ਤਾਜਾ ਖ਼ਬਰਾਂ


ਵੈਟਰਨਰੀ ਇੰਸਪੈਕਟਰਾਂ ਵਲੋਂ ਰੋਹ ਭਰਪੂਰ ਰੈਲੀ ਅਤੇ ਵਿਧਾਨ ਸਭਾ ਵੱਲ ਮਾਰਚ
. . .  21 minutes ago
ਪਾਕਿਸਤਾਨ ਜ਼ਿੰਦਾਬਾਦ ਦਾ ਨਾਅਰਾ ਲਗਾਉਣ ਵਾਲੀ ਲੜਕੀ ਦਾ ਸਬੰਧ ਨਕਸਲੀਆਂ ਨਾਲ - ਯੇਦੀਰੁੱਪਾ
. . .  24 minutes ago
ਬੈਂਗਲੁਰੂ, 21 ਫਰਵਰੀ - ਕਰਨਾਟਕਾ ਦੇ ਮੁੱਖ ਮੰਤਰੀ ਬੀ.ਐਸ. ਯੇਦੀਯੁਰੱਪਾ ਨੇ ਅੱਜ ਸ਼ੁੱਕਰਵਾਰ ਕਿਹਾ ਕਿ ਸੀ.ਏ.ਏ. ਦੇ ਵਿਰੋਧ ਵਿਚ ਆਯੋਜਿਤ ਇਕ ਪ੍ਰੋਗਰਾਮ ਦੌਰਾਨ ਪਾਕਿਸਤਾਨ ਦੇ ਸਮਰਥਨ ਵਿਚ ਨਾਅਰੇ ਲਗਾਉਣ ਵਾਲੀ ਨੌਜਵਾਨ ਲੜਕੀ ਅਮੁਲਿਆ...
ਵਿਦੇਸ਼ੀ ਨੌਜਵਾਨ ਲੜਕੇ ਲੜਕੀਆਂ ਨੇ ਪੰਜਾਬ ਦੇ ਖੇਤਾਂ ਵਿਚ ਸਟ੍ਰਾਬੇਰੀ ਦੇ ਫਰੂਟ ਦੇਖ ਕੇ ਹੋਏ ਗਦਗਦ
. . .  about 1 hour ago
ਨੂਰਪੁਰ ਬੇਦੀ, 21 ਫਰਵਰੀ (ਹਰਦੀਪ ਸਿੰਘ ਢੀਂਡਸਾ) - ਰੂਪਨਗਰ ਜ਼ਿਲ੍ਹੇ ਦੇ ਨੂਰਪੁਰ ਬੇਦੀ ਬਲਾਕ ਦੇ ਪਿੰਡ ਨੰਗਲ ਵਿਖੇ ਸਟ੍ਰਾਬੇਰੀ ਦੇ ਖੇਤਾਂ ਵਿਚ ਅੱਜ ਇੱਕ ਮਨਮੋਹਕ ਨਜ਼ਾਰਾ ਉਦੋਂ ਦੇਖਣ ਨੂੰ ਮਿਲਿਆ ਜਦੋਂ ਵਲੈਤ ਤੋਂ ਆਏ ਪੰਜ ਦੇਸ਼ਾਂ ਦੇ 37 ਨੌਜਵਾਨ ਲੜਕੇ ਲੜਕੀਆਂ ਨੇ...
ਮਹਿਲਾ ਟੀ20 ਵਿਸ਼ਵ ਕੱਪ : ਭਾਰਤ ਨੇ ਆਸਟ੍ਰੇਲੀਆ ਨੂੰ 17 ਦੌੜਾਂ ਨਾਲ ਹਰਾਇਆ
. . .  about 1 hour ago
ਮਹਿਲਾ ਟੀ20 ਵਿਸ਼ਵ ਕੱਪ : ਭਾਰਤ ਨੇ ਆਸਟ੍ਰੇਲੀਆ ਨੂੰ 17 ਦੌੜਾਂ ਨਾਲ...
ਪੰਜਾਬ ਦੇ ਸਾਰੇ ਸਰਕਾਰੀ ਅਦਾਰਿਆਂ ਦੇ ਸਾਈਨ ਬੋਰਡ ਤੇ ਸੜਕਾਂ ਦੇ ਮੀਲ ਪੱਥਰ ਪੰਜਾਬੀ 'ਚ ਲਿਖੇ ਜਾਣਾ ਲਾਜ਼ਮੀ - ਤ੍ਰਿਪਤ ਬਾਜਵਾ
. . .  about 1 hour ago
ਚੰਡੀਗੜ੍ਹ, 21 ਫਰਵਰੀ - ਪੰਜਾਬ ਸਰਕਾਰ ਨੇ ਕੌਮਾਂਤਰੀ ਮਾਤ ਭਾਸ਼ਾ ਦਿਵਸ ਮੌਕੇ ਅਹਿਮ ਫ਼ੈਸਲਾ ਲਾਗੂ ਕਰਦਿਆਂ ਸੂਬੇ ਦੇ ਸਾਰੇ ਸਰਕਾਰੀ ਤੇ ਅਰਧ ਸਰਕਾਰੀ ਅਦਾਰਿਆਂ, ਬੋਰਡਾਂ, ਕਾਰਪੋਰੇਸ਼ਨ ਦੇ ਸਾਈਨ ਬੋਰਡਾਂ ਤੇ ਸੜਕਾਂ ਦੇ ਮੀਲ ਪੱਥਰ ਗੁਰਮੁਖੀ ਲਿਪੀ ਰਾਹੀਂ ਪੰਜਾਬੀ ਭਾਸ਼ਾ...
ਮਹਿਲਾ ਟੀ20 ਵਿਸ਼ਵ ਕੱਪ : ਆਸਟ੍ਰੇਲੀਆ 14 ਓਵਰਾਂ ਮਗਰੋਂ 82/6, ਟੀਚਾ 133
. . .  about 1 hour ago
ਮਹਿਲਾ ਟੀ20 ਵਿਸ਼ਵ ਕੱਪ : ਆਸਟ੍ਰੇਲੀਆ 12 ਓਵਰਾਂ ਮਗਰੋਂ 76/5, ਟੀਚਾ 133
. . .  about 1 hour ago
ਮਹਿਲਾ ਟੀ20 ਵਿਸ਼ਵ ਕੱਪ : ਆਸਟ੍ਰੇਲੀਆ 11 ਓਵਰਾਂ ਮਗਰੋਂ 70/3, ਟੀਚਾ 133
. . .  about 2 hours ago
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਰੇਲ ਮਾਰਗ ਜਾਮ
. . .  about 2 hours ago
ਅੰਮ੍ਰਿਤਸਰ, 21 ਫਰਵਰੀ (ਸੁਰਿੰਦਰਪਾਲ ਸਿੰਘ ਵਰਪਾਲ) - ਗੰਨੇ ਦਾ ਬਕਾਇਆ, ਮਰੀਆਂ ਫ਼ਸਲਾਂ ਦਾ ਮੁਆਵਜ਼ਾ, ਆਬਾਦਕਾਰਾਂ ਦੇ ਮਾਲਕੀ ਹੱਕ, ਫ਼ਸਲਾਂ ਦੇ ਪੂਰੇ ਭਾਅ ਅਤੇ ਕਰਜ਼ਾ ਮੁਆਫ਼ੀ ਲਈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਰੇਲ ਟਰੈਕ...
ਭਾਰਤ ਨੇ ਅਮਰੀਕਾ ਦਾ ਭਾਰੀ ਨੁਕਸਾਨ ਕੀਤਾ - ਟਰੰਪ
. . .  about 2 hours ago
ਵਾਸ਼ਿੰਗਟਨ, 21 ਫਰਵਰੀ - ਭਾਰਤ ਦੌਰੇ 'ਤੇ ਆ ਰਹੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸ਼ਿਕਾਇਤ ਕਰਦੇ ਹੋਏ ਕਿਹਾ ਕਿ ਭਾਰਤ ਨੇ ਕਈ ਸਾਲਾਂ ਤੱਕ ਉੱਚ ਪੱਧਰੀ ਟੈਰਿਫ਼ ਲਗਾ ਕੇ ਵਪਾਰ ਵਿਚ ਅਮਰੀਕਾ ਨੂੰ ਭਾਰੀ ਨੁਕਸਾਨ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 9 ਫੱਗਣ ਸੰਮਤ 551
ਵਿਚਾਰ ਪ੍ਰਵਾਹ: ਅਧਿਕਾਰ ਮਿਲਣਾ ਚੰਗੀ ਗੱਲ ਹੈ ਪਰ ਇਹ ਵੀ ਜ਼ਰੂਰੀ ਹੈ ਕਿ ਅਧਿਕਾਰਾਂ ਦੀ ਦੁਰਵਰਤੋਂ ਨਾ ਕੀਤੀ ਜਾਵੇ। -ਅਗਿਆਤ

ਤਾਜ਼ਾ ਖ਼ਬਰਾਂ

ਲੁਧਿਆਣਾ ਵਿਖੇ ਕੈਬਨਿਟ ਮੰਤਰੀ ਅਰੁਣਾ ਚੌਧਰੀ ਨੇ ਝੰਡਾ ਲਹਿਰਾਇਆ

ਲੁਧਿਆਣਾ, 26 ਜਨਵਰੀ (ਪੁਨੀਤ ਬਾਵਾ, ਰੁਪੇਸ਼ ਕੁਮਾਰ)- ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ 'ਚ ਮੁੱਖ ਮਹਿਮਾਨ ਵਜੋਂ ਪੁੱਜੀ ਕੈਬਨਿਟ ਮੰਤਰੀ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਅਰੁਣਾ ਚੌਧਰੀ ਨੇ ਕੌਮੀ ਤਿਰੰਗਾ ਝੰਡਾ ਲਹਿਰਾਇਆ। ਉਨ੍ਹਾਂ ਨੇ ਮਾਰਚ ਪਾਸਟ ਤੋਂ ਸਲਾਮੀ ਵੀ ਲਈ। ਇਸ ਮੌਕੇ ਪ੍ਰਦੀਪ ਕੁਮਾਰ ਅਗਰਵਾਲ ਡਿਪਟੀ ਕਮਿਸ਼ਨਰ, ਰਾਕੇਸ਼ ਅਗਰਵਾਲ ਪੁਲਿਸ ਕਮਿਸ਼ਨਰ, ਕੰਵਲਪ੍ਰੀਤ ਕੌਰ ਬਰਾੜ ਕਮਿਸ਼ਨਰ ਨਗਰ ਨਿਗਮ, ਮੇਅਰ ਹਰਚਰਨ ਸਿੰਘ ਗੋਹਲਵੜੀਆ, ਵਿਧਾਇਕ ਸੰਜੈ ਤਲਵਾੜ, ਵਿਧਾਇਕ ਸੁਰਿੰਦਰ ਡਾਬਰ,ਵਿਧਾਇਕ ਕੁਲਦੀਪ ਸਿੰਘ ਵੈਦ, ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਮਲਕੀਤ ਸਿੰਘ ਦਾਖਾ, ਚੇਅਰਮੈਨ ਅਮਰਜੀਤ ਸਿੰਘ ਟਿੱਕਾ ਆਦਿ ਹਾਜ਼ਰ ਸਨ।


ਖ਼ਬਰ ਸ਼ੇਅਰ ਕਰੋ





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX