ਤਾਜਾ ਖ਼ਬਰਾਂ


ਬਿਜਲੀ ਖਪਤਕਾਰਾਂ ਲਈ ਯੋਗੀ ਸਰਕਾਰ ਦਾ ਵੱਡਾ ਫ਼ੈਸਲਾ, ਤੈਅ ਸਮੇਂ 'ਚ ਸ਼ਿਕਾਇਤਾਂ ਨਾ ਦੂਰ ਹੋਈਆਂ ਤਾਂ ਮਿਲੇਗਾ ਮੁਆਵਜ਼ਾ
. . .  1 minute ago
ਲਖਨਊ, 18 ਫਰਵਰੀ- ਬਿਜਲੀ ਖਪਤਕਾਰਾਂ ਨੂੰ ਵੇਲੇ ਸਿਰ ਅਤੇ ਪਰੇਸ਼ਾਨੀ ਮੁਕਤ ਸੇਵਾਵਾਂ ਪ੍ਰਦਾਨ ਕਰਨ ਲਈ ਉੱਤਰ ਪ੍ਰਦੇਸ਼ ਸਰਕਾਰ ਨੇ ਬਿਜਲੀ ਵਿਭਾਗ ਲਈ ਕਾਰਗੁਜ਼ਾਰੀ ਰੈਗੂਲੇਸ਼ਨ ਐਕਟ...
ਫਲਾਈਓਵਰ ਤੋਂ ਡਿੱਗੀ ਕਾਰ, ਇੱਕ ਦੀ ਮੌਤ-5 ਜ਼ਖਮੀ
. . .  37 minutes ago
ਹੈਦਰਾਬਾਦ, 18 ਫਰਵਰੀ - ਹੈਦਰਾਬਾਦ ਦੇ ਭਾਰਤ ਨਗਰ ਵਿਖੇ ਇੱਕ ਤੇਜ ਰਫ਼ਤਾਰ ਕਾਰ ਦੇ ਫਲਾਈਓਵਰ ਤੋਂ ਡਿੱਗਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦਕਿ 5 ਲੋਕ ਜ਼ਖਮੀ...
ਵਿਆਹ ਸਮਾਰੋਹ 'ਚ ਜ਼ਹਿਰੀਲੇ ਖਾਣੇ ਤੋਂ ਬਾਅਦ 50 ਲੋਕ ਹੋਏ ਬਿਮਾਰ
. . .  about 1 hour ago
ਪਟਨਾ, 18 ਫਰਵਰੀ - ਬਿਹਾਰ ਦੇ ਸੋਨਪੁਰ ਵਿਖੇ ਇੱਕ ਵਿਆਹ ਸਮਾਰੋਹ ਦੌਰਾਨ ਜ਼ਹਿਰੀਲਾ ਖਾਣਾ ਖਾਣ ਤੋਂ ਬਾਅਦ ਤਕਰੀਬਨ 50 ਲੋਕ ਬਿਮਾਰ ਪੈ ਗਏ, ਜਿਨ੍ਹਾਂ ਨੂੰ ਹਸਪਤਾਲ ਭਰਤੀ...
ਆਗਰਾ-ਲਖਨਊ ਐਕਸਪ੍ਰੈੱਸ ਵੇ 'ਤੇ ਕਾਰ ਹਾਦਸੇ 'ਚ 4 ਮੌਤਾਂ
. . .  about 1 hour ago
ਲਖਨਊ, 18 ਫਰਵਰੀ - ਉੱਤਰ ਪ੍ਰਦੇਸ਼ ਦੇ ਆਗਰਾ-ਲਖਨਊ ਐਕਸਪ੍ਰੈੱਸ ਵੇ 'ਤੇ ਇੱਕ ਕਾਰ ਦੇ ਦੁਰਘਟਨਾਗ੍ਰਸਤ ਹੋਣ ਕਾਰਨ ਕਾਰ ਸਵਾਰ 4 ਲੋਕਾਂ ਦੀ ਮੌਤ ਹੋ...
ਟੀ.ਐੱਮ.ਸੀ ਦੇ ਸਾਬਕਾ ਸੰਸਦ ਮੈਂਬਰ ਤਾਪਸ ਪਾਲ ਦਾ ਦੇਹਾਂਤ
. . .  about 1 hour ago
ਮੁੰਬਈ, 19 ਫਰਵਰੀ - ਤ੍ਰਿਣਮੂਲ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਤਾਪਸ ਪਾਲ ਦਾ ਦਿਲ ਦੀ ਧੜਕਣ ਰੁਕਣ ਕਾਰਨ ਅੱਜ ਮੁੰਬਈ ਦੇ ਹਸਪਤਾਲ ਵਿਚ ਦੇਹਾਂਤ ਹੋ...
ਸਚਿਨ ਤੇਂਦੁਲਕਰ ਨੇ ਜਿੱਤਿਆ ਲਾਰੇਸ ਸਪੋਰਟਿੰਗ ਮੋਮੈਂਟ ਦਾ ਪੁਰਸਕਾਰ
. . .  about 1 hour ago
ਨਵੀਂ ਦਿੱਲੀ, 18 ਫਰਵਰੀ - ਸਾਬਕਾ ਕ੍ਰਿਕਟਰ ਸਚਿਨ ਤੇਂਦੁਲਕਰ ਨੇ ਵਿਸ਼ਵ ਕੱਪ ਦੀ ਜਿੱਤ ਦੇ ਬਾਅਦ ਪਿਛਲੇ ਦੋ ਦਹਾਕਿਆਂ ਦਾ ਲਾਰੇਸ ਸਪੋਰਟਿੰਗ ਮੋਮੈਂਟ ਪੁਰਸਕਾਰ ਜਿੱਤਣ ਦਾ ਮਾਣ ਹਾਸਲ...
ਸੀਤਾਰਮਨ ਵੱਲੋਂ ਉਦਯੋਗ ਤੇ ਵਪਾਰ ਸੰਗਠਨਾਂ ਨਾਲ ਮੀਟਿੰਗ ਅੱਜ
. . .  about 1 hour ago
ਨਵੀਂ ਦਿੱਲੀ, 18 ਫਰਵਰੀ - ਕੋਰੋਨਾ ਵਾਈਰਸ ਦੇ ਭਾਰਤੀ ਵਪਾਰ ਅਤੇ ਉਦਯੋਗ ਉੱਪਰ ਪ੍ਰਭਾਵਾਂ ਦਾ ਜਾਇਜ਼ਾ ਲੈਣ ਲਈ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅੱਜ ਉਦਯੋਗ ਤੇ ਵਪਾਰ ਸੰਗਠਨਾਂ ਨਾਲ...
ਵਿਜੇ ਮਾਲਿਆ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਅੱਜ
. . .  about 1 hour ago
ਨਵੀਂ ਦਿੱਲੀ, 18 ਫਰਵਰੀ - ਭਗੌੜੇ ਸ਼ਰਾਬ ਕਾਰੋਬਾਰੀ ਵਿਜੇ ਮਾਲਿਆ ਦੁਆਰਾ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਉਨ੍ਹਾਂ ਦੀ ਜਾਇਦਾਦ ਜ਼ਬਤ ਕਰਨ ਖ਼ਿਲਾਫ਼ ਦਾਇਰ ਪਟੀਸ਼ਨ 'ਤੇ ਸੁਪਰੀਮ ਕੋਰਟ...
ਚੀਨ 'ਚ ਕੋਰੋਨਾ ਵਾਇਰਸ ਕਾਰਨ ਮੌਤਾਂ ਦੀ ਗਿਣਤੀ ਹੋਈ 1800
. . .  about 1 hour ago
ਬੀਜਿੰਗ, 18 ਫਰਵਰੀ - ਚੀਨ 'ਚ ਕੋਰੋਨਾ ਵਾਈਰਸ ਕਾਰਨ ਮਰਨ ਵਾਲਿਆ ਦੀ ਗਿਣਤੀ 1800 ਹੋ ਗਈ ਹੈ, ਜਦਕਿ 67000 ਕੇਸਾਂ ਦੀ ਪੁਸ਼ਟੀ ਹੋ ਚੁੱਕੀ...
ਅੱਜ ਦਾ ਵਿਚਾਰ
. . .  about 2 hours ago
ਅੱਜ ਦਾ ਵਿਚਾਰ
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 6 ਫੱਗਣ ਸੰਮਤ 551
ਵਿਚਾਰ ਪ੍ਰਵਾਹ: ਜੇਕਰ ਕੋਈ ਵਿਅਕਤੀ ਆਪਣਾ ਕੰਮ ਇਮਾਨਦਾਰੀ ਨਾਲ ਕਰਦਾ ਹੈ ਤਾਂ ਮੈਂ ਉਸ ਦੀ ਕਾਰਜਕੁਸ਼ਲਤਾ ਦਾ ਦੀਵਾਨਾ ਹਾਂ। -ਨੈਪੋਲੀਅਨ ਬੋਨਾਪਾਰਟ

ਤਾਜ਼ਾ ਖ਼ਬਰਾਂ

ਸ਼ਟਰਿੰਗ ਦੀ ਪੈੜ ਟੁੱਟਣ ਕਾਰਨ ਇੱਕ ਮਜ਼ਦੂਰ ਦੀ ਮੌਤ, ਤਿੰਨ ਗੰਭੀਰ ਜ਼ਖਮੀ

ਮਲੋਟ, 25 ਜਨਵਰੀ (ਗੁਰਮੀਤ ਸਿੰਘ ਮੱਕੜ) -ਸਥਾਨਕ ਆਦਰਸ਼ ਸਿਨੇਮਾ ਦੇ ਸਥਾਨ 'ਤੇ ਉਸਾਰੀ ਅਧੀਨ ਪੈਲੇਸ ਦੀ ਛੱਤ 'ਤੇ ਕੰਮ ਕਰ ਰਹੇ 4 ਮਜ਼ਦੂਰ ਸ਼ਟਰਿੰਗ ਦੀ ਪੈੜ ਟੁੱਟ ਜਾਣ ਕਾਰਨ ਹੇਠਾਂ ਡਿੱਗ ਪਏ, ਜਿਸ ਵਿਚ ਮਜ਼ਦੂਰ ਦਾਤਾ ਰਾਮ ਦੀ ਮੌਤ ਹੋ ਗਈ, ਜਦਕਿ ਮਜ਼ਦੂਰ ਰਾਜੂ ਤੇ ਮਨੂੰ ਵਾਸੀ ਮਲੋਟ ਅਤੇ ਗੁਰਪਿਆਰ, ਵਾਸੀ ਘੁਮਿਆਰਾ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਫ਼ਰੀਦਕੋਟ ਰੈਫ਼ਰ ਕਰ ਦਿੱਤਾ ਗਿਆ।


ਖ਼ਬਰ ਸ਼ੇਅਰ ਕਰੋ





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX