਈ ਚੈਕਿੰਗ
. . .  44 minutes ago
ਨਾਭਾ, 17 ਫਰਵਰੀ (ਅਮਨਦੀਪ ਸਿੰਘ ਲਵਲੀ) - ਜ਼ਿਲ੍ਹਾ ਸੰਗਰੂਰ ਦੇ ਲੌਂਗੋਵਾਲ ਵਿਖੇ ਸਕੂਲ ਵੈਨ ਦੀ ਵਾਪਰੀ ਘਟਨਾ ਉਪਰੰਤ ਨਾਭਾ ਵਿਖੇ ਐੱਸ.ਡੀ.ਐੱਮ ਸੂਬਾ ਸਿੰਘ ਵੱਲੋਂ ਸਕੂਲ ਕਾਲਜਾਂ ਦੀਆਂ ਵੈਨਾਂ ਦੀ ਸਖ਼ਤੀ ਕਰਦਿਆਂ ਸਵੇਰੇ ਵਿਸ਼ੇਸ਼ ਤੌਰ 'ਤੇ ਆਪ ਚੈਕਿੰਗ ਕੀਤੀ ਗਈ ਅਤੇ ਬਹੁਗਿਣਤੀ ਵਿਚ ਜਿੱਥੇ ਗੱਡੀਆਂ...
ਭਾਰਤ 'ਚ ਕੋਰੋਨਾ ਵਾਇਰਸ ਨਾਲ ਪ੍ਰਭਾਵਿਤ ਤਿੰਨ ਮਰੀਜ਼ ਹੋਏ ਠੀਕ
. . .  about 1 hour ago
ਨਵੀਂ ਦਿੱਲੀ, 17 ਫਰਵਰੀ - ਚੀਨ ਸਮੇਤ ਦੁਨੀਆ ਭਰ ਵਿਚ ਕੋਰੋਨਾ ਵਾਇਰਸ ਨਾਲ ਪ੍ਰਭਾਵਿਤ ਮਰੀਜ਼ਾਂ ਦਾ ਅੰਕੜਾ ਵੱਧ ਰਿਹਾ ਹੈ। ਹਾਲਾਂਕਿ ਭਾਰਤ ਨੇ ਕੋਰੋਨਾ ਵਾਇਰਸ 'ਤੇ ਵੱਡੀ ਸਫਲਤਾ ਹਾਸਲ ਕੀਤੀ ਹੈ। ਕੋਰੋਨਾ ਵਾਇਰਸ ਨਾਲ ਪ੍ਰਭਾਵਿਤ ਤਿੰਨਾਂ ਭਾਰਤੀਆਂ ਦਾ ਵਾਇਰਸ ਖ਼ਤਮ ਹੋ ਗਿਆ ਹੈ। ਕੇਰਲ ਵਿਚ ਕੋਰੋਨਾ...
ਦਿੱਲੀ 'ਚ ਸਵੇਰੇ ਸਵੇਰੇ ਦੋ ਗੈਂਗਸਟਰ ਢੇਰ
. . .  about 1 hour ago
ਨਵੀਂ ਦਿੱਲੀ, 17 ਫਰਵਰੀ - ਦਿੱਲੀ ਪੁਲਿਸ ਨੇ ਅੱਜ ਸਵੇਰੇ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲ ਪ੍ਰਹਿਲਾਦਪੁਰ ਇਲਾਕੇ ਵਿਚ ਹੋਏ ਮੁਕਾਬਲੇ ਵਿਚ ਦਿੱਲੀ ਪੁਲਿਸ ਨੇ ਦੋ ਖਤਰਨਾਕ ਗੈਂਗਸਟਰਾਂ ਨੂੰ ਮਾਰ ਦਿੱਤਾ ਹੈ। ਦਿੱਲੀ ਪੁਲਿਸ ਨੂੰ ਜਾਣਕਾਰੀ ਮਿਲੀ ਸੀ ਕਿ ਰਾਜਾ ਕੁਰੈਸ਼ੀ...
ਅੱਜ ਦਾ ਵਿਚਾਰ
. . .  about 1 hour ago
ਅੱਜ ਦਾ ਵਿਚਾਰ....
ਅਮਨਦੀਪ ਕੌਰ ਨੂੰ ਰਾਸ਼ਟਰਪਤੀ ਕੋਲੋਂ ਬਹਾਦਰੀ ਅਵਾਰਡ ਦਿਵਾਉਣ ਦੀ ਕੀਤੀ ਜਾਵੇਗੀ ਮੰਗ - ਭਗਵੰਤ ਮਾਨ
. . .  1 day ago
ਅਜਨਾਲਾ, 16 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਸੰਗਰੂਰ ਵੈਨ ਦਰਦਨਾਕ ਹਾਦਸੇ ਵਿਚ 4 ਬੱਚਿਆਂ ਨੂੰ ਬਚਾਉਣ ਵਾਲੀ ਅਮਨਦੀਪ ਕੌਰ ਨੂੰ ਰਾਸ਼ਟਰਪਤੀ ਕੋਲੋਂ ਬਹਾਦਰੀ ਅਵਾਰਡ ਦੀ ਮੰਗ ਕੀਤੀ ਜਾਵੇਗੀ। ਇਸ ਸਬੰਧ ਵਿਚ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਜਾਣਕਾਰੀ...
ਕੋਰੋਨਾਵਾਇਰਸ : ਚੀਨ ਦੇ ਵੁਹਾਨ ਤੋਂ ਭਾਰਤ ਲਿਆਂਦੇ ਗਏ 406 ਭਾਰਤੀਆਂ ਦੀ ਰਿਪੋਰਟ ਆਈ ਨੈਗੇਟਿਵ
. . .  1 day ago
ਨਵੀਂ ਦਿੱਲੀ, 16 ਫਰਵਰੀ- ਚੀਨ 'ਚ ਕੋਰੋਨਾਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ ਅਤੇ ਹੁਣ ਤੱਕ ਕਈ ਲੋਕ ਇਸ ਜਾਨ ਲੇਵਾ ਵਾਇਰਸ ਦੀ ਲਪੇਟ 'ਚ...
ਲੌਂਗੋਵਾਲ ਵੈਨ ਹਾਦਸੇ 'ਚ 4 ਬੱਚਿਆਂ ਦੀ ਜਾਨ ਬਚਾਉਣ ਵਾਲੀ ਅਮਨਦੀਪ ਕੌਰ ਨੂੰ ਕੈਪਟਨ ਨੇ ਦਿੱਤੀ ਸ਼ਾਬਾਸ਼
. . .  1 day ago
ਚੰਡੀਗੜ੍ਹ, 16 ਫਰਵਰੀ- ਬੀਤੇ ਦਿਨੀਂ ਸੰਗਰੂਰ ਵਿਖੇ ਸਕੂਲ ਵੈਨ ਨੂੰ ਲੱਗੀ ਅੱਗ 'ਚ ਕੁੱਦ ਕੇ ਆਪਣੀ ਜਾਨ ਦੀ ਪਰਵਾਹ ਕੀਤੇ ਬਿਨਾ 4 ਬੱਚਿਆਂ ਦੀ ਜਾਨ...
ਸਰਕਾਰ, ਪ੍ਰਸ਼ਾਸਨ ਅਤੇ ਖ਼ਰਾਬ ਸਿਸਟਮ ਦੀ ਲਾਪਰਵਾਹੀ ਕਾਰਨ ਵਾਪਰਿਆਂ ਲੌਂਗੋਵਾਲ ਵੈਨ ਹਾਦਸਾ : ਵਿਨਰਜੀਤ
. . .  1 day ago
ਲੌਂਗੋਵਾਲ, 16 ਫਰਵਰੀ (ਵਿਨੋਦ) - ਲੌਂਗੋਵਾਲ ਵਿਖੇ ਚਾਰ ਬੱਚਿਆਂ ਦੇ ਜਿੰਦਾ ਸੜ ਜਾਣ 'ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਮੁੱਖ ਬੁਲਾਰੇ ਵਿਨਰਜੀਤ ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 4 ਫੱਗਣ ਸੰਮਤ 551
ਵਿਚਾਰ ਪ੍ਰਵਾਹ: ਭਵਿੱਖ ਨੂੰ ਸੁਰੱਖਿਅਤ ਕਰ ਦੇਣਾ ਹੀ ਸਭ ਤੋਂ ਵਧੀਆ ਯੋਗਦਾਨ ਹੁੰਦਾ ਹੈ। -ਜੋਸਫ ਕਾਫਮੈਨ

ਤਾਜ਼ਾ ਖ਼ਬਰਾਂ

ਆਪਣੀਆਂ ਮੰਗਾਂ ਨੂੰ ਲੈ ਕੇ ਜੰਗਲਾਤ ਕਾਮਿਆਂ ਨੇ ਨਾਭਾ ਵਿਖੇ ਲਾਇਆ ਧਰਨਾ

ਨਾਭਾ, 22 ਜਨਵਰੀ (ਕਰਮਜੀਤ ਸਿੰਘ)- ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਨੇ ਅੱਜ ਹਲਕਾ ਨਾਭਾ ਵਿਖੇ ਆਪਣੀਆਂ ਮੰਗਾਂ ਨੂੰ ਲੈ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਧਰਨਾ ਲਾਇਆ। ਇਸ ਵਿਸ਼ਾਲ ਧਰਨੇ ਦੀ ਅਗਵਾਈ ਅਮਰੀਕ ਸਿੰਘ, ਜਸਵੀਰ ਸਿੰਘ, ਸ਼ਿਵ ਕੁਮਾਰ ਅਤੇ ਬਲਵੀਰ ਸਿੰਘ ਮੰਡੋਲੀ ਵਲੋਂ ਕੀਤੀ ਗਈ। ਧਰਨੇ ਨੂੰ ਸਾਂਝੇ ਤੌਰ 'ਤੇ ਸੰਬੋਧਨ ਕਰਦੇ ਹੋਏ ਵਿਰਸਾ ਸਿੰਘ, ਰਣਜੀਤ ਸਿੰਘ, ਜੋਗਿੰਦਰ ਸਿੰਘ, ਬਹਾਦਰ ਸਿੰਘ, ਪਵਨ ਕੁਮਾਰ, ਜਸਪਾਲ ਜੱਸੀ, ਅਮਨਦੀਪ ਸਿੰਘ, ਇੰਦਰਜੀਤ ਸਿੰਘ, ਸਤਨਰਾਇਣ ਸਿੰਘ ਨੇ ਕਿਹਾ ਕਿ ਵਿਭਾਗ 'ਚ ਕਈ-ਕਈ ਸਾਲ ਤੋਂ ਕੰਮ ਕਰ ਰਹੇ ਕੱਚੇ ਕਾਮੇ ਪੱਕੇ ਨਹੀ ਕੀਤੇ ਜਾ ਰਹੇ ਹਨ। ਪਿਛਲੀ ਸਰਕਾਰ ਤੋਂ ਜਿਨ੍ਹਾਂ ਕਾਮਿਆਂ ਨੂੰ ਪੱਕੇ ਕਰਨ ਦੀ ਆਸ ਬਣੀ ਹੋਈ ਸੀ, ਉਹ ਪ੍ਰਕਿਰਿਆ ਵੀ ਬੰਦ ਕਰ ਦਿੱਤੀ ਗਈ ਹੈ, ਜਿਸ ਕਾਰਨ ਜੰਗਲਾਤ ਕਾਮਿਆਂ ਦਾ ਭਵਿੱਖ ਹਨੇਰੇ 'ਚ ਡੁੱਬ ਗਿਆ ਹੈ। ਉਨ੍ਹਾਂ ਮੰਗ ਕੀਤੀ ਕਿ ਜੰਗਲਾਤ ਵਿਭਾਗ 'ਚ ਕੰਮ ਕਰਦੇ ਸਮੁੱਚੇ ਕਾਮਿਆਂ ਨੂੰ ਬਿਨਾਂ ਸ਼ਰਤ ਪੱਕਿਆਂ ਕੀਤਾ ਜਾਵੇ।


ਖ਼ਬਰ ਸ਼ੇਅਰ ਕਰੋ





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX