ਜਲੰਧਰ : ਐਤਵਾਰ 5 ਅੱਸੂ ਸੰਮਤ 552
ਵਿਚਾਰ ਪ੍ਰਵਾਹ: ਯਤਨਸ਼ੀਲ ਮਨੁੱਖ ਨੂੰ ਸਦਾ ਆਸ ਰਹਿੰਦੀ ਹੈ ਅਤੇ ਇਸੇ ਕਰਕੇ ਉਹ ਯਤਨ ਕਰਨ ਦੀ ਹੋਰ ਕੋਸ਼ਿਸ਼ ਕਰਦਾ ਹੈ। -ਗੇਟੇ

ਤਾਜ਼ਾ ਖ਼ਬਰਾਂ

32 ਕੈਦੀ ਕੋਰੋਨਾ ਦੀ ਲਪੇਟ 'ਚ
ਮਹਿਲ ਕਲਾਂ, 12 ਅਗਸਤ (ਅਵਤਾਰ ਸਿੰਘ ਅਣਖੀ)-ਜ਼ਿਲ੍ਹਾ ਬਰਨਾਲਾ ਅੰਦਰ ਅੱਜ ਕੋਰੋਨਾ ਵਾਇਰਸ ਦੇ ਰਿਕਾਰਡ 61 ਨਵੇਂ ਮਾਮਲੇ ਸਾਹਮਣੇ ਆਏ ਹਨ। ਸਿਵਲ ਸਰਜਨ ਬਰਨਾਲਾ ਵਲੋਂ ਜਾਰੀ ਮੀਡੀਆ ਬੁਲੇਟਿਨ ਕੋਵਿਡ-19 ਅਨੁਸਾਰ ਅੱਜ ਆਏ 61 ਮਾਮਲਿਆਂ 'ਚ 32 ਕੈਦੀ ਜੇਲ਼ ਬਰਨਾਲਾ, 20 ਮਾਮਲੇ ਸ਼ਹਿਰ ਬਰਨਾਲਾ, 3 ਮਾਮਲਾ ਬਲਾਕ ਧਨੌਲਾ ਅਤੇ 6 ਮਾਮਲੇ ਬਲਾਕ ਤਪਾ ਨਾਲ ਸਬੰਧਤ ਹਨ, ਜਦਕਿ ਅੱਜ ਵੀ ਬਲਾਕ ਮਹਿਲ ਕਲਾਂ ਅੱਜ ਕੋਈ ਪਾਜ਼ੀਟਿਵ ਮਾਮਲਾ ਸਾਹਮਣੇ ਨਹੀਂ ਆਇਆ। ਅੱਜ ਕੋਰੋਨਾ ਵਾਇਰਸ ਦੇ 61 ਪਾਜ਼ੀਟਿਵ ਮਾਮਲੇ ਆਉਣ ਨਾਲ ਨਾਲ ਜ਼ਿਲ੍ਹਾ ਬਰਨਾਲਾ ਅੰਦਰ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 544 ਹੋ ਚੁੱਕੀ ਹੈ, ਜਿਸ ਚੋਂ 10 ਮੌਤਾਂ ਅਤੇ 136 ਮਰੀਜ਼ ਠੀਕ ਹੋ ਚੁੱਕੇ, ਇਸ ਵੇਲੇ ਜ਼ਿਲ੍ਹੇ ਅੰਦਰ ਕੋਰੋਨਾ ਵਾਇਰਸ ਦੇ ਐਕਟਿਵ ਮਾਮਲਿਆਂ ਦੀ ਗਿਣਤੀ 398 ਹੈ।

 

ਖ਼ਬਰ ਸ਼ੇਅਰ ਕਰੋ

 

2020-08-12 ਦੀਆਂ ਹੋਰ ਖਬਰਾਂ

 
 


Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX


Warning: mysql_free_result() expects parameter 1 to be resource, null given in /home/ajitjala/public_html/beta/latest.php on line 377