ਤਾਜਾ ਖ਼ਬਰਾਂ


ਦਿੱਲੀ 'ਚ ਸਵੇਰੇ ਸਵੇਰੇ ਦੋ ਗੈਂਗਸਟਰ ਢੇਰ
. . .  20 minutes ago
ਨਵੀਂ ਦਿੱਲੀ, 17 ਫਰਵਰੀ - ਦਿੱਲੀ ਪੁਲਿਸ ਨੇ ਅੱਜ ਸਵੇਰੇ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲ ਪ੍ਰਹਿਲਾਦਪੁਰ ਇਲਾਕੇ ਵਿਚ ਹੋਏ ਮੁਕਾਬਲੇ ਵਿਚ ਦਿੱਲੀ ਪੁਲਿਸ ਨੇ ਦੋ ਖਤਰਨਾਕ ਗੈਂਗਸਟਰਾਂ ਨੂੰ ਮਾਰ ਦਿੱਤਾ ਹੈ। ਦਿੱਲੀ ਪੁਲਿਸ ਨੂੰ ਜਾਣਕਾਰੀ ਮਿਲੀ ਸੀ ਕਿ ਰਾਜਾ ਕੁਰੈਸ਼ੀ...
ਅੱਜ ਦਾ ਵਿਚਾਰ
. . .  34 minutes ago
ਅੱਜ ਦਾ ਵਿਚਾਰ....
ਅਮਨਦੀਪ ਕੌਰ ਨੂੰ ਰਾਸ਼ਟਰਪਤੀ ਕੋਲੋਂ ਬਹਾਦਰੀ ਅਵਾਰਡ ਦਿਵਾਉਣ ਦੀ ਕੀਤੀ ਜਾਵੇਗੀ ਮੰਗ - ਭਗਵੰਤ ਮਾਨ
. . .  1 day ago
ਅਜਨਾਲਾ, 16 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਸੰਗਰੂਰ ਵੈਨ ਦਰਦਨਾਕ ਹਾਦਸੇ ਵਿਚ 4 ਬੱਚਿਆਂ ਨੂੰ ਬਚਾਉਣ ਵਾਲੀ ਅਮਨਦੀਪ ਕੌਰ ਨੂੰ ਰਾਸ਼ਟਰਪਤੀ ਕੋਲੋਂ ਬਹਾਦਰੀ ਅਵਾਰਡ ਦੀ ਮੰਗ ਕੀਤੀ ਜਾਵੇਗੀ। ਇਸ ਸਬੰਧ ਵਿਚ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਜਾਣਕਾਰੀ...
ਕੋਰੋਨਾਵਾਇਰਸ : ਚੀਨ ਦੇ ਵੁਹਾਨ ਤੋਂ ਭਾਰਤ ਲਿਆਂਦੇ ਗਏ 406 ਭਾਰਤੀਆਂ ਦੀ ਰਿਪੋਰਟ ਆਈ ਨੈਗੇਟਿਵ
. . .  1 day ago
ਨਵੀਂ ਦਿੱਲੀ, 16 ਫਰਵਰੀ- ਚੀਨ 'ਚ ਕੋਰੋਨਾਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ ਅਤੇ ਹੁਣ ਤੱਕ ਕਈ ਲੋਕ ਇਸ ਜਾਨ ਲੇਵਾ ਵਾਇਰਸ ਦੀ ਲਪੇਟ 'ਚ...
ਲੌਂਗੋਵਾਲ ਵੈਨ ਹਾਦਸੇ 'ਚ 4 ਬੱਚਿਆਂ ਦੀ ਜਾਨ ਬਚਾਉਣ ਵਾਲੀ ਅਮਨਦੀਪ ਕੌਰ ਨੂੰ ਕੈਪਟਨ ਨੇ ਦਿੱਤੀ ਸ਼ਾਬਾਸ਼
. . .  1 day ago
ਚੰਡੀਗੜ੍ਹ, 16 ਫਰਵਰੀ- ਬੀਤੇ ਦਿਨੀਂ ਸੰਗਰੂਰ ਵਿਖੇ ਸਕੂਲ ਵੈਨ ਨੂੰ ਲੱਗੀ ਅੱਗ 'ਚ ਕੁੱਦ ਕੇ ਆਪਣੀ ਜਾਨ ਦੀ ਪਰਵਾਹ ਕੀਤੇ ਬਿਨਾ 4 ਬੱਚਿਆਂ ਦੀ ਜਾਨ...
ਸਰਕਾਰ, ਪ੍ਰਸ਼ਾਸਨ ਅਤੇ ਖ਼ਰਾਬ ਸਿਸਟਮ ਦੀ ਲਾਪਰਵਾਹੀ ਕਾਰਨ ਵਾਪਰਿਆਂ ਲੌਂਗੋਵਾਲ ਵੈਨ ਹਾਦਸਾ : ਵਿਨਰਜੀਤ
. . .  1 day ago
ਲੌਂਗੋਵਾਲ, 16 ਫਰਵਰੀ (ਵਿਨੋਦ) - ਲੌਂਗੋਵਾਲ ਵਿਖੇ ਚਾਰ ਬੱਚਿਆਂ ਦੇ ਜਿੰਦਾ ਸੜ ਜਾਣ 'ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਮੁੱਖ ਬੁਲਾਰੇ ਵਿਨਰਜੀਤ ...
ਚਾਰ ਕਾਰ ਸਵਾਰ ਨਕਾਬਪੋਸ਼ ਨੌਜਵਾਨਾਂ ਨੇ ਇੱਕ ਨੌਜਵਾਨ ਨੂੰ ਬੇਹੋਸ਼ ਕਰਕੇ ਲੁੱਟੇ ਦੋ ਲੱਖ ਰੁਪਏ
. . .  1 day ago
ਬਠਿੰਡਾ, 16 ਫਰਵਰੀ (ਨਾਇਬ ਸਿੱਧੂ)- ਬਠਿੰਡਾ 'ਚ ਇੱਕ ਨੌਜਵਾਨ ਨੂੰ ਬੇਹੋਸ਼ ਕਰਕੇ ਦੋ ਲੱਖ ਰੁਪਏ ਲੁੱਟਣ...
ਅਕਾਲੀ ਦਲ (ਬ) ਦੇ ਵਫ਼ਦ ਵਲੋਂ ਲੌਂਗੋਵਾਲ ਹਾਦਸੇ ਦੇ ਪੀੜਤਾਂ ਨਾਲ ਦੁੱਖ ਦਾ ਪ੍ਰਗਟਾਵਾ
. . .  1 day ago
ਲੌਂਗੋਵਾਲ, 16 ਫਰਵਰੀ (ਵਿਨੋਦ)- ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਸੰਗਰੂਰ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਇਕਬਾਲ ਸਿੰਘ ...
ਭੀਮਾ ਕੋਰੇਗਾਂਵ ਮਾਮਲੇ ਨੂੰ ਐੱਨ. ਆਈ. ਏ. ਕੋਲ ਸੌਂਪ ਕੇ ਊਧਵ ਠਾਕਰੇ ਨੇ ਚੰਗਾ ਕੀਤਾ- ਫੜਨਵੀਸ
. . .  1 day ago
ਮੁੰਬਈ, 16 ਫਰਵਰੀ- ਮਹਾਰਾਸ਼ਟਰ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਨੇਤਾ ਦੇਵੇਂਦਰ ਫੜਨਵੀਸ ਨੇ ਮੁੱਖ ਮੰਤਰੀ ਊਧਵ ਠਾਕਰੇ ਵਲੋਂ ਭੀਮਾ ਕੋਰੇਗਾਂਵ ਮਾਮਲੇ ਨੂੰ ਕੌਮੀ ਜਾਂਚ ਏਜੰਸੀ (ਐੱਨ. ਆਈ. ਏ.) ਦੇ ਹਵਾਲੇ...
ਨਾਈਜੀਰੀਆ ਦੇ ਦੋ ਪਿੰਡਾਂ 'ਚ ਹਮਲਾ ਕਰਕੇ ਹਮਲਾਵਰਾਂ ਨੇ 30 ਲੋਕਾਂ ਨੂੰ ਉਤਾਰਿਆ ਮੌਤ ਦੇ ਘਾਟ
. . .  1 day ago
ਆਬੂਜਾ, 16 ਫਰਵਰੀ- ਉੱਤਰੀ-ਪੱਛਮੀ ਨਾਈਜੀਰੀਆ ਦੇ ਇੱਕ ਇਲਾਕੇ 'ਚ ਹਥਿਆਰਬੰਦ ਗਿਰੋਹਾਂ ਨੇ ਦੋ ਪਿੰਡਾਂ 'ਚ ਹਮਲਾ ਕਰਕੇ 30 ਲੋਕਾਂ ਦੀ ਹੱਤਿਆ ਕਰ ਦਿੱਤੀ। ਪੁਲਿਸ ਵਲੋਂ ਅੱਜ ਇਹ ਜਾਣਕਾਰੀ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 4 ਫੱਗਣ ਸੰਮਤ 551
ਵਿਚਾਰ ਪ੍ਰਵਾਹ: ਭਵਿੱਖ ਨੂੰ ਸੁਰੱਖਿਅਤ ਕਰ ਦੇਣਾ ਹੀ ਸਭ ਤੋਂ ਵਧੀਆ ਯੋਗਦਾਨ ਹੁੰਦਾ ਹੈ। -ਜੋਸਫ ਕਾਫਮੈਨ

ਤਾਜ਼ਾ ਖ਼ਬਰਾਂ

ਸੁਖਦੇਵ ਸਿੰਘ ਢੀਂਡਸਾ ਦੇ ਨਾਲ ਹਨ 80 ਫ਼ੀਸਦੀ ਅਕਾਲੀ ਵਰਕਰ - ਪਰਮਿੰਦਰ ਢੀਂਡਸਾ

ਤਪਾ ਮੰਡੀ , 28 ਜਨਵਰੀ (ਵਿਜੇ ਸ਼ਰਮਾ) - ਪੰਜਾਬ ਦੇ ਸਾਬਕਾ ਖ਼ਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਪਿੰਡ ਤਾਜੋਕੇ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ 80 ਫ਼ੀਸਦੀ ਅਕਾਲੀ ਦਲ ਦੇ ਵਰਕਰ ਸੁਖਦੇਵ ਸਿੰਘ ਢੀਂਡਸਾ ਨਾਲ ਹਨ ਇਸ ਕਰ ਕੇ ਜੋ ਵੀ ਫ਼ੈਸਲਾ ਲਿਆ ਜਾਵੇਗਾ , ਉਹ ਪੰਜਾਬ ਅਤੇ ਪੰਥ ਦੇ ਹੱਕ 'ਚ ਲਿਆ ਜਾਵੇਗਾ , ਕਿਉਂਕਿ ਸਾਡਾ ਮਕਸਦ ਸੱਤਾ 'ਤੇ ਕਾਬਜ਼ ਹੋਣਾ ਨਹੀ ਹੈ । ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਸ਼੍ਰੋਮਣੀ ਅਕਾਲੀ ਦਲ 'ਚ ਘਬਰਾਹਟ ਦੀ ਨਿਸ਼ਾਨੀ ਹੈ , ਕਿਉਂਕਿ ਜਦੋਂ ਕਿਸੇ ਦੀਆਂ ਜੜਾਂ ਹਿੱਲ ਜਾਣ ਤਾਂ ਦਰਖਤ ਆਪ ਹੀ ਡਿਗ ਜਾਂਦਾ ਹੈ । 


ਖ਼ਬਰ ਸ਼ੇਅਰ ਕਰੋ





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX