ਤਾਜਾ ਖ਼ਬਰਾਂ


ਅਲਬਰਟਾ 'ਚ 1451 ਕੇਸਾਂ 'ਚ 32 ਮੌਤਾਂ ਅਤੇ 592 ਮਰੀਜ਼ ਤੰਦਰੁਸਤ
. . .  18 minutes ago
ਕੈਲਗਰੀ 10 ਅਪ੍ਰੈਲ (ਜਸਜੀਤ ਸਿੰਘ ਧਾਮੀ)- ਅਲਬਰਟਾ ਸੂਬੇ ਅੰਦਰ ਵੱਧ ਰਹੀ ਹਰ ਰੋਜ਼ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਲੋਕਾਂ ਵਾਸਤੇ ਚਿੰਤਾ ਦਾ ਵਿਸ਼ਾ ਬਣੀ...
ਜਲੰਧਰ ਜ਼ਿਲ੍ਹੇ ਲਈ ਜਾਰੀ ਹੋਈ ਅੱਜ ਦੀ ਸਬਜ਼ੀਆਂ ਤੇ ਫਲਾਂ ਦੇ ਰੇਟ ਦੀ ਲਿਸਟ
. . .  51 minutes ago
ਜਲੰਧਰ, 10 ਅਪ੍ਰੈਲ (ਚਿਰਾਗ਼ ਸ਼ਰਮਾ) - ਕੋਰੋਨਾਵਾਇਰਸ ਦੇ ਚੱਲਦਿਆਂ ਪੰਜਾਬ 'ਚ ਚੱਲ ਰਹੇ ਲਾਕਡਾਊਨ ਜਾਂ ਕਰਫ਼ਿਊ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹਰ ਰੋਜ਼ ਸਬਜ਼ੀਆਂ ਤੇ ਫਲਾਂ ਦੀ ਰੇਟ ਲਿਸਟ ਜਾਰੀ ਕੀਤੀ ਜਾ ਰਹੀ ਹੈ ਤਾਂ ਜੋ ਲੋਕ ਕਾਲਾਬਾਜ਼ਾਰੀ ਤੋਂ ਬੱਚ...
ਲੋਕਾਂ ਨੇ ਕਰਫ਼ਿਊ ਤੇ ਕੋਰੋਨਾਵਾਇਰਸ ਨੂੰ ਸਮਝਿਆ ਮਜ਼ਾਕ
. . .  about 1 hour ago
ਬਾਘਾਪੁਰਾਣਾ, 10 ਅਪ੍ਰੈਲ (ਬਲਰਾਜ ਸਿੰਗਲਾ) - ਕੋਰੋਨਾਵਾਇਰਸ ਦੀ ਮਹਾਂਮਾਰੀ ਤੋਂ ਲੋਕਾਂ ਨੂੰ ਬਚਾਉਣ ਖ਼ਾਤਰ ਸਰਕਾਰ ਵੱਲੋਂ ਕਰਫ਼ਿਊ ਲਗਾਇਆ ਗਿਆ ਪਰ ਬਾਘਾਪੁਰਾਣਾ 'ਚ ਲੋਕਾਂ ਨੇ ਕਰਫ਼ਿਊ ਤੇ ਕੋਰੋਨਾਵਾਇਰਸ ਨੂੰ ਮਜ਼ਾਕ ਸਮਝ ਰੱਖਿਆ ਹੈ। ਜਿਸ ਕਰਕੇ ਸਵੇਰੇ ਬਜ਼ਾਰਾਂ ਵਿਚ ਲੋਕ ਇਸ ਤਰ੍ਹਾਂ ਘੁਮਦੇ ਹਨ...
ਕੋਰੋਨਾ ਵਾਇਰਸ ਪਾਜ਼ੀਟਿਵ ਆਉਣ ਤੋਂ ਬਾਅਦ ਜੰਡਿਆਲਾ ਗੁਰੂ ਸ਼ਹਿਰ ਨੂੰ ਕੀਤਾ ਪੂਰੀ ਤਰ੍ਹਾਂ ਸੀਲ
. . .  about 1 hour ago
ਜੰਡਿਆਲਾ ਗੁਰੂ, 10 ਅਪ੍ਰੈਲ (ਰਣਜੀਤ ਸਿੰਘ ਜੋਸਨ) - ਜੰਡਿਆਲਾ ਗੁਰੂ ਵਿਖੇ ਬੀਤੇ ਦਿਨ ਵੈਰੋਵਾਲ ਰੋਡ ਸਥਿਤ ਇਕ ਵਿਅਕਤੀ ਸਾਹਿਲ ਅਰੋੜਾ ਦਾ ਕੋਰੋਨਾ ਵਾਇਰਸ ਪਾਜ਼ੀਟਿਵ ਆਉਣ ਤੋਂ ਬਾਅਦ ਡੀ.ਐਸ. ਪੀ. ਜੰਡਿਆਲਾ ਗੁਰੂ ਗੁਰਿੰਦਰਬੀਰ ਸਿੰਘ ਸਿੱਧੂ ਵੱਲੋਂ ਅੱਜ ਸਖਤ ਰੁਖ ਅਖਤਿਆਰ ਕਰਦਿਆਂ ਸ਼ਹਿਰ...
ਪ੍ਰਧਾਨ ਮੰਤਰੀ ਬੌਰਿਸ ਜੌਹਨਸਨ ਆਈ.ਸੀ.ਯੂ 'ਚੋਂ ਆਏ ਬਾਹਰ
. . .  about 1 hour ago
ਲੰਡਨ, 10 ਅਪ੍ਰੈਲ (ਮਨਪ੍ਰੀਤ ਸਿੰਘ ਬੱਧਨੀ ਕਲਾਂ) - ਕੋਰੋਨਾਵਾਇਰਸ ਨਾਲ ਪ੍ਰਭਾਵਿਤ ਬਰਤਾਨੀਆ ਦੇ ਪ੍ਰਧਾਨ ਮੰਤਰੀ ਬੌਰਿਸ ਜੌਹਨਸਨ ਆਈ.ਸੀ.ਯੂ. 'ਚੋਂ ਬਾਹਰ ਆ ਗਏ ਹਨ। 4 ਦਿਨ ਤੋਂ ਹਸਪਤਾਲ 'ਚ ਦਾਖਿਲ ਬੌਰਿਸ ਦੀ ਸਿਹਤ 'ਚ ਤੇਜ਼ੀ ਨਾਲ ਸੁਧਾਰ ਹੋ ਰਿਹਾ ਹੈ। ਸਰਕਾਰੀ ਬੁਲਾਰੇ ਨੇ ਵੀਰਵਾਰ ਦੇਰ ਸ਼ਾਮੀਂ...
ਜ਼ਿਲ੍ਹਾ ਸੰਗਰੂਰ ਵਿੱਚ ਕੋਰੋਨਾ ਵਾਇਰਸ ਦਾ ਦੂਜਾ ਮਾਮਲਾ ਆਇਆ ਸਾਹਮਣੇ
. . .  about 2 hours ago
ਸੰਗਰੂਰ 10 ਅਪ੍ਰੈਲ (ਧੀਰਜ਼ ਪਸ਼ੌਰੀਆ) ਜ਼ਿਲ੍ਹਾ ਸੰਗਰੂਰ ਵਿੱਚ ਕਰੋਨਾ ਵਾਇਰਸ ਦਾ ਦੂਜਾ ਮਾਮਲਾ ਅਹਿਮਦਗੜ੍ਹ ਕਸਬੇ ਦੇ ਪਿੰਡ ਦਹਿਲੀਜ ਕਲਾਂ ਵਿਖੇ ਸਾਹਮਣੇ ਆਇਆ ਹੈ। ਡਿਪਟੀ ਕਮਿਸ਼ਨਰ ਸ੍ਰੀ ਘਨਸ਼ਿਅਾਮ ਥੋਰੀ ਨੇ ਨਾਗਰਿਕਾਂ ਨੂੰ ਅਪੀਲ ਕੀਤੀ ਹੈ ਜੋ ਵੀ ਇਸ ਪੀੜਤ ਵਿਅਕਤੀ ਦੇ ਸੰਪਰਕ ਵਿੱਚ ਆਇਆ...
ਅੱਜ ਦਾ ਵਿਚਾਰ
. . .  about 2 hours ago
ਕੋਰੋਨਾ ਨਾਲ ਪੀੜਤ ਦੀ ਮੌਤ 'ਤੇ ਭਾਰਤ ਸਰਕਾਰ ਵੱਲੋਂ ਸਸਕਾਰ ਕਰਨ ਸਬੰਧੀ ਹਦਾਇਤਾਂ ਜਾਰੀ
. . .  1 day ago
ਜਲੰਧਰ ,9 ਅਪ੍ਰੈਲ {ਚਿਰਾਗ਼ ਸ਼ਰਮਾ}- ਕੋਰੋਨਾ ਵਾਇਰਸ ਪੀੜਤਾਂ ਦੀ ਮੌਤ ਹੋਣ 'ਤੇ ਭਾਰਤ ਸਰਕਾਰ ਦੇ ਸਿਹਤ ਮੰਤਰਾਲੇ ਵੱਲੋਂ ਹਦਾਇਤਾਂ ਜਾਰੀ ਕੀਤੀਆ ਹਨ ।ਸਰਕਾਰ ਦੀਆਂ ਗਾਈਡ ਲਾਈਨਜ਼ ਤੇ ਗਠਿਤ ਕਮੇਟੀ ਦੀ ਹਾਜ਼ਰੀ ...
ਕਰੋਨਾ ਪੀੜਤ ਕਰਮਜੀਤ ਕੌਰ ਦਾ ਮਹਿਲ ਕਲਾਂ 'ਚ ਹੋਇਆ ਅੰਤਿਮ ਸਸਕਾਰ ,ਪਤੀ ਅਤੇ ਪੁੱਤਰ ਦਿੱਤੀ ਚਿਖਾ ਨੂੰ ਅਗਨੀ
. . .  1 day ago
ਮਹਿਲ ਕਲਾਂ, 9 ਅਪ੍ਰੈਲ (ਅਵਤਾਰ ਸਿੰਘ ਅਣਖੀ)-ਲੁਧਿਆਣਾ ਦੇ ਫੋਰਟਿਸ ਹਸਪਤਾਲ 'ਚ ਕਰੋਨਾ ਵਾਇਰਸ ਕਾਰਨ ਮੌਤ ਦਾ ਸ਼ਿਕਾਰ ਹੋਈ ਕਰਮਜੀਤ ਕੌਰ (52) ਪਤਨੀ ਦਲਜੀਤ ਸਿੰਘ ਵਾਸੀ ਮਹਿਲ ਕਲਾਂ (ਬਰਨਾਲਾ) ਦੀ ਮ੍ਰਿਤਕ ...
ਪੰਜਾਬ 'ਚ ਵੀ ਘਰਾਂ ਤੋਂ ਬਾਹਰ ਜਾਣ 'ਤੇ ਮਾਸਕ ਪਹਿਨਣਾ ਜ਼ਰੂਰੀ
. . .  1 day ago
ਚੰਡੀਗੜ੍ਹ, 09 ਅਪ੍ਰੈਲ - ਪੰਜਾਬ ਸਰਕਾਰ ਨੇ ਵੀ ਹੁਣ ਘਰ ਤੋਂ ਬਾਹਰ ਨਿਕਲਣ 'ਤੇ ਮਾਸਕ ਪਹਿਨਣਾ ਜ਼ਰੂਰੀ ਕਰ ਦਿੱਤਾ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ ਕਿਹਾ ਕਿ ਜਦੋਂ ਤੁਸੀਂ ਘਰ ਤੋਂ ਬਾਹਰ ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 28 ਚੇਤ ਸੰਮਤ 552
ਵਿਚਾਰ ਪ੍ਰਵਾਹ: ਇਹ ਸਾਡਾ ਫ਼ਰਜ਼ ਹੈ ਕਿ ਕਿਸੇ ਨੂੰ ਸਾਡੀ ਮਦਦ ਦੀ ਲੋੜ ਹੈ ਤਾਂ ਅਸੀਂ ਉਸ ਦੀ ਆਪਣਾ ਪੂਰਾ ਤਾਣ ਲਾ ਕੇ ਮਦਦ ਕਰੀਏ। -ਸਿਸਲੇ

ਤਾਜ਼ਾ ਖ਼ਬਰਾਂ

ਕਰਿਆਨੇ ਦਾ ਸਾਮਾਨ ਮੁਹੱਈਆ ਕਰਵਾਉਣ ਲਈ ਲਿਸਟ ਜਾਰੀ

ਗੁਰੂ ਹਰਸਹਾਏ, 25 ਮਾਰਚ (ਕਪਿਲ ਕੰਧਾਰੀ) - ਕੋਰੋਨਾ ਵਾਇਰਸ ਦੀ ਭਿਆਨਕ ਬਿਮਾਰੀ ਨੂੰ ਲੈ ਕੇ ਜਿੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ 21 ਦਿਨ ਦਾ ਦੇਸ਼ ਨੂੰ ਲੋਕ ਡਾਊਨ ਦਾ ਐਲਾਨ ਕੀਤਾ ਗਿਆ ਹੈ ਉੱਥੇ ਹੀ ਗੁਰੂ ਹਰ ਸਹਾਏ ਦੇ ਲੋਕਾਂ ਨੂੰ ਘਰਾਂ ਵਿਚ ਘਰੇਲੂ ਸਾਮਾਨ ਵਰਤਣ ਲਈ ਪਿਛਲੇ ਦੋ ਦਿਨਾਂ ਤੋਂ ਆ ਰਹੀ ਮੁਸ਼ਕਲਾਂ ਨੂੰ ਧਿਆਨ ਵਿਚ ਰੱਖਦੇ ਹੋਏ ਐੱਸ ਡੀ ਐੱਮ ਗੁਰੂ ਹਰ ਸਹਾਏ ਨੇ ਲੋਕਾਂ ਨੂੰ ਕਰਿਆਨੇ ਦਾ ਸਾਮਾਨ ਮੁਹੱਈਆ ਕਰਵਾਉਣ ਲਈ ਦੁਕਾਨਦਾਰਾਂ ਦੇ ਨਾਮ ਦੀ ਲਿਸਟ ਜਾਰੀ ਕੀਤੀ ਹੈ, ਜਿਸ ਵਿਚ ਦੁਕਾਨਦਾਰਾਂ ਦੇ ਮੋਬਾਈਲ ਨੰਬਰ ਵੀ ਲਿਖੇ ਗਏ ਹਨ। ਕਿਸੇ ਨੂੰ ਕਰਿਆਨੇ ਦੇ ਸਾਮਾਨ ਦੀ ਜ਼ਰੂਰਤ ਹੋਵੇ ਉਹ ਇਨ੍ਹਾਂ ਨੰਬਰ 'ਤੇ ਫ਼ੋਨ ਕਰ ਕੇ ਆਪਣਾ ਕਰਿਆਨੇ ਦਾ ਸਾਮਾਨ ਘਰ ਬੈਠੇ ਹੀ ਪ੍ਰਾਪਤ ਕਰ ਸਕਦਾ ਹੈ। 


ਖ਼ਬਰ ਸ਼ੇਅਰ ਕਰੋ



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX