ਤਾਜਾ ਖ਼ਬਰਾਂ


ਕੋਵਿਡ-19 : 24 ਘੰਟਿਆਂ ਦੌਰਾਨ ਯੂ ਕੇ 'ਚ 953 ਮੌਤਾਂ
. . .  9 minutes ago
ਲੰਡਨ, 10 ਅਪ੍ਰੈਲ (ਮਨਪ੍ਰੀਤ ਸਿੰਘ ਬੱਧਨੀ ਕਲਾਂ) - ਬੀਤੇ 24 ਘੰਟਿਆਂ ਵਿਚ ਯੂ ਕੇ ਵਿਚ 953 ਕੋਵਿਡ-19 ਤੋਂ ਪ੍ਰਭਾਵਿਤ ਮਰੀਜ਼ਾਂ ਦੀਆਂ ਮੌਤਾਂ ਹੋਈਆਂ ਹਨ। ਹੁਣ ਤੱਕ ਯੂ ਕੇ ਵਿਚ ਕੁੱਲ...
ਪੰਜਾਬ ਦੇ ਸਕੂਲਾਂ 'ਚ ਇਸ ਵਾਰ ਗਰਮੀਆਂ ਦੀਆਂ ਛੁੱਟੀਆਂ 11 ਅਪ੍ਰੈਲ ਤੋਂ 10 ਮਈ ਤੱਕ
. . .  16 minutes ago
ਅਜਨਾਲਾ, 10 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ) - ਕੋਰੋਨਾ ਵਾਇਰਸ ਨੂੰ ਲੈ ਕੇ ਮੌਜੂਦਾ ਹਾਲਾਤਾਂ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਗਰਮੀਆਂ ਦੀਆਂ ਛੁੱਟੀਆਂ 11 ਅਪ੍ਰੈਲ ਤੋਂ 10 ਮਈ ਤੱਕ ਕਰਨ ਦਾ...
ਹੁਸ਼ਿਆਰਪੁਰ ਜ਼ਿਲ੍ਹੇ 'ਚ ਪਿਛਲੇ ਇੱਕ ਹਫ਼ਤੇ ਤੋਂ ਨਹੀਂ ਆਇਆ ਕੋਵਿਡ-19 ਦਾ ਕੇਸ - ਸਿਵਲ ਸਰਜਨ
. . .  49 minutes ago
ਹੁਸ਼ਿਆਰਪੁਰ, 10 ਅਪ੍ਰੈਲ (ਬਲਜਿੰਦਰਪਾਲ ਸਿੰਘ) - ਸਿਹਤ ਵਿਭਾਗ ਦੇ ਕਰਮਚਾਰੀਆਂ ਵੱਲੋਂ ਕੋਵਿਡ -19 ਨੂੰ ਫੈਲਣ ਤੋ ਰੋਕਣ ਲਈ ਕੀਤੇ ਗਏ ਉਪਰਾਲੇ ਅਤੇ ਸਿਹਤ ਵਿਭਾਗ ਵੱਲੋਂ ਚਲਾਈ ਗਈ ਜਾਗਰੂਕ ਮੁਹਿੰਮ ਦੇ ਸਾਰਥਿਕ ਨਤੀਜੇ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ। ਇਸ ਦੇ ਚੱਲਦਿਆਂ ਅੱਜ ਲਗਾਤਾਰ ਪਿਛਲੇ ਇੱਕ ਹਫ਼ਤੇ ਤੋਂ ਕੋਵਿਡ ਕੋਰੋਨਾ ਦਾ ਕੋਈ ਵੀ ਨਵਾਂ...
ਕੋਰੋਨਾ ਪਾਜ਼ੀਟਿਵ ਲੜਕੇ ਦੇ 10 ਪਰਿਵਾਰਕ ਮੈਂਬਰਾਂ ਦੀ ਰਿਪੋਰਟ ਆਈ ਨੈਗੇਟਿਵ
. . .  59 minutes ago
ਜੰਡਿਆਲਾ ਗੁਰੂ (ਪਰਮਿੰਦਰ ਜੋਸਨ) - ਜੰਡਿਆਲਾ ਗੁਰੂ ਦੇ ਵੈਰੋਵਾਲ ਮਾਰਗ 'ਤੇ ਰਹਿਣ ਵਾਲੇ ਡੇਅਰੀ ਵਾਲਿਆਂ ਦੇ ਪਰਿਵਾਰ ਦੇ ਪਿਛਲੇ ਮਹੀਨੇ ਇੰਗਲੈਂਡ ਤੋਂ ਪਰਤੇ ਲੜਕੇ ਦੀ ਕੋਰੋਨਾ ਰਿਪੋਰਟ...
ਮਾਨਸਾ 'ਚ ਕੋਰੋਨਾ ਦੇ 11 ਮਾਮਲੇ ਆਉਣ ਨਾਲ ਪੁਲਿਸ ਨੇ ਬਠਿੰਡਾ-ਮਾਨਸਾ ਦੇ ਜ਼ਿਲ੍ਹਿਆਂ ਦੀ ਹੱਦ ਨੂੰ ਕੀਤਾ ਸੀਲ
. . .  about 1 hour ago
ਤਲਵੰਡੀ ਸਾਬੋ ਸੀਂਗੋ ਮੰਡੀ 10 ਅਪ੍ਰੈਲ (ਲਕਵਿੰਦਰ ਸ਼ਰਮਾ) - ਜਿਵੇਂ ਹੀ ਮਾਨਸਾ ਜ਼ਿਲ੍ਹੇ ਦੇ ਕਸਬਾ ਬੁਢਲਾਡਾ ਵਿਚ ਕੋਰੋਨਾ ਮਰੀਜ਼ਾਂ ਦੀ ਗਿਣਤੀ 11 ਹੋ ਗਈ ਹੈ ਤਾਂ ਇਸ ਨੂੰ ਦੇਖ ਕੇ...
ਜਸਮੀਤ ਸਿੰਘ ਰਾਜਾ ਨੇ ਮਾਰਕੀਟ ਕਮੇਟੀ ਅਮਲੋਹ ਦਾ ਚੇਅਰਮੈਨ ਤੇ ਰਾਜਿੰਦਰ ਬਿੱਟੂ ਨੇ ਉਪ ਚੇਅਰਮੈਨ ਦਾ ਸੰਭਾਲਿਆ ਅਹੁਦਾ
. . .  about 1 hour ago
ਸਲਾਣਾ, 10 ਅਪ੍ਰੈਲ (ਗੁਰਚਰਨ ਸਿੰਘ ਜੰਜੂਆ) - ਜਸਮੀਤ ਸਿੰਘ ਰਾਜਾ ਨੇ ਮਾਰਕੀਟ ਕਮੇਟੀ ਅਮਲੋਹ ਦਾ ਚੇਅਰਮੈਨ ਤੇ ਰਾਜਿੰਦਰ ਬਿੱਟੂ ਨੇ ਉਪ...
ਐੱਸ.ਪੀ ਸ਼ੈਲਿੰਦਰ ਸਿੰਘ ਨੇ ਜੰਡਿਆਲਾ ਗੁਰੂ ਦੀ ਲਾਕ ਡਾਊਨ ਸਥਿਤੀ ਦਾ ਲਿਆ ਜਾਇਜ਼ਾ
. . .  about 1 hour ago
ਜੰਡਿਆਲਾ ਗੁਰੂ 10 ਅਪ੍ਰੈਲ ( ਪਰਮਿੰਦਰ ਸਿੰਘ ਜੋਸਨ ) ਬੀਤੇ ਕੱਲ੍ਹ ਜੰਡਿਆਲਾ ਗੁਰੂ ਵੈਰੋਵਾਲ ਰੋਡ ਤੇ ਦੁੱਧ ਦੀ ਡੇਅਰੀ ਵਾਲੇ ਦੇ ਕੁੱਝ ਦਿਨ ਪਹਿਲਾਂ ਇੰਗਲੈਂਡ...
ਭਾਰਤ 'ਚ ਅਜੇ ਭਾਈਚਾਰਕ ਫੈਲਾਅ ਦੇ ਪੜਾਅ ਤੱਕ ਨਹੀਂ ਪਹੁੰਚਿਆਂ ਕੋਰੋਨਾ : ਸਿਹਤ ਮੰਤਰਾਲੇ
. . .  about 1 hour ago
ਨਵੀਂ ਦਿੱਲੀ, 10 ਅਪ੍ਰੈਲ - ਭਾਰਤੀ ਸਿਹਤ ਮੰਤਰਾਲੇ ਵੱਲੋਂ ਪੇਸ਼ ਕੀਤੇ ਗਏ ਬੁਲੇਟਿਨ 'ਚ ਕਿਹਾ ਗਿਆ ਹੈ ਕਿ ਕੋਰੋਨਾ ਵਾਇਰਸ ਅਜੇ ਭਾਈਚਾਰਕ...
ਫ਼ਰੀਦਕੋਟ 'ਚ 52 'ਚੋਂ 45 ਸੈਂਪਲ ਆਏ ਨੈਗੇਟਿਵ, 7 ਰਿਪੋਰਟਾਂ ਬਾਕੀ
. . .  about 1 hour ago
ਫ਼ਰੀਦਕੋਟ, 10 ਅਪ੍ਰੈਲ (ਜਸਵੰਤ ਪੁਰਬਾ, ਸਰਬਜੀਤ ਸਿੰਘ) - ਫ਼ਰੀਦਕੋਟ ਜ਼ਿਲ੍ਹੇ 'ਚ ਸਿਹਤ ਵਿਭਾਗ ਵੱਲੋਂ ਕਰੋਨਾ ਵਾਇਰਸ ਸੰਬੰਧੀ ਇਕੱਤਰ ਕੀਤੇ ਗਏ 52 ਨਮੂਨਿਆਂ...
ਪਠਾਨਕੋਟ 'ਚ ਕੋਰੋਨਾ ਮ੍ਰਿਤਕ ਔਰਤ ਦੇ 7 ਪਰਿਵਾਰਕ ਮੈਂਬਰਾਂ ਸਮੇਤ 8 ਦੀ ਰਿਪੋਰਟ ਆਈ ਪਾਜ਼ੀਟਿਵ
. . .  about 1 hour ago
ਪਠਾਨਕੋਟ, 10 ਅਪ੍ਰੈਲ (ਸੰਧੂ)- ਜ਼ਿਲ੍ਹਾ ਪਠਾਨਕੋਟ ਦੇ ਕਸਬਾ ਸੁਜਾਨਪੁਰ 'ਚ ਕੋਰੋਨਾ ਪੀੜਤ ਮਹਿਲਾ ਜਿਸ ਦੀ ਇਲਾਜ ਦੌਰਾਨ ਮੌਤ ਹੋ ਗਈ ਸੀ। ਹੁਣ ਤਾਜ਼ਾ ਮਿਲੀ ਜਾਣਕਾਰੀ ਅਨੁਸਾਰ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 28 ਚੇਤ ਸੰਮਤ 552
ਵਿਚਾਰ ਪ੍ਰਵਾਹ: ਇਹ ਸਾਡਾ ਫ਼ਰਜ਼ ਹੈ ਕਿ ਕਿਸੇ ਨੂੰ ਸਾਡੀ ਮਦਦ ਦੀ ਲੋੜ ਹੈ ਤਾਂ ਅਸੀਂ ਉਸ ਦੀ ਆਪਣਾ ਪੂਰਾ ਤਾਣ ਲਾ ਕੇ ਮਦਦ ਕਰੀਏ। -ਸਿਸਲੇ

ਤਾਜ਼ਾ ਖ਼ਬਰਾਂ


ਖ਼ਬਰ ਸ਼ੇਅਰ ਕਰੋ



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX