ਜਲੰਧਰ : ਸ਼ੁੱਕਰਵਾਰ 7 ਕੱਤਕ ਸੰਮਤ 552
ਵਿਚਾਰ ਪ੍ਰਵਾਹ: ਆਰਥਿਕ ਸਮਾਨਤਾ ਤੋਂ ਬਿਨਾਂ ਸਿਆਸੀ ਆਜ਼ਾਦੀ ਸਿਰਫ਼ ਦਿਖਾਵਾ ਹੈ। --ਲਾਸਕੀ

ਤਾਜ਼ਾ ਖ਼ਬਰਾਂ

ਲੋਹੀਆਂ 'ਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਮੋਦੀ ਦਾ ਪੁਤਲਾ ਫੂਕਿਆ
ਲੋਹੀਆਂ ਖਾਸ, 20 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) - ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਜਿਲਾ ਪ੍ਰਧਾਨ ਸਲਵਿੰਦਰ ਸਿੰਘ ਜਾਣੀਆਂ, ਸ਼ਾਹਕੋਟ ਜ਼ੋਨ ਪ੍ਰਧਾਨ ਗੁਰਮੇਲ ਸਿੰਘ ਰੇੜਵਾਂ ਅਤੇ ਸੁਲਤਾਨਪੁਰ ਪ੍ਰਧਾਨ ਸਰਵਣ ਸਿੰਘ ਬਾਉਪੁਰ ਦੀ ਸਾਂਝੀ ਅਗਵਾਈ ਵਿੱਚ ਦੇ ਸ਼ਾਹਕੋਟ, ਲੋਹੀਆਂ ਅਤੇ ਸੁਲਤਾਨਪੁਰ ਜ਼ੋਨਾਂ ਦੇ ਵਰਕਰਾਂ ਦੀ ਹਾਜ਼ਰੀ ਵਿੱਚ ਕੇਂਦਰ ਵੱਲੋਂ ਜਾਰੀ ਮਾਰੂ ਆਰਡੀਨੇਸਾਂ ਦੇ ਵਿਰੋਧ ਵਿੱਚ ਅਤੇ ਹਰਿਆਣੇ ਦੇ ਕਿਸਾਨਾਂ ਦੇ ਸੰਘਰਸ਼ ਦੀ ਹਮਾਇਤ ਕਰਦੇ ਕੇਂਦਰ ਦੀ ਮੋਦੀ ਸਰਕਾਰ ਵਿਰੁੱਧ ਦਾਣਾ ਮੰਡੀ ਤੋਂ ਚੌੜਾ ਬਜ਼ਾਰ ਰਾਹੀਂ ਜ਼ੋਰਦਾਰ ਨਾਹਰੇਬਾਜ਼ੀ ਕਰਦੇ ਹੋਏ ਲੋਹੀਆਂ ਦੇ ਟੀ ਪੁਆਇੰਟ 'ਤੇ ਪੁੱਜੇ ਦਾ ਜਿਥੇ ਪ੍ਰਧਾਨ ਮੰਤਰੀ ਮੋਦੀ ਦਾ ਪੁਤਲਾ ਫੂਕਿਆ ਗਿਆ । ਇਕੱਠ ਨੂੰ ਸੰਬੋਧਨ ਕਰਦੇ ਹੋਏ ਸੂਬਾ ਖ਼ਜ਼ਾਨਚੀ ਗੁਰਲਾਲ ਸਿੰਘ ਪੰਡੋਰੀ ਨੇ ਕਿਹਾ ਕੇ ਜਿਥੇ ਅਸੀਂ 24 ਤੋਂ 26 ਤੱਕ ਰੇਲਾਂ ਰੋਕਾਂਗੇ 25 ਨੂੰ ਪੰਜਾਬ ਦੀਆ 250 ਜਥੇਬੰਦੀਆਂ ਦੇ ਸੱਦੇ ਤੇ ਪੰਜਾਬ ਬੰਦ ਦਾ ਸਮਰਥਨ ਕਰਦੇ ਹਾਂ ।

 

ਖ਼ਬਰ ਸ਼ੇਅਰ ਕਰੋ

 

2020-09-20 ਦੀਆਂ ਹੋਰ ਖਬਰਾਂ

 
 


Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX


Warning: mysql_free_result() expects parameter 1 to be resource, null given in /home/ajitjala/public_html/beta/latest.php on line 377