ਗੁਰੂਹਰਸਹਾਏ, 21 ਨਵੰਬਰ (ਹਰਚਰਨ ਸਿੰਘ ਸੰਧੂ)- ਲੰਘੀ ਰਾਤ ਗੁਰੂਹਰਸਹਾਏ ਦੇ ਨੇੜੇ ਸਰੂਪੇ ਵਾਲਾ ਬਾਈਪਾਸ ਕੋਲੋਂ ਲੰਘਦੇ ਇਕ ਮੋਟਰਸਾਈਕਲ ਸਵਾਰ ਨੌਜਵਾਨ 'ਤੇ ਕੁਝ ਅਣਪਛਾਤੇ ਵਿਅਕਤੀ ਹਮਲਾ ਕਰਕੇ ਉਸ ਕੋਲੋਂ ਮੋਟਰਸਾਈਕਲ ਸਮੇਤ 10 ਹਜ਼ਾਰ ਰੁਪਏ ਦੀ ਨਕਦੀ ਖੋਹ ਕੇ ਫ਼ਰਾਰ ਹੋ ਗਏ। ਇਸ ਸਬੰਧੀ ਲੁੱਟ ਦਾ ਸ਼ਿਕਾਰ ਹੋਏ ਛਿੰਦਰਪਾਲ ਸਿੰਘ ਪੁੱਤਰ ਕਸ਼ਮੀਰ ਸਿੰਘ ਨੇ ਦੱਸਿਆ ਕਿ ਉਹ ਆਪਣੀ ਦੁਕਾਨ ਤੋਂ ਆਪਣੇ ਘਰ ਨੂੰ ਜਾ ਰਿਹਾ ਸੀ ਕਿ ਇਸੇ ਦੌਰਾਨ ਰਸਤੇ 'ਚ ਤਿੰਨ ਨਕਾਬਪੋਸ਼ ਵਿਅਕਤੀ ਉਸ ਨੂੰ ਘੇਰ ਕੇ ਅਤੇ ਉਸ ਦੀ ਕੁੱਟਮਾਰ ਕਰਕੇ ਉਸ ਕੋਲੋਂ ਮੋਟਰਸਾਈਕਲ ਅਤੇ 10 ਹਜ਼ਾਰ ਰੁਪਏ ਦੀ ਨਕਦੀ ਖੋਹ ਕੇ ਫ਼ਰਾਰ ਹੋ ਗਏ।
ਲੁਧਿਆਣਾ, 21 ਨਵੰਬਰ (ਕਵਿਤਾ ਖੁੱਲਰ) - ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਭਾਸ਼ਾਵਾਂ ਪੱਤਰਕਾਰੀ ਤੇ ਸਭਿਆਚਾਰ ਵਿਭਾਗ ਦੇ ਸਾਬਕਾ ਮੁਖੀ ਤੇ ਅੰਗਰੇਜ਼ੀ ਦੇ ਅਧਿਆਪਕ ਰਹੇ ਪੰਜਾਬੀ ਲੇਖਕ ਡਾ. ਸੱਤਿਆਨੰਦ ਸੇਵਕ ਦਾ ਅੱਜ ਦਿੱਲੀ ਵਿਖੇ ਦਿਹਾਂਤ ਹੋ ਗਿਆ ਹੈ। ਪੰਜਾਬੀ ਸਭਿਆਚਾਰ ਅਕਾਦਮੀ...
ਕੋਟਫੱਤਾ (ਬਠਿੰਡਾ), 21 ਨਵੰਬਰ (ਰਣਜੀਤ ਸਿੰਘ ਬੁੱਟਰ) - ਕੋਟਸ਼ਮੀਰ ਦੀ ਸ਼ੇਰਗੜ੍ਹ ਰੋਡ 'ਤੇ ਟਲੇ ਤੋਂ ਅੱਧਾ ਕਿੱਲੋਮੀਟਰ ਪਿੱਛੇ ਕੋਟਸ਼ਮੀਰ ਵਾਲੇ ਪਾਸੇ ਬੀਤੀ ਰਾਤ 10 ਵਜੇ ਦੇ ਕਰੀਬ ਦੋ ਮੋਟਰਸਾਈਕਲਾਂ 'ਤੇ ਸਵਾਰ 4 ਲੁਟੇਰਿਆਂ ਨੇ ਇੱਕ ਮੋਟਰਸਾਈਕਲ ਸਵਾਰ ਨੂੰ ਗੰਭੀਰ ਜ਼ਖਮੀ ਕਰਕੇ 5000 ਦੀ ਨਗਦੀ ਤੇ ਮੋਟਰਸਾਈਕਲ...
...107 days ago
ਜੰਡਿਆਲਾ ਗੁਰੂ, 21 ਨਵੰਬਰ- (ਰਣਜੀਤ ਸਿੰਘ ਜੋਸਨ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ ਤੇ ਬੀਬੀਆਂ ਵੱਲੋਂ ਜੰਡਿਆਲਾ ਗੁਰੂ ਨਜਦੀਕ ਰੇਲਵੇ ਸਟੇਸ਼ਨ ਗਹਿਰੀ ਮੰਡੀ ਵਿਖੇ ਚੱਲ ਰਿਹਾ ਧਰਨਾ ਨਿਰੰਤਰ ਜਾਰੀ ਰਹੇਗਾ...
ਗੋਇੰਦਵਾਲ ਸਾਹਿਬ, 21 ਨਵੰਬਰ (ਸਕੱਤਰ ਸਿੰਘ ਅਟਵਾਲ)—ਕਸਬਾ ਗੋਇੰਦਵਾਲ ਸਾਹਿਬ ਦੇ ਫਤਿਆਬਾਦ ਰੋਡ ਉੱਪਰ ਇਕ ਪ੍ਰਾਈਵੇਟ ਸਕੂਲ ਦੇ ਨਜ਼ਦੀਕ ਟੋਏ ਵਿਚੋਂ ਭੇਦਭਰੇ ਹਾਲਾਤਾਂ 'ਚ ਇਕ ਬਜ਼ੁਰਗ ਔਰਤ ਦੀ ਲਾਸ਼ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਔਰਤ ਦੀ ਪਛਾਣ ਜਸਪਾਲ ਕੌਰ ਵਾਸੀ...
...107 days ago
ਜ਼ੀਰਕਪੁਰ, 21 ਨਵੰਬਰ (ਹੈਪੀ ਪੰਡਵਾਲਾ) - ਲੰਘੀ ਦੇਰ ਰਾਤ ਇੱਥੇ ਵਾਪਰੇ ਸੜਕ ਹਾਦਸੇ 'ਚ 2 ਵਿਅਕਤੀਆਂ ਦੀ ਮੌਤ ਹੋ ਗਈ, ਜਦਕਿ 2 ਜਣੇ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਏ...
ਮੁੰਬਈ, 21 ਨਵੰਬਰ - ਨਾਰਕੋਟਿਕਸ ਕੰਟਰੋਲ ਬਿਉਰੋ ਵਲੋਂ ਅੱਜ ਕਾਮੇਡੀਅਨ ਭਾਰਤੀ ਸਿੰਘ ਤੇ ਉਸ ਦੇ ਪਤੀ ਦੀ ਰਿਹਾਇਸ਼ 'ਤੇ ਛਾਪੇਮਾਰੀ ਕੀਤੀ ਗਈ। ਜਿੱਥੋਂ 86.5 ਗਰਾਮ ਗਾਂਜਾ ਬਰਾਮਦ ਹੋਇਆ ਹੈ। ਦੋਵਾਂ ਭਾਰਤੀ ਸਿੰਘ ਤੇ ਹਰਸ਼ ਨੇ ਗਾਂਜੇ ਦਾ ਸੇਵਨ ਕਰਨ ਦੀ ਗੱਲ ਕਬੂਲੀ...
ਬਲਾਚੌਰ, 21 ਨਵੰਬਰ (ਦੀਦਾਰ ਸਿੰਘ ਬਲਾਚੌਰੀਆ) - ਦੇਸ਼ ਦੇ ਦੁਸ਼ਮਣਾਂ ਨੂੰ ਸਬਕ ਸਿਖਾਉਣ ਵਾਲੇ ਹੀਰੋ ਆਫ ਲਦਾਖ ਅਮਰ ਸ਼ਹੀਦ ਲੈਫਟੀਨੈਂਟ ਜਨਰਲ ਬਿਕਰਮ ਸਿੰਘ ਦੀ ਯਾਦਗਾਰ ਨੂੰ ਲੋਕ ਅਰਪਣ ਕਰਨ ਅਤੇ ਅਜਾਇਬ ਘਰ ਅਤੇ ਲਾਇਬ੍ਰੇਰੀ ਦਾ ਨੀਂਹ ਪੱਥਰ ਰੱਖਣ ਲਈ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ...
ਮੁੰਬਈ, 21 ਨਵੰਬਰ - ਨਾਰਕੋਟਿਕਸ ਕੰਟਰੋਲ ਬਿਉਰੋ ਵਲੋਂ ਅੱਜ ਕਾਮੇਡੀਅਨ ਭਾਰਤੀ ਸਿੰਘ ਤੇ ਉਸ ਦੇ ਪਤੀ ਦੀ ਰਿਹਾਇਸ਼ 'ਤੇ ਛਾਪੇਮਾਰੀ ਕੀਤੀ ਗਈ। ਜਿੱਥੋਂ 86.5 ਗਰਾਮ ਗਾਂਜਾ ਬਰਾਮਦ ਹੋਇਆ ਹੈ। ਦੋਵਾਂ ਭਾਰਤੀ ਸਿੰਘ ਤੇ ਹਰਸ਼ ਨੇ ਗਾਂਜੇ ਦਾ ਸੇਵਨ ਕਰਨ ਦੀ ਗੱਲ...
ਨਵੀਂ ਦਿੱਲੀ, 21 ਨਵੰਬਰ - ਸੀਨੀਅਰ ਕਾਂਗਰਸੀ ਲੀਡਰ ਤੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਕਿਸਾਨ ਯੂਨੀਅਨਾਂ ਵਲੋਂ ਪੂਰਨ ਰੂਪ 'ਚ ਰੇਲ ਨਾਕੇਬੰਦੀ ਖ਼ਤਮ ਕਰਨ ਦੇ ਫ਼ੈਸਲੇ ਦਾ ਸਵਾਗਤ ਕੀਤਾ ਹੈ। ਇਸ ਸਬੰਧੀ ਉਨ੍ਹਾਂ ਵਲੋਂ ਸੋਸ਼ਲ ਮੀਡੀਆ 'ਤੇ...
...about 1 hour ago
ਨਵੀਂ ਦਿੱਲੀ, 21 ਨਵੰਬਰ- ਵਿਸ਼ਵ ਸਿਹਤ ਸੰਗਠਨ (ਡਬਲਯੂ. ਐਚ. ਓ.) ਦਾ ਕਹਿਣਾ ਹੈ ਕਿ ਉਸ ਵਲੋਂ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੇ ਇਲਾਜ ਲਈ ਗਿਲੀਅਡ ਦੀ ਦਵਾਈ ਰੈਮੇਡਿਸਵਿਰ ਦੀ ਸਿਫ਼ਾਰਿਸ਼...
ਲੁਧਿਆਣਾ, 21 ਨਵੰਬਰ (ਪਰਮਿੰਦਰ ਸਿੰਘ ਆਹੂਜਾ) - ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਖ਼ਿਲਾਫ਼ ਲੱਗੇ ਜਬਰ ਜਨਾਹ ਦੇ ਦੋਸ਼ਾਂ ਦੀ ਜਾਂਚ ਕਰ ਰਹੀ ਮਹਿਲਾ ਅਧਿਕਾਰੀ ਦਾ ਤਬਾਦਲਾ ਕਰ ਦਿੱਤਾ ਗਿਆ ਹੈ ਜਾਣਕਾਰੀ ਅਨੁਸਾਰ ਪੁਲੀਸ ਕਮਿਸ਼ਨਰ ਰਾਕੇਸ਼ ਅਗਰਵਾਲ ਵੱਲੋਂ ਇਨ੍ਹਾਂ ਦੋਸ਼ਾਂ ਦੀ ਜਾਂਚ ਦਾ ਕੰਮ ਜੁਆਇੰਟ...
ਮੁੰਬਈ, 21 ਨਵੰਬਰ - ਐਨ.ਸੀ.ਬੀ. ਨੇ ਮਸ਼ਹੂਰ ਕਾਮੇਡੀਅਨ ਭਾਰਤੀ ਸਿੰਘ ਤੇ ਉਨ੍ਹਾਂ ਦੇ ਪਤੀ ਹਰਸ਼ ਲਿੰਬਾਚਿਆ ਦੇ ਮੁੰਬਈ ਸਥਿਤ ਘਰ 'ਤੇ ਛਾਪੇਮਾਰੀ ਕੀਤੀ ਤੇ ਛਾਪੇਮਾਰੀ ਤੋਂ ਬਾਅਦ ਪੁੱਛਗਿਛ ਲਈ ਦੋਵਾਂ ਨੂੰ ਦਫਤਰ ਲੈ ਗਈ। ਛਾਪੇਮਾਰੀ ਦੌਰਾਨ ਐਨ.ਸੀ.ਬੀ. ਨੂੰ ਭਾਰਤੀ ਸਿੰਘ ਦੇ ਘਰ ਤੋਂ ਬਹੁਤ ਮਾਤਰਾ ਵਿਚ...
ਸੁਨਾਮ ਊਧਮ ਸਿੰਘ ਵਾਲਾ, 21ਨਵੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ ) - ਨੇੜਲੇ ਪਿੰਡ ਚੀਮਾ ਦੇ ਇਕ ਵਿਅਕਤੀ ਵੱਲੋਂ ਕੋਈ ਜ਼ਹਿਰੀਲੀ ਵਸਤੂ ਖਾਕੇ ਆਪਣੀ ਜੀਵਨ ਲੀਲ੍ਹਾ ਖਤਮ ਕਰ ਲੈਣ ਦੀ ਖ਼ਬਰ ਹੈ ।ਸਥਾਨਕ ਸਿਵਲ ਹਸਪਤਾਲ ਵਿਖੇ ਪੁਲਿਸ ਥਾਣਾ ਚੀਮਾ ਦੇ ਸਹਾਇਕ ਥਾਣੇਦਾਰ...
ਲੁਧਿਆਣਾ,21 ਨਵੰਬਰ (ਸਲੇਮਪੁਰੀ) - ਪੰਜਾਬ ਵਿਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦੇ ਚੱਲਦਿਆਂ ਲੁਧਿਆਣਾ ਵਿਚ ਹਰ ਰੋਜ ਵੱਡੀ ਗਿਣਤੀ ਵਿਚ ਪ੍ਰਭਾਵਿਤ ਮਰੀਜ਼ਾਂ ਦਾ ਸਾਹਮਣੇ ਆਉਣਾ ਲਗਾਤਾਰ ਜਾਰੀ ਹੈ ਅਤੇ ਪਿਛਲੇ ਕਈ ਦਿਨਾਂ ਤੋਂ ਕੋਰੋਨਾ ਦਾ ਕਹਿਰ ਜਿਉਂ ਦੀ ਤਿਉਂ ਹੈ। ਇਸ ਵਾਇਰਸ ਤੋਂ ਪੀੜ੍ਹਤ ਮਰੀਜ਼ਾਂ...
ਜਲੰਧਰ, 21 ਨਵੰਬਰ (ਐਮ. ਐਸ. ਲੋਹੀਆ)- ਸਥਾਨਕ ਗੜ੍ਹਾ ਦੇ ਖੇਤਰ 'ਚ ਪੈਂਦੇ ਮੁਹੱਲਾ ਸ਼ਿਵ ਨਗਰ 'ਚ ਇਮਾਰਤਾਂ ਤੋੜਨ ਦਾ ਠੇਕਾ ਲੈਣ ਵਾਲੇ ਇਕ ਪ੍ਰਵਾਸੀ ਦੇ ਸਿਰ 'ਚ ਵਾਰ ਕਰਕੇ ਕਿਸੇ ਨੇ ਉਸ ਦੀ...
...about 1 hour ago
ਚੰਡੀਗੜ੍ਹ, 21 ਨਵੰਬਰ (ਵਿਕਰਮਜੀਤ ਸਿੰਘ ਮਾਨ)- ਅੱਜ ਹੋਈ ਬੈਠਕ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਪੀਲ ਨੂੰ ਮੰਨਦਿਆਂ ਕਿਸਾਨ ਜਥੇਬੰਦੀਆਂ ਨੇ 23 ਨਵੰਬਰ (ਸੋਮਵਾਰ) ਤੋਂ ਸੂਬੇ 'ਚ ਸਾਰੀਆਂ...
ਭਗਤਾ ਭਾਈਕਾ (ਬਠਿੰਡਾ), 21 ਨਵੰਬਰ (ਸੁਖਪਾਲ ਸਿੰਘ ਸੋਨੀ, ਵਰਿੰਦਰ ਲੱਕੀ)- ਲੰਘੇ ਦਿਨ ਸਥਾਨਕ ਸ਼ਹਿਰ ਵਿਖੇ ਅੰਨ੍ਹੇਵਾਹ ਗੋਲੀਆ ਚਲਾ ਕੇ ਹਲਾਕ ਕੀਤੇ ਗਏ ਡੇਰਾ ਪ੍ਰੇਮੀ ਮਨੋਹਰ ਲਾਲ ਅਰੋੜਾ ਦੀ...
...about 1 hour ago
ਚੰਡੀਗੜ੍ਹ, 21 ਨਵੰਬਰ- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਪੰਜਾਬ ਭਵਨ 'ਚ ਕਿਸਾਨ ਜਥੇਬੰਦੀਆਂ ਦੀ ਬੈਠਕ ਜਾਰੀ ਹੈ। ਸੂਤਰਾਂ ਮੁਤਾਬਕ ਕਿਸਾਨ ਜਥੇਬੰਦੀਆਂ ਇਸ ਬੈਠਕ 'ਚ ਮਾਲ ਗੱਡੀਆਂ ਦੇ ਨਾਲ...
ਮੁੰਬਈ, 21 ਨਵੰਬਰ- ਡਰੱਗ ਮਾਮਲੇ 'ਚ ਪੁੱਛਗਿੱਛ ਲਈ ਕਾਮੇਡੀਅਨ ਭਾਰਤੀ ਸਿੰਘ ਅਤੇ ਉਸ ਦੇ ਪਤੀ ਹਰਸ਼ ਲਿੰਬਾਚੀਆ ਨਾਰਕੋਟਿਕਸ ਕੰਟਰੋਲ ਬਿਊਰੋ (ਐਨ. ਸੀ. ਬੀ.) ਦੇ ਦਫ਼ਤਰ 'ਚ ਪਹੁੰਚੇ...
ਚੰਡੀਗੜ੍ਹ, 21 ਨਵੰਬਰ- ਬਰਗਾੜੀ ਮਾਮਲੇ 'ਚ ਏਜੰਸੀ ਦੀ ਮਾੜੇ ਟਰੈਕ ਦਾ ਹਵਾਲਾ ਦਿੰਦਿਆਂ, ਜਿਸ ਨੇ ਬਿਨਾਂ ਕਿਸੇ ਜਾਂਚ ਤੋਂ ਇਸ ਮਾਮਲੇ ਨੂੰ ਬੰਦ ਕਰ ਦਿੱਤਾ ਸੀ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ...
ਲੁਧਿਆਣਾ, 21 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਪੰਜਾਬ ਸਰਕਾਰ ਵਲੋਂ ਅੱਜ ਸੂਬੇ 'ਚ ਦੋ ਆਈ. ਪੀ. ਐਸ. ਅਤੇ ਤਿੰਨ ਪੀ. ਪੀ. ਐਸ...
ਚੰਡੀਗੜ੍ਹ, 21 ਨਵੰਬਰ- 30 ਕਿਸਾਨ ਜਥੇਬੰਦੀਆਂ ਦੇ ਆਗੂਆਂ ਦੇ ਨਾਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪੰਜਾਬ...
ਚੰਡੀਗੜ੍ਹ, 21 ਨਵੰਬਰ- 30 ਕਿਸਾਨ ਜਥੇਬੰਦੀਆਂ ਦੇ ਆਗੂਆਂ ਨਾਲ ਬੈਠਕ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ...
ਚੰਡੀਗੜ੍ਹ, 21 ਨਵੰਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਬੈਠਕ ਕਰਨ ਲਈ 30 ਕਿਸਾਨ ਜਥੇਬੰਦੀਆਂ ਦੇ ਆਗੂ...
...107 days ago
ਚੰਡੀਗੜ੍ਹ, 21 ਨਵੰਬਰ (ਵਿਕਰਮਜੀਤ ਸਿੰਘ ਮਾਨ)- ਕਿਸਾਨ ਜਥੇਬੰਦੀਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਬੈਠਕ ਕਰਨ ਲਈ ਪੰਜਾਬ ਭਵਨ 'ਚ ਪਹੁੰਚ ਚੁੱਕੀਆਂ ਹਨ। ਇਸ ਦੌਰਾਨ 'ਅਜੀਤ' ਨਾਲ ਗੱਲਬਾਤ...
ਮੁੰਬਈ, 21 ਨਵੰਬਰ- ਬਾਲੀਵੁੱਡ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੀ ਖ਼ੁਦਕੁਸ਼ੀ ਨਾਲ ਜੁੜੇ ਡਰੱਗ ਮਾਮਲੇ 'ਚ ਅੱਜ ਨਾਰਕੋਟਿਕਸ ਕੰਟਰੋਲ ਬਿਊਰੋ (ਐਨ. ਸੀ. ਬੀ.) ਨੇ ਕਾਮੇਡੀਅਨ ਭਾਰਤੀ ਸਿੰਘ ਅਤੇ ਉਸ ਦੇ...
ਚੰਡੀਗੜ੍ਹ, 21 ਨਵੰਬਰ- ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ 'ਚ ਵਾਧਾ ਕਰਦਿਆਂ ਪਾਰਟੀ ਦੀਆਂ ਹੋਰ ਸੀਨੀਅਰ ਬੀਬੀਆਂ ਨੂੰ ਇਸਤਰੀ ਅਕਾਲੀ ਦਲ...
ਚੰਡੀਗੜ੍ਹ, 21 ਨਵੰਬਰ- ਪੰਜਾਬ 'ਚ ਮੌਜੂਦਾ ਬਚਾਅ ਹੈਲਥਕੇਅਰ ਬੁਨਿਆਦੀ ਢਾਂਚੇ ਨੂੰ ਅੱਗੇ ਵਧਾਉਂਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ 107 ਹੋਰ ਸਿਹਤ ਕੇਂਦਰਾਂ ਦਾ ਸੂਬੇ ਭਰ 'ਚ ਆਨਲਾਈਨ...
ਚੰਡੀਗੜ੍ਹ, 21 ਨਵੰਬਰ (ਸੁਰਿੰਦਰਪਾਲ ਸਿੰਘ)- ਕਿਸਾਨ ਭਵਨ ਚੰਡੀਗੜ੍ਹ 'ਚ 30 ਕਿਸਾਨ ਜਥੇਬੰਦੀਆਂ ਦੀ ਬੈਠਕ ਸ਼ੁਰੂ ਹੋ ਗਈ ਹੈ, ਜਿਸ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਅੱਜ ਹੋਣ ਵਾਲੀ...
ਗਾਂਧੀਨਗਰ, 21 ਨਵੰਬਰ- ਗੁਜਰਾਤ ਦੇ ਪਟਦੀ 'ਚ ਅੱਜ ਸਵੇਰੇ ਇਕ ਕਾਰ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ 'ਚ ਸੱਤ ਲੋਕਾਂ ਦੀ ਮੌਤ ਹੋ ਗਈ। ਇਹ ਜਾਣਕਾਰੀ ਸੁਰੇਂਦਰਨਗਰ ਜ਼ਿਲ੍ਹੇ...
ਮੁੰਬਈ, 21 ਨਵੰਬਰ- ਬਾਲੀਵੁੱਡ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੀ ਖ਼ੁਦਕੁਸ਼ੀ ਨਾਲ ਜੁੜੇ ਡਰੱਗ ਮਾਮਲੇ 'ਚ ਅੱਜ ਨਾਰਕੋਟਿਕਸ ਕੰਟਰੋਲ ਬਿਊਰੋ (ਐਨ. ਸੀ. ਬੀ.) ਨੇ ਕਾਮੇਡੀਅਨ ਭਾਰਤੀ...
ਜੰਡਿਆਲਾ ਗੁਰੂ, 21 ਨਵੰਬਰ (ਰਣਜੀਤ ਸਿੰਘ ਜੋਸਨ)- ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਕਿਸਾਨਾਂ-ਮਜ਼ਦੂਰਾਂ ਵਲੋਂ ਜੰਡਿਆਲਾ ਗੁਰੂ ਨਜ਼ਦੀਕ ਰੇਲਵੇ ਸਟੇਸ਼ਨ ਗਹਿਰੀ ਮੰਡੀ ਵਿਖੇ ਲਾਇਆ...
ਲਹਿਰਾਗਾਗਾ, 21 ਨਵੰਬਰ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ)– ਸਬ-ਡਵੀਜ਼ਨ ਲਹਿਰਾਗਾਗਾ ਅਧੀਨ ਪੈਂਦੇ ਪਿੰਡ ਸੰਗਤੀਵਾਲਾ ਵਿਖੇ ਇਕ ਬਜ਼ੁਰਗ 'ਤੇ ਟਰੈਕਟਰ ਚੜ੍ਹ ਜਾਣ ਕਾਰਨ ਅਤੇ ਦੂਸਰੇ...
ਸ੍ਰੀਨਗਰ, 21 ਨਵੰਬਰ- ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਦੇ ਨੌਸ਼ਹਿਰਾ ਸੈਕਟਰ 'ਚ ਪਾਕਿਸਤਾਨ ਵਲੋਂ ਕੀਤੀ ਗਈ ਜੰਗਬੰਦੀ ਦੀ...
ਨਵੀਂ ਦਿੱਲੀ, 21 ਨਵੰਬਰ- ਜੰਮੂ-ਕਸ਼ਮੀਰ ਦੇ ਨਗਰੋਟਾ 'ਚ ਮੁਠਭੇੜ ਦੌਰਾਨ ਚਾਰ ਅੱਤਵਾਦੀਆਂ ਦੇ ਮਾਰੇ ਜਾਣ ਤੋਂ ਬਾਅਦ ਭਾਰਤ ਦੇ ਵਿਦੇਸ਼ ਮੰਤਰਾਲੇ ਨੇ...
ਕੋਟਫ਼ਤੂਹੀ (ਹੁਸ਼ਿਆਰਪੁਰ), 21 (ਅਵਤਾਰ ਸਿੰਘ ਅਟਵਾਲ)- ਦੇਰ ਰਾਤ ਸ਼ਰਾਰਤੀ ਅਨਸਰਾਂ ਵਲੋਂ ਬਹਿਰਾਮ-ਮਾਹਿਲਪੁਰ ਮੁੱਖ ਸੜਕ ਉੱਪਰ ਪੈਂਦੇ ਪਿੰਡ ਠੁਆਣਾ ਵਿਖੇ ਧਾਰਮਿਕ ਥਾਂ ਦੀ ਕੰਧ ਉੱਪਰ...
ਗੁਰੂਹਰਸਹਾਏ, 21 ਨਵੰਬਰ (ਹਰਚਰਨ ਸਿੰਘ ਸੰਧੂ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਫ਼ਿਰੋਜ਼ਪੁਰ ਤੋਂ ਲੋਕ ਸਭਾ ਦੇ ਸੰਸਦ ਮੈਂਬਰ ਸੁਖਬੀਰ ਸਿੰਘ ਬਾਦਲ ਭਲਕੇ 22 ਨਵੰਬਰ ਨੂੰ ਗੁਰੂਹਰਸਹਾਏ...
ਲੁਧਿਆਣਾ, 21 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਬੀਤੀ ਰਾਤ ਸਥਾਨਕ ਛਾਉਣੀ ਮੁਹੱਲਾ 'ਚ ਜੂਆ ਖੇਡਦੇ ਸਮੇਂ ਨੌਜਵਾਨਾਂ ਵਿਚਾਲੇ ਲੜਾਈ ਦੌਰਾਨ ਗੋਲੀ ਚੱਲਣ ਕਾਰਨ ਉੱਥੇ ਦਹਿਸ਼ਤ ਦਾ ਮਾਹੌਲ ਪੈਦਾ ਹੋ...
ਵਾਸ਼ਿੰਗਟਨ, 21 ਨਵੰਬਰ- ਅਮਰੀਕਾ ਦੇ ਵਿਸਕਾਨਸਿਨ ਸੂਬੇ 'ਚ ਇਕ ਮਾਲ ਅੰਦਰ ਗੋਲੀਬਾਰੀ ਹੋਣ ਕਾਰਨ ਅੱਠ ਲੋਕ ਜ਼ਖ਼ਮੀ ਹੋ ਗਏ। ਪੁਲਿਸ ਮੁਤਾਬਕ ਇਹ ਘਟਨਾ ਸ਼ੁੱਕਰਵਾਰ (ਸਥਾਨਕ ਸਮੇਂ ਮੁਤਾਬਕ) ਨੂੰ ਵਾਪਰੀ...
ਮਾਹਿਲਪੁਰ (ਹੁਸ਼ਿਆਰਪੁਰ), 21 ਨਵੰਬਰ (ਦੀਪਕ ਅਗਨੀਹੋਤਰੀ)- ਥਾਣਾ ਮਾਹਿਲਪੁਰ ਅਧੀਨ ਪੈਂਦੇ ਪਿੰਡ ਖੇੜਾ ਦੇ ਬਾਹਰਵਾਰ ਅਕਾਲ ਅਕੈਡਮੀ ਦੀ ਕੰਧ 'ਤੇ ਅਣਪਛਾਤੇ ਵਿਅਕਤੀਆਂ ਵਲੋਂ ਖ਼ਾਲਿਸਤਾਨੀ...
ਇੰਫਾਲ, 21 ਨਵੰਬਰ- ਮਨੀਪੁਰ ਦੇ ਸੇਨਾਪਤੀ ਜ਼ਿਲ੍ਹੇ 'ਚ ਅੱਜ ਸਵੇਰੇ 6.54 ਵਜੇ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 2.8 ਮਾਪੀ ਗਈ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX