ਜਲੰਧਰ : ਐਤਵਾਰ 11 ਮਾਘ ਸੰਮਤ 552

ਤਾਜ਼ਾ ਖ਼ਬਰਾਂ

ਅੰਮ੍ਰਿਤਸਰ ,21 ਫਰਵਰੀ { ਅ . ਬ .}-ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਨਜੀਤ ਸਿੰਘ ਬੈਂਸ ਅੱਜ ਅੰਮ੍ਰਿਤਸਰ ਵਿਖੇ ਇਕ ਪ੍ਰੋਗਰਾਮ ਨੂੰ ਸੰਬੋਧਨ ਕਰਨ ਲਈ ਪਹੁੰਚੇ ।ਜਿੱਥੇ ਉਨ੍ਹਾਂ 2022 ਵਿਚ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਨੂੰ ਮਜ਼ਬੂਤ ਕਰਨ ਲਈ ਵੱਲੋਂ ਅੱਜ ਇੱਥੇ ਸਰਬਜੀਤ ਸਿੰਘ ਹੈਰੀ ਨੂੰ ਯੂਥ ਪ੍ਰਧਾਨ ਅਤੇ ਮਨਜੀਤ ਸਿੰਘ ਖ਼ਾਲਸਾ ਨੂੰ ਸ਼ਹਿਰੀ ਪਰਧਾਨ ਦੇ ਅਹੁਦੇ ਨਾਲ ਨਿਵਾਜਿਆ ਗਿਆ ।ਇਸ ਮੌਕੇ ਉਨ੍ਹਾਂ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ 2022 ਵਿਚ ਪੰਜਾਬ ਦੇ ਲੋਕ ਅਕਾਲੀ ਦਲ ਅਤੇ ਕਾਂਗਰਸ ਨੂੰ ਆਈਨਾ ਦਿਖਾਉਣਗੇ । ਉਨ੍ਹਾਂ ਕਿਹਾ ਕਿ ਸੂਬੇ ਵਿਚ ਅਕਾਲੀਆ ਅਤੇ ਕਾਂਗਰਸ ਦੀ ਮਿਲੀ ਭੁਗਤ ਨਾਲ ਸਰਕਾਰ ਚਲ ਰਹੀ ਹੈ ।

 

ਖ਼ਬਰ ਸ਼ੇਅਰ ਕਰੋ

 

2020-02-21 ਦੀਆਂ ਹੋਰ ਖਬਰਾਂ

 
 


Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX


Warning: mysql_free_result() expects parameter 1 to be resource, null given in /home/ajitjala/public_html/beta/latest.php on line 377