ਜਲੰਧਰ : ਮੰਗਲਵਾਰ 17 ਮੱਘਰ ਸੰਮਤ 552
ਵਿਚਾਰ ਪ੍ਰਵਾਹ: ਕਿਸਾਨ ਰਾਸ਼ਟਰ ਦੀ ਆਤਮਾ ਹਨ, ਉਨ੍ਹਾਂ ਉੱਪਰ ਪੈ ਰਹੀ ਉਦਾਸੀ ਦੀ ਛਾਂ ਨੂੰ ਹਟਾਇਆ ਜਾਵੇ ਤਾਂ ਹੀ ਭਾਰਤ ਦੀ ਭਲਾਈ ਹੋ ਸਕਦੀ ਹੈ। -ਲੋਕ ਮਾਨਿਆ ਤਿਲਕ

ਤਾਜ਼ਾ ਖ਼ਬਰਾਂ

ਮੰਡੀ ਕਿੱਲਿਆਂਵਾਲੀ/ਡੱਬਵਾਲੀ ,20 ਅਕਤੂਬਰ (ਇਕਬਾਲ ਸਿੰਘ ਸ਼ਾਂਤ)-ਪੰਜਾਬ, ਹਰਿਆਣਾ ਅਤੇ ਰਾਜਸਥਾਨ ਦੇ ਕਿਸਾਨਾਂ ਵੱਲੋਂ ਭਾਕਿਯੂ ਏਕਤਾ ਉਗਰਾਹਾਂ ਦੇ ਸੱਦੇ ’ਤੇ ਨਰਿੰਦਰ ਮੋਦੀ ਅਤੇ ਕਾਰਪੋਰੇਟ ਸਾਮਰਾਜੀਆਂ ਦੇ ਪੁਤਲੇ ਫੂਕ ਕੇ ਕਿੱਲਿਆਂਵਾਲੀ ’ਚ ਦੁਸ਼ਹਿਰਾ ਮਨਾਉਣ ਲਈ ਅੰਤਰਰਾਜੀ ਮੁਹਿੰਮ ਜ਼ਮੀਨੀ ਪੱਧਰ ’ਤੇ ਅਮਲ ’ਚ ਆ ਗਈ ਹੈ। ਪੰਜਾਬ ਖੇਤ ਮਜਦੂਰ ਯੂਨੀਅਨ ਦੀ ਪਹਿਲ ਕਦਮੀ ’ਤੇ ਲੰਬੀ ਅਤੇ ਡੱਬਵਾਲੀ ਇਲਾਕੇ ਦੀਆਂ ਪੇਂਡੂ ਅਤੇ ਸਹਿਰੀ ਖੇਤਰ ਦੀਆਂ 15 ਜਥੇਬੰਦੀਆਂ ਵੱਲੋਂ ਕਿਸਾਨ ਘੋਲ ਦੇ ਸਮਰਥਨ ਵਿੱਚ ਸੰਘਰਸ਼ ਕਮੇਟੀ ਗਠਿਤ ਕੀਤੀ ਹੈ। ਤਿਆਰੀਆਂ ਸਬੰਧੀ ਮੰਡੀ ਕਿੱਲਿਆਂਵਾਲੀ ਵਿਖੇ ਚੌਧਰੀ ਦੇਵੀ ਲਾਲ ਯਾਦਗਾਰੀ ਸਮਾਰਕ ਵਿਖੇ ਪੰਜਾਬ ਅਤੇ ਹਰਅਿਾਣਾ ਦੀਆਂ ਜਨਤਕ ਜਥੇਬੰਦੀਆਂ ਦੀ ਮੀਟਿੰਗ ਪੰਜਾਬ ਖੇਤ ਮਜਦੂਰ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ ਦੀ ਪ੍ਰਧਾਨਗੀ ਹੇਠ ਹੋਈ।

 

 

ਖ਼ਬਰ ਸ਼ੇਅਰ ਕਰੋ

 

2020-10-20 ਦੀਆਂ ਹੋਰ ਖਬਰਾਂ

 
 


Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX


Warning: mysql_free_result() expects parameter 1 to be resource, null given in /home/ajitjala/public_html/beta/latest.php on line 377