ਜਲੰਧਰ : ਐਤਵਾਰ 15 ਮੱਘਰ ਸੰਮਤ 552
ਵਿਚਾਰ ਪ੍ਰਵਾਹ: ਪ੍ਰਭਾਵਸ਼ਾਲੀ ਕਦਮ ਨਿਸਚਿਤ ਰੂਪ ਨਾਲ ਨਤੀਜਾਜਨਕ ਹੋਣੇ ਚਾਹੀਦੇ ਹਨ। -ਜਵਾਹਰ ਲਾਲ ਨਹਿਰੂ

ਤਾਜ਼ਾ ਖ਼ਬਰਾਂ

 30 ਜਥੇਬੰਦੀਆਂ ਆਪਣਾ ਫੈਸਲਾ ਕਰਨ ਲਈ ਆਜ਼ਾਦ

ਜੰਡਿਆਲਾ ਗੁਰੂ, 21 ਨਵੰਬਰ- (ਰਣਜੀਤ ਸਿੰਘ ਜੋਸਨ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ ਤੇ ਬੀਬੀਆਂ ਵੱਲੋਂ ਜੰਡਿਆਲਾ ਗੁਰੂ ਨਜਦੀਕ ਰੇਲਵੇ ਸਟੇਸ਼ਨ ਗਹਿਰੀ ਮੰਡੀ ਵਿਖੇ ਚੱਲ ਰਿਹਾ ਧਰਨਾ ਨਿਰੰਤਰ ਜਾਰੀ ਰਹੇਗਾ।  ਇਸ ਸੰਬੰਧੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਮਾਲ ਗੱਡੀਆਂ ਚੱਲਣ ਦਾ ਹੀ ਸਾਡਾ ਫੈਸਲਾ ਬਰਕਰਾਰ ਹੈ ਅਤੇ 30 ਜਥੇਬੰਦੀਆਂ ਆਪਣਾ ਫੈਸਲਾ ਕਰਨ ਲਈ ਆਜ਼ਾਦ ਹਨ। ਪੰਧੇਰ ਨੇ ਕਿਹਾ ਕਿ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਦਿੱਲੀ ਵੱਲ ਜਾਣ ਲਈ ਤਿਆਰੀਆਂ ਜੰਗੀ ਪੱਧਰ ਤੇ ਜਾਰੀ ਹਨ ਅਤੇ ਸੰਘਰਸ਼ ਨੂੰ ਹੋਰ ਤੇਜ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਆਰਥਿਕ ਨਾਕੇਬੰਦੀ ਕੀਤੀ ਹੋਈ ਹੈ ਅਤੇ ਕੇਂਦਰ ਸਰਕਾਰ ਦੀ ਨੀਅਤ ਸਾਫ ਨਹੀਂ।

 

ਖ਼ਬਰ ਸ਼ੇਅਰ ਕਰੋ

 

2020-11-21 ਦੀਆਂ ਹੋਰ ਖਬਰਾਂ

 
 


Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX


Warning: mysql_free_result() expects parameter 1 to be resource, null given in /home/ajitjala/public_html/beta/latest.php on line 377