ਜਲੰਧਰ : ਐਤਵਾਰ 5 ਅੱਸੂ ਸੰਮਤ 552
ਵਿਚਾਰ ਪ੍ਰਵਾਹ: ਯੋਗਤਾਵਾਂ ਅਤੇ ਮਿਹਨਤ ਨਾਲ ਹੀ ਅਸੀਂ ਆਪਣੇ ਟੀਚੇ ਪ੍ਰਾਪਤ ਕਰ ਸਕਦੇ ਹਾਂ। -ਰਾਬਿੰਦਰ ਨਾਥ ਟੈਗੋਰ

ਤਾਜ਼ਾ ਖ਼ਬਰਾਂ

ਮੀਆਂਵਿੰਡ, 15 ਅਗਸਤ (ਗੁਰਪ੍ਰਤਾਪ ਸਿੰਘ ਸੰਧੂ)- ਹਲਕਾ ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨੇ 74ਵੇਂ ਅਜਾਦੀ ਦਿਵਸ ਤੇ ਝੰਡਾ ਲਹਿਰਾਕੇ ਅਜਾਦੀ ਦੇ ਸੂਰਬੀਰਾਂ ਨੂੰ ਯਾਦ ਕਰਦਿਆਂ ਸ਼ਰਧਾਂਜਲੀ ਦਿੱਤੀ ਤੇ ਦੇਸ਼ ਵਾਸੀਆਂ ਨੂੰ ਅਜਾਦੀ ਦਿਵਸ ਦੀ ਵਧਾਈ ਦਿੱਤੀ। ਇਸ ਮੌਕੇ ਉਨ੍ਹਾਂ ਕਿਹਾ ਜਿਸ ਤਰ੍ਹਾਂ ਅਸੀਂ ਅਜਾਦੀ ਹਾਸਿਲ ਕੀਤੀ ਉਸੇ ਤਰ੍ਹਾਂ ਕੋਵਿਡ 19 ਤੇ ਵੀ ਕਰੇਗਾ ਜਿੱਤ ਹਾਸਿਲ ਕਰਾਂਗੇ। ਇਸ ਮੌਕੇ ਚੇਅਰਮੈਨ ਪਿੰਦਰਜੀਤ ਸਿੰਘ ਸਰਲੀ ,ਬਲਾਕ ਪ੍ਰਧਾਨ ਸਰਪੰਚ ਅਰਜਨਬੀਰ ਸਿੰਘ, ਚੇਅਰਮੈਨ ਨਿਰਵੈਰ ਸਿੰਘ ਸਾਹਬੀ, ਚੇਅਰਮੈਨ ਸਤਨਾਮ ਸਿੰਘ ਬਿੱਟੂ ਤਖਤੂਚੱਕ, ਸਰਪੰਚ ਪ੍ਦੀਪ ਸਿੰਘ ਭਲਾਈਪੁਰ, ਚੇਅਰਮੈਨ ਬਲਕਾਰ ਸਿੰਘ ਬੱਲ, ਕੇ ਕੇ ਸ਼ਰਮਾ ਰਈਆ ,ਨਵ ਪੱਡਾ ,ਗੁਰਕੰਵਲ ਮਾਨ ਆਦਿ ਹਾਜ਼ਰ ਸਨ।

 

ਖ਼ਬਰ ਸ਼ੇਅਰ ਕਰੋ

 

2020-08-15 ਦੀਆਂ ਹੋਰ ਖਬਰਾਂ

 
 


Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX


Warning: mysql_free_result() expects parameter 1 to be resource, null given in /home/ajitjala/public_html/beta/latest.php on line 377