ਜਲੰਧਰ, 27 ਅਕਤੂਬਰ (ਸ਼ਿਵ)- ਫੇਮਾ ਕਾਨੂੰਨ ਉਲੰਘਣਾ ਮਾਮਲੇ 'ਚ ਜਾਰੀ ਸੰਮਨ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪੁੱਤਰ ਰਣਇੰਦਰ ਸਿੰਘ ਅੱਜ ਈ. ਡੀ. ਦਫ਼ਤਰ 'ਚ ਪੇਸ਼ ਨਹੀਂ ਹੋ ਸਕਣਗੇ। ਉਨ੍ਹਾਂ ਦੇ ਵਕੀਲ ਅਤੇ ਕਾਂਗਰਸ ਦੇ ਬੁਲਾਰੇ ਜੈ ਬੀਰ ਸ਼ੇਰਗਿੱਲ ਨੇ ਦੱਸਿਆ ਰਣਇੰਦਰ ਸਿੰਘ ਓਲੰਪਿਕ 2021 ਖੇਡਾਂ ਦੇ ਮਾਮਲੇ 'ਚ ਪਾਰਲੀਮੈਂਟਰੀ ਸਟੈਂਡਿੰਗ ਕਮੇਟੀ ਕੋਲ ਪੇਸ਼ ਹੋਏ ਹਨ।
...169 days ago
ਚੰਡੀਗੜ੍ਹ, 27 ਅਕਤੂਬਰ (ਵਿਕਰਮਜੀਤ ਸਿੰਘ ਮਾਨ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਪੰਜਾਬ 'ਚ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨਾਂ ਵਲੋਂ ਕੀਤੇ ਜਾ ਰਹੇ ਪ੍ਰਦਰਸ਼ਨ 'ਤੇ ਕੇਂਦਰ ਸਰਕਾਰ...
ਅਜਨਾਲਾ , 27 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਅਜਨਾਲਾ ਅੰਮ੍ਰਿਤਸਰ ਮੁੱਖ ਮਾਰਗ ‘ਤੇ ਪਿੰਡ ਭਖਾ ਹਰੀ ਸਿੰਘ ਨਜ਼ਦੀਕ ਦੇਰ ਰਾਤ ਦੋ ਮੋਟਰਸਾਈਕਲਾਂ ਦੀ ਹੋਈ ਆਹਮੋ ਸਾਹਮਣੀ ਟੱਕਰ ਵਿੱਚ ਦੋ ਵਿਅਕਤੀਆਂ ਦੇ ਜ਼ਖ਼ਮੀ ਹੋਣ ਦੀ ਸੂਚਨਾ...
ਜੈਤੋ { ਫ਼ਰੀਦਕੋਟ}, 27 ਅਕਤੂਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)-ਜੈਤੋ-ਕੋਟਕਪੂਰਾ ਰੋਡ 'ਤੇ ਸਥਿਤ ਜੈਤੋ ਰਾਜਬਾਹੇ ਨਾਲ ਜਾਂਦੀ ਪਿੰਡ ਰਾਮੂੰਵਾਲਾ (ਡੇਲਿਆਂਵਾਲੀ) ਰੋਡ 'ਤੇ ਸਥਿਤ ਬੀ.ਕੇ.ਐਮ. ਇੰਡੀਆ ...
ਫ਼ਿਰੋਜ਼ਪੁਰ, 27 ਅਕਤੂਬਰ (ਤਪਿੰਦਰ ਸਿੰਘ)- ਫ਼ਿਰੋਜ਼ਪੁਰ-ਫ਼ਾਜ਼ਿਲਕਾ ਮੁੱਖ ਮਾਰਗ 'ਤੇ ਹੋਏ ਇਕ ਭਿਆਨਕ ਸੜਕ ਹਾਦਸੇ 'ਚ ਦੋਵਾਂ ਟਰੱਕਾਂ ਦੇ ਚਾਲਕਾਂ ਦੀ ਮੌਕੇ 'ਤੇ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ...
...170 days ago
ਨੂਰਪੁਰ ਬੇਦੀ, 27 ਅਕਤੂਬਰ (ਹਰਦੀਪ ਸਿੰਘ ਢੀਂਡਸਾ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਅੱਜ ਕੇਂਦਰ ਸਰਕਾਰ ਦੇ ਖੇਤੀ ਵਿਰੋਧੀ ਕਾਨੂੰਨਾਂ ਪ੍ਰਤੀ ਕਿਸਾਨਾਂ ਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਰੂਪਨਗਰ ਜ਼ਿਲ੍ਹੇ ਦੇ ਨੂਰਪੁਰ ਬੇਦੀ ...
ਹੁਸ਼ਿਆਰਪੁਰ, 27 ਅਕਤੂਬਰ (ਬਲਜਿੰਦਰਪਾਲ ਸਿੰਘ)-ਜ਼ਿਲੇ ’ਚ 42 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 6076 ਅਤੇ 1 ਮਰੀਜ਼ ਦੀ ਮੌਤ ...
ਚੰਡੀਗੜ੍ਹ , 27 ਅਕਤੂਬਰ – ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਵੱਲੋਂ ਕੀਤੀ ਗਈ ਛਾਪੇਮਾਰੀ ਦੌਰਾਨ 52੦੦ ਬੋਰੇ ਚਾਵਲ ਦੇ ਬਰਾਮਦ ਕੀਤਾ ਗਏ ਹਨ ਜੋ ਜਨਤਕ ਵੰਡ ਪ੍ਰਣਾਲੀ ਅਧੀਨ ਵੰਡੇ ਜਾਣੇ ਸਨ ...
ਲੁਧਿਆਣਾ, 27 ਅਕਤੂਬਰ {ਸਲੇਮਪੁਰੀ }- ਸਿਵਲ ਸਰਜਨ ਡਾ ਰਾਜੇਸ਼ ਬੱਗਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੁਧਿਆਣਾ ਵਿੱਚ ਕੋਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ ਵਿਚੋਂ ਅੱਜ 5 ਮਰੀਜ਼ਾਂ ਦੀ ਮੌਤ ਹੋ ਗਈ ਹੈ,ਜਿਸ ਵਿਚ ਜ਼ਿਲ੍ਹਾ ਲੁਧਿਆਣਾ ਨਾਲ ਸਬੰਧਿਤ...
ਪਠਾਨਕੋਟ ,27 ਅਕਤੂਬਰ (ਆਰ.ਸਿੰਘ)- ਸਿਹਤ ਵਿਭਾਗ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਪਠਾਨਕੋਟ ‘ਚ ਮੰਗਲਵਾਰ ਨੂੰ 5 ਵਿਅਕਤੀ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਐਸ ਐਮ ਓ ਪਠਾਨਕੋਟ ਡਾਕਟਰ ...
ਰਾਜਾਸਾਂਸੀ, 27 ਅਕਤੂਬਰ (ਹਰਦੀਪ ਸਿੰਘ ਖੀਵਾ) - ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਐਸ ਐਸ ਪੀ ਸ੍ਰੀ ਧਰੁਵ ਦਹੀਆ ਦੇ ਦਿਸ਼ਾਂ ਨਿਰਦੇਸ਼ਾਂ ਤਹਿਤ ਪੁਲਿਸ ਵੱਲੋਂ ਸਮਾਜ ਵਿਰੋਧੀ ਤੇ ਸ਼ਰਾਰਤੀ ਅਨਸਰਾਂ ਨੂੰ ਨੱਥ ਪਾਉਣ ਸਬੰਧੀ ...
ਨਵੀਂ ਦਿੱਲੀ ,27 ਅਕਤੂਬਰ - ਅੱਜ ਦੇਸ਼ ਭਰ ਦੀਆਂ 250 ਤੋਂ ਵਧੇਰੇ ਕਿਸਾਨ ਜਥੇਬੰਦੀਆਂ ਦੀ ਬੈਠਕ ‘ਚ ਹੋਏ ਫ਼ੈਸਲੇ ਹਨ । 3 ਕਿਸਾਨ ਵਿਰੋਧੀ ਕਾਨੂੰਨਾਂ,ਪ੍ਰਸਤਾਵਿਤ ਬਿਜਲੀ ਬਿੱਲ ਅਤੇ ਪੰਜਾਬ ਦੀਆਂ ਮਾਲ ਗੱਡੀਆਂ ਬੰਦ ਕਰਕੇ ਕੇਂਦਰ ...
ਕਪੂਰਥਲਾ, 27 ਅਕਤੂਬਰ (ਅਮਰਜੀਤ ਸਿੰਘ ਸਡਾਨਾ)-ਮਾਡਰਨ ਜੇਲ੍ਹ ਵਿਚ ਅੱਜ ਦੁਪਹਿਰੇ ਹਵਾਲਾਤੀਆਂ ਦੇ ਗੁਟਾਂ ਵਿਚ ਹੋਈ ਲੜਾਈ ਦੌਰਾਨ 3 ਹਵਾਲਾਤੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਸਿਵਲ ...
ਨਵੀਂ ਦਿੱਲੀ, 27 ਅਕਤੂਬਰ- ਅਮਰੀਕੀ ਵਿਦੇਸ਼ ਮੰਤਰੀ ਮਾਈਕ ਪੌਂਪੀਓ ਅਤੇ ਰੱਖਿਆ ਮੰਤਰੀ ਮਾਰਕ ਟੀ. ਐਸਪਰ ਵਲੋਂ ਅੱਜ ਰਾਜਧਾਨੀ ਦਿੱਲੀ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਗਈ। ਇਸ...
ਚੰਡੀਗੜ੍ਹ, 27 ਅਕਤੂਬਰ (ਸੁਰਿੰਦਰਪਾਲ ਸਿੰਘ)- ਕਾਂਗਰਸੀ ਵਿਧਾਇਕ ਰਾਜ ਕੁਮਾਰ ਚੱਬੇਵਾਲ ਨੇ ਅੱਜ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰੀ ਦੇ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕੈਪਟਨ...
ਨਾਭਾ, 27 ਅਕਤੂਬਰ (ਅਮਨਦੀਪ ਸਿੰਘ ਲਵਲੀ)- ਵਜ਼ੀਫ਼ਾ ਘੋਟਾਲੇ 'ਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸਾਧੂ ਧਰਮਸੋਤ ਨੂੰ ਦਿੱਤੀ ਕਲੀਨ ਚਿੱਟ ਦੇ ਵਿਰੋਧ 'ਚ ਆਮ ਆਦਮੀ ਪਾਰਟੀ...
ਸੰਗਰੂਰ, 27 ਅਕਤੂਬਰ (ਦਮਨਜੀਤ ਸਿੰਘ)- ਕਿਸਾਨ ਯੂਨੀਅਨ ਉਗਰਾਹਾਂ ਵਲੋਂ ਪਿਛਲੇ ਪੰਜ ਦਿਨਾਂ ਤੋਂ ਸੰਗਰੂਰ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਚੱਲ ਰਹੇ ਘਿਰਾਓ ਦੇ ਨਾਲ-ਨਾਲ ਅੱਜ ਕਿਸਾਨਾਂ ਵਲੋਂ ਸੰਗਰੂਰ ਦੇ ਡਿਪਟੀ...
ਫ਼ਾਜ਼ਿਲਕਾ, 27 ਅਕਤੂਬਰ (ਪ੍ਰਦੀਪ ਕੁਮਾਰ)- ਕੋਰੋਨਾ ਮਹਾਂਮਾਰੀ ਦੌਰਾਨ ਆਰਥਿਕ ਮੰਦੀ ਦਾ ਸ਼ਿਕਾਰ ਹੋਏ ਇਕ ਟਰੱਕ ਓਪਰੇਟਰ ਵਲੋਂ ਜ਼ਹਿਰੀਲੀ ਵਸਤੂ ਦਾ ਸੇਵਨ ਕਰਕੇ ਖ਼ੁਦਕੁਸ਼ੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ । ਪੁਲਿਸ ਨੇ...
ਪਟਿਆਲਾ, 27 ਅਕਤੂਬਰ (ਕੁਲਵੀਰ ਸਿੰਘ ਧਾਲੀਵਾਲ)- ਵਿੱਤੀ ਸੰਕਟ 'ਚੋਂ ਗੁਜ਼ਰ ਰਹੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਖ਼ੁਦਮੁਖ਼ਤਿਆਰੀ ਬਹਾਲ ਕਰਨ ਅਤੇ ਵਿੱਤੀ ਸੰਕਟ ਖ਼ਤਮ ਕਰਨ ਲਈ ਪੰਜਾਬ ਸਰਕਾਰ...
...170 days ago
ਨਵੀਂ ਦਿੱਲੀ, 27 ਅਕਤੂਬਰ- ਭਾਰਤ ਅਤੇ ਅਮਰੀਕਾ ਵਿਚਾਲੇ ਤੀਸਰੀ 2+2 ਮੰਤਰੀ ਪੱਧਰ ਦੀ ਬੈਠਕ ਲਈ ਭਾਰਤ ਦੇ ਦੋ ਦਿਨਾਂ ਦੌਰੇ 'ਤੇ ਆਏ ਅਮਰੀਕੀ ਵਿਦੇਸ਼ ਮੰਤਰੀ ਮਾਈਕ ਪੌਂਪੀਓ ਨੇ ਅੱਜ ਰੱਖਿਆ ਮੰਤਰੀ ਰਾਜਨਾਥ ਸਿੰਘ...
ਲਹਿਰਾਗਾਗਾ (ਸੰਗਰੂਰ), 27 ਅਕਤੂਬਰ (ਸੂਰਜ ਭਾਨ ਗੋਇਲ)- ਪੰਜਾਬ ਸਰਕਾਰ ਵਲੋਂ ਅਧਿਆਪਕਾਂ 'ਤੇ ਕੇਂਦਰੀ ਤਨਖ਼ਾਹ ਸਕੇਲ ਲਾਗੂ ਕਰਨ ਦੇ ਤਾਜ਼ਾ ਫ਼ੈਸਲੇ ਦੇ ਵਿਰੋਧ 'ਚ ਗੌਰਮਿੰਟ ਟੀਚਰਜ਼ ਯੂਨੀਅਨ...
ਅੰਮ੍ਰਿਤਸਰ, 27 ਅਕਤੂਬਰ (ਰੇਸ਼ਮ ਸਿੰਘ)- ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਅੱਜ ਅੰਮ੍ਰਿਤਸਰ ਦੀ ਪੁਲਿਸ ਲਾਈਨ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਔਰਤਾਂ...
ਨਵੀਂ ਦਿੱਲੀ, 27 ਅਕਤੂਬਰ- ਜੰਮੂ-ਕਸ਼ਮੀਰ 'ਚ ਹੁਣ ਕੋਈ ਵੀ ਜ਼ਮੀਨ ਖ਼ਰੀਦ ਸਕਦਾ ਹੈ। ਮੋਦੀ ਸਰਕਾਰ ਨੇ ਅੱਜ ਵੱਡਾ ਫ਼ੈਸਲਾ ਲੈਂਦਿਆਂ ਇਸ ਸਬੰਧੀ ਨੋਟੀਫ਼ਿਕੇਸ਼ਨ ਜਾਰੀ ਕੀਤਾ ਹੈ। ਦੱਸ ਦਈਏ ਕਿ ਪਹਿਲਾਂ ਜੰਮੂ-ਕਸ਼ਮੀਰ...
ਨਵੀਂ ਦਿੱਲੀ, 27 ਅਕਤੂਬਰ- ਭਾਰਤ ਅਤੇ ਅਮਰੀਕਾ ਵਿਚਾਲੇ ਤੀਸਰੀ 2+2 ਮੰਤਰੀ ਪੱਧਰ ਦੀ ਬੈਠਕ ਅੱਜ ਨਵੀਂ ਦਿੱਲੀ ਦੇ ਹੈਦਰਾਬਾਦ ਹਾਊਸ 'ਚ ਹੋਈ। ਬੈਠਕ ਦੌਰਾਨ ਭਾਰਤ ਅਤੇ ਅਮਰੀਕਾ ਵਿਚਾਲੇ ਬੀ. ਈ. ਸੀ. ਏ...
ਨਵੀਂ ਦਿੱਲੀ, 27 ਅਕਤੂਬਰ- ਆਪਣੀ ਤਨਖ਼ਾਹ ਦੀ ਮੰਗ ਨੂੰ ਲੈ ਕੇ ਦਿੱਲੀ ਦੇ ਹਿੰਦੂ ਰਾਓ ਹਸਪਤਾਲ ਅਤੇ ਕਸਤੂਰਬਾ ਹਸਪਤਾਲ ਦੇ ਡਾਕਟਰਾਂ ਤੇ ਸਿਹਤ ਕਰਮਚਾਰੀਆਂ ਵਲੋਂ ਲਗਾਤਾਰ ਹੜਤਾਲ ਕੀਤੀ ਜਾ ਰਹੀ ਹੈ। ਉੱਧਰ ਇਸ...
ਮੁੰਬਈ, 27 ਅਕਤੂਬਰ- ਕੇਂਦਰੀ ਮੰਤਰੀ ਰਾਮਦਾਸ ਅਠਾਵਲੇ ਕੋਰੋਨਾ ਪਾਜ਼ੀਟਿਵ ਆਏ ਹਨ। ਅਠਾਵਲੇ ਦੇ ਦਫ਼ਤਰ ਵਲੋਂ ਦਿੱਤੀ ਜਾਣਕਾਰੀ ਮੁਤਾਬਕ ਸਾਵਧਾਨੀ ਵਜੋਂ ਉਨ੍ਹਾਂ ਨੂੰ...
ਅੰਮ੍ਰਿਤਸਰ, 27 ਅਕਤੂਬਰ (ਸੁਰਿੰਦਰ ਕੋਛੜ)- ਲਾਹੌਰ ਦੇ ਸਰਕਾਰੀ ਮੈਆਓ ਹਸਪਤਾਲ 'ਚ ਕੋਵਿਡ-19 ਦੇ ਮਾਮਲਿਆਂ 'ਚ ਤੇਜ਼ੀ ਆਉਣ ਕਰਕੇ ਹਸਪਤਾਲ 'ਚ ਕੀਤੀਆਂ ਜਾਣ ਵਾਲੀਆਂ ਚੋਣਵੀਂਆਂ ਸਰਜਰੀਆਂ 'ਤੇ ਰੋਕ ਲਗਾ...
ਜਲੰਧਰ, 27 ਅਕਤੂਬਰ- ਜਲੰਧਰ ਤੋਂ ਕਾਂਗਰਸੀ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ ਦੀ ਕਾਰ ਨਵਾਂਸ਼ਹਿਰ 'ਚ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਹਾਦਸੇ 'ਚ ਵਿਧਾਇਕ ਰਿੰਕੂ, ਕਾਰ ਚਾਲਕ ਅਤੇ ਦੋ ਪੁਲਿਸ ਮੁਲਾਜ਼ਮ...
ਅੰਮ੍ਰਿਤਸਰ, 27 ਅਕਤੂਬਰ (ਹਰਮਿੰਦਰ ਸਿੰਘ)- ਪ੍ਰਸਿੱਧ ਸਾਹਿਤਕਾਰ ਅਤੇ ਰਵੀ ਪ੍ਰਕਾਸ਼ਨ ਦੇ ਮੁਖੀ ਸ. ਮੋਹਨ ਸਿੰਘ ਰਾਹੀ, ਜਿਨ੍ਹਾਂ ਦਾ ਬੀਤੇ ਦਿਨ ਦਿਹਾਂਤ ਹੋ ਗਿਆ ਸੀ, ਦਾ ਅੰਤਿਮ ਸਸਕਾਰ ਅੱਜ ਗੁਰਦੁਆਰਾ ਸ਼ਹੀਦ ਗੰਜ ਨੇੜੇ...
ਜਲੰਧਰ, 27 ਅਕਤੂਬਰ (ਸ਼ਿਵ)- ਫੇਮਾ ਕਾਨੂੰਨ ਉਲੰਘਣਾ ਮਾਮਲੇ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਬੇਟੇ ਰਣਇੰਦਰ ਸਿੰਘ ਅੱਜ ਈ. ਡੀ. ਦਫ਼ਤਰ 'ਚ ਪੇਸ਼ ਨਹੀਂ ਹੋ ਸਕੇ। ਇਸ ਮਾਮਲੇ ਨੂੰ ਲੈ ਕੇ ਆਮ ਆਦਮੀ ਪਾਰਟੀ...
ਨਵੀਂ ਦਿੱਲੀ, 27 ਅਕਤੂਬਰ- ਹਾਥਰਸ ਮਾਮਲੇ ਦੀ ਨਿਗਰਾਨੀ ਨੂੰ ਲੈ ਕੇ ਸੁਪਰੀਮ ਕੋਰਟ ਨੇ ਅੱਜ ਅਹਿਮ ਫ਼ੈਸਲਾ ਸੁਣਾਇਆ ਹੈ। ਸਰਬਉੱਚ ਅਦਾਲਤ ਦੇ ਫ਼ੈਸਲੇ ਮੁਤਾਬਕ ਸੀ. ਬੀ. ਆਈ. ਜਾਂਚ ਦੀ ਨਿਗਰਾਨੀ ਇਲਾਹਾਬਾਦ...
ਜੰਡਿਆਲਾ ਗੁਰੂ, 27 ਅਕਤੂਬਰ (ਰਣਜੀਤ ਸਿੰਘ ਜੋਸਨ)- ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਕਿਸਾਨਾਂ-ਮਜ਼ਦੂਰਾਂ ਵਲੋਂ ਜੰਡਿਆਲਾ ਗੁਰੂ ਨਜ਼ਦੀਕ ਰੇਲਵੇ ਸਟੇਸ਼ਨ ਗਹਿਰੀ ਮੰਡੀ ਵਿਖੇ ਲਾਇਆ ਧਰਨਾ...
ਨਵੀਂ ਦਿੱਲੀ, 27 ਅਕਤੂਬਰ- ਬਿਹਾਰ ਵਿਧਾਨ ਸਭਾ ਚੋਣਾਂ ਤੋਂ ਠੀਕ ਪਹਿਲਾਂ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਇਕ ਵੀਡੀਓ ਸੰਦੇਸ਼ ਕਰਕੇ ਬਿਹਾਰ ਦੇ ਲੋਕਾਂ ਨੂੰ ਮਹਾਂਗਠਜੋੜ ਨੂੰ ਵੋਟ ਦੀ ਦੇਣ ਦੀ ਅਪੀਲ ਕੀਤੀ ਹੈ...
ਇਸਲਾਮਾਬਾਦ, 27 ਅਕਤੂਬਰ- ਪਾਕਿਸਤਾਨ ਦੇ ਪਿਸ਼ਾਵਰ 'ਚ ਅੱਜ ਇਕ ਜ਼ਬਰਦਸਤ ਧਮਾਕਾ ਹੋਇਆ ਹੈ। ਪਾਕਿਸਤਾਨੀ ਮੀਡੀਆ ਮੁਤਾਬਕ ਇਹ ਧਮਾਕਾ ਪਿਸ਼ਾਵਰ ਦੀ ਦਿਰ ਕਾਲੋਨੀ 'ਚ ਸਥਿਤ ਇਕ ਮਦਰਸੇ ਹੋਇਆ...
ਨਵੀਂ ਦਿੱਲੀ, 27 ਅਕਤੂਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਪ੍ਰਧਾਨ ਮੰਤਰੀ ਸਵਨਿਧੀ ਯੋਜਨਾ' ਦੇ ਉੱਤਰ ਪ੍ਰਦੇਸ਼ ਦੇ ਲਾਭਪਾਤਰੀਆਂ ਨਾਲ ਵੀਡੀਓ ਕਾਨਫ਼ਰੰਸਿੰਗ ਰਾਹੀਂ ਗੱਲਬਾਤ ਕਰ ਰਹੇ ਹਨ। ਇਸ ਮੌਕੇ ਉੱਤਰ ਪ੍ਰਦੇਸ਼...
ਨਵੀਂ ਦਿੱਲੀ, 27 ਅਕਤੂਬਰ- ਇਨਕਮ ਟੈਕਸ ਵਿਭਾਗ ਵਲੋਂ ਦਿੱਲੀ-ਐਨ. ਸੀ. ਆਰ., ਪੰਜਾਬ, ਹਰਿਆਣਾ, ਉਤਰਾਖੰਡ ਅਤੇ ਗੋਆ 'ਚ ਐਂਟਰੀ ਆਪਰੇਟਰ ਸੰਜੇ ਜੈਨ ਅਤੇ ਉਨ੍ਹਾਂ ਦੇ ਲਾਭਪਾਤਰੀਆਂ ਦੇ...
ਚੰਡੀਗੜ੍ਹ, 27 ਅਕਤੁਬਰ (ਵਿਕਰਮਜੀਤ ਮਾਨ)- ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਨੇ ਪੰਜਾਬ ਵਿਧਾਨ ਸਭਾ 'ਚ ਕੇਂਦਰੀ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੇ ਪਾਏ ਗਏ ਮਤੇ ਨੂੰ ਕਿਸਾਨ ਸੰਘਰਸ਼ ਦੇ ਜ਼ੋਰ ਕੀਤੀ...
ਨਵੀਂ ਦਿੱਲੀ, 26 ਅਕਤੂਬਰ- ਭਾਰਤ 'ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਪਿਛਲੇ 24 ਘੰਟਿਆਂ ਦੌਰਾਨ ਦੇਸ਼ ਭਰ 'ਚ ਕੋਰੋਨਾ ਦੇ 36,469 ਮਾਮਲੇ ਸਾਹਮਣੇ ਆਏ ਹਨ ਅਤੇ 488 ਲੋਕਾਂ ਦੀ ਮੌਤ ਹੋਈ ਹੈ। ਇਨ੍ਹਾਂ...
...170 days ago
ਨਵੀਂ ਦਿੱਲੀ, 27 ਅਕਤੂਬਰ- ਅਮਰੀਕੀ ਰੱਖਿਆ ਮੰਤਰੀ ਮਾਰਕ ਟੀ. ਐਸਪਰ ਅਤੇ ਵਿਦੇਸ਼ ਮੰਤਰੀ ਮਾਈਕ ਪੌਂਪੀਓ ਨੇ ਅੱਜ ਰਾਜਧਾਨੀ ਦਿੱਲੀ 'ਚ ਸਥਿਤ ਕੌਮੀ ਯੁੱਧ ਸਮਾਰਕ 'ਤੇ ਪਹੁੰਚ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ...
ਨਵੀਂ ਦਿੱਲੀ, 27 ਅਕਤੂਬਰ- ਮਹਾਰਾਸ਼ਟਰ ਦੇ ਨਾਗਪੁਰ 'ਚ ਅੱਜ ਤੜਕੇ 4.10 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 3.3 ਮਾਪੀ ਗਈ। ਇਸ...
ਨਵੀਂ ਦਿੱਲੀ, 27 ਅਕਤੂਬਰ- ਉੱਤਰ ਪ੍ਰਦੇਸ਼ ਦੇ ਹਾਥਰਸ 'ਚ ਇਕ ਲੜਕੀ ਨਾਲ ਹੋਏ ਸਮੂਹਿਕ ਜਬਰ ਜਨਾਹ ਅਤੇ ਹੱਤਿਆ ਦੇ ਮਾਮਲੇ 'ਚ ਸੁਪਰੀਮ ਕੋਰਟ ਵਲੋਂ ਅੱਜ ਆਪਣਾ ਫ਼ੈਸਲਾ ਸੁਣਾਇਆ ਜਾਵੇਗਾ। ਸੁਪਰੀਮ ਕੋਰਟ...
ਨਵੀਂ ਦਿੱਲੀ, 27 ਅਕਤੂਬਰ- ਸੈਨਾ ਦੇ ਉੱਚ ਕਮਾਂਡਰਾਂ ਦੀ ਚਾਰ ਰੋਜ਼ਾ ਕਾਨਫ਼ਰੰਸ ਦੇ ਅੱਜ ਦੂਜੇ ਦਿਨ ਰੱਖਿਆ ਮੰਤਰੀ ਰਾਜਨਾਥ ਸਿੰਘ ਸੰਬੋਧਿਤ ਕਰਨਗੇ। ਇਸ ਤੋਂ ਇਲਾਵਾ ਅੱਜ ਸੰਮੇਲਨ ਦੇ ਦੂਜੇ ਦਿਨ ਪੂਰਬੀ ਲਦਾਖ਼...
...170 days ago
ਨਵੀਂ ਦਿੱਲੀ, 27 ਅਕਤੂਬਰ- ਇੰਨਫੈਂਟਰੀ ਦਿਵਸ ਮੌਕੇ ਚੀਫ਼ ਆਫ਼ ਡਿਫੈਂਸ ਸਟਾਫ਼ (ਸੀ. ਐਸ. ਡੀ.) ਜਨਰਲ ਬਿਪਿਨ ਰਾਵਤ ਅਤੇ ਫੌਜ ਮੁਖੀ ਜਨਰਲ ਮਨੋਜ ਮੁਕੰਦ ਨਰਵਾਣੇ ਨੇ ਅੱਜ ਕੌਮੀ ਯੁੱਧ ਸਮਾਰਕ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX