ਜਲੰਧਰ : ਐਤਵਾਰ 9 ਕੱਤਕ ਸੰਮਤ 552
ਵਿਚਾਰ ਪ੍ਰਵਾਹ: ਸਰਕਾਰ ਦਾ ਉਦੇਸ਼ ਪਾਬੰਦੀਆਂ ਦੀ ਥਾਂ ਲੋਕ ਕਲਿਆਣ ਹੋਣਾ ਚਾਹੀਦਾ ਹੈ। -ਰੁਫ਼ਸ ਚੋਟੇ

ਤਾਜ਼ਾ ਖ਼ਬਰਾਂ

ਲੋਪੋਕੇ ਦੀ ਅਗਵਾਈ 'ਚ ਹਲਕੇ ਪੱਧਰ ਦਾ ਚੋਗਾਵਾ 'ਚ ਅਕਾਲੀ ਵਰਕਰਾਂ ਵਿਸ਼ਾਲ ਧਰਨਾ ਦਿੱਤਾ
ਚੋਗਾਵਾ/ਝਬਾਲ , 25 ਸਤੰਬਰ (ਗੁਰਬਿੰਦਰ ਸਿੰਘ ਬਾਗੀ/ਸੁਖਦੇਵ ਸਿੰਘ) - ਕੇਂਦਰ ਦੀ ਮੋਦੀ ਸਰਕਾਰ ਵਲੋ ਕਿਸਾਨ ਵਿਰੋਧੀ ਪਾਸ ਕੀਤੇ ਗਏ ਬਿੱਲਾ ਦੇ ਵਿਰੋਧ ਵਿਚ ਅੱਜ ਹਲਕਾ ਰਾਜਾਸਾਂਸੀ ਦੇ ਸ਼੍ਰੋਮਣੀ ਅਕਾਲੀ ਦਲ ਦੇ ਜੁਝਾਰੂ ਵਰਕਰਾਂ ਵੱਲੋਂ ਜ਼ਿਲ੍ਹਾ ਦਿਹਾਤੀ ਪ੍ਰਧਾਨ ਅਤੇ ਆਬਜ਼ਰਵਰ ਅੰਮ੍ਰਿਤਸਰ ਜਥੇ: ਵੀਰ ਸਿੰਘ ਲੋਪੋਕੇ ਦੀ ਅਗਵਾਈ ਹੇਠ ਚੋਗਾਵਾ 'ਚ ਇਕ ਵਿਸ਼ਾਲ ਰੋਸ ਮੁਜ਼ਾਹਰਾ ਕੀਤਾ ਗਿਆ।
ਆੜ੍ਹਤੀ ਐਸੋਸੀਏਸ਼ਨ ਝਬਾਲ ਨੇ ਮੋਦੀ ਸਰਕਾਰ ਦਾ ਪੁਤਲਾ ਫੂਕ ਕੇ ਨਾਅਰੇਬਾਜ਼ੀ ਕੀਤੀ
- ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਆਰਡੀਨੈਂਸ ਦੇ ਵਿਰੁੱਧ ਆੜ੍ਹਤੀ ਐਸੋਸੀਏਸ਼ਨ ਝਬਾਲ ਨੇ ਦਾਣਾ ਮੰਡੀ ਝਬਾਲ ਵਿਖੇ ਮੋਦੀ ਸਰਕਾਰ ਦਾ ਪੁਤਲਾ ਫੂਕ ਕੇ ਨਾਅਰੇਬਾਜ਼ੀ ਕੀਤੀ। ਆੜ੍ਹਤੀ ਐਸੋਸੀਏਸ਼ਨ ਝਬਾਲ ਨੇ ਪ੍ਰਧਾਨ ਤਸਵੀਰ ਸਿੰਘ ਠੱਠੀ ਅਤੇ ਸ਼ਰਨਜੀਤ ਸਿੰਘ ਭੋਜੀਆ ਨੇ ਖੇਤੀ ਸ਼ੋਧ ਬਿੱਲਾਂ ਨੂੰ ਕਿਸਾਨਾਂ, ਮਜ਼ਦੂਰਾਂ ਅਤੇ ਆੜ੍ਹਤੀਆਂ ਲਈ ਬਹੁਤ ਹੀ ਘਾਤਕ ਦੱਸਿਆ।

 

ਖ਼ਬਰ ਸ਼ੇਅਰ ਕਰੋ

 

2020-09-25 ਦੀਆਂ ਹੋਰ ਖਬਰਾਂ

 
 


Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX


Warning: mysql_free_result() expects parameter 1 to be resource, null given in /home/ajitjala/public_html/beta/latest.php on line 377