ਜਲੰਧਰ : ਵੀਰਵਾਰ 26 ਹਾੜ ਸੰਮਤ 552
ਵਿਚਾਰ ਪ੍ਰਵਾਹ: ਵਿਚਾਰ-ਪ੍ਰਵਾਹ ਤੁਸੀਂ ਸਾਰੇ ਮਨੁੱਖਾਂ ਨੂੰ ਇਕ ਬਰਾਬਰ ਨਹੀਂ ਕਰ ਸਕਦੇ ਪਰ ਉਨ੍ਹਾਂ ਨੂੰ ਬਰਾਬਰੀ ਦੇ ਮੌਕੇ ਤਾਂ ਮੁਹੱਈਆ ਕਰਵਾ ਸਕਦੇ ਹੋ। -ਜਵਾਹਰ ਲਾਲ ਨਹਿਰੂ

ਤਾਜ਼ਾ ਖ਼ਬਰਾਂ

ਚੇਨਈ, 31 ਮਈ - ਤਾਮਿਲਨਾਡੂ 'ਚ ਕੋਰੋਨਾ ਵਾਇਰਸ ਕਾਰਨ ਅੱਜ 13 ਮੌਤਾਂ ਹੋਈਆਂ ਹਨ ਜਦਕਿ 1149 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਨਾਲ ਸੂਬੇ 'ਚ ਕੋਰੋਨਾ ਦੇ ਕੁੱਲ ਮਾਮਲਿਆਂ ਦੀ ਗਿਣਤੀ 22,333 ਹੋ ਗਈ ਹੈ ਤੇ ਹੁਣ ਤੱਕ ਕੋਰੋਨਾ ਕਾਰਨ 173 ਮੌਤਾਂ ਹੋਈਆਂ ਹਨ। ਇਸ ਦੀ ਪੁਸ਼ਟੀ ਸੂਬੇ ਦੇ ਸਿਹਤ ਵਿਭਾਗ ਨੇ ਕੀਤੀ ਹੈ। 

 

ਖ਼ਬਰ ਸ਼ੇਅਰ ਕਰੋ

2020-05-31 ਦੀਆਂ ਹੋਰ ਖਬਰਾਂ