ਤਾਜਾ ਖ਼ਬਰਾਂ


ਜੇਲ੍ਹ ਤੋਂ ਸੁਣਵਾਈ ਲਈ ਜਾ ਰਹੇ ਆਜ਼ਮ ਖਾਨ ਨੇ ਕਿਹਾ- ਅੱਤਵਾਦੀ ਦੀ ਤਰ੍ਹਾਂ ਕੀਤਾ ਜਾ ਰਿਹਾ ਹੈ ਸਲੂਕ
. . .  5 minutes ago
ਨਵੀਂ ਦਿੱਲੀ, 29 ਫਰਵਰੀ- ਉਤਰ ਪ੍ਰਦੇਸ਼ ਦੇ ਸੀਤਾਪੁਰ ਤੋਂ ਰਾਮਪੁਰ ਸੁਣਵਾਈ ਦੇ ਲਈ ਜਾ ਰਹੇ ਸਮਾਜਵਾਦੀ ਪਾਰਟੀ ਦੇ ਸੰਸਦ ਮੈਂਬਰ ਆਜ਼ਮ
ਨਵਾਂ ਸ਼ਹਿਰ 'ਚ ਹੋਈ ਗੜੇਮਾਰੀ
. . .  12 minutes ago
ਨਵਾਂ ਸ਼ਹਿਰ, 29 ਫਰਵਰੀ (ਹਰਵਿੰਦਰ ਸਿੰਘ)- ਬੀਤੀ ਰਾਤ ਤੋਂ ਰੁਕ ਰੁਕ ਕੇ ਪੈ ਰਹੇ ਮੀਂਹ ਤੋਂ ਬਾਅਦ ਅੱਜ ...
ਅਜਨਾਲਾ ਦੀ ਅਗਵਾ ਹੋਈ ਨੌਜਵਾਨ ਲੜਕੀ ਦੀ ਮਿਲੀ ਲਾਸ਼
. . .  31 minutes ago
ਅਜਨਾਲਾ, 29 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਕੁੱਝ ਦਿਨ ਪਹਿਲਾਂ ਅੰਮ੍ਰਿਤਸਰ ਵਿਖੇ ਅਗਵਾ ਹੋਈ ਅਜਨਾਲਾ ਦੀ ਰਹਿਣ ਵਾਲੀ ਨੌਜਵਾਨ ਲੜਕੀ ਦੀ ਅੰਮ੍ਰਿਤਸਰ ਦੇ ਨੇੜੇ ਇਕ ਨਿੱਜੀ ਸਕੂਲ ਇਕ ਨਿੱਜੀ ਸਕੂਲ ਕੋਲੋਂ ਬੀਤੀ...
ਹਿਮਾਚਲ ਪ੍ਰਦੇਸ਼ ਦੇ ਚੰਬਾ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  41 minutes ago
ਸ਼ਿਮਲਾ, 29 ਫਰਵਰੀ - ਹਿਮਾਚਲ ਪ੍ਰਦੇਸ਼ ਦੇ ਚੰਬਾ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ...
ਦੱਖਣੀ ਕੋਰੀਆ 'ਚ ਕੋਰੋਨਾ ਵਾਇਰਸ ਦਾ ਕਹਿਰ ਜਾਰੀ, 594 ਨਵੇਂ ਮਾਮਲੇ ਆਏ ਸਾਹਮਣੇ
. . .  53 minutes ago
ਸਿਓਲ, 29 ਫਰਵਰੀ- ਚੀਨ 'ਚ ਕੋਰੋਨਾ ਵਾਇਰਸ ਦੇ ਵੱਧ ਰਹੇ ਕਹਿਰ ਤੋਂ ਬਾਅਦ ਹੁਣ ਦੱਖਣੀ ਕੋਰੀਆ ਵੀ ਇਸ ਦੀ ਲਪੇਟ ...
ਕਿਸਾਨਾਂ ਵੱਲੋਂ ਪੁੱਤਾਂ ਵਾਂਗ ਪਾਲੀ ਫ਼ਸਲ ਮੀਂਹ ਕਾਰਨ ਜ਼ਮੀਨ 'ਤੇ ਵਿਛੀ
. . .  about 1 hour ago
ਅਜਨਾਲਾ, 29 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਦੇ ਵੱਖ ਵੱਖ ਹਿੱਸਿਆ 'ਚ ਪਏ ਮੀਂਹ ਦੇ ਚੱਲਦਿਆਂ ਸਰਹੱਦੀ ਖੇਤਰ 'ਚ ਕਈ ਥਾਵਾਂ 'ਤੇ ਕਿਸਾਨਾਂ...
ਪਾਕਿ 'ਚ ਬੱਸ ਤੇ ਟਰੇਨ ਵਿਚਾਲੇ ਹੋਈ ਟੱਕਰ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 30
. . .  about 1 hour ago
ਕਰਾਚੀ, 29 ਫਰਵਰੀ- ਪਾਕਿਸਤਾਨ ਦੇ ਸਿੰਧ ਸੂਬੇ 'ਚ ਇਕ ਬੱਸ ਅਤੇ ਟਰੇਨ ਵਿਚਾਲੇ ਹੋਈ ਭਿਆਨਕ ਟੱਕਰ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 30 ...
ਅੱਜ ਦਾ ਵਿਚਾਰ
. . .  about 1 hour ago
ਫੋਕਲ ਪੁਆਇੰਟ ਨਜ਼ਦੀਕ 'ਚ ਮਿਲੀ ਬਿਨਾਂ ਸਿਰ ਤੋਂ ਲਾਸ਼
. . .  1 day ago
ਜਲੰਧਰ , 28 ਫਰਵਰੀ - ਹਾਈ ਸਕਿਉਰਿਟੀ ਜ਼ੋਨ ਮੰਨੇ ਜਾਂਦੇ ਫੋਕਲ ਪੁਆਇੰਟ ਨਜ਼ਦੀਕ ਬਿਨਾਂ ਸਿਰ ਦੇ ਲਾਸ਼ ਮਿਲਣ ਨਾਲ ਹਾਹਾਕਾਰ ਮੱਚ ਗਈ । ਪੁਲਿਸ ਸਿਰ ਲੱਭਣ 'ਚ ਲੱਗੀ ਹੈ ।
ਕਨ੍ਹਈਆ ਕੁਮਾਰ 'ਤੇ ਚੱਲੇਗਾ ਰਾਜ-ਧ੍ਰੋਹ ਦਾ ਮਾਮਲਾ, ਕੇਜਰੀਵਾਲ ਨੇ ਦਿੱਤੀ ਮਨਜ਼ੂਰੀ
. . .  1 day ago
ਨਵੀਂ ਦਿੱਲੀ, 28 ਫਰਵਰੀ - ਦਿੱਲੀ ਦੀ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਵਿਚ ਲੱਗੇ ਕਥਿਤ ਦੇਸ਼ ਵਿਰੋਧੀ ਨਾਅਰਿਆਂ ਦੇ ਮਾਮਲਿਆਂ ਵਿਚ ਸਪੈਸ਼ਲ ਸੈੱਲ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਇਸ ਤਰ੍ਹਾਂ ਜੇ.ਐਨ.ਯੂ. ਵਿਦਿਆਰਥੀ ਸੰਘ ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 17 ਫੱਗਣ ਸੰਮਤ 551
ਵਿਚਾਰ ਪ੍ਰਵਾਹ: ਭਵਿੱਖ ਦਾ ਅਨੁਮਾਨ ਲਗਾਉਣ ਲਈ ਅਤੀਤ ਦਾ ਅਧਿਐਨ ਕਰੋ। -ਕਨਫਿਊਸ਼ੀਅਸ

ਤਾਜ਼ਾ ਖ਼ਬਰਾਂ

ਚੋਰਾਂ ਨੇ ਬੈਂਕ ਦੀ ਕੰਧ ਪਾੜ ਕੇ ਕੀਤੀ ਚੋਰੀ

ਬੰਡਾਲਾ, 27 ਜਨਵਰੀ (ਅੰਗਰੇਜ਼ ਸਿੰਘ ਹੁੰਦਲ)- ਜ਼ਿਲ੍ਹਾ ਅੰਮ੍ਰਿਤਸਰ ਦੇ ਕਸਬਾ ਬੰਡਾਲਾ 'ਚ ਸਥਿਤ ਕੋਆਪ੍ਰੇਟਿਵ ਬੈਂਕ 'ਚ ਬੀਤੀ ਰਾਤ ਚੋਰਾਂ ਨੇ ਕੰਧ ਪਾੜ ਕੇ ਚੋਰੀ ਕਰ ਲਈ। ਚੋਰਾਂ ਵਲੋਂ ਬੈਂਕ 'ਚੋਂ ਕਿੰਨੀ ਰਕਮ ਚੋਰੀ ਕੀਤੀ ਗਈ ਹੈ, ਇਸ ਬਾਰੇ ਅਜੇ ਤੱਕ ਕੁਝ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਨੇ ਫਿਲਹਾਲ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।


ਖ਼ਬਰ ਸ਼ੇਅਰ ਕਰੋ





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX