ਤਾਜਾ ਖ਼ਬਰਾਂ


ਜੰਡਿਆਲਾ ਗੁਰੂ ਵਿਖੇ 150 ਵਿਅਕਤੀਆਂ ਤੇ ਪਿੰਡ ਮੱਲੀਆਂ ਵਿਖੇ 16 ਵਿਅਕਤੀਆਂ ਖਿਲਾਫ ਕਰਫਿਊ ਦੀ ਉਲੰਘਣਾ ਕਰਨ ਤੇ ਪਰਚਾ ਦਰਜ
. . .  0 minutes ago
ਜੰਡਿਆਲਾ ਗੁਰੂ, 03 ਅਪ੍ਰੈਲ-(ਰਣਜੀਤ ਸਿੰਘ ਜੋਸਨ)- ਡੀ.ਐਸ.ਪੀ. ਜੰਡਿਆਲਾ ਗੁਰੂ ਸ. ਗੁਰਿੰਦਰਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਪੰਜਾਬ ਭਰ ਵਿੱਚ ਕਰੋਨਾ ਬਿਮਾਰੀ ਦੇ ਪ੍ਭਾਵ ਤੋਂ ਆਮ ਲੋਕਾਂ ਨੂੰ ਬਚਾਉਣ ਲਈ ਕਰਫਿਊ ਲਾਇਆ ਹੋਇਆ ਅਤੇ ਲੌਕ ਡਾਊਨ ਵੀ ਅਮਲ ਵਿਚ...
ਸੜਕ ਹਾਦਸੇ ’ਚ 9 ਸਾਲਾ ਬੱਚੀ ਦੀ ਮੌਤ, ਦਾਦੀ ਨਾਲ ਬੈਂਕ ਜਾ ਰਹੀ ਸੀ
. . .  2 minutes ago
ਸ੍ਰੀ ਮੁਕਤਸਰ ਸਾਹਿਬ, 3 ਅਪ੍ਰੈਲ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਤੋਂ ਬਠਿੰਡਾ ਰੋਡ ’ਤੇ ਪਿੰਡ ਭੁੱਲਰ ਵਿਖੇ ਇਕ ਲੜਕੀ ਦੀ ਕਾਰ ਹੇਠ ਆਉਣ ਕਾਰਨ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਹਰਮਨ ਕੌਰ ਉਮਰ ਕਰੀਬ 9 ਸਾਲ ਪੁਤਰੀ ਜਗਸੀਰ ਸਿੰਘ ਪਿੰਡ...
ਜਲੰਧਰ ਜ਼ਿਲ੍ਹੇ ’ਚ 10 ਵਜੇ ਤੋਂ 5 ਵਜੇ ਤੱਕ ਖੁੱਲ੍ਹਣਗੇ ਬੈਂਕ, ਬੈਂਕ ਹੋਵੇਗੀ ਤੁਹਾਡੀ ਕਰਫਿਊ ਪਾਸ
. . .  8 minutes ago
ਜਲੰਧਰ, 3 ਅਪ੍ਰੈਲ - ਲਾਕਡਾਊਨ ਦੇ ਚਲਦਿਆਂ ਜਲੰਧਰ ਜ਼ਿਲ੍ਹੇ ਵਿਚ ਬੈਂਕਾਂ ਸਬੰਧੀ ਨਵੇਂ ਆਦੇਸ਼ ਜਾਰੀ ਹੋਏ ਹਨ। ਇਨ੍ਹਾਂ ਆਦੇਸ਼ਾਂ ਮੁਤਾਬਿਕ ਤੁਹਾਡੀ ਬੈਂਕ ਕਾਪੀ ਤੁਹਾਡੀ ਕਰਫਿਊ ਪਾਸ ਹੋਵੇਗੀ। 100 ਫੀਸਦੀ ਬੈਂਕ ਬਰਾਂਚਾ 10 ਵਜੇ ਸਵੇਰ...
ਗੁਜਰਾਤ ਵਿਚ ਕੋਰੋਨਾਵਾਇਰਸ ਕਾਰਨ ਹੋਈ ਮੌਤ
. . .  29 minutes ago
ਵਢੋਦਰਾ, 3 ਅਪ੍ਰੈਲ - ਗੁਜਰਾਤ ਦੇ ਵਢੋਦਰਾ ਵਿਚ ਇਕ 78 ਸਾਲਾ ਬਜ਼ੁਰਗ ਵਿਅਕਤੀ ਦੀ ਕੋਰੋਨਾਵਾਇਰਸ ਕਾਰਨ ਬੀਤੀ ਰਾਤ ਮੌਤ ਹੋ...
ਕਰਫਿਊ ਦੀ ਉਲੰਘਣਾ ਕਰਨ ਸਬੰਧੀ 4 ਵਿਅਕਤੀਆਂ ਖਿਲਾਫ ਮਾਮਲੇ ਦਰਜ
. . .  45 minutes ago
ਕੋਰੋਨਾਵਾਇਰਸ : ਵਿਸ਼ਵ ਬੈਂਕ ਭਾਰਤ ਨੂੰ ਦੇਵੇਗਾ 1 ਬਿਲੀਅਨ ਡਾਲਰ ਦਾ ਐਮਰਜੈਂਸੀ ਫੰਡ
. . .  34 minutes ago
ਵਾਸ਼ਿੰਗਟਨ, 3 ਅਪ੍ਰੈਲ - ਵਿਸ਼ਵ ਬੈਂਕ ਨੇ ਕੋਰੋਨਾਵਾਇਰਸ ਦੀ ਮਹਾਂਮਾਰੀ ਖਿਲਾਫ ਲੜਾਈ ਲਈ ਭਾਰਤ ਨੂੰ ਐਮਰਜੈਂਸੀ ਫਡਿੰਗ ਤਹਿਤ ਇਕ ਬਿਲੀਅਨ ਡਾਲਰ ਦੇਣ ਦੀ ਪ੍ਰਵਾਨਗੀ ਦਿੱਤੀ ਹੈ। ਭਾਰਤ ਵਿਚ ਕੋਰੋਨਾਵਾਇਰਸ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ ਤੇ 70 ਤੋਂ ਉੱਤੇ...
ਅਜਨਾਲਾ ‘ਚ ਕਰਫ਼ਿਊ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਪੁਲਸ ਨੇ ਕੀਤੀ ਸਖ਼ਤੀ, 9 ਖਿਲਾਫ ਮੁਕੱਦਮੇ ਦਰਜ
. . .  about 1 hour ago
ਬਾਘਾ ਪੁਰਾਣਾ ’ਚ ਪੁਲਿਸ ਦੀ ਸਖ਼ਤੀ, ਸਬਜ਼ੀਆਂ ਦੇ ਭਾਅ ਸਰਕਾਰੀ ਰੇਟਾਂ ਤੋਂ ਹੇਠਾਂ ਆਏ
. . .  about 1 hour ago
ਬਾਘਾ ਪੁਰਾਣਾ, 3 ਅਪ੍ਰੈਲ (ਬਲਰਾਜ ਸਿੰਗਲਾ) - ਕਰਫ਼ਿਊ ਕਰਕੇ ਸਬਜ਼ੀਆਂ ਤੇ ਫਲ ਵੇਚਣ ਵਾਲਿਆਂ ਵੱਲੋਂ ਲੋਕਾਂ ਦੀ ਕੀਤੀ ਜਾ ਰਹੀ ਲੁੱਟ ਨੂੰ ਰੋਕਣ ਲਈ ਪੁਲਿਸ ਪ੍ਰਸ਼ਾਸਨ ਵੱਲੋਂ ਸ਼ਿਕੰਜਾ ਕੱਸਿਆ ਗਿਆ, ਜਿਸ ਕਾਰਨ ਸਬਜ਼ੀ ਮੰਡੀ ਵਿਚ ਆੜ੍ਹਤੀਆ ਤੇ ਰੇਹੜੀ ਫੜੀ ਵਾਲਿਆਂ ਨੇ...
ਅਮਰੀਕਾ ਵਿਚ ਪਿੰਡ ਗਿਲਜੀਆਂ ਦੇ ਦੋ ਵਿਅਕਤੀਆਂ ਦੀ ਕੋਰੋਨਾ ਵਾਇਰਸ ਨਾਲ ਹੋਈ ਮੌਤ
. . .  about 1 hour ago
ਮਿਆਣੀ , 3 ਅਪ੍ਰੈਲ (ਹਰਜਿੰਦਰ ਸਿੰਘ ਮੁਲਤਾਨੀ) - ਨਜ਼ਦੀਕੀ ਪਿੰਡ ਗਿਲਜੀਆਂ ਦੇ ਦੋ ਵਿਅਕਤੀਆਂ ਦੀ ਕੋਰੋਨਾ ਵਾਇਰਸ ਨਾਲ ਅਮਰੀਕਾ ਵਿਚ ਮੌਤ ਹੋ ਗਈ। ਮ੍ਰਿਤਕ ਵਿਅਕਤੀਆਂ ਦੀ ਪਛਾਣ ਬਲਕਾਰ ਸਿੰਘ ਪੁੱਤਰ ਕਰਮ ਸਿੰਘ ਅਤੇ ਮਨਜੀਤ ਸਿੰਘ ਖ਼ਾਲਸਾ ਪੁੱਤਰ ਸੂਰਤ ਸਿੰਘ...
ਜਲੰਧਰ ਜ਼ਿਲ੍ਹੇ ‘ਚ ਜਾਰੀ ਹੋਈ ਸਬਜ਼ੀਆਂ ਤੇ ਫਲਾਂ ਦੀ ਅੱਜ ਦੀ ਰੇਟ ਲਿਸਟ
. . .  about 1 hour ago
ਜਲੰਧਰ, 3 ਅਪ੍ਰੈਲ (ਚਿਰਾਗ਼ ਸ਼ਰਮਾ) - ਜਲੰਧਰ ਜ਼ਿਲ੍ਹੇ ‘ਚ ਅੱਜ ਫਲਾਂ ਤੇ ਸਬਜ਼ੀਆਂ ਦੀ ਰੇਟ ਲਿਸਟ ਜਾਰੀ ਹੋਈ ਹੈ। ਜਿਸ ਮੁਤਾਬਿਕ ਲੋਕ ਕਾਲਾਬਾਜ਼ਾਰੀ ਤੋਂ ਬੱਚ ਸਕਦੇ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 21 ਚੇਤ ਸੰਮਤ 552
ਵਿਚਾਰ ਪ੍ਰਵਾਹ: ਹਰ ਕੰਮ ਤੋਂ ਪਹਿਲਾਂ ਮਨੁੱਖੀ ਜੀਵਨ ਬਚਾਉਣਾ ਸਭ ਤੋਂ ਵੱਡਾ ਧਰਮ ਹੈ। -ਲਾਲ ਬਹਾਦਰ ਸ਼ਾਸਤਰੀ

ਤਾਜ਼ਾ ਖ਼ਬਰਾਂ


ਖ਼ਬਰ ਸ਼ੇਅਰ ਕਰੋ



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX