ਜਲੰਧਰ : ਸ਼ੁੱਕਰਵਾਰ 3 ਅੱਸੂ ਸੰਮਤ 552
ਵਿਚਾਰ ਪ੍ਰਵਾਹ: ਸਮਾਜ ਅਤੇ ਰਾਸ਼ਟਰ ਦਾ ਵਿਕਾਸ, ਮਿਹਨਤ ਤੇ ਲਗਨ ਦੀ ਭਾਵਨਾ ਨਾਲ ਹੀ ਸੰਭਵ ਹੈ। -ਅਚਾਰੀਆ ਸ੍ਰੀ

ਤਾਜ਼ਾ ਖ਼ਬਰਾਂ

ਸ੍ਰੀ ਮੁਕਤਸਰ ਸਾਹਿਬ, 10 ਅਗਸਤ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ 14 ਹੋਰ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ, ਜਿਨ੍ਹਾਂ ਵਿਚ 49 ਸਾਲ ਦਾ ਵਿਅਕਤੀ ਵਾਸੀ ਗੁਰੂ ਤੇਗ ਬਹਾਦਰ ਨਗਰ ਗਲੀ ਨੰ: 8 ਸ੍ਰੀ ਮੁਕਤਸਰ ਸਾਹਿਬ, 28 ਸਾਲ ਅਤੇ 35 ਸਾਲ ਦੀਆਂ ਔਰਤਾਂ ਪਿੰਡ ਬਾਦਲ, 50 ਸਾਲ ਦਾ ਵਿਅਕਤੀ ਨੇੜੇ ਧਰਮਸ਼ਾਲਾ ਪਿੰਡ ਕੋਟਲੀ ਅਬਲੂ, 28 ਦਾ ਨੌਜਵਾਨ ਰੂਪਨਗਰ ਗਿੱਦੜਬਾਹਾ, 24 ਸਾਲ ਦੀ ਔਰਤ ਅੰਬੇਦਕਰ ਨਗਰ ਗਿੱਦੜਬਾਹਾ, 51 ਸਾਲ ਅਤੇ 42 ਸਾਲ ਦਾ ਵਿਅਕਤੀ ਪਿੰਡ ਘੱਗਾ ਨੇੜੇ ਗਿੱਦੜਬਾਹਾ, 2 ਹੋਰ ਵਿਅਕਤੀ ਗਿੱਦੜਬਾਹਾ, 66 ਸਾਲ ਦਾ ਵਿਅਕਤੀ ਪਿੰਡ ਕੋਟਭਾਈ ਨਾਲ ਸਬੰਧਿਤ ਹਨ। ਇਸ ਤੋਂ ਇਲਾਵਾ ਤਿੰਨ ਮਰੀਜ਼ ਮਲੋਟ ਨਾਲ ਸਬੰਧਿਤ ਹਨ। 

 

ਖ਼ਬਰ ਸ਼ੇਅਰ ਕਰੋ

 

2020-08-10 ਦੀਆਂ ਹੋਰ ਖਬਰਾਂ

 
 


Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX


Warning: mysql_free_result() expects parameter 1 to be resource, null given in /home/ajitjala/public_html/beta/latest.php on line 377