ਪਠਾਨਕੋਟ, 1 ਅਗਸਤ (ਚੌਹਾਨ) ਜ਼ਿਲ੍ਹਾ ਪਠਾਨਕੋਟ ਵਿਚ ਸ਼ਨੀਵਾਰ ਨੂੰ 22 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ੀਟਿਵ ਆਈ ਹੈ ਅਤੇ ਡਿਸਚਾਰਜ ਪਾਲਿਸੀ ਅਧੀਨ ਅੱਜ 3 ਲੋਕਾਂ ਨੂੰ ਸਮਾਂ ਪੂਰਾ ਕਰਨ 'ਤੇ ਅਤੇ ਕਿਸੇ ਵੀ ਤਰਾਂ ਦਾ ਕੋਈ ਕੋਰੋਨਾ ਲੱਛਣ ਨਾ ਹੋਣ ਤੇ ਘਰਾਂ ਲਈ ਰਵਾਨਾ ਕੀਤਾ ਗਿਆ। ਅੱਜ ਕੱੁਲ 266 ਲੋਕਾਂ ਦੀ ਮੈਡੀਕਲ ਰਿਪੋਰਟ ਆਈ ਹੈ ਜਿਨ੍ਹਾਂ ਵਿਚੋਂ 17 ਕੋਰੋਨਾ ਪਾਜ਼ੀਟਿਵ ਪਾਏ ਗਏ ਅਤੇ 5 ਲੋਕ ਆਰਮੀ ਹਸਪਤਾਲ ਤੋਂ ਪਾਜ਼ੀਟਿਵ ਪਾਏ ਗਏ ਜੋ ਪਹਿਲਾ ਤੋਂ ਕੋਰੋਨਾ ਪਾਜ਼ੀਟਿਵ ਵਿਅਕਤੀ ਦੇ ਸੰਪਰਕ ਲੋਕਾਂ ਵਿਚੋਂ ਸਨ। ਇਹ ਪ੍ਰਗਟਾਵਾ ਸੰਯਮ ਅਗਰਵਾਲ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਕੀਤਾ।
...24 minutes ago
ਸ਼ਾਹਕੋਟ, 1 ਅਗਸਤ (ਆਜ਼ਾਦ ਸਚਦੇਵਾ⁄ਸੁਖਦੀਪ ਸਿੰਘ) - ਕੋਰੋਨਾ ਵਾਇਰਸ ਤੇਜ਼ੀ ਨਾਲ ਜ਼ਿਲ੍ਹਾ ਜਲੰਧਰ ਦੇ ਸ਼ਾਹਕੋਟ ਖੇਤਰ ਵਿਚ ਪੈਰ ਪਸਾਰ ਰਿਹਾ ਹੈ। ਅੱਜ ਸ਼ਨੀਵਾਰ ਨੂੰ 11 ਲੋਕਾਂ ਦੀ ਕੋਰੋਨਾ ਟੈਸਟ ਰਿਪੋਰਟ ਪਾਜ਼ੀਟਿਵ ਆਈ ਹੈ। ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸ਼ਾਹਕੋਟ ਦੇ ਸਾਹਮਣੇ ਰੈਡੀਮੇਡ...
ਫ਼ਾਜ਼ਿਲਕਾ, 1 ਅਗਸਤ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਜ਼ਿਲ੍ਹੇ 'ਚ ਅੱਜ ਪ੍ਰਾਪਤ ਹੋਇਆ ਕੋਰੋਨਾ ਵਾਇਰਸ ਦੀਆਂ ਰਿਪੋਰਟਾਂ ਵਿਚ ਸਿਹਤ ਵਿਭਾਗ ਦੇ ਇਕ ਸੀਨੀਅਰ ਮੈਡੀਕਲ ਅਫ਼ਸਰ ਦੀ ਵੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ, ਜਿਨ੍ਹਾਂ ਨੂੰ ਸਿਹਤ ਵਿਭਾਗ ਵੱਲੋਂ ਆਈਸੋਲੇਟ ਕਰ ਦਿੱਤਾ ਗਿਆ ਹੈ। ਜਾਣਕਾਰੀ ਦਿੰਦਿਆਂ ਫ਼ਾਜ਼ਿਲਕਾ...
ਘਨੌਲੀ, 1 ਅਗਸਤ (ਜਸਵੀਰ ਸਿੰਘ ਸੈਣੀ ) ਜ਼ਿਲ੍ਹਾ ਰੂਪਨਗਰ ਦੇ ਪਿੰਡ ਅਲੀਪੁਰ ਲਾਗੇ ਨੈਸ਼ਨਲ ਹਾਈਵੇਅ ਰੂਪਨਗਰ ਅਤੇ ਨੰਗਲ ਮਾਰਗ 'ਤੇ ਟਿੱਪਰ ਦੀ ਲਪੇਟ 'ਚ ਆਉਣ ਨਾਲ ਮੋਟਰਸਾਈਕਲ ਸਵਾਰ ਦੀ ਮੌਕੇ ਤੇ ਹੀ ਮੌਤ ਹੋ ਗਈ । ਮਿ੍ਰਤਕ ਦੀ ਪਛਾਣ ਜਗਜੀਤ ਸਿੰਘ ਪੱੁਤਰ ਰੇਸ਼ਮ...
ਅੰਮ੍ਰਿਤਸਰ, 1 ਅਗਸਤ (ਰੇਸ਼ਮ ਸਿੰਘ) - ਅੰਮ੍ਰਿਤਸਰ 'ਚ ਕੋਰੋਨਾ ਵਾਇਰਸ ਕਾਰਨ ਅੱਜ 2 ਹੋਰ ਲੋਕਾਂ ਦੀ ਮੌਤ ਹੋ ਗਈ ਜਦਕਿ 44 ਨਵੇਂ ਮਾਮਲੇ ਵੀ ਸਾਹਮਣੇ ਆਏ ਹਨ। ਅੰਮ੍ਰਿਤਸਰ 'ਚ ਕੋਰੋਨਾ ਦੇ ਹੁਣ ਤੱਕ ਕੁੱਲ ਮਾਮਲਿਆਂ ਦੀ ਗਿਣਤੀ 1903 ਹੋ ਗਈ ਹੈ, ਜਿਨ੍ਹਾਂ 'ਚੋਂ 1344 ਠੀਕ ਹੋ ਚੁੱਕੇ ਹਨ, 479...
ਪਟਿਆਲਾ, 1 ਅਗਸਤ (ਮਨਦੀਪ ਸਿੰਘ ਖਰੋੜ) ਜ਼ਿਲ੍ਹੇ 'ਚ 89 ਹੋਰ ਕੋਰੋਨਾ ਪਾਜ਼ੀਟਿਵ ਕੇਸਾਂ ਦੀ ਪੁਸ਼ਟੀ ਹੋਣ ਨਾਲ ਕੋਰੋਨਾ ਪੀੜਤਾਂ ਦੀ ਗਿਣਤੀ 1828 ਹੋ ਗਈ ਹੈ। ਦੂਜੇ ਬੰਨੇ ਜ਼ਿਲ੍ਹੇ 'ਚ ਕੋਰੋਨਾ ਤੋਂ 1105 ਵਿਅਕਤੀ ਵੀ ਠੀਕ ਵੀ ਚੁੱਕੇ ਹਨ । ਪਰੰਤੂ ਇਕ ਨਵ ਜੰਮੇ ਬੱਚੇ ਸਮੇਤ ਕੋਰੋਨਾ ਪਾਜ਼ੀਟਿਵ 29 ਜਣਿਆ...
...216 days ago
ਚੰਡੀਗੜ੍ਹ, 1 ਅਗਸਤ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜ਼ਹਿਰੀਲੀ ਸ਼ਰਾਬ ਕੇਸ 'ਚ ਆਬਕਾਰੀ ਤੇ ਕਰ ਵਿਭਾਗ ਦੇ 7 ਅਧਿਕਾਰੀਆਂ ਨੂੰ ਮੁਅੱਤਲ ਕਰਨ ਤੇ ਉਨ੍ਹਾਂ ਖਿਲਾਫ ਜਾਂਚ ਦੇ ਨਿਰਦੇਸ਼ ਦਿੱਤੇ ਹਨ। ਜ਼ਹਿਰੀਲੀ ਸ਼ਰਾਬ ਪੀਣ ਕਾਰਨ ਪੰਜਾਬ ਦੇ ਤਿੰਨ ਜ਼ਿਲ੍ਹਿਆਂ...
ਲੁਧਿਆਣਾ, 1 ਅਗਸਤ ਸਲੇਮਪੁਰੀ - ਲੁਧਿਆਣਾ ਵਿਚ ਕੋਰੋਨਾ ਵਾਇਰਸ ਦਾ ਅੱਜ ਜਬਰਦਸਤ ਧਮਾਕਾ ਹੋਣ ਪਿੱਛੋਂ ਸਮੁੱਚਾ ਲੁਧਿਆਣਾ ਜਿਲ੍ਹਾ ਬੁਰੀ ਤਰ੍ਹਾਂ ਦਹਿਲ ਗਿਆ ਹੈ। ਸਿਵਲ ਸਰਜਨ ਡਾ ਰਾਜੇਸ਼ ਬੱਗਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਲੁਧਿਆਣਾ ਵਿੱਚ ਅੱਜ ਕੋਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ ਵਿਚੋਂ 10...
ਧਾਰੀਵਾਲ, 1 ਅਗਸਤ (ਰਮੇਸ਼ ਨੰਦਾ/ਜੇਮਸ ਨਾਹਰ)-ਪਿਛਲੇ ਚਾਰ ਦਿਨਾਂ ਤੋਂ ਭੇਦਭਰੀ ਹਾਲਤ ਵਿੱਚ ਲਾਪਤਾ ਹੋਏ ਪਿੰਡ ਬਖਤਪੁਰ ਦੇ ਇੱਕ ਨੌਜਵਾਨ ਜੋਬਨਪ੍ਰੀਤ ਸਿੰਘ ਦੀ ਲਾਸ਼ ਅੱਜ ਅੱਪਰਬਰੀ ਦੁਆਬ ਨਹਿਰ ਵਿੱਚੋਂ ਤੈਰਦੀ ਹੋਈ ਮਿਲੀ। ਮ੍ਰਿਤਕ ਜੋਬਨਪ੍ਰੀਤ ਸਿੰਘ (21) ਪੁੱਤਰ...
ਚੰਡੀਗੜ੍ਹ, 1 ਅਗਸਤ - 15 ਅਗਸਤ ਨੂੰ ਆਜ਼ਾਦੀ ਦਿਵਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਐਸ.ਏ.ਐਸ. ਨਗਰ ਵਿਖੇ ਤਿਰੰਗਾ ਲਹਿਰਾਉਣਗੇ। ਸਪੀਕਰ ਰਾਣਾ ਕੇ.ਪੀ. ਸਿੰਘ ਰੂਪਨਗਰ ਵਿਖੇ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਇਸ ਸਬੰਧੀ ਪੰਜਾਬ ਦੇ ਵੱਖ ਵੱਖ ਸ਼ਹਿਰਾਂ ਵਿਚ...
ਰਾਜਪੁਰਾ, 1 ਅਗਸਤ (ਰਣਜੀਤ ਸਿੰਘ) - ਰਾਜਪੁਰਾ ਪੁਲਿਸ ਨੇ ਵੱਖ ਵੱਖ ਥਾਵਾਂ ਤੇ ਛਾਪਾਮਾਰੀ ਕਰਕੇ ਵੱਡੀ ਸੈਂਕੜੇ ਲੀਟਰ ਲਾਹਣ, ਸ਼ਰਾਬ ਦੀਆਂ ਬੋਤਲਾਂ, ਗਾਂਜਾ ਬਰਾਮਦ ਕੀਤਾ ਹੈ ।ਇਸ ਦੇ ਨਾਲ ਹੀ ਮੌਕੇ ਤੋਂ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ...
ਫਗਵਾੜਾ, 21 ਅਗਸਤ (ਹਰੀਪਾਲ ਸਿੰਘ) - ਫਗਵਾੜਾ ਵਿਖੇ ਕੋਰੋਨਾ ਮਰੀਜ਼ਾ ਦੀ ਗਿਣਤੀ ਦਿਨ-ਬ ਦਿਨ ਵਧਦੀ ਜਾ ਰਹੀ ਹੈ। ਅੱਜ ਫਗਵਾੜਾ ਵਿੱਚ 6 ਪੁਲਸ ਮੁਲਾਜ਼ਮਾਂ ਸਮੇਤ 18 ਲੋਕ ਕੋਰੋਨਾ...
ਜੰਡਿਆਲਾ ਗੁਰੂ/ਟਾਂਗਰਾ, 1 ਅਗਸਤ (ਰਣਜੀਤ ਸਿੰਘ ਜੋਸਨ/ਹਰਜਿੰਦਰ ਸਿੰਘ ਕਲੇਰ) - ਹਲਕਾ ਜੰਡਿਆਲਾ ਗੁਰੂ ਅਧੀਨ ਪੈਂਦੇ ਪਿੰਡ ਮੁੱਛਲ ਵਿਖੇ ਬੀਤੇ ਦਿਨੀਂ ਜ਼ਹਿਰੀਲੀ ਸ਼ਰਾਬ ਪੀਣ ਨਾਲ ਮਾਰੇ ਗਏ ਵਿਅਕਤੀਆਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ...
ਤਰਨਤਾਰਨ, 1 ਅਗਸਤ (ਹਰਿੰਦਰ ਸਿੰਘ, ਵਿਕਾਸ ਮਰਵਾਹਾ) - ਤਰਨ ਤਾਰਨ ਵਿਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਹੁਣ ਤੱਕ 42 ਲੋਕਾਂ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹੋਇਆਂ ਐਸ.ਐਸ.ਪੀ. ਤਰਨ ਤਾਰਨ ਨੇ ਦੱਸਿਆ ਕਿ ਇਸ...
ਗੁਰਦਾਸਪੁਰ, 1 ਅਗਸਤ (ਆਰਿਫ਼)-ਜ਼ਿਲ੍ਹਾ ਗੁਰਦਾਸਪੁਰ ਅੰਦਰ ਕੋਰੋਨਾ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਜਿਸ ਦੇ ਚੱਲਦਿਆਂ ਅੱਜ ਜ਼ਿਲ੍ਹਾ ਗੁਰਦਾਸਪੁਰ ਅੰਦਰ 35 ਨਵੇਂ ਕੋਰੋਨਾ ਪਾਜ਼ੀਟਿਵ...
ਅੰਮ੍ਰਿਤਸਰ, 1 ਅਗਸਤ (ਰੇਸ਼ਮ ਸਿੰਘ) - ਅੰਮ੍ਰਿਤਸਰ ਵਿਚ ਅੱਜ 44 ਕੋਰੋਨਾ ਪਾਜ਼ੀਟਿਵ ਕੇਸ ਸਾਹਮਣੇ ਆਏ ਹਨ। ਇਸ ਤਰ੍ਹਾਂ ਹੁਣ ਕੁੱਲ ਜ਼ਿਲ੍ਹੇ ਵਿਚ 1903 ਕੇਸ ਹੋ ਗਏ ਹਨ ਤੇ ਕੁੱਲ 80 ਮੌਤਾਂ ਹੋ ਗਈਆਂ ਹਨ। ਅੱਜ ਦੋ...
ਤਰਨਤਾਰਨ, 1 ਅਗਸਤ( ਹਰਿੰਦਰ ਸਿੰਘ, ਵਿਕਾਸ ਮਰਵਾਹਾ) - ਜ਼ਹਿਰੀਲੀ ਸ਼ਰਾਬ ਪੀਣ ਕਾਰਨ ਹੋਈਆਂ ਮੌਤਾਂ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਤਰਨਤਾਰਨ ਸਿਵਲ ਹਸਪਤਾਲ ਦਾ...
ਕਪੂਰਥਲਾ, 1 ਅਗਸਤ (ਅਮਰਜੀਤ ਸਿੰਘ ਸਡਾਨਾ)-ਜ਼ਿਲ੍ਹਾ ਕਪੂਰਥਲਾ ਵਿਚ ਕੋਰੋਨਾ ਪਾਜ਼ਟਿਵ ਦੇ ਅੱਜ 35 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਵਿਚੋਂ 19 ਮਰੀਜ਼ ਫਗਵਾੜਾ ਨਾਲ ਸਬੰਧਿਤ 12 ਕਪੂਰਥਲਾ ਨਾਲ ਸਬੰਧਿਤ ਤੇ 1 ਮਰੀਜ਼ ਬੇਗੋਵਾਲ ਨਾਲ ਸਬੰਧਿਤ ਹੈ, 2 ਮਰੀਜ਼ ਨਡਾਲਾ, 1 ਬੂਲਪੁਰ...
ਮੋਗਾ, 1 ਅਗਸਤ (ਗੁਰਤੇਜ ਸਿੰਘ ਬੱਬੀ) - ਅੱਜ ਮੋਗਾ ਵਿਚ ਕੋਰੋਨਾ ਦਾ ਬਲਾਸਟ ਹੋਇਆ ਹੈ ਅਤੇ ਇਕੋ ਦਿਨ ਵਿਚ 45 ਨਵੇਂ ਮਾਮਲੇ ਸਾਹਮਣੇ ਆ ਗਏ ਹਨ। ਜ਼ਿਲ੍ਹਾ ਮੋਗਾ ਵਿਚ ਕੋਰੋਨਾ ਮਰੀਜ਼ਾਂ ਦੀ ਕੁੱਲ ਗਿਣਤੀ...
...216 days ago
ਨਵੀਂ ਦਿੱਲੀ, 1 ਅਗਸਤ - ਦਿੱਲੀ ਨਾਲ ਲੱਗੇ ਗੁਰੂ ਗ੍ਰਾਮ 'ਚ ਬਕਰੀਦ ਦੇ ਦਿਨ ਮੀਟ ਲੈ ਕੇ ਜਾ ਰਹੇ ਵਿਅਕਤੀ ਨੂੰ ਕਥਿਤ ਗਉਂ ਰੱਖਿਅਕਾਂ ਵਲੋਂ ਬੁਰੀ ਤਰ੍ਹਾਂ ਕੁੱਟੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਗਉਂ ਰੱਖਿਅਕਾਂ ਵਲੋਂ ਇਸ ਵਿਅਕਤੀ ਨੂੰ ਹਥੌੜਿਆਂ ਨਾਲ ਬੁਰੀ ਤਰ੍ਹਾਂ ਕੁੱਟਿਆ ਗਿਆ। ਗੁਰੂ ਗ੍ਰਾਮ ਦੇ ਪੁਲਿਸ...
ਨਵੀਂ ਦਿੱਲੀ, 1 ਅਗਸਤ - ਰਾਜ ਸਭਾ ਮੈਂਬਰ ਅਮਰ ਸਿੰਘ ਦਾ ਦਿਹਾਂਤ ਹੋ ਗਿਆ ਹੈ। ਉਹ 64 ਸਾਲ ਦੇ ਸਨ ਤੇ ਉਹ ਲੰਬੇ ਵਕਤ ਤੋਂ ਬਿਮਾਰ ਸਨ ਤੇ ਉਨ੍ਹਾਂ ਦਾ ਸਿੰਗਾਪੁਰ ਵਿਖੇ ਇਲਾਜ...
ਸ੍ਰੀ ਮੁਕਤਸਰ ਸਾਹਿਬ, 1 ਅਗਸਤ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਨਾਲ ਇਕ ਬਜ਼ੁਰਗ ਔਰਤ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ। ਸਿਹਤ ਵਿਭਾਗ ਤੋਂ ਪ੍ਰਾਪਤ ਸੂਚਨਾ ਅਨੁਸਾਰ 74 ਸਾਲ ਦੀ ਇਹ ਔਰਤ ਖਜੂਰ ਵਾਲੀ ਗਲੀ...
ਸ੍ਰੀ ਮੁਕਤਸਰ ਸਾਹਿਬ, 1 ਅਗਸਤ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ 4 ਹੋਰ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ, ਜਿਨ੍ਹਾਂ ਵਿਚ ਇਕ ਮਰੀਜ਼ ਪਿੰਡ ਬਾਦੀਆਂ ਨਾਲ ਸਬੰਧਿਤ 30 ਸਾਲਾਂ ਨੌਜਵਾਨ ਪੰਜਾਬ ਪੁਲਿਸ ਦਾ ਕਰਮਚਾਰੀ ਹੈ। ਜਦਕਿ 2 ਮਰੀਜ਼...
ਜਲੰਧਰ, 1 ਅਗਸਤ (ਐਮ. ਐੱਸ. ਲੋਹੀਆ) - ਜਲੰਧਰ 'ਚ ਕੋਰੋਨਾ ਪੀੜਤਾਂ ਦੀ ਗਿਣਤੀ 'ਚ ਲਗਾਤਾਰ ਵਾਧਾ ਹੋ ਰਿਹਾ ਹੈ। ਅੱਜ ਆਈਆਂ ਰਿਪੋਰਟਾਂ ਅਨੁਸਾਰ ਜਲੰਧਰ 'ਚ 87 ਕੋਰੋਨਾ ਪਾਜੀਟਿਵ...
ਸੰਗਰੂਰ , 1 ਅਗਸਤ (ਧੀਰਜ ਪਸ਼ੋਰੀਆ) - ਜ਼ਿਲ੍ਹਾ ਸੰਗਰੂਰ ਵਿਚ ਕੋਰੋਨਾ ਦੇ 13 ਹੋਰ ਮਾਮਲੇ ਆਉਣ ਨਾਲ ਜਿਲ੍ਹੇ ਵਿਚ ਕੁੱਲ ਮਾਮਲਿਆਂ ਦੀ ਗਿਣਤੀ 1075 ਹੋ ਗਈ ਹੈ। ਸਿਹਤ ਬਲਾਕ ਮੂਨਕ ਅਤੇ ਸੁਨਾਮ ਵਿਖੇ ਇੱਕ - ਇੱਕ ਮੌਤ ਦੀ ਪੁਸ਼ਟੀ ਹੋ ਜਾਣ ਤੋਂ ਪਿਛੋਂ ਜਿਲ੍ਹੇ ਵਿਚ ਮੌਤਾਂ...
ਤਰਨ ਤਾਰਨ, 1 ਅਗਸਤ (ਹਰਿੰਦਰ ਸਿੰਘ , ਵਿਕਾਸ ਮਰਵਾਹਾ) - ਜ਼ਹਿਰੀਲੀ ਸ਼ਰਾਬ ਪੀਣ ਕਾਰਨ ਹੋਇਆ ਮੌਤਾਂ ਦੀ ਗਿਣਤੀ ਜ਼ਿਆਦਾ ਹੋਣ ਕਾਰਨ ਤਰਨ ਤਾਰਨ ਸਥਿਤ ਸ਼ਮਸ਼ਾਨਘਾਟ ਵਿਖੇ ਜਗ੍ਹਾ ਨਾ ਹੋਣ ਕਾਰਨ ਮ੍ਰਿਤਕ ਦੇਹ ਅੰਤਿਮ ਸੰਸਕਾਰ ਕਰਨ ਲਈ ਕਿਸੇ ਹੋਰ ਜਗ੍ਹਾ 'ਤੇ ਲੈ ਜਾਣ ਲਈ ਕਿਹਾ ਜਾ ਰਿਹਾ ਹੈ...
ਗੜ੍ਹਸ਼ੰਕਰ, 1 ਅਗਸਤ (ਧਾਲੀਵਾਲ)- ਜ਼ਿਲ੍ਹਾ ਹੁਸ਼ਿਆਰਪੁਰ ਦੇ ਸ਼ਹਿਰ ਗੜ੍ਹਸ਼ੰਕਰ 'ਚ ਕੋਰੋਨਾ ਦੇ 6 ਨਵੇਂ ਮਾਮਲੇ ਸਾਹਮਣੇ ਆਏ ਹਨ। ਨਵੇਂ 6 ਪਾਜ਼ੀਟਿਵ ....
ਛੇਹਰਟਾ, 1 ਅਗਸਤ (ਵਡਾਲੀ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ.....
ਫ਼ਿਰੋਜ਼ਪੁਰ, 1 ਅਗਸਤ (ਕੁਲਬੀਰ ਸਿੰਘ ਸੋਢੀ) - ਜ਼ਿਲ੍ਹਾ ਫ਼ਿਰੋਜ਼ਪੁਰ ਅੰਦਰ 13 ਜਣਿਆ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਹੋਣ.....
ਜਲਾਲਾਬਾਦ, 1 ਅਗਸਤ (ਕਰਨ ਚੁਚਰਾ) - ਜ਼ਿਲ੍ਹਾ ਫ਼ਾਜ਼ਿਲਕਾ 'ਚ ਲਗਾਤਾਰ ਕੋਰੋਨਾ ਦੇ ਮਰੀਜ਼ ਵਧੇ ਜਾ ਰਿਹਾ ਹੈ। ਜਾਣਕਾਰੀ ਅਨੁਸਾਰ, ਅੱਜ ਜ਼ਿਲ੍ਹੇ....
...216 days ago
ਚੌਂਕੀਮਾਨ, 1 ਅਗਸਤ (ਤੇਜਿੰਦਰ ਸਿੰਘ ਚੱਢਾ) - ਜਗਰਾਉਂ ਦੇ ਚੌਂਕੀਮਾਨ ਇਲਾਕੇ ਦੇ ਇਤਿਹਾਸਕ ਪਿੰਡ ਸਿੱਧਵਾਂ ਕਲਾਂ ਵਿਖੇ ਕੋਰੋਨਾ ਦੇ ਤਿੰਨ ਮਰੀਜ਼ ਪਾਜ਼ੀਟਿਵ ਪਾਏ ਗਏ। ਸਿਹਤ ਵਿਭਾਗ ਦੀ ਟੀਮ ਵਲੋਂ ਇਨ੍ਹਾਂ ਨੂੰ ਜਗਰਾਉਂ ਦੇ ਸਿਵਲ ਹਸਪਤਾਲ ਵਿਚ ਦਾਖਲ ਕਰਾਇਆ ਗਿਆ ਹੈ। ਜਾਣਕਾਰੀ ਮੁਤਾਬਿਕ ਡਾ. ਗੁਰਮੀਤ...
ਤਰਨਤਾਰਨ, 1 ਅਗਸਤ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਵਿਖੇ ਪੱਟੀ ਜੇਲ੍ਹ 'ਚ ਬੰਦ 17 ਕੈਦੀਆ ਸਮੇਤ 24 ਵਿਅਕਤੀਆਂ ....
...216 days ago
ਨਵੀਂ ਦਿੱਲੀ, 1 ਅਗਸਤ- ਸੁਸ਼ਾਂਤ ਸਿੰਘ ਰਾਜਪੂਤ ਖ਼ੁਦਕੁਸ਼ੀ ਮਾਮਲੇ 'ਚ ਪਟਨਾ 'ਚ ਦਰਜ ਐਫ.ਆਈ.ਆਰ ਤਬਦੀਲ ....
...216 days ago
ਤਰਨ ਤਾਰਨ, 1 ਅਗਸਤ (ਹਰਿੰਦਰ ਸਿੰਘ/ਵਿਕਾਸ ਮਰਵਾਹਾ)- ਆਮ ਆਦਮੀ ਪਾਰਟੀ ਦੇ ਵਿਧਾਇਕ ਬੁੱਧਰਾਮ ਤੇ ਵਿਧਾਇਕ ਪ੍ਰੋ. ਬਲਜਿੰਦਰ ਕੋਰ ਨੇ ਤਰਨ.....
ਰਾਜਾਸਾਂਸੀ, 1 ਅਗਸਤ (ਹੇਰ)- ਅੰਮ੍ਰਿਤਸਰ ਗੁਰਦਾਸਪੁਰ ਅਤੇ ਤਰਨ ਤਾਰਨ ਜ਼ਿਲ੍ਹਿਆਂ 'ਚ ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ....
ਹੈਦਰਾਬਾਦ, 1 ਅਗਸਤ- ਆਂਧਰਾ ਪ੍ਰਦੇਸ਼ ਦੇ ਵਿਸ਼ਾਖਾਪਟਨਮ 'ਚ ਹਿੰਦੁਸਤਾਨ ਸ਼ਿਪਯਾਰਡ ਲਿਮਟਿਡ ਵਿਖੇ ਇਕ ਕਰੇਨ ਦੇ ਡਿੱਗਣ ਕਾਰਨ 10 ਲੋਕਾਂ ਦੀ ....
...216 days ago
ਤਪਾ ਮੰਡੀ, 1 ਅਗਸਤ (ਪ੍ਰਵੀਨ ਗਰਗ/ਵਿਜੇ ਸ਼ਰਮਾ)- ਕੋਰੋਨਾ ਮਹਾਂਮਾਰੀ ਤੋਂ ਬਚਾਅ ਸਬੰਧੀ ਜਿੱਥੇ ਸਰਕਾਰ ਵੱਲੋਂ ਵੱਡੇ-ਵੱਡੇ ਦਾਅਵੇ....
ਨਵੀਂ ਦਿੱਲੀ, 1 ਅਗਸਤ- ਸੁਸ਼ਾਂਤ ਸਿੰਘ ਰਾਜਪੂਤ ਮਾਮਲੇ 'ਚ ਬਿਹਾਰ ਪੁਲਿਸ ਨੇ ਕਪੂਰ ਹਸਪਤਾਲ ਦਾ ਦੌਰਾ ਕੀਤਾ ਹੈ। ਪਰ ਪੋਸਟਮਾਰਟਮ ....
ਮਾਨਾਂਵਾਲਾ, 1 ਅਗਸਤ (ਗੁਰਦੀਪ ਸਿੰਘ ਨਾਗੀ)- ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵੱਲੋਂ ਐਲਾਨੇ ਪ੍ਰੋਗਰਾਮ ....
ਮੰਡੀ ਅਰਨੀਵਾਲਾ, 1 ਅਗਸਤ (ਨਿਸ਼ਾਨ ਸਿੰਘ ਸੰਧੂ) - ਆਮ ਆਦਮੀ ਪਾਰਟੀ ਵਲੋਂ ਪਾਵਰਕਾਮ ਸਬ ਡਵੀਜ਼ਨ ਅਰਨੀਵਾਲਾ 'ਚ ਬਿਜਲੀ ਬਿੱਲਾਂ ....
ਮਾਛੀਵਾੜਾ ਸਾਹਿਬ, 1 ਅਗਸਤ (ਮਨੋਜ ਕੁਮਾਰ) - ਕੁੱਝ ਦਿਨਾਂ ਦੀ ਰਾਹਤ ਤੋ ਬਾਅਦ ਮਾਛੀਵਾੜਾ ਇਲਾਕੇ 'ਚ ਫਿਰ ਕੋਰੋਨਾ ਨੇ ਦਸਤਕ ਦਿੰਦਿਆਂ ....
ਓਠੀਆਂ, 1 ਅਗਸਤ (ਗੁਰਵਿੰਦਰ ਸਿੰਘ ਛੀਨਾ)- ਸ਼੍ਰੋਮਣੀ ਅਕਾਲੀ ਦਲ ਪਾਰਟੀ ਵੱਲੋਂ ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਸਰਕਲ ਓਠੀਆਂ ਦੇ ਸਰਕਲ ....
ਅੰਮ੍ਰਿਤਸਰ, 1 ਅਗਸਤ (ਸੁਰਿੰਦਰ ਕੋਛੜ) - ਘੱਟ ਗਿਣਤੀ ਹਿੰਦੂ ਵਪਾਰੀ ਰਾਜਾ ਕਿਸ਼ਨ ਚੰਦ ਨੂੰ ਈਦ ਦੇ ਦਿਨ ਪਾਕਿਸਤਾਨ ਦੇ ਸਿੰਧ ਦੇ....
...216 days ago
ਟਾਂਗਰਾ (ਅੰਮ੍ਰਿਤਸਰ), 1 ਅਗਸਤ (ਹਰਜਿੰਦਰ ਸਿੰਘ ਕਲੇਰ)- ਹਲਕਾ ਜੰਡਿਆਲਾ ਗੁਰੂ ਅਧੀਨ ਪੈਂਦੇ ਪਿੰਡ ਮੁੱਛਲ ਵਿਖੇ ਜ਼ਹਿਰੀਲੀ ਸ਼ਰਾਬ...
ਸੁਲਤਾਨ ਪੁਰ ਲੋਧੀ, 1 ਅਗਸਤ (ਲਾਡੀ, ਹੈਪੀ, ਥਿੰਦ)- ਪਵਿੱਤਰ ਸ਼ਹਿਰ ਸੁਲਤਾਨ ਪੁਰ ਲੋਧੀ ਵਿਖੇ ਅੱਜ ਸਵੇਰ ਤੋਂ ਹੋ ਰਹੀ ਬਾਰਸ਼ ਦੇ ਕਾਰਨ ਰੇਲਵੇ ਵਿਭਾਗ ਵਲੋਂ ....
ਸਮਾਣਾ (ਪਟਿਆਲਾ), 1 ਅਗਸਤ (ਸਾਹਿਬ ਸਿੰਘ) - ਸਮਾਣਾ ਅਤੇ ਆਸ ਪਾਸ ਦੇ ਇਲਾਕੇ ਵਿਚ ਭਾਰੀ ਮੀਂਹ ਪੈ ਰਿਹਾ ....
ਪਠਾਨਕੋਟ, 1 ਅਗਸਤ (ਆਰ. ਸਿੰਘ) - ਸਿਹਤ ਵਿਭਾਗ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਪਠਾਨਕੋਟ ਸ਼ਹਿਰ 'ਚ ਕੋਰੋਨਾ ਦੇ 17 ਨਵੇਂ ....
ਕੌਹਰੀਆਂ (ਸੰਗਰੂਰ), 1 ਅਗਸਤ (ਮਾਲਵਿੰਦਰ ਸਿੰਘ ਸਿੱਧੂ)- ਸਰਕਾਰੀ ਹਸਪਤਾਲ ਕੌਹਰੀਆਂ 'ਚ ਖਾਲੀ ਪਈਆਂ ਡਾਕਟਰਾਂ ਦੀਆਂ....
...216 days ago
ਜਿੰਦਰ ਸਿੰਘ ਕਲੇਰ)- ਹਲਕਾ ਜੰਡਿਆਲਾ ਗੁਰੂ ਅਧੀਨ ਪੈਂਦੇ ਪਿੰਡ ਮੁੱਛਲ ਵਿਖੇ ਜ਼ਹਿਰੀਲੀ ਸ਼ਰਾਬ ਪੀਣ....
...216 days ago
ਨਵੀਂ ਦਿੱਲੀ, 1 ਅਗਸਤ (ਜਗਤਾਰ ਸਿੰਘ)- ਦਿੱਲੀ 'ਚ ਅੱਜ ਤੋਂ ਸੀਰੋ ਸਰਵੇਖਣ ਸ਼ੁਰੂ ਹੋ ਰਿਹਾ ਹੈ। ਪਿਛਲੇ ਸਰਵੇਖਣ 'ਚ 24 ਫ਼ੀਸਦੀ ...
ਪਾਤੜਾਂ, 1 ਅਗਸਤ( ਗੁਰਇਕਬਾਲ ਸਿੰਘ ਖ਼ਾਲਸਾ) - ਪਾਤੜਾਂ ਅੰਦਰ ਕੋਰੋਨਾ ਵਾਇਰਸ ਪਾਜੀਟਿਵ ਮਰੀਜ਼ਾਂ ਦੀ ਗਿਣਤੀ 'ਚ ਦਿਨੋ ਦਿਨ ਵਾਧਾ ਹੁੰਦਾ....
ਚੋਗਾਵਾ, 1 ਅਗਸਤ (ਗੁਰਬਿੰਦਰ ਸਿੰਘ ਬਾਗ਼ੀ)- ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਹਲਕਾ ਰਾਜਾਸਾਂਸੀ ਦੇ ਇੰਨ....
ਮਾਨਸਾ, 1 ਅਗਸਤ (ਗੁਰਚੇਤ ਸਿੰਘ ਫੱਤੇਵਾਲੀਆ)- ਮਾਨਸਾ ਜ਼ਿਲ੍ਹੇ 'ਚ ਅੱਜ ਕੋਰੋਨਾ ਦੇ 13 ਮਰੀਜ਼ ਆਉਣ ਨਾਲ ਲੋਕਾਂ 'ਚ ਸਹਿਮ ਪੈਦਾ....
ਸ੍ਰੀਨਗਰ, 1 ਅਗਸਤ- ਜੰਮੂ-ਕਸ਼ਮੀਰ ਦੇ ਰਾਜੌਰੀ ਸੈਕਟਰ 'ਚ ਪਾਕਿਸਤਾਨ ਵੱਲੋਂ ਗਈ ਕੀਤੀ ਗਈ ਗੋਲੀਬਾਰੀ....
ਅਟਾਰੀ, 1 ਅਗਸਤ (ਰੁਪਿੰਦਰਜੀਤ ਸਿੰਘ ਭਕਨਾ)- ਸ਼੍ਰੋਮਣੀ ਅਕਾਲੀ ਦਲ ਦੇ ਸੱਦੇ ਤੇ ਐਸਸੀ ਬੀਸੀ ਵਿਦਿਆਰਥੀਆਂ ਦੇ ਵਜ਼ੀਫ਼ੇ ....
ਫ਼ਿਰੋਜ਼ਪੁਰ, 1 ਅਗਸਤ (ਰਾਕੇਸ਼ ਚਾਵਲਾ)- ਪਾਕਿਸਤਾਨ ਵੱਲੋਂ ਸਤਲੁਜ ਦਰਿਆ ਰਾਹੀਂ ਭਾਰਤ 'ਚ ਭੇਜੀ 2 ਕਿੱਲੋ 980 ਗ੍ਰਾਮ ਹੈ....
...216 days ago
ਜੰਡਿਆਲਾ ਗੁਰੂ, 1 ਅਗਸਤ(ਰਣਜੀਤ ਸਿੰਘ ਜੋਸਨ) - ਹਲਕਾ ਜੰਡਿਆਲਾ ਗੁਰੂ ਅਧੀਨ ਪੈਂਦੇ ਪਿੰਡ ਮੁੱਛਲ ਵਿਖੇ ਬੀਤੇ ਦਿਨੀਂ ਜ਼ਹਿਰੀਲੀ ਸ਼ਰਾਬ....
ਨਵੀਂ ਦਿੱਲੀ, 1 ਅਗਸਤ- ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ਵਾਸੀਆਂ ਨੂੰ ਈਦ-ਉਲ-ਜ਼ੁਹਾ ਦੀਆਂ....
ਰਾਮ ਤੀਰਥ/ਖਾਸਾ, 1 ਅਗਸਤ (ਧਰਵਿੰਦਰ ਸਿੰਘ ਔਲਖ/ਗੁਰਨੇਕ ਸਿੰਘ ਪੰਨੂ) - ਪੁਲਿਸ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਬੋਪਾਰਾਏ ਖ਼ੁਰਦ ਵਿਖੇ ਬੀਤੀ ਰਾਤ ਕਰੀਬ ਸਾਢੇ 9 ਵਜੇ,....
ਤਪਾ ਮੰਡੀ, 1 ਅਗਸਤ (ਵਿਜੇ ਸ਼ਰਮਾ/ਪ੍ਰਵੀਨ ਗਰਗ)- ਪੰਜਾਬ ਸਰਕਾਰ ਵੱਲੋਂ ਐਲਾਨੇ ਮਾਰਕੀਟ ਕਮੇਟੀਆਂ ਦੇ ਚੇਅਰਮੈਨਾਂ ਦੀ ਲੜੀ ਤਹਿਤ ਤਪਾ ....
ਕਪੂਰਥਲਾ, 1 ਅਗਸਤ- ਪ੍ਰਸਿੱਧ ਵਾਤਾਵਰਨ ਪ੍ਰੇਮੀ ਅਤੇ ਸਮਾਜ ਸੁਧਾਰਕ ਸੰਤ ਬਾਬਾ ਦਇਆ ਸਿੰਘ ਜੀ ਟਾਹਲੀ ਸਾਹਿਬ ਮੁੱਖ ਸੇਵਾਦਾਰ....
ਸੁਨਾਮ ਊਧਮ ਸਿੰਘ ਵਾਲਾ, 1 ਅਗਸਤ (ਰੁਪਿੰਦਰ ਸਿੰਘ ਸੱਗੂ)- ਜ਼ਿਲ੍ਹਾ ਸੰਗਰੂਰ 'ਚ ਸੁਨਾਮ ਦੇ ਜਾਖ਼ਲ ਰੋਡ ਤੇ ਰਹਿੰਦੇ ਕੋਰੋਨਾ ....
ਸਰਦੂਲਗੜ੍ਹ, 1 ਅਗਸਤ (ਪਰਕਾਸ਼ ਸਿੰਘ ਜ਼ੈਲਦਾਰ)- ਸਰਦੂਲਗੜ੍ਹ ਦੇ ਪਿੰਡ ਮੀਰਪੁਰ ਖ਼ੁਰਦ ਦੀ ਢਾਣੀ ....
ਵਾਸ਼ਿੰਗਟਨ, 1 ਅਗਸਤ- ਅਮਰੀਕਾ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ....
ਜਲੰਧਰ, 1 ਅਗਸਤ- ਜਲੰਧਰ ਦੇ ਬਸਤੀ ਗੁੱਜਾ 'ਚ ਪਤੀਸੇ ਦੀ ਮਸ਼ਹੂਰ ਦੁਕਾਨ ਦਿਲਬਾਗ ਸਵੀਟਸ 'ਚ ਭਿਆਨਕ....
ਨਿਊ ਯਾਰਕ, 1 ਅਗਸਤ- ਅਮਰੀਕਾ ਦੇ ਅਲਾਸਕਾ 'ਚ ਇਕ ਵੱਡਾ ਹਾਦਸਾ ਵਾਪਰਿਆ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX