ਜਲੰਧਰ : ਵੀਰਵਾਰ 29 ਸਾਵਣ ਸੰਮਤ 552
ਵਿਚਾਰ ਪ੍ਰਵਾਹ: ਲੋਕਾਂ ਦੀ ਸੰਤੁਸ਼ਟੀ ਹੀ ਮਹਾਨ ਸਮਾਜ ਦੀ ਨੀਂਹ ਬਣ ਸਕਦੀ ਹੈ। -ਵਰਡਜ਼ਬਰਥ

ਤਾਜ਼ਾ ਖ਼ਬਰਾਂ

ਬੱਚੀ ਵਿੰਡ, 10 ਜੁਲਾਈ (ਬਲਦੇਵ ਸਿੰਘ ਕੰਬੋ)- ਮਾਰਕੀਟ ਕਮੇਟੀ ਅਟਾਰੀ ਦੀ ਚੋਣ ਹੋਈ ਜਿਸ ਵਿੱਚ ਨਿਸ਼ਾਨ ਸਿੰਘ ਸ਼ਹੂਰਾ ਵਾਈਸ ਚੇਅਰਮੈਨ ਚੁਣੇ ਗਏ। ਪਿੰਡ ਸ਼ਹੂਰਾ ਪਹੁੰਚਣ ਤੇ ਉਹ ਆਪਣੇ ਸਮਰਥਕਾਂ ਨਾਲ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਬਲਾਕ ਸੰਮਤੀ ਚੋਗਾਵਾਂ ਦੇ ਚੇਅਰਮੈਨ ਗੁਰਭੇਜ ਸਿੰਘ ਵਣੀਏਕੇ, ਸਰਪੰਚ ਗੁਰਮੀਤ ਸਿੰਘ ਡਾਲਾ, ਸਰਪੰਚ ਰਛਪਾਲ ਸਿੰਘ ਮਾਨਾਂਵਾਲਾ, ਸਰਪੰਚ ਬਲਜੀਤ ਸਿੰਘ ਪੰਡੋਰੀ, ਸਰਪੰਚ ਸਵਿੰਦਰ ਸਿੰਘ ਓਠੀਆਂ, ਹਰਜੀਤ ਸਿੰਘ ਸ਼ਹੂਰਾ, ਸਰਪੰਚ ਦਿਲਬਾਗ ਸਿੰਘ ਡੱਲੇਕੇ ਨੇ ਮੂੰਹ ਮਿੱਠਾ ਕਰਵਾ ਕੇ ਮੁਬਾਰਕਾਂ ਦਿੱਤੀਆਂ।

 

ਖ਼ਬਰ ਸ਼ੇਅਰ ਕਰੋ

2020-07-10 ਦੀਆਂ ਹੋਰ ਖਬਰਾਂ

 
 


Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX


Warning: mysql_free_result() expects parameter 1 to be resource, null given in /home/ajitjala/public_html/beta/latest.php on line 377