ਤਾਜਾ ਖ਼ਬਰਾਂ


ਥਾਣਾ ਸ਼ੰਭੂ ਦੇ ਸਹਿਯੋਗ ਨਾਲ ਜੇ.ਐੱਸ.ਡਬਲਿਊ. ਨੇ 400 ਪਰਿਵਾਰਾਂ ਦੇ ਘਰ ਪਹੁੰਚਾਇਆ ਰਾਸ਼ਨ
. . .  12 minutes ago
ਘਨੌਰ, 28ਮਾਰਚ (ਜਾਦਵਿੰਦਰ ਸਿੰਘ ਜੋਗੀਪੁਰ) - ਹਲਕਾ ਘਨੌਰ ਚ ਜੇ.ਐੱਸ.ਡਬਲਿਊ. ਵੱਲਭ ਟੀਨਪਲੇਟ ਪ੍ਰਾਈਵੇਟ ਲਿਮਟਿਡ ਵੱਲੋਂ ਜਿੱਥੇ ਵੱਡੇ ਪੱਧਰ 'ਤੇ ਹਲਕਾ ਘਨੌਰ ਦੇ ....
ਸ਼ਾਹਕੋਟ 'ਚ ਪ੍ਰਵਾਸੀ ਭਾਰਤੀਆਂ ਨੇ ਕਰੀਬ 300 ਲੋੜਵੰਦ ਲੋਕਾਂ ਨੂੰ ਵੰਡਿਆ ਰਾਸ਼ਨ
. . .  41 minutes ago
ਸ਼ਾਹਕੋਟ, 28 ਮਾਰਚ (ਦਲਜੀਤ ਸਚਦੇਵਾ)- ਪੰਜਾਬ 'ਚ ਕੋਰੋਨਾ ਵਾਇਰਸ ਕਾਰਨ ਲਗਾਏ ਗਏ ਕਰਫ਼ਿਊ ਦੌਰਾਨ ਪ੍ਰਵਾਸੀ ਭਾਰਤੀ ਲੋੜਵੰਦ ਲੋਕਾਂ ਦੀ ਮਦਦ ਲਈ ਅੱਗੇ ਆਏ ਹਨ। ਅੱਜ ਡੀ.ਐਸ.ਪੀ ਸ਼ਾਹਕੋਟ ਪਿਆਰਾ ਸਿੰਘ ਥਿੰਦ ਦੀ ਅਗਵਾਈ ਹੇਠ ਐਨ.ਆਰ.ਆਈ ਦਰਸ਼ਨ ਸਿੰਘ ਦਾਨੇਵਾਲ ਕੈਨੇਡਾ ਤੇ ਸੁੱਚਾ ਸਿੰਘ ਰਾਣੀਪੁਰ (ਫਗਵਾੜਾ) ਯੂ.ਐਸ.ਏ ਨੇ...
ਜਲੰਧਰ ਜ਼ਿਲ੍ਹੇ ’ਚ ਸ਼ੱਕੀ ਵਿਅਕਤੀਆਂ ਦੇ ਖੂਨ ਦੇ ਲਏ ਗਏ ਸੈਂਪਲ
. . .  48 minutes ago
ਧਰਮਸੋਤ ਨੇ ਪੰਜਾਬ ਦੇ ਨਿਵੇਕਲੇ ਪਿੰਡ ਅਗੇਤਾ ਦਾ ਕੀਤਾ ਦੌਰਾ ਪਿੰਡ ਵਾਸੀਆਂ ਨੇ ਆਪਣੇ ਤੌਰ ਤੇ ਪੂਰੇ ਪਿੰਡ ਨੂੰ ਕੀਤਾ ਲਾਕਡਾਊਨ
. . .  about 1 hour ago
ਨਾਭਾ 28 ਮਾਰਚ (ਕਰਮਜੀਤ ਸਿੰਘ-) ਪੰਜਾਬ ਦਾ ਪਿੰਡ ਅਗੇਤਾ ਜਿਥੋਂ ਦੇ ਵਸਨੀਕਾਂ ਨੇ ਖੁਦ ਪਹਿਲ ਕਰਦੇ ਹੋਏ ਪੂਰੇ ਪਿੰਡ ਨੂੰ ਲਾਕ ਡਾਊਨ ਕਰ ਦਿੱਤਾ ਸੀ ਖੁਦ ਹੀ ਪਿੰਡ ਨੂੰ ਜਾਂਦੇ ਤਿੰਨ ਰਸਤਿਆਂ ਤੇ ਬੈਰੀਕੇਡ ਲਗਾ ਪਿੰਡ ਵਿੱਚ ਐਂਟਰੀ ਬੈਨ ਕੀਤੀ ਹੋਈ ਹੈ ਤੇ ਸਿਰਫ ਮੈਡੀਕਲ ਐਮਰਜੈਂਸੀ ਦੌਰਾਨ ਹੀ ਜਾਣ ਦੀ ਇਜਾਜਤ ਦਿੱਤੀ ਗਈ ਹੈ ਤੇ ਨਿਯਮ ਵੀ ਖੁਦ ਪਿੰਡ...
ਜ਼ਿਲ੍ਹੇ ਦੀ ਪ੍ਰਮੁੱਖ ਸਬਜ਼ੀ ਮੰਡੀ ਵਿਚ ਕੱਲ ਤੱਕ ਆਮ ਵਾਂਗ ਹੋਵੇਗੀ ਸਪਲਾਈ
. . .  about 1 hour ago
ਜ਼ਿਲ੍ਹਾ ਜਲੰਧਰ ’ਚ ਆਮ ਲੋਕਾਂ ਦੀਆਂ ਲੋੜਾਂ ਨੂੰ ਮੁੱਖ ਰੱਖਦੇ ਹੋਏ ਨਵੀਆਂ ਹਦਾਇਤਾਂ ਜਾਰੀ
. . .  about 1 hour ago
ਜਲੰਧਰ, 28 ਮਾਰਚ (ਚਿਰਾਗ ਸ਼ਰਮਾ) - ਜ਼ਿਲ੍ਹਾ ਜਲੰਧਰ ’ਚ ਕਰਫਿਊ ਲਾਗੂ ਕਰਨ ਸਬੰਧੀ ਹੁਕਮ ਜਾਰੀ ਕੀਤੇ ਗਏ ਸਨ ਪਰੰਤੂ ਆਮ ਲੋਕਾਂ ਦੀਆਂ ਲੋੜਾਂ ਨੂੰ ਮੁੱਖ ਰੱਖਦੇ ਹੋਏ ਬਰੈੱਡ, ਬਿਸਕੁੱਟ, ਕੇਕ, ਆਦਿ ਨੂੰ ਕਰਫਿਊ ਤੋਂ ਛੁੱਟ ਦੇ ਦਿੱਤੀ ਗਈ...
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਦੁਨੀਆ ਭਰ ਦੀਆਂ ਸਿੱਖ ਸੰਸਥਾਵਾਂ ਨੂੰ ਅਪੀਲ
. . .  about 1 hour ago
ਅੰਮ੍ਰਿਤਸਰ, 28 ਮਾਰਚ (ਰਾਜੇਸ਼ ਕੁਮਾਰ ਸੰਧੂ) - ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਕੋਰੋਨਾਵਾਇਰਸ ਦੇ ਪ੍ਰਕੋਪ ਦੇ ਚੱਲਦਿਆਂ ਵਿਸ਼ਵ ਭਰ ਦੀਆਂ ਸਮੂਹ ਸਿੱਖ ਸੰਸਥਾਵਾਂ ਤੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਤੇ ਸੰਗਤਾਂ ਨੂੰ ਲੋੜਵੰਦਾਂ ਦੀ ਮਦਦ ਲਈ ਅੱਗੇ ਆਉਣ...
ਰਾਧਾ ਸੁਆਮੀ ਸਤਸੰਗ ਘਰ ਤੋਂ ਲੰਗਰ ਬਣਾਉਣ ਦੀ ਸੇਵਾ ਹੋਈ ਸ਼ੁਰੂ
. . .  about 1 hour ago
ਵਿੱਤ ਮੰਤਰੀ ਦੇ ਹੁਕਮਾਂ 'ਤੇ ਫਲ ਸਬਜੀ ਦੀ ਵਿਕਰੀ ਲਈ ਰੇਟ ਲਿਸਟ ਹੋਈ ਜਾਰੀ
. . .  about 1 hour ago
ਬਠਿੰਡਾ, 28 ਮਾਰਚ (ਅੰਮ੍ਰਿਤਪਾਲ ਸਿੰਘ ਵਲਾਣ) - ਕੋਵਿਡ ਦੀ ਮਹਾਮਾਰੀ ਨੂੰ ਫੈਲਣ ਤੋਂ ਰੋਕਣ ਲਈ ਲਗਾਏ ਗਏ ਕਰਫਿਊ ਦੌਰਾਨ ਪੰਜਾਬ ਸਰਕਾਰ ਵੱਲੋਂ ਲੋਕਾਂ ਦੇ ਘਰਾਂ ਤੱਕ ਬੁਨਿਆਦੀ ਜਰੂਰਤ ਦੀਆਂ ਵਸਤਾਂ ਪਹੁੰਚਾਈਆਂ ਜਾ ਰਹੀਆਂ ਹਨ। ਇਸ ਸਬੰਧੀ ਹੁਣ ਸੂਬੇ ਦੇ ਵਿੱਤ ਮੰਤਰੀ ਅਤੇ ਬਠਿੰਡਾ ਦੇ ਵਿਧਾਇਕ ਸ: ਮਨਪ੍ਰੀਤ ਸਿੰਘ ਬਾਦਲ ਦੇ ਨਿਰਦੇਸ਼ਾਂ ਅਨੁਸਾਰ...
ਚੰਡੀਗੜ੍ਹ ਦੇ ਕਰਫ਼ਿਊ ’ਚ ਰੋਜ਼ਾਨਾ ਢਿੱਲ ਨੂੰ ਚੁਣੌਤੀ, ਨੋਟਿਸ ਜਾਰੀ
. . .  about 1 hour ago
ਚੰਡੀਗੜ੍ਹ, 28 ਮਾਰਚ (ਸੁਰਜੀਤ ਸਿੰਘ ਸੱਤੀ) - ਯੂਟੀ ਪ੍ਰਸ਼ਾਸਨ ਵੱਲੋਂ ਸਨਿੱਚਰਵਾਰ ਤੋਂ ਅਗਲੇ ਹੁਕਮ ਤੱਕ ਚੰਡੀਗੜ੍ਹ ’ਚ ਕਰਫ਼ਿਊ ’ਚ ਢਿੱਲ ਦੇਣ ਦੇ ਫ਼ੈਸਲੇ ਨੂੰ ਹਾਈਕੋਰਟ ਵਿਚ ਚੁਣੌਤੀ ਦਿੱਤੀ ਗਈ ਹੈ, ਜਿਸ ’ਤੇ ਡਵੀਜਨ ਬੈਂਚ ਨੇ ਫਿਲਹਾਲ ਫੈਸਲੇ ’ਤੇ ਰੋਕ ਨਾ ਲਗਾਉਂਦਿਆਂ ਐਤਵਾਰ ਲਈ ਨੋਟਿਸ ਜਾਰੀ ਕਰਕੇ ਜਵਾਬ ਦੀ ਮੰਗ ਕੀਤੀ ਗਈ ਹੈ। ਪਟੀਸ਼ਨ ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 15 ਚੇਤ ਸੰਮਤ 552
ਵਿਚਾਰ ਪ੍ਰਵਾਹ: ਅੱਤਵਾਦ ਇਕ ਅਜਿਹਾ ਸੰਕਟ ਹੈ, ਜਿਸ ਦੇ ਲਈ ਦ੍ਰਿੜ੍ਹਤਾ ਅਤੇ ਸਖ਼ਤੀ ਦੀ ਜ਼ਰੂਰਤ ਹੈ।-ਜੇਮਸ ਅਰਲ ਕਾਰਟ

ਤਾਜ਼ਾ ਖ਼ਬਰਾਂ

ਦੁਕਾਨਦਾਰਾਂ ਨੂੰ ਕਾਲਾਬਾਜ਼ਾਰੀ ਨਾ ਕਰਨ ਲਈ ਪੁਲਿਸ ਅਧਿਕਾਰੀਆਂ ਵੱਲੋਂ ਸਖ਼ਤ ਹਦਾਇਤ

ਗੁਰੂ ਹਰਸਹਾਏ, 26 ਮਾਰਚ (ਕਪਿਲ ਕੰਧਾਰੀ/ਹਰਚਰਨ ਸਿੰਘ ਸੰਧੂ) - ਗੁਰੂਹਰਸਹਾਏ ਦੇ ਲੋਕਾਂ ਨੂੰ ਆ ਰਹੀ ਘਰ ਵਿਚ ਘਰੇਲੂ ਸਾਮਾਨ ਦੀ ਪ੍ਰੇਸ਼ਾਨੀ ਦੇ ਚੱਲਦੇ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਕੁਲਵੰਤ ਸਿੰਘ ਦੇ ਦਿਸ਼ਾ ਨਿਰਦੇਸ਼ ਤਹਿਤ ਅੱਜ ਗੁਰੂ ਹਰਸਹਾਏ ਦੇ ਡੀ.ਐੱਸ.ਪੀ. ਭੁਪਿੰਦਰ ਸਿੰਘ ਵੱਲੋਂ ਵੱਖ ਵੱਖ ਸਬਜ਼ੀਆਂ, ਫਰੂਟ ਅਤੇ ਮੈਡੀਕਲ ਸਟੋਰਾਂ ਦੇ ਦੁਕਾਨਦਾਰਾਂ ਨਾਲ ਇੱਕ ਮੀਟਿੰਗ ਕੀਤੀ ਜਿਸ ਵਿਚ ਉਨ੍ਹਾਂ ਨੂੰ ਹਦਾਇਤ ਕੀਤੀ ਕਿ ਗੁਰੂਹਰਸਹਾਏ ਦੇ ਲੋਕਾਂ ਦੀ ਜ਼ਰੂਰਤ ਅਨੁਸਾਰ ਉਨ੍ਹਾਂ ਦੇ ਘਰ ਵਿਚ ਹਰ ਤਰ੍ਹਾਂ ਦਾ ਸਾਮਾਨ ਮੁਹੱਈਆ ਕਰਵਾਇਆ ਜਾਵੇ ਤਾਂ ਕਿ ਲੋਕਾਂ ਨੂੰ ਕਰਫ਼ਿਊ ਦੌਰਾਨ ਕਿਸੇ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਦੇ ਨਾਲ ਹੀ ਉਨ੍ਹਾਂ ਵੱਲੋਂ ਦੁਕਾਨਦਾਰਾਂ ਨੂੰ ਕਾਲਾਬਾਜ਼ਾਰੀ ਨਾ ਕਰਨ ਦੀ ਸਖ਼ਤ ਹਦਾਇਤ ਕੀਤੀ।


ਖ਼ਬਰ ਸ਼ੇਅਰ ਕਰੋ



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX