ਜਲੰਧਰ : ਮੰਗਲਵਾਰ 20 ਜੇਠ ਸੰਮਤ 552
ਵਿਚਾਰ ਪ੍ਰਵਾਹ: ਪ੍ਰਭਾਵਸ਼ਾਲੀ ਕਦਮ ਨਿਸਚਤ ਰੂਪ ਨਾਲ ਨਤੀਜਾਜਨਕ ਹੋਣੇ ਚਾਹੀਦੇ ਹਨ। -ਜਵਾਹਰ ਲਾਲ ਨਹਿਰੂ

ਤਾਜ਼ਾ ਖ਼ਬਰਾਂ

ਬੈਂਗਲੁਰੂ, 1 ਅਪ੍ਰੈਲ - ਵਿਪਰੋ ਇੰਟਰਪ੍ਰਾਈਜ਼ਸ ਅਤੇ ਅਜ਼ੀਮ ਪ੍ਰੇਮ ਜੀ ਫਾਊਂਡੇਸ਼ਨ ਨੇ ਕੋਰੋਨਾ ਖ਼ਿਲਾਫ਼ ਲੜਾਈ ਲਈ 1,125 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਹੈ। ਇਸ ਵਿਚੋਂ ਵਿਪਰੋ ਲਿਮਟਿਡ ਵੱਲੋਂ 100 ਕਰੋੜ, ਵਿਪਰੋ ਇੰਟਰਪ੍ਰਾਈਜ਼ਸ ਵੱਲੋਂ 100 ਕਰੋੜ ਅਤੇ ਅਜ਼ੀਮ ਪ੍ਰੇਮਜੀ ਫਾਊਂਡੇਸ਼ਨ ਵੱਲੋਂ 1000 ਕਰੋੜ ਰੁਪਏ ਦਿੱਤੇ ਜਾਣਗੇ। 

 

ਖ਼ਬਰ ਸ਼ੇਅਰ ਕਰੋ

2020-04-01 ਦੀਆਂ ਹੋਰ ਖਬਰਾਂ

 
 


Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX


Warning: mysql_free_result() expects parameter 1 to be resource, null given in /home/ajitjala/public_html/beta/latest.php on line 377