ਜਲੰਧਰ : ਸ਼ੁੱਕਰਵਾਰ 7 ਕੱਤਕ ਸੰਮਤ 552
ਵਿਚਾਰ ਪ੍ਰਵਾਹ: ਜਦੋਂ ਅਸੀਂ ਬੇਨਿਯਮੀਆਂ ਦਾ ਸਹਾਰਾ ਲੈਂਦੇ ਹਾਂ ਤਾਂ ਅਸੀਂ ਦੇਸ਼ ਨੂੰ ਖ਼ਾਨਾਜੰਗੀ ਅਤੇ ਖ਼ੂਨ-ਖ਼ਰਾਬੇ ਵੱਲ ਹੀ ਧੱਕਦੇ ਹਾਂ। -ਆਰਚੀ ਲੀਮੂਰ

ਤਾਜ਼ਾ ਖ਼ਬਰਾਂ

ਨਾਭਾ, 24 ਸਤੰਬਰ (ਕਰਮਜੀਤ ਸਿੰਘ) - ਭਾਰਤੀ ਕਿਸਾਨ ਯੂਨੀਅਨ ਏਕਤਾ ( ਉਗਰਾਹਾਂ) ਵੱਲੋਂ ਜ਼ਿਲ੍ਹਾ ਪਟਿਆਲਾ ਦੇ ਸੂਬਾ ਕਮੇਟੀ ਦੇ ਸੱਦੇ ਤਹਿਤ ਅੱਜ ਰੇਲਵੇ ਲਾਈਨਾਂ ਰੋਕੀਆਂ ਗਈਆਂ1ਇਸ ਤੋਂ ਪਹਿਲਾਂ ਪੂਰੇ ਪੰਜਾਬ ਵਿੱਚ ਕਿਸਾਨ ਮਜ਼ਦੂਰਾਂ ਵੱਲੋਂ ਸੰਘਰਸ਼ ਜਾਰੀ ਹੈ , ਇਹ ਸੰਘਰਸ਼ ਪਹਿਲਾਂ 15 ਸਤੰਬਰ ਤੋਂ 22 ਸਤੰਬਰ ਤੱਕ ਪੰਜਾਬ ਵਿਚ ਦੋ ਥਾਵਾਂ ਤੇ ਜਾਰੀ ਰਿਹਾ ਜਿਵੇਂ ਕਿ ਪਿੰਡ ਬਾਦਲ ਅਤੇ ਪਟਿਆਲਾ ਉਸ ਤੋਂ ਬਾਅਦ ਇਹ ਸੰਘਰਸ਼ ਤਬਦੀਲ ਕਰਕੇ ਪੂਰੇ ਸੂਬੇ ਵਿੱਚ ਫੈਲਾ ਦਿੱਤਾ ਗਿਆ ਹੈ। ਅੱਜ ਦੇ ਸੰਘਰਸ਼ ਦੀ ਅਗਵਾਈ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਨਿਆਲ, ਜਸਵੰਤ ਸਿੰਘ ਸਦਰਪੁਰ ,ਸਕੱਤਰ ਜਸਵਿੰਦਰ ਸਿੰਘ ਬਰਾਸ, ਗੁਰਦੇਵ ਸਿੰਘ ਕਰਨੈਲ ਸਿੰਘ ਲੰਗ ਨੇ ਬੋਲਦਿਆਂ ਕਿਹਾ ਕਿ ਇਹ ਸੰਘਰਸ਼ 26 ਸਤੰਬਰ ਤੱਕ ਦਿਨ ਰਾਤ ਜਾਰੀ ਰਹੇਗਾ।

 

ਖ਼ਬਰ ਸ਼ੇਅਰ ਕਰੋ

 

2020-09-24 ਦੀਆਂ ਹੋਰ ਖਬਰਾਂ

 
 


Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX


Warning: mysql_free_result() expects parameter 1 to be resource, null given in /home/ajitjala/public_html/beta/latest.php on line 377