ਤਾਜਾ ਖ਼ਬਰਾਂ


ਪੰਚਾਇਤੀ ਫ਼ੰਡਾਂ 'ਚੋਂ ਰੋਜ਼ਾਨਾ ਦਿਹਾੜੀਦਾਰਾਂ ਅਤੇ ਲੋੜਵੰਦਾਂ ਲਈ ਦਵਾਈਆਂ ਅਤੇ ਭੋਜਨ ਖ਼ਰੀਦ ਸਕਦੀਆਂ ਹਨ ਗ੍ਰਾਮ ਪੰਚਾਇਤਾਂ
. . .  7 minutes ago
ਚੰਡੀਗੜ੍ਹ, 28 ਮਾਰਚ (ਵਿਕਰਮਜੀਤ ਸਿੰਘ ਮਾਨ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗ੍ਰਾਮ ਪੰਚਾਇਤਾਂ ਨੂੰ ਪੰਚਾਇਤੀ ਫ਼ੰਡਾਂ 'ਚੋਂ ਰੋਜ਼ਾਨਾ ਦਿਹਾੜੀਦਾਰਾਂ...
ਪੰਜਾਬ 'ਚ ਅੱਜ ਕੋਰੋਨਾ ਵਾਇਰਸ ਦਾ ਕੋਈ ਨਵਾਂ ਮਾਮਲਾ ਨਹੀਂ ਆਇਆ ਸਾਹਮਣੇ
. . .  18 minutes ago
ਬਰਨਾਲਾ ਵਿਖੇ ਸਵੇਰੇ 6 ਵਜੇ ਤੋਂ 9 ਵਜੇ ਤੱਕ ਖੁੱਲ੍ਹਣਗੀਆਂ ਕੈਮਿਸਟ ਦੀਆਂ ਦੁਕਾਨਾਂ ਅਤੇ ਲੈਬਾਰਟਰੀਆਂ
. . .  21 minutes ago
ਲੋਕਾਂ ਨਾਲ ਦੁਰਵਿਵਹਾਰ ਕਰਨ ਦੇ ਦੋਸ਼ਾਂ ਹੇਠ ਥਾਣਾ ਕਰਤਾਰਪੁਰ ਦੇ ਮੁਖੀ ਪੁਸ਼ਪ ਬਾਲੀ ਨੂੰ ਤੁਰੰਤ ਪ੍ਰਭਾਵ ਨਾਲ ਕੀਤਾ ਗਿਆ ਲਾਈਨ ਹਾਜ਼ਰ
. . .  33 minutes ago
ਕਰਤਾਰਪੁਰ, 28 ਮਾਰਚ (ਭਜਨ ਸਿੰਘ ਧੀਰਪੁਰ)- ਕੋਰੋਨਾ ਵਾਇਰਸ ਦੇ ਚੱਲਦਿਆਂ ਪੰਜਾਬ ਸਰਕਾਰ ਵੱਲੋਂ ਲਗਾਏ ਕਰਫ਼ਿਊ ਦੌਰਾਨ ਲੋਕਾਂ ਨੂੰ ਬਾਹਰ ਨਿਕਲਣ ਤੋਂ ਰੋਕਣ ਲਈ ਥਾਣਾ ਕਰਤਾਰਪੁਰ...
ਡਾਈਓਸਿਸ ਆਫ਼ ਜਲੰਧਰ ਦੇ ਸਾਰੇ ਹੀ ਕਾਨਵੈਂਟ ਸਕੂਲ ਆਈਸੋਲੇਸ਼ਨ ਵਾਰਡ ਬਣਨ ਲਈ ਤਿਆਰ
. . .  46 minutes ago
ਗੁਰਦਾਸਪੁਰ, 28 ਮਾਰਚ (ਆਰਿਫ਼)- ਕੋਰੋਨਾ ਵਾਇਰਸ ਦੇ ਚੱਲਦਿਆਂ ਦੇਸ਼ 'ਚ ਹਸਪਤਾਲਾਂ ਦੀ ਕਮੀ ਨਾ ਆ ਜਾਵੇ ਇਸ ਲਈ ਡਾਈਓਸਿਸ...
ਥਾਣਾ ਸ਼ੰਭੂ ਦੇ ਸਹਿਯੋਗ ਨਾਲ ਜੇ.ਐੱਸ.ਡਬਲਿਊ. ਨੇ 400 ਪਰਿਵਾਰਾਂ ਦੇ ਘਰ ਪਹੁੰਚਾਇਆ ਰਾਸ਼ਨ
. . .  about 1 hour ago
ਘਨੌਰ, 28ਮਾਰਚ (ਜਾਦਵਿੰਦਰ ਸਿੰਘ ਜੋਗੀਪੁਰ) - ਹਲਕਾ ਘਨੌਰ ਚ ਜੇ.ਐੱਸ.ਡਬਲਿਊ. ਵੱਲਭ ਟੀਨਪਲੇਟ ਪ੍ਰਾਈਵੇਟ ਲਿਮਟਿਡ ਵੱਲੋਂ ਜਿੱਥੇ ਵੱਡੇ ਪੱਧਰ 'ਤੇ ਹਲਕਾ ਘਨੌਰ ਦੇ ....
ਸ਼ਾਹਕੋਟ 'ਚ ਪ੍ਰਵਾਸੀ ਭਾਰਤੀਆਂ ਨੇ ਕਰੀਬ 300 ਲੋੜਵੰਦ ਲੋਕਾਂ ਨੂੰ ਵੰਡਿਆ ਰਾਸ਼ਨ
. . .  about 1 hour ago
ਸ਼ਾਹਕੋਟ, 28 ਮਾਰਚ (ਦਲਜੀਤ ਸਚਦੇਵਾ)- ਪੰਜਾਬ 'ਚ ਕੋਰੋਨਾ ਵਾਇਰਸ ਕਾਰਨ ਲਗਾਏ ਗਏ ਕਰਫ਼ਿਊ ਦੌਰਾਨ ਪ੍ਰਵਾਸੀ ਭਾਰਤੀ ਲੋੜਵੰਦ ਲੋਕਾਂ ਦੀ ਮਦਦ ਲਈ ਅੱਗੇ ਆਏ ਹਨ। ਅੱਜ ਡੀ.ਐਸ.ਪੀ ਸ਼ਾਹਕੋਟ ਪਿਆਰਾ ਸਿੰਘ ਥਿੰਦ ਦੀ ਅਗਵਾਈ ਹੇਠ ਐਨ.ਆਰ.ਆਈ ਦਰਸ਼ਨ ਸਿੰਘ ਦਾਨੇਵਾਲ ਕੈਨੇਡਾ ਤੇ ਸੁੱਚਾ ਸਿੰਘ ਰਾਣੀਪੁਰ (ਫਗਵਾੜਾ) ਯੂ.ਐਸ.ਏ ਨੇ...
ਜਲੰਧਰ ਜ਼ਿਲ੍ਹੇ ’ਚ ਸ਼ੱਕੀ ਵਿਅਕਤੀਆਂ ਦੇ ਖੂਨ ਦੇ ਲਏ ਗਏ ਸੈਂਪਲ
. . .  about 1 hour ago
ਧਰਮਸੋਤ ਨੇ ਪੰਜਾਬ ਦੇ ਨਿਵੇਕਲੇ ਪਿੰਡ ਅਗੇਤਾ ਦਾ ਕੀਤਾ ਦੌਰਾ ਪਿੰਡ ਵਾਸੀਆਂ ਨੇ ਆਪਣੇ ਤੌਰ ਤੇ ਪੂਰੇ ਪਿੰਡ ਨੂੰ ਕੀਤਾ ਲਾਕਡਾਊਨ
. . .  about 1 hour ago
ਨਾਭਾ 28 ਮਾਰਚ (ਕਰਮਜੀਤ ਸਿੰਘ-) ਪੰਜਾਬ ਦਾ ਪਿੰਡ ਅਗੇਤਾ ਜਿਥੋਂ ਦੇ ਵਸਨੀਕਾਂ ਨੇ ਖੁਦ ਪਹਿਲ ਕਰਦੇ ਹੋਏ ਪੂਰੇ ਪਿੰਡ ਨੂੰ ਲਾਕ ਡਾਊਨ ਕਰ ਦਿੱਤਾ ਸੀ ਖੁਦ ਹੀ ਪਿੰਡ ਨੂੰ ਜਾਂਦੇ ਤਿੰਨ ਰਸਤਿਆਂ ਤੇ ਬੈਰੀਕੇਡ ਲਗਾ ਪਿੰਡ ਵਿੱਚ ਐਂਟਰੀ ਬੈਨ ਕੀਤੀ ਹੋਈ ਹੈ ਤੇ ਸਿਰਫ ਮੈਡੀਕਲ ਐਮਰਜੈਂਸੀ ਦੌਰਾਨ ਹੀ ਜਾਣ ਦੀ ਇਜਾਜਤ ਦਿੱਤੀ ਗਈ ਹੈ ਤੇ ਨਿਯਮ ਵੀ ਖੁਦ ਪਿੰਡ...
ਜ਼ਿਲ੍ਹੇ ਦੀ ਪ੍ਰਮੁੱਖ ਸਬਜ਼ੀ ਮੰਡੀ ਵਿਚ ਕੱਲ ਤੱਕ ਆਮ ਵਾਂਗ ਹੋਵੇਗੀ ਸਪਲਾਈ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 15 ਚੇਤ ਸੰਮਤ 552
ਵਿਚਾਰ ਪ੍ਰਵਾਹ: ਅੱਤਵਾਦ ਇਕ ਅਜਿਹਾ ਸੰਕਟ ਹੈ, ਜਿਸ ਦੇ ਲਈ ਦ੍ਰਿੜ੍ਹਤਾ ਅਤੇ ਸਖ਼ਤੀ ਦੀ ਜ਼ਰੂਰਤ ਹੈ।-ਜੇਮਸ ਅਰਲ ਕਾਰਟ

ਤਾਜ਼ਾ ਖ਼ਬਰਾਂ

ਅਜਨਾਲਾ 'ਚ ਪੰਜਾਬ ਨੈਸ਼ਨਲ ਬੈਂਕ ਅੱਜ 11 ਤੋਂ ਦੁਪਹਿਰ 2 ਵਜੇ ਤੱਕ ਰਹੇਗਾ ਖੁੱਲ੍ਹਾ

ਅਜਨਾਲਾ, 27 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-ਕੋਰੋਨਾ ਵਾਇਰਸ ਦੇ ਬਚਾਅ ਲਈ ਸਰਕਾਰ ਵੱਲੋਂ ਲਗਾਏ ਕਰਫ਼ਿਊ ਦੌਰਾਨ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਪ੍ਰਸ਼ਾਸਨ ਵੱਲੋਂ ਵੱਖ-ਵੱਖ ਬੈਂਕਾਂ ਨੂੰ ਕੁੱਝ ਸਮੇਂ ਲਈ ਖੋਲ੍ਹਣ ਦਾ ਫ਼ੈਸਲਾ ਕੀਤਾ ਗਿਆ ਹੈ। ਪੰਜਾਬ ਨੈਸ਼ਨਲ ਬੈਂਕ ਦੇ ਮੈਨੇਜਰ ਸ: ਨਰਿੰਦਰਪਾਲ ਸਿੰਘ ਢਿੱਲੋਂ ਨੇ ਦੱਸਿਆ ਕਿ ਅਜਨਾਲਾ ਸ਼ਹਿਰ ਸਮੇਤ ਚੰਨਣਕੇ, ਰਈਆ ਜੀ.ਟੀ.ਰੋਡ ਅਤੇ ਵਡਾਲਾ ਵੀਰਮ ਆਦਿ ਪੰਜਾਬ ਨੈਸ਼ਨਲ ਬੈਂਕਾਂ ਦੀਆਂ ਬਰਾਂਚਾਂ ਨੂੰ ਰੋਜ਼ਾਨਾ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਖੋਲਿਆ ਜਾਵੇਗਾ ਜਦੋਂਕਿ ਅੰਮ੍ਰਿਤਸਰ ਦੇਹਾਤੀ ਖੇਤਰ ਦੀਆਂ ਬਰਾਂਚਾਂ ਨੂੰ ਵੱਖ-ਵੱਖ ਦਿਨਾਂ ਦੌਰਾਨ ਇਸੇ ਸਮੇਂ ਤੇ ਖੋਲਿਆ ਜਾਵੇਗਾ ਜਦੋਂਕਿ ਸਾਰੇ ਬੈਂਕਾਂ ਦੇ ਏ.ਟੀ.ਐਮ ਸਵੇਰੇ 8 ਵਜੇ ਤੋਂ ਸ਼ਾਮ 8 ਵਜੇ ਤੱਕ ਖੁੱਲ੍ਹੇ ਰਹਿਣਗੇ। ਉਨ੍ਹਾਂ ਦੱਸਿਆ ਕਿ ਇਸ ਸਮੇਂ ਦੌਰਾਨ ਬੈਂਕਾਂ ਵਿਚ ਚੈੱਕ ਲਗਾਉਣ ਤੋਂ ਇਲਾਵਾ ਛੋਟੀ ਨਗਦੀ ਦਾ ਲੈਣ ਦੇਣ ਹੀ ਹੋਵੇਗਾ।


ਖ਼ਬਰ ਸ਼ੇਅਰ ਕਰੋ



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX