ਤਾਜਾ ਖ਼ਬਰਾਂ


ਮਾਧੋਪੁਰ 'ਚ ਫਸੇ ਤਿੰਨ ਲੋਕਾਂ ਨੂੰ ਕੋਰੋਨਾ ਵਾਇਰਸ ਦੇ ਲੱਛਣ ਮਿਲਣ 'ਤੇ ਆਈਸੋਲੇਸ਼ਨ ਵਾਰਡ 'ਚ ਰੱਖਿਆ
. . .  39 minutes ago
ਪਠਾਨਕੋਟ 1 ਅਪ੍ਰੈਲ (ਸੰਧੂ) - ਕੋਰੋਨਾ ਵਾਇਰਸ ਦੇ ਪ੍ਰਕੋਪ ਤੋਂ ਲੋਕਾਂ ਨੂੰ ਬਚਾਉਣ ਲਈ ਪੂਰੇ ਦੇਸ਼ ਵਿਚ ਲਾਕਡਾਊਨ ਕੀਤਾ ਗਿਆ ਹੈ ਜਿਸ ਤੋਂ ਬਾਅਦ ਜੰਮੂ ਕਸ਼ਮੀਰ ਸੂਬੇ ਦੀ ਜ਼ਿਲ੍ਹਾ ਪਠਾਨਕੋਟ ਪੰਜਾਬ ਦੇ ਮਾਧੋਪੁਰ ਨਾਲ ਲੱਗਦੀ ਸੀਮਾ ਨੂੰ ਪੂਰੀ ਤਰ੍ਹਾਂ ਜੰਮੂ ...
ਭਾਈ ਨਿਰਮਲ ਸਿੰਘ ਦੇ ਸਾਥੀ ਤਲਬਾ ਵਾਦਕ ਦਰਸ਼ਨ ਸਿੰਘ ਨੂੰ ਸ਼ੱਕ ਅਧਾਰ 'ਤੇ ਸਿਹਤ ਵਿਭਾਗ ਦੀ ਨੇ ਟੀਮ ਚੁੱਕਿਆ
. . .  47 minutes ago
ਸੁਲਤਾਨਵਿੰਡ ,1 ਮਾਰਚ {ਗੁਰਨਾਮ ਸਿੰਘ ਬੁੱਟਰ} - ਸ੍ਰੀ ਦਰਬਾਰ ਸਾਹਿਬ ਹਰਿਮੰਦਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਪਦਮ ਸ਼੍ਰੀ ਭਾਈ ਨਿਰਮਲ ਵਾਸੀ ਤੇਜ ਨਗਰ ਸੁਲਤਾਨਵਿੰਡ ਰੋਡ ਅੰਮ੍ਰਿਤਸਰ ਜਿੱਥੇ ਜੋ ਕੋਰੋਨਾ ਵਾਇਰਸ ...
ਕੋਰੋਨਾ ਵਾਇਰਸ ਤੋਂ ਰਾਹਤ - 3 ਸ਼ੱਕੀ ਮਰੀਜ਼ਾਂ ਦੀ ਕੋਰੋਨਾ ਵਾਇਰਸ ਦੀ ਰਿਪੋਰਟ ਆਈ ਨੈਗੇਟਿਵ
. . .  about 1 hour ago
ਮਲੋਟ,1 ਅਪ੍ਰੈਲ (ਰਣਜੀਤ ਸਿੰਘ ਪਾਟਿਲ ,ਗੁਰਮੀਤ ਸਿੰਘ ਮੱਕੜ)- ਬੀਤੇ ਦਿਨ ਪੁੱਡਾ ਕਾਲੋਨੀ ਮਲੋਟ ਵਾਸੀ ਕੈਨੇਡਾ ਤੋਂ ਪਰਤੇ ਇਕ ਡਾਕਟਰ ਤੇ ਪਰਿਵਾਰ ਦੇ 2 ਹੋਰ ਮੈਂਬਰਾਂ ਦੀ ਕੋਰੋਨਾ ਵਾਇਰਸ ਸਬੰਧੀ ਲਏ ਗਏ ਸੈਂਪਲਾਂ...
ਸੀ ਬੀ ਐੱਸ ਈ ਨੇ ਕੋਵਿਡ -19 ਦੇ ਮੱਦੇਨਜ਼ਰ ਪਹਿਲੀ ਤੋਂ ਬਾਰ੍ਹਵੀਂ ਕਲਾਸਾਂ ਦੇ ਵਿਦਿਆਰਥੀਆਂ ਲਈ ਦਿੱਤੀਆਂ ਹਿਦਾਇਤਾਂ
. . .  about 1 hour ago
ਜਲਾਲਾਬਾਦ,1ਅਪ੍ਰੈਲ (ਜਤਿੰਦਰ ਪਾਲ ਸਿੰਘ)- ਦੇਸ਼ ਭਰ ਵਿਚ ਕੋਵਿਡ- 19 ਦੇ ਚੱਲਦੇ ਹੋਏ ਲਏ ਗਏ ਸੁਰੱਖਿਆ ਮਾਪਦੰਡਾਂ ਦੀ ਪਾਲਣਾ ਕਰਦੇ ਹੋਏ ਸੀ ਬੀ ਐੱਸ ਈ ਨੇ ਪੂਰੇ ਦੇਸ਼ ਵਿਚ ਦਸਵੀਂ ਅਤੇ ਬਾਰ੍ਹਵੀਂ ਦੇ ਕਈ ਪੇਪਰ ਰੱਦ ਕਰ ...
ਪਦਮ ਸ੍ਰੀ ਭਾਈ ਨਿਰਮਲ ਸਿੰਘ ਦੇ 5 ਪਰਿਵਾਰਕ ਮੈਂਬਰ ਜਾਂਚ ਲਈ ਜਲੰਧਰ ਦੇ ਸਿਵਲ ਹਸਪਤਾਲ ਭੇਜੇ
. . .  about 2 hours ago
ਜਲੰਧਰ, 1 ਅਪ੍ਰੈਲ (ਐੱਮ.ਐੱਸ. ਲੋਹੀਆ) - ਸ੍ਰੀ ਦਰਬਾਰ ਸਾਹਿਬ ਹਰਿਮੰਦਰ ਸਾਹਿਬ ਅੰਮ੍ਰਿਤਸਰ ਦੇ ਸਾਬਕਾ ਹਜ਼ੂਰੀ ਰਾਗੀ, ਪਦਮ ਸ੍ਰੀ ਭਾਈ ਨਿਰਮਲ ਸਿੰਘ ਦੇ ਕੋਵਿਡ-19 (ਕੋਰੋਨਾ) ਵਾਇਰਸ ਤੋਂ ਪੀੜਤ ਹੋਣ ਦੀ ਪੁਸ਼ਟੀ ਹੋਣ ਤੋਂ ਬਾਅਦ ਅੱਜ ...
ਹਲਕਾ ਡੇਰਾਬਸੀ 'ਚ ਕੋਰੋਨਾ ਦੇ 5 ਸ਼ੱਕੀ ਮਰੀਜ਼ ਆਏ ਸਾਹਮਣੇ
. . .  about 3 hours ago
ਜ਼ੀਰਕਪੁਰ, 1 ਅਪ੍ਰੈਲ, (ਹੈਪੀ ਪੰਡਵਾਲਾ) - ਸਬ ਡਿਵੀਜ਼ਨ ਡੇਰਾਬਸੀ ਵਿਚ ਕੋਰੋਨਾ ਵਾਇਰਸ ਦੇ ਇਕ ਦਿਨ ਵਿਚ 5 ਸ਼ੱਕੀ ਮਾਮਲੇ ਆਉਣ ਨਾਲ ਸਹਿਮ ਦਾ ਮਾਹੌਲ ਪੈਦਾ ਹੋ ਗਿਆ। ਮਰੀਜ਼ਾਂ ਨੂੰ ਢਕੋਲੀ ਕਮਿਊਨਿਟੀ ਹੈਲਥ ਸੈਂਟਰ ਵਿਚ ਰੱਖਿਆ ਗਿਆ ਹੈ, ਜਿਸ ਮਗਰੋਂ ਸਿਹਤ...
ਹੁਸ਼ਿਆਰਪੁਰ ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦੇ 139 ਸੈਂਪਲਾਂ ਦੀ ਰਿਪੋਰਟ ਆਈ ਨੈਗੇਟਿਵ - ਸਿਵਲ ਸਰਜਨ
. . .  about 3 hours ago
ਹੁਸ਼ਿਆਰਪੁਰ, 1 ਅਪ੍ਰੈਲ (ਬਲਜਿੰਦਰਪਾਲ ਸਿੰਘ)-ਕੋਰੋਨਾ ਵਾਇਰਸ ਦੇ ਸਬੰਧ 'ਚ ਅੱਜ ਵੀ ਜ਼ਿਲ੍ਹੇ ਲਈ ਇਹ ਚੰਗੀ ਖ਼ਬਰ ਹੈ ਕਿ ਚੰਡੀਗੜ੍ਹ ਤੋਂ ਪ੍ਰਾਪਤ ਹੋਈਆਂ ਰਿਪੋਰਟਾਂ ਵੀ ਨੈਗੇਟਿਵ ਆਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ: ਜਸਬੀਰ ਸਿੰਘ...
ਲੁਟੇਰਿਆਂ ਨੇ ਨਕਦੀ ਖੋਹ ਕੇ ਮਾਰੀ ਗੋਲੀ
. . .  about 3 hours ago
ਨਵਾਂਸ਼ਹਿਰ, 1 ਅਪ੍ਰੈਲ ( ਗੁਰਬਖ਼ਸ਼ ਸਿੰਘ ਮਹੇ) - ਨਵਾਂਸ਼ਹਿਰ ਵਿਖੇ ਮੋਟਰਸਾਈਕਲ ਸਵਾਰ ਲੁਟੇਰਿਆਂ ਵੱਲੋਂ ਖੇਤਾਂ ਤੋਂ ਆ ਰਹੇ ਦੋ ਵਿਅਕਤੀਆਂ ਪਾਸੋਂ ਦੋ ਹਜ਼ਾਰ ਰੁਪਏ ਦੀ ਨਕਦੀ ਖੋਹਣ...
ਕੈਨੇਡੀਅਨ ਸਿਟੀਜ਼ਨ ਅਤੇ ਐਨ.ਆਰ.ਆਈਜ਼ ਦੀ ਵਾਪਸੀ ਦੇ ਆਰ ਓ ਸੀ ਏ ਨੇ ਕੀਤੇ ਪ੍ਰਬੰਧ
. . .  about 3 hours ago
ਜਲਾਲਾਬਾਦ, 1 ਅਪ੍ਰੈਲ (ਜਤਿੰਦਰ ਪਾਲ ਸਿੰਘ) - ਭਾਰਤ ਵਿਚ ਆਏ ਅਤੇ ਕੋਰੋਨਾ ਵਾਈਰਸ ਕਾਰਨ ਇੱਥੇ ਹੀ ਫਸ ਕੇ ਰਹਿ ਗਏ ਕੈਨੇਡਾ ਦੇ ਸਿਟੀਜ਼ਨ ਵਿਅਕਤੀਆਂ ਨੂੰ ਕੈਨੇਡਾ ਸਰਕਾਰ...
ਤਬਲੀਗ਼ੀ ਜਮਾਤ ਸੰਮੇਲਨ 'ਚੋਂ ਆਏ ਜ਼ਿਲ੍ਹਾ ਕਠੂਆ ਦੇ 7 ਵਿਅਕਤੀਆਂ ਨੂੰ ਕੀਤਾ ਕੁਆਰਨਟਾਈਨ
. . .  about 4 hours ago
ਨਰੋਟ ਜੈਮਲ ਸਿੰਘ, 1 ਅਪ੍ਰੈਲ (ਗੁਰਮੀਤ ਸਿੰਘ) - ਜ਼ਿਲ੍ਹਾ ਪਠਾਨਕੋਟ ਦੇ ਸਰਹੱਦੀ ਖੇਤਰ ਨਰੋਟ ਜੈਮਲ ਸਿੰਘ ਨਾਲ ਅੰਤਰਰਾਜੀ ਸਰਹੱਦ ਉੱਤੇ ਲੱਗਦੇ ਜੰਮੂ ਕਸ਼ਮੀਰ ਦੇ ਨਗਰੀ ਪਰੋਲ ਵਿਖੇ ਦਿੱਲੀ ਦੇ ਨਿਜ਼ਾਮੂਦੀਨ ਵਿਖੇ ਤਬਲੀਗ਼ੀ ਜਮਾਤ ਦੇ ਸੰਮੇਲਨ ਵਿਚੋਂ ਆਏ ਜ਼ਿਲ੍ਹਾ ਕਠੂਆ ਦੇ 7 ਵਿਅਕਤੀਆਂ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 19 ਚੇਤ ਸੰਮਤ 552
ਵਿਚਾਰ ਪ੍ਰਵਾਹ: ਪ੍ਰਭਾਵਸ਼ਾਲੀ ਕਦਮ ਨਿਸਚਤ ਰੂਪ ਨਾਲ ਨਤੀਜਾਜਨਕ ਹੋਣੇ ਚਾਹੀਦੇ ਹਨ। -ਜਵਾਹਰ ਲਾਲ ਨਹਿਰੂ

ਤਾਜ਼ਾ ਖ਼ਬਰਾਂ

ਜ਼ਰੂਰੀ ਵਸਤਾਂ ਅਤੇ ਦਵਾਈਆਂ ਦੀ 'ਹੋਮ ਡਿਲਿਵਰੀ' ਲਈ ਮੋਬਾਈਲ ਨੰਬਰ ਕੀਤੇ ਜਨਤਕ

ਗੜ੍ਹਸ਼ੰਕਰ, 25 ਮਾਰਚ (ਧਾਲੀਵਾਲ) - ਕੋਵਿਡ-19 (ਕੋਰੋਨਾ ਵਾਇਰਸ) ਨੂੰ ਫੈਲਣ ਤੋਂ ਰੋਕਣ ਲਈ ਜ਼ਿਲ੍ਹੇ ਵਿਚ ਲਗਾਏ ਗਏ ਕਰਫ਼ਿਊ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਹੁਸ਼ਿਆਰਪੁਰ ਵੱਲੋਂ ਪਹਿਲੇ ਜ਼ਿਲ੍ਹਾ ਵਾਸੀਆਂ ਨੂੰ ਘਰਾਂ ਵਿਚ ਜ਼ਰੂਰੀ ਵਸਤਾਂ ਅਤੇ ਦਵਾਈਆਂ ਦੀ 'ਹੋਮ ਡਿਲਿਵਰੀ' ਲਈ ਪੜਾਅ ਤਹਿਤ ਸਬੰਧਿਤ ਦੁਕਾਨਾਂ ਆਦਿ ਦੇ ਮੋਬਾਈਲ ਨੰਬਰ ਜਨਤਕ ਕਰ ਦਿੱਤੇ ਗਏ ਹਨ। ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਿਸੇ ਵੀ ਵਿਅਕਤੀ ਵੱਲੋਂ ਜਾਰੀ ਕੀਤੇ ਇਨ੍ਹਾਂ ਮੋਬਾਈਲ ਨੰਬਰਾਂ 'ਤੇ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਸਬੰਧਿਤ ਡਿਲਿਵਰੀ ਫ਼ਰਮ ਵੱਲੋਂ 'ਹੋਮ ਡਿਲਿਵਰੀ' ਯਕੀਨੀ ਬਣਾਈ ਜਾਵੇਗੀ।ਕਰਿਆਨੇ ਦੇ ਜ਼ਰੂਰੀ ਸਮਾਨ ਦੀ 'ਹੋਮ ਡਿਲੀਵਰੀ' ਲਈ ਹੇਠ ਲਿਖੇ ਨੰਬਰਾਂ 'ਤੇ ਸੰਪਰਕ ਕੀਤਾ ਜਾ ਸਕਦਾ ਹੈ :-

1. ਸਰਕਾਰੀ ਕਾਲਜ ਰੋਡ, ਹੁਸ਼ਿਆਰਪੁਰ 77173-03809, 97804-80479

2. ਮਾਲ ਰੋਡ, ਹੁਸ਼ਿਆਰਪੁਰ 77173-03816, 7009468368

3. ਗੋਗਿਆ ਕੰਪਲੈਕਸ, ਹੁਸ਼ਿਆਰਪੁਰ 77173-03808, 83689-64590

4. ਗੜ•ਸ਼ੰਕਰ 8283821358

5. ਬੱਸ ਸਟੈਂਡ, ਹੁਸ਼ਿਆਰਪੁਰ 99531-94298

6. ਚੰਡੀਗੜ ਰੋਡ, ਹੁਸ਼ਿਆਰਪੁਰ 7006966288

7. ਮਾਲ ਰੋਡ, ਹੁਸ਼ਿਆਰਪੁਰ 7355823975

8. ਪ੍ਰਕਾਸ਼ ਟਾਵਰ, ਹੁਸ਼ਿਆਰਪੁਰ 8283823529

9. ਟਾਂਡਾ (ਬੀ.ਓ.ਬੀ.) 7718835757

10. ਮਿਆਣੀ ਰੋਡ, ਦਸੂਹਾ 7015973747

11. ਮੁਕੇਰੀਆਂ 7986564103

12. ਮੁਕੇਰੀਆਂ-ਹੁਸੈਨਪੁਰ 8728013811

ਜ਼ਰੂਰੀ ਦਵਾਈਆਂ ਦੀ 'ਹੋਮ ਡਿਲੀਵਰੀ' ਲਈ ਹੇਠ ਲਿਖੇ ਨੰਬਰਾਂ 'ਤੇ ਸੰਪਰਕ ਕੀਤਾ ਜਾ ਸਕਦਾ ਹੈ :

13. ਵੋਹਰਾ ਮੈਡੀਕਲ ਸਟੋਰ, ਹੁਸ਼ਿਆਰਪੁਰ 94172-54722

14. ਅਰੋੜਾ ਮੈਡੀਕਲ ਹਾਲ, ਹੁਸ਼ਿਆਰਪੁਰ 98552-73595


ਖ਼ਬਰ ਸ਼ੇਅਰ ਕਰੋ



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX