ਜਲੰਧਰ : ਵੀਰਵਾਰ 15 ਜੇਠ ਸੰਮਤ 552
ਵਿਚਾਰ ਪ੍ਰਵਾਹ: ਲਾਪਰਵਾਹੀ ਅਕਸਰ ਅਗਿਆਨਤਾ ਤੋਂ ਵੀ ਜ਼ਿਆਦਾ ਨੁਕਸਾਨ ਪਹੁੰਚਾਉਂਦੀ ਹੈ। -ਫਰੈਂਕਲਿਨ

ਤਾਜ਼ਾ ਖ਼ਬਰਾਂ

 ਬਾਕੀ 14 ਪਰਿਵਾਰਕ ਮੈਂਬਰਾਂ ਦੀ ਰਿਪੋਰਟ ਨੈਗੇਟਿਵ
ਅੰਮ੍ਰਿਤਸਰ, 2 ਅਪ੍ਰੈਲ (ਰੇਸ਼ਮ ਸਿੰਘ) - ਪਦਮਸ੍ਰੀ ਭਾਈ ਨਿਰਮਲ ਸਿੰਘ ਖ਼ਾਲਸਾ ਦੀ ਕੋਰੋਨਾ ਵਾਇਰਸ ਕਾਰਨ ਪਾਜਟਿਵ ਹੋਣ ਕਾਰਨ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਲਏ ਨਮੂਨਿਆਂ 'ਚੋਂ ਤਿੰਨ ਹੋਰ ਕੋਰੋਨਾ ਵਾਇਰਸ ਦੇ ਪਾਜ਼ੀਟਿਵ ਪਾਏ ਗਏ ਹਨ । ਇਨ੍ਹਾਂ 'ਚ ਸੇਵਾਦਾਰ ਬਲਬੀਰ ਸਿੰਘ, ਹਰਮੋਨੀਅਮ ਵਾਦਕ ਦਰਸ਼ਨ ਸਿੰਘ ਤੇ ਇਕ ਰਿਸ਼ਤੇਦਾਰ ਔਰਤ ਗੁਰਮੀਤ ਕੌਰ ਸ਼ਾਮਲ ਹਨ । ਇਸ ਦੇ ਨਾਲ ਹੀ ਬਾਕੀ 14 ਪਰਿਵਾਰਕ ਮੈਂਬਰਾਂ ਜਿਨ੍ਹਾਂ 'ਚ ਉਨ੍ਹਾਂ ਦੀ ਧਰਮ ਪਤਨੀ ਤੇ ਪੁੱਤਰ ਧੀਆਂ ਸ਼ਾਮਿਲ ਹਨ ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ ।ਇਸ ਦੀ ਪੁਸ਼ਟੀ ਗੁਰੂ ਨਾਨਕ ਦੇਵ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਡਾ. ਰਮਨ ਸ਼ਰਮਾ ਨੇ ਕੀਤੀ।

 

ਖ਼ਬਰ ਸ਼ੇਅਰ ਕਰੋ

2020-04-02 ਦੀਆਂ ਹੋਰ ਖਬਰਾਂ

 
 


Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX


Warning: mysql_free_result() expects parameter 1 to be resource, null given in /home/ajitjala/public_html/beta/latest.php on line 377